ਸਰਾਂ ਡਿਸਟਿਲਰੀ ਦੇ ਮਾਲਕ ਕਰਮਜੀਤ ਸਿੰਘ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਟੇਸ਼ਨਰੀ ਵੰਡੀ

ਪਟਿਆਲਾ, 29 ਮਈ ,ਬੋਲੇ ਪੰਜਾਬ ਬਿਊਰੋ; ਉੱਘੇ ਸਮਾਜ ਸੇਵੀ ਅਤੇ ਸਰਾਂ ਡਿਸਟਿਲਰੀ ਦੇ ਮਾਲਕ ਕਰਮਜੀਤ ਸਿੰਘ ਉਰਫ ‘ਬਿੱਟੂ’ ਵੱਲੋਂ ਬਲਾਕ ਪਟਿਆਲਾ-1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸਟੇਸ਼ਨਰੀ ਵੰਡ ਮੁਹਿੰਮ ਚਲਾਈ ਗਈ।ਸਰਕਾਰੀ ਪ੍ਰਾਇਮਰੀ ਸਕੂਲ ਦੌਲਤਪੁਰ, ਰਸੂਲਪੁਰ ਜੌੜਾ, ਭਟੇੜੀ ਅਤੇ ਦੌਣ ਖੁਰਦ ਵਿਖੇ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਕਾਪੀਆਂ, ਰਜਿਸਟਰ, ਪੈਨ, ਪੈਨਸਿਲਾਂ, ਕਲਰ […]

Continue Reading

ਗੁਰਲਾਲ ਘਨੌਰ ਵਿਧਾਇਕ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ

ਤੰਦਰੁਸਤ ਸ਼ਰੀਰ ਵਿੱਚ ਤੰਦਰੁਸਤ ਦਿਮਾਗ ਦਾ ਵਿਕਾਸ ਹੁੰਦਾ ਹੈ, ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਤੱਕ ਲਿਜਾ ਕੇ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ: ਗੁਰਲਾਲ ਘਨੌਰ ਵਿਧਾਇਕ ਰਾਜਪੁਰਾ, 29 ਮਈ ,ਬੋਲੇ ਪੰਜਾਬ ਬਿਊਰੋ; ਹਲਕਾ ਘਨੌਰ ਦੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਪਿੰਡਾਂ ਵਿੱਚ ਵਿਧਾਇਕ ਗੁਰਲਾਲ ਘਨੌਰ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ […]

Continue Reading

ਸ੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ

ਹੋਈ ਗਲਬਾਤ ਦੀ ਰਿਪੋਰਟ ਐਡਵੋਕੇਟ ਧਾਮੀ ਨੂੰ ਸੋਂਪੀ ਜਾਵੇਗੀ -ਵਿਰਕ, ਗਰੇਵਾਲ, ਕਰਮੂੰਵਾਲਾ ਅੰਮ੍ਰਿਤਸਰ, 29 ਮਈ ,ਬੋਲੇ ਪੰਜਾਬ ਬਿਉਰੋ;-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ […]

Continue Reading

ਪੰਜਾਬ ਵਿੱਚ ਮਹਿਲਾਵਾਂ ਦਾ ਜਿਉਣਾ ਹੋਇਆ ਮੁਸ਼ਕਿਲ, ਮਹਿਲਾ ਕਮਿਸ਼ਨ ਵੀ ਨਹੀਂ ਕਰ ਰਹੀ ਕੇਸਾਂ ਦੀ ਸੁਣਵਾਈ.

ਇਨਸਾਫ ਲਈ ਦਰ ਦਰ ਦੀਆਂ ਠੋਕਰਾਂ ਖਾਂਦੀਆਂ ਮਹਿਲਾਵਾਂ ਅਖੀਰ ਪਹੁੰਚੀਆਂ ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਕੋਲ, ਇਨਸਾਫ ਦੀ ਲਗਾਈ ਗੁਹਾਰ. ਮੋਹਾਲੀ, 29 ਮਈ ,ਬੋਲੇ ਪੰਜਾਬ ਬਿਊਰੋ: ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਤੇ ਪੁਲਿਸ ਪ੍ਰਸ਼ਾਸਨ ਤੋਂ ਪੀੜਤ ਮਹਿਲਾਵਾਂ ਪਹੁੰਚੀਆਂ। ਜਿਨਾਂ ਵਿੱਚੋਂ ਸੁਨੇਹਾ ਕਪੂਰ […]

Continue Reading

ਸੂਬੇ ਵਿੱਚ ਖੋਲੇ 881 ਮੁਹੱਲਾ ਕਲੀਨਿਕਾਂ ਦੇ ਵਿੱਚੋਂ 3 ਕਰੋੜ ਦੇ ਕਰੀਬ ਮਰੀਜ਼ ਕਰਵਾ ਚੁੱਕੇ ਹਨ ਆਪਣਾ ਇਲਾਜ : ਕੁਲਵੰਤ ਸਿੰਘ

ਪਿੰਡ ਸ਼ਾਮਪੁਰ, ਗੋਬਿੰਦਗੜ੍ਹ, ਗਿੱਦੜਪੁਰ ਅਤੇ ਸੈਦਪੁਰ ਵਿਖੇ ਵੱਖ-ਵੱਖ ਪ੍ਰੋਗਰਾਮਾਂ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਚੁਕਾਈ ਨਸ਼ਿਆਂ ਵਿਰੁੱਧ ਸੌਂ ਮੋਹਾਲੀ 29 ਮਈ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਦੇ ਵਿੱਚੋਂ ਕੱਢਣ ਦੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ […]

Continue Reading

ਘਰ ਵਿੱਚ ਵੜ ਕੇ ਪਰਿਵਾਰ ‘ਤੇ ਕੀਤਾ ਹਮਲਾ, ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਔਰਤ ਸਣੇ ਚਾਰ ਜ਼ਖਮੀ

ਸੰਗਰੂਰ, 29 ਮਈ,ਬੋਲੇ ਪੰਜਾਬ ਬਿਊਰੋ;ਸੰਗਰੂਰ ਵਿੱਚ ਘਰ ਵਿੱਚ ਵੜ ਕੇ ਪਰਿਵਾਰ ‘ਤੇ ਹਮਲਾ ਕਰਨ ਤੋਂ ਬਾਅਦ ਇੱਕ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਘਰਾਚੋਂ ਵਿੱਚ ਵਾਪਰੀ ਜਿੱਥੇ ਇੱਕ ਗੁਆਂਢੀ ਨੇ ਹੋਰਨਾਂ ਨਾਲ ਮਿਲ ਕੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਥਿਆਰਬੰਦ ਹਮਲਾਵਰਾਂ ਨੇ ਬੁੱਧਵਾਰ ਰਾਤ ਨੂੰ ਇਸ ਘਟਨਾ ਨੂੰ ਅੰਜਾਮ […]

Continue Reading

ਲੁਧਿਆਣਾ ‘ਚ 1 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਟਿੱਬਾ ਥਾਣੇ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਤਿੰਨ ਤਸਕਰ ਕਿਸਨੂੰ ਨਸ਼ਾ ਸਪਲਾਈ ਕਰਦੇ ਹਨ।ਤਿੰਨਾਂ ਨੌਜਵਾਨਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਲਜ਼ਮਾਂ […]

Continue Reading

ਬੱਸ ਤੇ ਟਰੱਕ ਵਿਚਕਾਰ ਭਿਆਨਕ ਹਾਦਸਾ, 4 ਲੋਕਾਂ ਦੀ ਮੌਤ, 10 ਜ਼ਖਮੀ

ਪਲਾਮੂ(ਝਾਰਖੰਡ), 29 ਮਈ,ਬੋਲੇ ਪੰਜਾਬ ਬਿਊਰੋ;ਵਿਆਹ ਦੀਆਂ ਰੌਣਕਾਂ ਦੇ ਵਿਚ ਅਚਾਨਕ ਓਦੋਂ ਮਾਤਮ ਛਾ ਗਿਆ ਜਦੋਂ ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿਚ ਵਿਆਹ ਸਮਾਰੋਹ ਲਈ ਜਾ ਰਹੀ ਬੱਸ ਦੀ ਟੱਕਰ ਇੱਕ ਟਰੱਕ ਨਾਲ ਹੋ ਗਈ। ਇਹ ਦਰਦਨਾਕ ਹਾਦਸਾ ਬੁੱਧਵਾਰ ਰਾਤ ਬ੍ਰਹਮਪੁਰਾ ਮੋੜ ਨੇੜੇ ਵਾਪਰਿਆ ਜਿਸ ਵਿੱਚ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ 10 […]

Continue Reading

ਜਲੰਧਰ ‘ਚ ਵਿਅਕਤੀ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰੀ, ਹਾਲਤ ਗੰਭੀਰ

ਜਲੰਧਰ, 29 ਮਈ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਜਲੰਧਰ ਦੇ ਕੋਰਟ ਕੰਪਲੈਕਸ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਕ ਵਿਅਕਤੀ ਨੇ ਅਚਾਨਕ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਹ ਦ੍ਰਿਸ਼ ਐਨਾ ਭਿਆਨਕ ਸੀ ਕਿ ਮੌਕੇ ’ਤੇ ਮੌਜੂਦ ਲੋਕ ਹੱਕੇ-ਬੱਕੇ ਰਹਿ ਗਏ।ਡਿੱਗਣ ਕਾਰਨ ਵਿਅਕਤੀ ਨੂੰ ਸਿਰ, ਚਿਹਰੇ ਅਤੇ ਸਰੀਰ ਦੇ ਕਈ ਹਿੱਸਿਆਂ ’ਤੇ ਗੰਭੀਰ ਸੱਟਾਂ ਆਈਆਂ ਹਨ। […]

Continue Reading

ਭਾਰਤ ਭੂਸ਼ਣ ਆਸ਼ੂ ਨੇ ਨਾਮਜ਼ਦਗੀ ਭਰੀ, ਚਰਨਜੀਤ ਚੰਨੀ ਨੇ ਕੇਜਰੀਵਾਲ ‘ਤੇ ਲਾਏ ਗੰਭੀਰ ਇਲਜ਼ਾਮ

ਲੁਧਿਆਣਾ, 29 ਮਈ,ਬੋਲੇ ਪੰਜਾਬ ਬਿਊਰੋ;ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਕਿਸ਼ੋਰੀ ਲਾਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਜੀਤ ਸਿੰਘ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ’ਤੇ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਹ ਸਾਰੇ ਨੇਤਾ ਭਾਰਤ ਭੂਸ਼ਣ […]

Continue Reading