ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨਾਲ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਮੰਡੀ ਗੋਬਿੰਦਗੜ੍ਹ, 6 ਜੂਨ,ਬੋਲੇ ਪੰਜਾਬ ਬਿਉਰੋ;: ਦੇਸ਼ ਭਗਤ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਨੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ‘ਏਕ ਪੇੜ ਮਾਂ ਕੇ ਨਾਮ’ ਸਿਰਲੇਖ ਵਾਲੀ ਇੱਕ ਪ੍ਰੇਰਨਾਦਾਇਕ ਅਤੇ ਭਾਵਨਾਤਮਕ ਮੁਹਿੰਮ ਸ਼ੁਰੂ ਕੀਤੀ।ਇਸ ਸਮਾਗਮ ਦਾ ਉਦਘਾਟਨ ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕੀਤਾ। ਆਪਣੇ ਮੁੱਖ […]

Continue Reading

ਪਾਵਰਕੌਮ ਪੈਨਸ਼ਨਰਜ਼ ਯੂਨੀਅਨ (ਏਟਕ)ਦਾ ਡੈਪੂਟੇਸ਼ਨ ਪਾਵਰਕੌਮ ਦੇ ਚੇਅਰਮੈਨ ਅਤੇ ਮੈਂਬਰ ਵਿੱਤ ਨੂੰ ਮਿਲਿਆ

ਫਤਿਹਗੜ੍ਹ ਸਾਹਿਬ,6, ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪਾਵਰਕੌਮ ਪੈਨਸ਼ਨਰਜ ਯੂਨੀਅਨ ਦਾ ਡੈਪੂਟੇਸ਼ਨ ਪਾਵਰਕੌਮ ਦੇ ਚੇਅਰਮੈਨ ਅਤੇ ਮੈਂਬਰ ਵਿੱਤ ਨੂੰ ਮਿਲਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਅਮਰੀਕ ਸਿੰਘ ਮਸੀਤਾਂ ਨੇ ਦੱਸਿਆ ਕਿ ਪੈਨਸ਼ਨਰਜ਼ ਨੂੰ 01-01-2016 ਤੋਂ 30-06 2021 ਤੱਕ ਦੇ ਬਕਾਏ, 200 ਰੁਪਏ ਜਜਿਆ ਟੈਕਸ ਕਟੌਤੀ, 23 ਸਾਲਾ ਇਨਕਰੀਮੈਂਟ, ਪੇਬੈਂਡ ਆਦਿ ਸੰਬਧੀ ਪਾਵਰ ਕੌਮ […]

Continue Reading

ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਸਸਪੈਂਡ

ਲੁਧਿਆਣਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਜੀਲੈਂਸ ਵੱਲੋਂ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਆਸ਼ੂ ਨੂੰ ਕੱਲ੍ਹ ਸੰਮਨ ਭੇਜੇ ਗਏ ਸਨ।ਸੂਤਰਾਂ ਅਨੁਸਾਰ ਐਸਐਸਪੀ ਜਗਤਪ੍ਰੀਤ ਸਿੰਘ ਨੇ ਆਪਣੇ ਪੱਧਰ ‘ਤੇ ਹੀ ਆਸ਼ੂ ਨੂੰ ਸੰਮਨ ਭੇਜੇ ਸਨ। ਕਿਸੇ ਵੀ ਸੀਨੀਅਰ […]

Continue Reading

ਈਡੀ ਵਲੋਂ ਬਾਲੀਵੁੱਡ ਅਦਾਕਾਰ ਡੀਨੋ ਮੋਰੀਆ ਦੇ ਘਰ ਛਾਪੇਮਾਰੀ

ਮੁੰਬਈ, 6 ਜੂਨ,ਬੋਲੇ ਪੰਜਾਬ ਬਿਉਰੋ;ਬਾਲੀਵੁੱਡ ਅਦਾਕਾਰ ਡੀਨੋ ਮੋਰੀਆ ਇੱਕ ਵਾਰ ਫਿਰ ਜਾਂਚ ਏਜੰਸੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਨੂੰ ਮਿੱਠੀ ਨਦੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਮਹਾਰਾਸ਼ਟਰ ਵਿੱਚ ਉਸਦੇ ਘਰ ‘ਤੇ ਛਾਪਾ ਮਾਰਿਆ। ਇਹ ਘੁਟਾਲਾ ਰਾਜ ਵਿੱਚ ਨਦੀਆਂ ਦੀ ਸਫਾਈ ਦੇ ਨਾਮ ‘ਤੇ 65 ਕਰੋੜ […]

Continue Reading

ਸਤੇਂਦਰ ਜੈਨ ਏਸੀਬੀ ਦਫ਼ਤਰ ਪਹੁੰਚੇ, ਭ੍ਰਿਸ਼ਟਾਚਾਰ ਬਾਰੇ ਹੋਵੇਗੀ ਪੁੱਛਗਿੱਛ

ਨਵੀਂ ਦਿੱਲੀ, 6 ਜੂਨ,ਬੋਲੇ ਪੰਜਾਬ ਬਿਉਰੋ;ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਬਾਰੇ ਪੁੱਛਗਿੱਛ ਲਈ ਸਤੇਂਦਰ ਜੈਨ ਨੂੰ 6 ਜੂਨ ਯਾਨੀ ਅੱਜ ਏਸੀਬੀ ਦਫ਼ਤਰ ਬੁਲਾਇਆ ਹੈ। ਸਤੇਂਦਰ ਜੈਨ ਏਸੀਬੀ ਦਫ਼ਤਰ ਪਹੁੰਚੇ ਹਨ ਜਿੱਥੇ ਉਨ੍ਹਾਂ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ।ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ […]

Continue Reading

ਭੁਲੱਥ ਨੇੜੇ ਕਾਰ- ਆਟੋ ਦੀ ਟੱਕਰ ਦੌਰਾਨ ਲੜਕੀ ਦੀ ਮੌਤ

ਭੁਲੱਥ, 6 ਜੂਨ,ਬੋਲੇ ਪੰਜਾਬ ਬਿਉਰੋ;ਪਿੰਡ ਰਾਮਗੜ੍ਹ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਲੜਕੀ ਦੀ ਜਾਨ ਚਲੀ ਗਈ, ਜਦਕਿ ਇੱਕ ਆਟੋ ਚਾਲਕ ਗੰਭੀਰ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ, ਕਰਤਾਰਪੁਰ ਤੋਂ ਭੁਲੱਥ ਵੱਲ ਆ ਰਿਹਾ ਇੱਕ ਆਟੋ ਜਦ ਪਿੰਡ ਰਾਮਗੜ੍ਹ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ […]

Continue Reading

ਪੰਜਾਬ ਮੰਤਰੀ ਮੰਡਲ ’ਚ ਜਲਦ ਹੋਵੇਗਾ ਫੇਰਬਦਲ!

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬੀ ਸਿਆਸਤ ’ਚ ਇਕ ਵਾਰ ਫਿਰ ਹਲਚਲ ਦੀ ਉਮੀਦ ਹੈ।ਜੂਨ ਦੇ ਅੰਤ ਜਾਂ ਜੁਲਾਈ ਦੇ ਸ਼ੁਰੂ ਵਿੱਚ ਪੰਜਾਬ ਮੰਤਰੀ ਮੰਡਲ ’ਚ ਵੱਡਾ ਫੇਰਬਦਲ ਹੋ ਸਕਦਾ ਹੈ।ਹੁਣੇ ਹੀ ਜਥੇਬੰਦਕ ਢਾਂਚੇ ‘ਚ ਫੇਰਬਦਲ ਤੋਂ ਬਾਅਦ, ਪਾਰਟੀ ਅੰਦਰੋਂ ਆਵਾਜ਼ਾਂ ਉਠ ਰਹੀਆਂ ਹਨ ਕਿ ਕੈਬਨਿਟ ਨੂੰ ਵੀ ਨਵੇਂ ਚਿਹਰੇ ਦਿੱਤੇ ਜਾਣ। ਹਾਈਕਮਾਨ ਦੀ ਨਜ਼ਰ ਸਿੱਧਾ […]

Continue Reading

ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 6 ਜੂਨ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਦੇ ਸੈਕਟਰ 26 ਸਥਿਤ ਪੁਲਿਸ ਲਾਈਨ ਵਿੱਚ ਇੱਕ ਪੁਲਿਸ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਾਂਸਟੇਬਲ ਪਰਮਜੀਤ ਚੰਡੀਗੜ੍ਹ ਦੇ ਬੈਂਡ ਸਟਾਫ ਵਿੱਚ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਮਜੀਤ ਨੇ ਘਰ ਵਿੱਚ ਹੀ ਫਾਹਾ ਲੈ ਲਿਆ। ਇਹ ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਜਦੋਂ ਪਰਿਵਾਰ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 22 ਸਾਲਾਂ ‘ਚ ਤਿਆਰ ਹੋਏ ਰੇਲਵੇ ਪੁਲ ਦਾ ਉਦਘਾਟਨ ਕਰਨਗੇ

ਸ਼੍ਰੀਨਗਰ, 6 ਜੂਨ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਹੋਣਗੇ। ਉਹ ਚਨਾਬ ਰੇਲਵੇ ਪੁਲ ਦਾ ਉਦਘਾਟਨ ਕਰਨਗੇ, ਜਿਸਨੂੰ 272 ਕਿਲੋਮੀਟਰ ਲੰਬੇ ਊਧਮਪੁਰ-ਸ਼੍ਰੀਨਗਰ-ਬਾਰਾਮੂਲਾ ਰੇਲਵੇ ਲਿੰਕ ਦਾ ਸਭ ਤੋਂ ਮਹੱਤਵਪੂਰਨ ਸਟਾਪ ਮੰਨਿਆ ਜਾਂਦਾ ਹੈ। ਇਹ ਪੁਲ, ਜੋ ਕਿ 1315 ਮੀਟਰ ਲੰਬਾ ਹੈ, ਪੂਰੇ ਪ੍ਰੋਜੈਕਟ ਦਾ ਸਭ ਤੋਂ ਮੁਸ਼ਕਲ ਅਤੇ ਵੱਧ ਸਮਾਂ ਲੈਣ ਵਾਲਾ […]

Continue Reading

ਪੰਚਕੂਲਾ ‘ਚ ਮਾਲ ਦੇ ਬਾਹਰ ਫਾਇਰਿੰਗ, ਇੱਕ ਵਿਅਕਤੀ ਦੀ ਮੌਤ

ਪੰਚਕੂਲਾ, 6 ਜੂਨ,ਬੋਲੇ ਪੰਜਾਬ ਬਿਊਰੋ;ਪੰਚਕੂਲਾ ਦੇ ਇੱਕ ਮਾਲ ਦੇ ਬਾਹਰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਬਾਰੇ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਕਿਹਾ ਕਿ ਰਾਤ ਲਗਭਗ 10.45 ਵਜੇ ਸੂਚਨਾ ਮਿਲੀ ਕਿ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਦੋ ਲੋਕਾਂ […]

Continue Reading