ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਬਣਾਈ ਤਾਲਮੇਲ ਸੰਘਰਸ਼ ਕਮੇਟੀ

ਵਿਭਾਗੀ ਮੁਖੀਆਂ ਸਮੇਤ ਕੈਬਨਿਟ ਮੰਤਰੀ ਨੇ ਕੱਖੋਂ ਹੌਲੇ ਕੀਤੇ ਫੀਲਡ ਮੁਲਾਜ਼ਮ ! ਪਟਿਆਲਾ,5, ਜੂਨ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ ਅਤੇ ਇਨਲਿਸਟਮੈਂਟ , ਆਊਟਸੋਰਸਿੰਗ ਕਾਮਿਆਂ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮੁੱਖ ਦਫ਼ਤਰ ਪਟਿਆਲਾ ਵਿਖੇ ਹਰਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ […]

Continue Reading

ਮੱਥੇ ‘ਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਫਿਰੋਜ਼ਪੁਰ, 5 ਜੂਨ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਸ਼ਹਿਰ ਦੇ ਮੱਖੂ ਗੇਟ ਨੇੜੇ ਗੋਲੀ ਮਾਰ ਕੇ 29 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਗੋਲੀ ਨੌਜਵਾਨ ਦੇ ਮੱਥੇ ‘ਤੇ ਲੱਗੀ। ਮ੍ਰਿਤਕ ਦੀ ਪਛਾਣ ਆਸ਼ੂ ਵਾਸੀ ਬਲੂਚੀਆਂ ਵਾਲਾ ਬਸਤੀ ਵਜੋਂ ਹੋਈ ਹੈ।ਮ੍ਰਿਤਕ ਦੇ ਪਿਤਾ ਕੁਸ਼ਲ ਮੋਂਗਾ ਦਾ ਕਹਿਣਾ ਹੈ ਕਿ ਉਸਦਾ ਪੁੱਤਰ ਉਸ ਨਾਲ ਗੱਡੀਆਂ ਦਾ ਕੰਮ ਕਰਦਾ ਸੀ। […]

Continue Reading

ਪਠਾਨਕੋਟ : ਸਵਾਰੀਆਂ ਲੈ ਕੇ ਜਾ ਰਹੀ ਮਿੰਨੀ ਬੱਸ ਪਲਟੀ, ਕਈ ਜ਼ਖ਼ਮੀ

ਪਠਾਨਕੋਟ, 5 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਵੀਰਵਾਰ ਨੂੰ ਪਠਾਨਕੋਟ ਦੇ ਭੋਆ ਹਲਕੇ ਅਧੀਨ ਆਉਂਦੇ ਤਾਰਾਗੜ੍ਹ ਨੇੜੇ ਪਿੰਡ ਜਾਨੀਚੱਕ ਵਿੱਚ ਸਵਾਰੀਆਂ ਨਾਲ ਭਰੀ ਇੱਕ ਮਿੰਨੀ ਬੱਸ ਪਲਟ ਗਈ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਹੋ ਗਏ ਹਨ। ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਆਸ-ਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਬੱਸ ਵਿੱਚੋਂ ਬਾਹਰ […]

Continue Reading

ਦੇਸ਼ ਭਗਤ ਰੇਡੀਓ ਨੇ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਵਾਤਾਵਰਣ ਦਿਵਸ ‘ਤੇ ਸਾਈਕਲੋਥੌਨ ਕਰਵਾਇਆ

ਮੰਡੀ ਗੋਬਿੰਦਗੜ੍ਹ, 5 ਜੂਨ,ਬੋਲੇ ਪੰਜਾਬ ਬਿਊਰੋ; ਵਿਸ਼ਵ ਵਾਤਾਵਰਣ ਦਿਵਸ ‘ਤੇ, ਦੇਸ਼ ਭਗਤ ਰੇਡੀਓ, 107.8 ਐਫਐਮ (ਆਪ ਕੀ ਆਵਾਜ਼) ਚੰਡੀਗੜ੍ਹ ਨੇ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਦੇ ਸਹਿਯੋਗ ਨਾਲ “ਪਲਾਸਟਿਕ ਪ੍ਰਦੂਸ਼ਣ ਨੂੰ ਖਤਮ ਕਰੋ” ਸਾਈਕਲੋਥੌਨ ਕਰਵਾਇਆ। ਇਸ ਸਮਾਗਮ ਦੇ ਸੰਬੰਧ ਵਿੱਚ, ਦੇਸ਼ ਭਗਤ ਰੇਡੀਓ ਦੇ ਸਟੇਸ਼ਨ ਹੈੱਡ ਆਰਜੇ ਸੰਗਮਿੱਤਰਾ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਲੋਕਾਂ […]

Continue Reading

ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਚੰਡੀਗੜ੍ਹ 5 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਸੋਹਣ ਸਿੰਘ ਠੰਡਲ ਨੂੰ ਸੁਖਬੀਰ ਨੇ ਕਰਵਾਇਆ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ, 5 ਜੂਨ ,ਬੋਲੇ ਪੰਜਾਬ ਬਿਊਰੋ; ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੀ ਅੱਜ ਘਰ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਦੱਸਣਾ ਬਣਦਾ ਹੈ ਕਿ ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਠੰਡਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਦੱਸ ਦਈਏ ਕਿ ਸਦੰਬਰ 2024 […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਜੂਨ,ਬੋਲੇ ਪੰਜਾਬ ਬਿਊਰੋ; ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ […]

Continue Reading

ਬੀਜੇਯੂਐਮ ਪ੍ਰਧਾਨ ਨੇ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਾਈਚਾਰੇ ਦੀ ਭਲਾਈ ਅਤੇ ਸੁਰੱਖਿਆ ਲਈ ਤੁਰੰਤ ਦਖਲ ਦੇਣ ਸੰਬੰਧੀ ਡੀਸੀ ਮੋਹਾਲੀ ਨੂੰ ਮੰਗ ਪੱਤਰ ਸੌਂਪਿਆ

ਕਿਹਾ, ਸੂਬੇ ਭਰ ਵਿੱਚ ਅਨੁਸੂਚਿਤ ਜਾਤੀ ਭਾਈਚਾਰਿਆਂ ਲਈ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਵੱਡੀ ਕੁਤਾਹੀ ਹੋਈ ਹੈ ਮੋਹਾਲੀ, 5 ਜੂਨ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਯੁਵਾ ਮੋਰਚਾ ਮੋਹਾਲੀ ਦੇ ਪ੍ਰਧਾਨ ਤਾਹਿਲ ਸ਼ਰਮਾ ਉਰਫ ਲੱਕੀ ਨੇ ਅੱਜ ਆਪਣੇ ਮੋਰਚੇ ਦੇ ਸਾਥੀਆਂ ਨਾਲ ਮੋਹਾਲੀ ਦੇ ਡੀਸੀ ਕੋਮਲ ਮਿੱਤਲ ਨੂੰ ਇੱਕ ਮੰਗ ਪੱਤਰ ਸੌਂਪਿਆ। ਬੀਜੇਯੂਐਮ ਮੋਹਾਲੀ ਵੱਲੋਂ ਮੋਹਾਲੀ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਅਤੇ ਪ੍ਰਮੋਸ਼ਨ ਫਰੰਟ, ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ ਸਮਾਰੋਹ

ਮੋਹਾਲੀ 5 ਜੂਨ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਤੇ ਗੌਰਮਿੰਟ ਸਕੂਲ ਲੈਕਚਰਾਰ ਪ੍ਰਮੋਸ਼ਨ ਫਰੰਟ, ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਹੋਟਲ ਕੈਂਡੀ ਐੱਸ ਏ ਐੱਸ ਨਗਰ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਅਤੇ ਬਠਿੰਡਾ ਤੋਂ ਸੇਵਾ ਮੁਕਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵ ਪਾਲ ਗੋਇਲ ਦੇ ਨਾਲ਼ […]

Continue Reading

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ “ਬਾਬਾ ਸਾਹਿਬ ਡਾ. ਅੰਬੇਡਕਰ ਦੇ ਸਨਮਾਨ ਵਿੱਚ, ਭਾਰਤੀ ਜਨਤਾ ਪਾਰਟੀ ਮੈਦਾਨ ਵਿੱਚ ਹੈ” ਦੇ ਨਾਅਰੇ ਹੇਠ ਧਰਨਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ —- ਕੈਂਥ

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇਗਾ —- ਕੈਂਥ ਪਟਿਆਲਾ, 5 ਜੂਨ ,ਬੋਲੇ ਪੰਜਾਬ ਬਿਊਰੋ: ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ “ਬਾਬਾ ਸਾਹਿਬ ਡਾ. ਅੰਬੇਡਕਰ ਦੇ ਸਨਮਾਨ ਵਿੱਚ, ਭਾਰਤੀ ਜਨਤਾ ਪਾਰਟੀ ਮੈਦਾਨ ਵਿੱਚ ਹੈ” ਦੇ ਨਾਅਰੇ ਹੇਠ […]

Continue Reading