ਮਜਦੂਰ ਅਤੇ ਮੁਲਾਜ਼ਮ ਜਥਬੰਦੀਆਂ ਵਲੋਂ ਲੁਧਿਆਣਾ ਵਿੱਚ ਵਿਸ਼ਾਲ ਰੈਲੀ
ਲੁਧਿਆਣਾ 23 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ ); ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ।ਇਸ ਰੈਲੀ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ […]
Continue Reading