Sanjeev Arora Money Laundering ਮਾਮਲਾ; ਈਡੀ ਨੇ ਪਾਵਰਕੌਮ ਮੁਖੀ ਗਰਗ ਨੂੰ ਕੀਤਾ ਤਲਬ

ਚੰਡੀਗੜ੍ਹ 17 ਮਈ,ਬੋਲੇ ਪੰਜਾਬ ਬਿਊਰੋ; ਐੱਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਮਨੀ ਲਾਂਡਰਿੰਗ ਮਾਮਲੇ ਵਿੱਚ ਹੋਈ ਗ਼੍ਰਿਫ਼ਤਾਰੀ ਪਿੱਛੋਂ ਹੁਣ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਤਲਬ ਕੀਤਾ ਹੈ। ਗਰਗ ਦੇ ਨਾਲ ਤਿੰਨ ਹੋਰਨਾਂ – ਪਾਵਰਕੌਮ ਦੀ ਡਾਇਰੈਕਟਰ (ਕਮਰਸ਼ਲ) ਹਰਸ਼ਰਨ ਕੌਰ ਤ੍ਰੇਹਨ ਅਤੇ ਸੰਜੀਵ ਅਰੋੜਾ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 676, 17-05-2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ […]

Continue Reading

ਬੇਅਦਬੀ ਕਾਨੂੰਨ ਖ਼ਿਲਾਫ਼ ਪੰਥਕ ਏਕਤਾ ਦੀ ਲੋੜ: ਪਰਮਜੀਤ ਸਿੰਘ ਸਰਨਾ

ਜਸਟਿਸ ਆਰ.ਐਸ. ਸੋਢੀ ਅਤੇ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਮੁਲਾਕਾਤ ਮਹੱਤਵਪੂਰਨ ਕਦਮ ਨਵੀਂ ਦਿੱਲੀ 15 ਮਈ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਵਿਵਾਦਿਤ ਬੇਅਦਬੀ ਵਿਰੋਧੀ ਕਾਨੂੰਨ ਖ਼ਿਲਾਫ਼ ਚੱਲ ਰਹੇ ਪੰਥਕ ਯਤਨਾਂ ਦਾ ਸਮਰਥਨ ਕਰਦਿਆਂ ਸਾਬਕਾ ਜੱਜ ਆਰ.ਐਸ. ਸੋਢੀ ਅਤੇ ਗਿਆਨੀ ਕੁਲਦੀਪ ਸਿੰਘ ਗੜਗਜ ਦੀ […]

Continue Reading

ਬੱਚਿਆਂ ਦੇ ਭਵਿੱਖ ਨਾਲ ਖਿਲਵਾੜ! ਦਿੱਲੀ ਕਮੇਟੀ ਅਧੀਨ ਸਕੂਲ ਬਿਨਾਂ ਮਾਨਤਾ ਚੱਲਦਾ ਰਿਹਾ : ਪਰਮਜੀਤ ਸਿੰਘ ਵੀਰਜੀ

ਦਿੱਲੀ ਕਮੇਟੀ ਪ੍ਰਬੰਧਕਾਂ ਕੋਲੋਂ ਤੁਰੰਤ ਅਸਤੀਫ਼ੇ ਦੀ ਮੰਗ ਨਵੀਂ ਦਿੱਲੀ 16 ਮਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦਵਾਰਾ ਕਮੇਟੀ ਦੇ ਪ੍ਰਬੰਧਾਂ ’ਤੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਸਿਆ ਕਿ ਸ਼ੋਸ਼ਲ ਮੀਡੀਆ ਅਤੇ ਸੂਤਰਾਂ ਮੁਤਾਬਕ ਕਮੇਟੀ ਨਾਲ ਜੁੜਿਆ ਗੁਰੂ ਹਰਿਕਿਸ਼ਨ ਪਬਲਿਕ ਸਕੂਲ […]

Continue Reading

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਵਿਖੇ ਸਜਾਏ ਗਏ ਵਿਸ਼ੇਸ਼ ਦੀਵਾਨ, ਸੰਗਤਾਂ ਨੇ ਭਰੀ ਵੱਡੀ ਹਾਜ਼ਰੀ

ਗੁਰੂ ਘਰ ਵੱਲੋਂ ਸਿੱਖਿਆ, ਰੋਜ਼ਗਾਰ ਅਤੇ ਸਿਹਤ ਸੇਵਾਵਾਂ ਦੇ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ ਨਵੀਂ ਦਿੱਲੀ 15 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਵਿਖੇ ਕਰਵਾਏ ਗਏ ਲੜੀਵਾਰ ਧਾਰਮਿਕ ਸਮਾਗਮ ਚੜ੍ਹਦੀਕਲਾ ਅਤੇ ਗੁਰਸਿੱਖੀ ਜਜ਼ਬੇ ਨਾਲ ਸੰਪੂਰਨ ਹੋਏ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ […]

Continue Reading

ਅਕਾਲ ਅਕੈਡਮੀਆਂ ਦਾ ਮੈਡੀਕਲ ਸਟ੍ਰੀਮ ਵਿੱਚ ਸ਼ਾਨਦਾਰ ਦਬਦਬਾ, ਸਟੇਟ ’ਚ ਪਹਿਲਾ ਤੇ ਦੇਸ਼ ਭਰ ਵਿੱਚ ਚੌਥਾ ਸਥਾਨ ਹਾਸਲ

ਨਵੀਂ ਦਿੱਲੀ 16 ਮਈ (ਮਨਪ੍ਰੀਤ ਸਿੰਘ ਖਾਲਸਾ):- ਕਲਗੀਧਰ ਟ੍ਰਸਟ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਸ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਡੀਕਲ ਸਟ੍ਰੀਮ ਅੰਦਰ ਇਤਿਹਾਸਕ ਪ੍ਰਦਰਸ਼ਨ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।ਅਕਾਲ ਅਕੈਡਮੀ ਦਦੇਹਰ ਸਾਹਿਬ ਦੇ ਹੋਣਹਾਰ ਵਿਦਿਆਰਥੀ ਗੁਰਬੀਰ ਸਿੰਘ ਨੇ ਮੈਡੀਕਲ ਸਟ੍ਰੀਮ ਵਿੱਚ 98.4 ਫੀਸਦੀ ਅੰਕ ਪ੍ਰਾਪਤ ਕਰਕੇ ਅਕੈਡਮੀ ਦਾ ਮਾਣ ਵਧਾਇਆ। […]

Continue Reading

ਭਾਜਪਾ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਨੇ ਵਾਰਡ ਨੰਬਰ 41 ਤੋਂ ਨਗਰ ਨਿਗਮ ਚੋਣ ਲਈ ਭਰੀ ਨਾਮਜ਼ਦਗੀ

ਵਾਰਡ ਨੰਬਰ 41 ਦਾ ਸਰਬਪੱਖੀ ਵਿਕਾਸ ਕਰਨਾ ਸਾਡਾ ਮੁੱਖ ਟੀਚਾ : ਗੁਰਪ੍ਰੀਤ ਕੌਰ ਉੱਭਾਮੋਹਾਲੀ,16 ਮਈ,ਬੋਲੇ ਪੰਜਾਬ ਬਿਊਰੋ;ਵਾਰਡ ਨੰਬਰ 41 ਮੋਹਾਲੀ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਉੱਭਾ ਨੇ ਅੱਜ ਨਗਰ ਨਿਗਮ ਚੋਣ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ, ਵਰਕਰ, ਸਮਰਥਕ ਅਤੇ ਵਾਰਡ ਦੇ ਵੱਡੀ ਗਿਣਤੀ ਵਿੱਚ ਨਿਵਾਸੀ ਮੌਜੂਦ […]

Continue Reading

ਸੰਯੁਕਤ ਕਿਸਾਨ ਮੋਰਚਾ ਪਟਿਆਲ਼ਾ ਵੱਲੋਂ ਤਿੱਖੀ ਨਾਅਰੇਬਾਜੀ ਕਰਦੇ ਹੋਏ ਗਵਰਨਰ ਪੰਜਾਬ ਤੇ ਬੀ.ਜੇ .ਪੀ. ਦਾ ਫੂਕਿਆ ਪੁਤਲਾ

ਚੰਡੀਗੜ ਪੁਲਿਸ ਵੱਲੋਂ ਕਿਸਾਨਾਂ ਤੇ ਢਾਹੇ ਜਬਰ ਵਿਰੁੱਧ ਜਤਾਇਆ ਸਖ਼ਤ ਰੋਸ ਤੇ ਕੀਤੀ ਨਿਖੇਧੀ ਪਟਿਆਲਾ 16 ਮਈ ,ਬੋਲੇ ਪੰਜਾਬ ਬਿਊਰੋ; ਸੰਯੁਕਤ ਕਿਸਾਨ ਮੋਰਚਾ ਪਟਿਆਲ਼ਾ ਵੱਲੋਂ ਜਿਲੇ ਵਿੱਚ ਵੱਖ ਵੱਖ ਥਾਵਾਂ ਸਹਿਤ ਸਥਾਨਕ ਨਹਿਰੂ ਪਾਰਕ ਵਿਖੇ ਕਿਸਾਨਾਂ ਨੇ ਇਕੱਠੇ ਹੋ ਕੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਪੁਰਾਣੇ ਬੱਸ ਸਟੈਂਡ ਦੇ ਚੌਕ ਵਿੱਚ ਗਵਰਨਰ ਪੰਜਾਬ ਤੇ ਬੀ.ਜੇ.ਪੀ. ਦਾ […]

Continue Reading

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਅੰਮ੍ਰਿਤਸਰ, 16 ਮਈ ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ […]

Continue Reading

ਡੀਬੀਜੀਐਸ ਦੇ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 16 ਮਈ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਨੇ ਇੱਕ ਵਾਰ ਫਿਰ ਕਲਾਸ 12ਵੀਂ ਦੀ ਸੀਬੀਐਸਈ ਬੋਰਡ ਪ੍ਰੀਖਿਆ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਇਹ ਉੱਤਮ ਨਤੀਜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਕਠਿਨ ਮੇਹਨਤ, ਸਮਰਪਣ ਅਤੇ ਵਿਦਿਅਕ ਭਾਵਨਾ ਦਾ ਪ੍ਰਤੀਕ ਹਨ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਜਸ਼ਨਦੀਪ […]

Continue Reading