ਪੁਣੇ ‘ਚ ਟੂਰਿਸਟ ਕੈਬ ਨੇ ਪੈਦਲ ਯਾਤਰੀਆਂ ਨੂੰ ਟੱਕਰ ਮਾਰੀ, 12 ਲੋਕ ਜ਼ਖਮੀ

ਪੁਣੇ, 1 ਜੂਨ,ਬੋਲੇ ਪੰਜਾਬ ਬਿਊਰੋ;ਪੁਣੇ ਦੇ ਸਦਾਸ਼ਿਵ ਪੇਠ ਇਲਾਕੇ ਵਿੱਚ ਇੱਕ ਟੂਰਿਸਟ ਕੈਬ ਨੇ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਮਹਾਰਾਸ਼ਟਰ ਪਬਲਿਕ ਸਰਵਿਸ ਕਮਿਸ਼ਨ (MPSP) ਪ੍ਰੀਖਿਆ ਦੀ ਤਿਆਰੀ ਕਰ ਰਹੇ ਕਈ ਵਿਦਿਆਰਥੀ ਸ਼ਾਮਲ ਹਨ। ਕਈਆਂ ਦੀਆਂ ਲੱਤਾਂ ਟੁੱਟ ਗਈਆਂ ਹਨ, ਹਾਲਾਂਕਿ ਕਿਸੇ ਦੀ ਮੌਤ ਦੀ ਰਿਪੋਰਟ […]

Continue Reading

ਥਾਰ ਨਾਲ ਟੱਕਰ ਤੋਂ ਬਾਅਦ ਬੁਲੇਟ ਮੋਟਰਸਾਈਕਲ ਨੂੰ ਲੱਗੀ ਅੱਗ, ਨੌਜਵਾਨ ਦੀ ਮੌਤ

ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ […]

Continue Reading

ਜਲਾਲਾਬਾਦ : ਬੀਐੱਸਐੱਫ ਦੀ ਸਰਚ ਮੁਹਿੰਮ ਦੌਰਾਨ ਗਲੌਕ ਪਿਸਤੌਲ ਬਰਾਮਦ

ਜਲਾਲਾਬਾਦ, 1 ਜੂਨ,ਬੋਲੇ ਪੰਜਾਬ ਬਿਊਰੋ;ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਐਨਐੱਸ ਵਾਲਾ ਇਲਾਕੇ ਦੇ ਖੇਤਾਂ ’ਚੋਂ ਇੱਕ ਗਲੌਕ ਬਰਾਂਡ ਦਾ ਪਿਸਤੌਲ ਅਤੇ ਖਾਲੀ ਮੈਗਜ਼ੀਨ ਬਰਾਮਦ ਹੋਇਆ ਹੈ। ਇਸ ਹਥਿਆਰ ਨੂੰ ਬੀਐੱਸਐੱਫ ਨੇ ਜਬਤ ਕਰ ਲਿਆ ਹੈ। ਮੌਕੇ ‘ਤੇ ਪੁਲਿਸ ਨੂੰ ਵੀ ਤੁਰੰਤ ਸੂਚਿਤ ਕੀਤਾ ਗਿਆ।ਮਿਲੀ ਜਾਣਕਾਰੀ ਅਨੁਸਾਰ, ਇਹ ਪਿਸਤੌਲ ਸਰਹੱਦ ਦੇ ਨੇੜਲੇ ਖੇਤਰ ’ਚ ਪਈ […]

Continue Reading

ਐਲਪੀਜੀ ਸਿਲੰਡਰ ਦੀ ਕੀਮਤ ’ਚ ਕਟੌਤੀ, ਦਰਾਂ ਅੱਜ ਤੋਂ ਲਾਗੂ

ਨਵੀਂ ਦਿੱਲੀ, 1 ਜੂਨ,ਬੋਲੇ ਪੰਜਾਬ ਬਿਊਰੋ;ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ’ਚ ₹24 ਦੀ ਕਟੌਤੀ ਕਰ ਦਿੱਤੀ ਹੈ।ਇਹ ਨਵੀਂ ਕੀਮਤ ਅੱਜ 1 ਜੂਨ, ਐਤਵਾਰ ਤੋਂ ਲਾਗੂ ਹੋਵੇਗੀ।ਘਟੀ ਕੀਮਤ ਕਾਰਨ ਉਨ੍ਹਾਂ ਉੱਧਮੀਆਂ ਨੂੰ ਵੱਡੀ ਮਦਦ ਮਿਲੇਗੀ ਜੋ ਰੋਜ਼ਾਨਾ ਵਪਾਰਕ ਐਲਪੀਜੀ ’ਤੇ ਨਿਰਭਰ ਕਰਦੇ ਹਨ।ਇਸ ਕਦਮ ਨਾਲ ਰੈਸਟੋਰੈਂਟ, ਕੈਟਰੀੰਗ, ਢਾਬੇ ਅਤੇ […]

Continue Reading

ਖਰੜ ‘ਚ ਬਿਲਡਰ ਪਿਓ-ਪੁੱਤ ‘ਤੇ ਹਮਲਾ, ਕਈ ਜ਼ਖ਼ਮੀ

ਖਰੜ, 1 ਜੂਨ,ਬੋਲੇ ਪੰਜਾਬ ਬਿਊਰੋ;ਲਾਂਡਰਾ ਰੋਡ ’ਤੇ ਸਥਿਤ ਇੱਕ ਸ਼ੋਰੂਮ ਵਿੱਚ ਇਕ ਗੰਭੀਰ ਹਮਲੇ ਦੀ ਘਟਨਾ ਵਾਪਰੀ। ਐਨਜੀਏ ਬਿਲਡਰ ਨਾਜਿੰਦਰ ਸਿੰਘ ਅਤੇ ਉਸ ਦੇ ਪੁੱਤਰ ਨਵਪ੍ਰੀਤ ਸਿੰਘ ਉੱਤੇ ਕਰੀਬ 30 ਤੋਂ 40 ਅਣਜਾਣ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਹਮਲੇ ਦੌਰਾਨ ਨਾਜਿੰਦਰ ਸਿੰਘ ਦੇ ਸਿਰ ਵਿੱਚ ਗੰਭੀਰ ਚੋਟਾਂ ਆਈਆਂ ਹਨ ਅਤੇ ਉਹ ਸਿਵਲ ਹਸਪਤਾਲ ਖਰੜ ਵਿੱਚ […]

Continue Reading

ਲਾਰੈਂਸ ਬਿਸ਼ਨੋਈ ਅਤੇ ਬਿੰਨੀ ਗੁੱਜਰ ਗੈਂਗ ਨਾਲ ਸੰਬੰਧਤ ਇਨਾਮੀ ਬਦਮਾਸ਼ ਕਾਬੂ

ਮੁੰਬਈ, 1 ਜੂਨ,ਬੋਲੇ ਪੰਜਾਬ ਬਿਊਰੋ;ਮੁੰਬਈ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਬਿੰਨੀ ਗੁੱਜਰ ਗੈਂਗ ਨਾਲ ਸੰਬੰਧਤ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ ਰਘੂ ਉਰਫ ਭਿੰਦਾ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਭਿੰਦਾ ਜਲੰਧਰ, ਪੰਜਾਬ ਦਾ ਨਿਵਾਸੀ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਜੰਬ ਰੋਡ […]

Continue Reading

ਲੁਧਿਆਣਾ ਵਿੱਚ ਛੱਤ ‘ਤੇ ਖੇਡ ਰਿਹਾ ਬੱਚਾ ਹਾਈ ਟੈਂਸ਼ਨ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗ ਕੇ ਝੁਲ਼ਸਿਆ

ਲੁਧਿਆਣਾ, 1 ਜੂਨ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬੱਚਾ ਬੁਰੀ ਤਰ੍ਹਾਂ ਸੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਲੇਮ ਟਾਬਰੀ ਦੇ ਚਾਂਦਨੀ ਚੌਕ ਨੇੜੇ ਇੱਕ ਘਰ ਦੀ ਛੱਤ ‘ਤੇ ਖੇਡ ਰਿਹਾ 7 ਸਾਲਾ ਬੱਚਾ 132 ਕੇਵੀ ਹਾਈ ਟੈਂਸ਼ਨ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ […]

Continue Reading

ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਅਤੇ ਟ੍ਰੇਲਰ ਵਿਚਕਾਰ ਜ਼ਬਰਦਸਤ ਟੱਕਰ

ਲੁਧਿਆਣਾ, 1 ਜੂਨ,ਬੋਲੇ ਪੰਜਾਬ ਬਿਊਰੋ;ਨੈਸ਼ਨਲ ਹਾਈਵੇਅ ‘ਤੇ ਪੰਜਾਬ ਰੋਡਵੇਜ਼ ਦੀ ਇੱਕ ਵੋਲਵੋ ਬੱਸ ਅਤੇ ਇੱਕ ਟ੍ਰੇਲਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਹ ਘਟਨਾ ਖੰਨਾ ਦੇ ਨੈਸ਼ਨਲ ਹਾਈਵੇਅ ‘ਤੇ ਵਾਪਰੀ, ਜਿਸ ਦੌਰਾਨ ਆਵਾਜਾਈ ਵੀ ਪ੍ਰਭਾਵਿਤ ਹੋਈ। ਜਾਣਕਾਰੀ ਅਨੁਸਾਰ, ਬੱਸ ਲੋਹੇ ਦੀਆਂ ਰਾਡਾਂ ਨਾਲ ਭਰੇ ਇੱਕ ਟ੍ਰੇਲਰ ਨਾਲ ਟਕਰਾ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਉਸ ਸਮੇਂ ਬੱਸ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ ਚੰਡੀਗੜ੍ਹ, 31 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ […]

Continue Reading