ਰੱਖਿਆ ਮੰਤਰੀ ਰਾਜਨਾਥ ਸਿੰਘ ਚੀਨ ‘ਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ

ਨਵੀਂ ਦਿੱਲੀ, 20 ਜੂਨ,ਬੋਲੇ ਪੰਜਾਬ ਬਿਊਰੋ;ਰੱਖਿਆ ਮੰਤਰੀ ਰਾਜਨਾਥ ਸਿੰਘ 25 ਤੋਂ 27 ਜੂਨ ਤੱਕ ਚੀਨ ਦੇ ਕਿੰਗਦਾਓ ਸ਼ਹਿਰ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।ਇਹ 7 ਸਾਲਾਂ ਬਾਅਦ ਕਿਸੇ ਵੀ ਭਾਰਤੀ ਮੰਤਰੀ ਦਾ ਚੀਨ ਦੌਰਾ […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

ਫਿਰੋਜ਼ਪੁਰ, 20 ਜੂਨ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਦੀ ਸਬ-ਤਹਿਸੀਲ ਮੱਲਾਂਵਾਲਾ ਵਿੱਚ ਇੱਕ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਦਰਸ਼ਨ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਉਸਦਾ ਭਤੀਜਾ ਸੀ। ਉਹ ਨਸ਼ੇ ਦਾ ਆਦੀ ਸੀ। ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸਦੀ ਮੌਤ ਹੋ ਗਈ।ਉਸਨੇ ਦੋਸ਼ ਲਗਾਇਆ ਕਿ ਮੱਲਾਂਵਾਲਾ ਵਿੱਚ ਨਸ਼ੇ ਖੁੱਲ੍ਹੇਆਮ ਵਿਕ ਰਹੇ […]

Continue Reading

ਮੋਹਾਲੀ, ਚੰਡੀਗੜ੍ਹ ਤੇ ਪੰਚਕੂਲਾ ‘ਚ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 20 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਸ਼ੁੱਕਰਵਾਰ ਸਵੇਰੇ ਸਿਟੀ ਬਿਊਟੀਫੁੱਲ ਦੇ ਲੋਕ ਜਾਗੇ ਤਾਂ ਉਨ੍ਹਾਂ ਦਾ ਸਵਾਗਤ ਮੀਂਹ ਦੀਆਂ ਬੁਛਾੜਾਂ ਨਾਲ ਹੋਇਆ। ਚੰਡੀਗੜ੍ਹ ਦੇ ਨਾਲ-ਨਾਲ ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ।ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਮਾਨਸੂਨ ਆਵੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ […]

Continue Reading

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਇਨ੍ਹਾਂ ਤਰੱਕੀਆਂ ਨਾਲ ਡੀ.ਈ.ਓ. ਦਫ਼ਤਰਾਂ ਅਤੇ ਡੀ.ਆਈ.ਈ.ਟੀਜ਼. ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲ੍ਹੀ ਪੋਸਟਾਂ ਭਰ ਜਾਣਗੀਆਂ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 20 ਜੂਨ ,ਬੋਲੇ ਪੰਜਾਬ ਬਿਊਰੋ: ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ […]

Continue Reading

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬਠਿੰਡਾ, 20 ਜੂਨ,ਬੋਲੇ ਪੰਜਾਬ ਬਿਊਰੋ:ਬਠਿੰਡਾ ਵਿੱਚ ਨਸ਼ਿਆਂ ਦੇ ਕਹਿਰ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਊਧਮ ਸਿੰਘ ਨਗਰ ਦੇ ਰਹਿਣ ਵਾਲੇ 19 ਸਾਲਾ ਹਰਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਹ ਘਟਨਾ ਗਣਪਤੀ ਕਲੋਨੀ ਨੇੜੇ ਸਥਿਤ ਗਣਪਤੀ ਗੈਸਟ ਹਾਊਸ ਵਿੱਚ ਵਾਪਰੀ, ਜਿੱਥੇ ਕੁਝ ਨੌਜਵਾਨ ਪਾਰਟੀ ਕਰਨ ਲਈ ਇਕੱਠੇ ਹੋਏ ਸਨ। […]

Continue Reading

ਹਵਾਈ ਫਾਇਰ ਕਰਨ ਕਾਰਨ ਅਕਾਲੀ ਆਗੂ ‘ਤੇ ਕੇਸ ਦਰਜ

ਲੁਧਿਆਣਾ, 20 ਜੂਨ,ਬੋਲੇ ਪੰਜਾਬ ਬਿਊਰੋ;ਪੀਏਯੂ ਥਾਣੇ ਦੀ ਪੁਲਿਸ ਨੇ ਦਾਖਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਵਿਰੁੱਧ ਹਵਾਈ ਫਾਇਰ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਗਸ਼ਤ ਦੌਰਾਨ ਪੀਏਯੂ ਥਾਣੇ ਦੇ ਇਲਾਕੇ ਵਿੱਚ ਮੌਜੂਦ ਸੀ ਅਤੇ ਇਸ ਦੌਰਾਨ ਸੋਸ਼ਲ ਮੀਡੀਆ ‘ਤੇ […]

Continue Reading

ਆਸਟ੍ਰੇਲੀਆ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਤਰਨਤਾਰਨ, 20 ਜੂਨ,ਬੋਲੇ ਪੰਜਾਬ ਬਿਊਰੋ ਪਿੰਡ ਰਾਮ ਖਾਰਾ ਦੇ ਰਹਿਣ ਵਾਲੇ ਟਰੱਕ ਡਰਾਈਵਰ ਨੌਜਵਾਨ ਦੀ ਆਸਟ੍ਰੇਲੀਆ ‘ਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਪਲਟਣ ਨਾਲ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ […]

Continue Reading

ਸੁਖਬੀਰ ਬਾਦਲ ਦੇ ਹੁੰਦਿਆਂ ਅਕਾਲੀ ਦਲ ਦੇ ਪੈਰ ਨਹੀਂ ਲੱਗਣਗੇ : ਪਰਮਿੰਦਰ ਢੀਂਡਸਾ

ਲੁਧਿਆਣਾ, 20 ਜੂਨ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੁੱਚਾ ਅਕਾਲੀ ਦਲ ਪੰਜਾਬ ਵਿੱਚ ਖੇਤਰੀ ਪਾਰਟੀ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਿਆਰ ਹੈ ਅਤੇ 5 ਮੈਂਬਰੀ ਕਮੇਟੀ ਵੀ ਨਵੇਂ ਸਿਰੇ ਤੋਂ ਬਣਾਈ ਜਾਵੇਗੀ ਅਤੇ ਜਲਦੀ ਹੀ ਅਕਾਲੀ ਦਲ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-06-2025 ਅੰਗ729 Amrit Wele Da Hukamnama Sachkhand Sri Harmandir Sahib Amritsar Ang 729, 20-06-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਡੀਬੀਯੂ ਵਿਖੇ ਨਤੀਜਾ-ਅਧਾਰਿਤ ਸਿੱਖਿਆ ਅਤੇ ਐਨਈਪੀ 2020 ’ਤੇ ਆਨਲਾਈਨ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 19 ਜੂਨ ,ਬੋਲੇ ਪੰਜਾਬ ਬਿਊਰੋ: ਏਆਈਯੂ-ਡੀਬੀਯੂ-ਏਏਡੀਸੀ ਦੁਆਰਾ ‘ਨਤੀਜਾ-ਅਧਾਰਿਤ ਸਿੱਖਿਆ ਅਤੇ ਐਨਈਪੀ 2020 ਦੀ ਮਹੱਤਤਾ ਅਤੇ ਪ੍ਰਭਾਵਸ਼ਾਲੀ ਲਾਗੂਕਰਨ’ ਵਿਸ਼ੇ ’ਤੇ ਪੰਜ ਦਿਨ੍ਹਾਂ ਆਨਲਾਈਨ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ (ਐਫਡੀਪੀ) ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਵਿੱਚ ਦੇਸ਼ ਭਗਤ ਯੂਨੀਵਰਸਿਟੀ ਅਤੇ ਖੇਤਰ ਭਰ ਦੇ ਵੱਖ-ਵੱਖ ਹੋਰ ਸੰਸਥਾਵਾਂ ਦੇ 43 ਫੈਕਲਟੀ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ।ਉਦਘਾਟਨੀ […]

Continue Reading