ਤਾਮਿਲਨਾਡੂ ‘ਚ ਅਦਾਲਤ ਨੇ 9 ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਫਾਂਸੀ ਦੀ ਸਜ਼ਾ 

ਚੇਨਈ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਤਾਮਿਲਨਾਡੂ ਦੀ ਮਦੁਰਾਈ ਸੈਸ਼ਨ ਅਦਾਲਤ ਨੇ ਸਤਨਕੁਲਮ ਹਿਰਾਸਤ ਵਿੱਚ ਮੌਤ ਦੇ ਮਾਮਲੇ ਵਿੱਚ ਨੌਂ ਪੁਲਿਸ ਮੁਲਾਜ਼ਮਾਂ ਨੂੰ ਮੌਤ ਦੀ ਸਜ਼ਾ ਸੁਣਾਈ। ਅਦਾਲਤ ਨੇ ਇਹ ਕਹਿੰਦੇ ਹੋਏ ਕਿ ਇਸ ਵਿੱਚ ਬਹੁਤ ਜ਼ਿਆਦਾ ਬੇਰਹਿਮੀ ਅਤੇ ਸ਼ਕਤੀ ਦੀ ਘੋਰ ਦੁਰਵਰਤੋਂ ਸ਼ਾਮਲ ਹੈ,ਇਸ ਮਾਮਲੇ ਨੂੰ “ਦੁਰਲੱਭ ਵਿੱਚੋਂ ਦੁਰਲੱਭ” ਕਰਾਰ ਦਿੱਤਾ। ਅਦਾਲਤ ਨੇ […]

Continue Reading

ਡਾ. ਨਵਜੋਤ ਕੌਰ ਸਿੱਧੂ ਨੇ ਬਣਾਈ ਨਵੀਂ ਰਾਜਨੀਤਿਕ ਪਾਰਟੀ

ਚੰਡੀਗੜ੍ਹ, 7 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਕ੍ਰਿਕਟਰ ਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ ਇਹ ਐਲਾਨ ਆਪਣੇ ਐਕਸ ਹੈਂਡਲ ‘ਤੇ ਇੱਕ ਪੋਸਟ ਰਾਹੀਂ ਕੀਤਾ। ਉਸਨੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਨਵੀਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 654, 07-04-2026

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ […]

Continue Reading

ਦੁਆਬਾ ਗਰੁੱਪ ਆਫ ਕਾਲਜਿਜ਼ ਵਿੱਚ ਸਟਾਰ ਦਿਵਸ ਦਾ ਰੰਗਾਰੰਗ ਆਯੋਜਨ

ਪ੍ਰਸਿੱਧ ਲੋਕ ਗਾਇਕਾ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੇ ਗੀਤਾਂ ’ਤੇ ਝੂਮੇ ਵਿਦਿਆਰਥੀ 6 ਅਪ੍ਰੈਲ, ਖਰੜ/ਮੋਹਾਲੀ ,ਬੋਲੇ ਪੰਜਾਬ ਬਿਊਰੋ:ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਵਿਦਿਆਰਥੀਆਂ ਲਈ ਸਟਾਰ ਦਿਵਸ ਦਾ ਬਹੁਤ ਹੀ ਰੰਗਾਰੰਗ ਅਤੇ ਮਨੋਰੰਜਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਪੜ੍ਹਾਈ ਦੇ ਰੁਟੀਨੀ ਮਾਹੌਲ ਤੋਂ ਵਿਦਿਆਰਥੀਆਂ ਨੂੰ ਕੁਝ ਸਮੇਂ ਲਈ ਰਾਹਤ ਦੇਣਾ ਅਤੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 6 ਅਪ੍ਰੈਲ,ਬੋਲੇ ਪੰਜਾਬ ਬਿਊਰੋ’;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ […]

Continue Reading

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ […]

Continue Reading

ਫਸਲਾਂ ਦੇ ਭਾਰੀ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਲਈ ਤੁਰੰਤ ਕੇਂਦਰੀ ਰਾਹਤ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ, ਰਾਜ ਸਭਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਉਨ੍ਹਾਂ ਕਿਸਾਨਾਂ ਲਈ ਤੁਰੰਤ ਇੱਕ ਵਿਸ਼ੇਸ਼ ਮੁਆਵਜ਼ਾ ਪੈਕੇਜ ਦਾ ਐਲਾਨ ਕਰੇ ਜੋ ਹਾਲ ਹੀ ਵਿੱਚ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਗੰਭੀਰ ਨੁਕਸਾਨ ਦਾ ਸਾਹਮਣਾ ਕਰ […]

Continue Reading

ਮੋਦੀ ਹਕੂਮਤ ਅਤੇ ਖੂਫੀਆ ਏਜੰਸੀਆ ਵੱਲੋ ਸਿੱਖਾਂ ਦੇ ਸਾਜਸੀ ਢੰਗਾਂ ਨਾਲ ਕੀਤੇ ਜਾ ਰਹੇ ਕਤਲਾਂ ਸੰਬੰਧੀ, ਵਿਰੋਧੀ ਧਿਰ ਦੇ ਆਗੂ ਚੁੱਪ ਕਿਉਂ ? : ਮਾਨ

ਨਵੀਂ ਦਿੱਲੀ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- “ਜਦੋਂ ਇੰਡੀਆਂ ਦੀ ਜਾਬਰ ਤੇ ਮੁਤੱਸਵੀ ਮੋਦੀ ਹਕੂਮਤ ਅਤੇ ਉਸਦੀਆਂ ਖੂਫੀਆ ਏਜੰਸੀਆ ਜਿਨ੍ਹਾਂ ਵਿਚ ਸਾਮਿਲ ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਰਾਅ ਮੁੱਖੀ ਰਵੀ ਸਿਨ੍ਹਾ ਅਤੇ ਸਾਬਕਾ ਰਾਅ ਮੁੱਖੀ ਸੰਮਤ ਗੋਇਲ ਨੇ ਹਰਦੀਪ ਸਿੰਘ ਨਿੱਝਰ, ਰਿਪੁਦਮਨ ਸਿੰਘ […]

Continue Reading

ਹਿੰਦੂ ਜੱਥੇਬੰਦੀਆਂ ਵਲੋਂ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਦੀ ਦਿੱਤੀ ਗਈ ਪਟੀਸ਼ਨ ਦੇ ਵਿਰੋਧ ਵਿਚ ਕੈਨੇਡੀਅਨ ਸਿੱਖਾਂ ਵਲੋਂ ਭਾਰੀ ਰੋਸ ਮੁਜਾਹਿਰਾ

ਸੀਆਈਏ ਏਜੰਟ ਦੇ ਬਿਆਨ ਉਪਰੰਤ ਏਆਈ 182 ਫਲਾਈਟ ਵਿਚ ਮਾਰੇ ਗਏ 329 ਨਿਰਦੋਸ਼ਾਂ ਦੀ ਮੁੜ ਜਾਂਚ ਦੀ ਉਠੀ ਮੰਗ ਨਵੀਂ ਦਿੱਲੀ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਹਿੰਦੂ ਕੈਨੇਡੀਅਨ ਫੌਡੇਸ਼ਨ ਵੱਲੋਂ ਫੇਸਬੁੱਕ ‘ਤੇ ਕੈਨੇਡਾ ਵਿੱਚ ਖਾਲਿਸਤਾਨ ਦੇ ਝੰਡੇ ‘ਤੇ ਪਾਬੰਦੀ ਲਗਾਉਣ ਅਤੇ ਖਾਲਿਸਤਾਨ ਰਿਫਰੈਂਡਮ ਨੂੰ ਬੈਨ ਕਰਨ ਲਈ 100 ਤੋਂ ਵੱਧ ਹਿੰਦੂ ਮੰਦਰਾਂ ਵੱਲੋਂ […]

Continue Reading

MLA ਪਠਾਣਮਾਜਰਾ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਹਲਕਾ ਸਨੌਰ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿੱਚ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਧਾਇਕ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ । ਦੱਸ ਦਈਏ ਕਿ ਬੀਤੇ ਕੱਲ ਪਠਾਣਮਾਜਰਾ ਨੂੰ ਇੱਕ ਦਿਨ […]

Continue Reading