CM ਭਗਵੰਤ ਮਾਨ ਨੂੰ ਨਹੀਂ ਮਿਲੀ ਵਿਦੇਸ਼ ਜਾਣ ਦੀ ਮਨਜ਼ੂਰੀ 

ਚੰਡੀਗੜ੍ਹ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦਾ ਮੈਚ ਦੇਖਣ ਲਈ ਜਾਪਾਨ ਜਾਣ ਵਾਸਤੇ ਕੇਂਦਰ ਸਰਕਾਰ ਤੋਂ ਸਿਆਸੀ ਮਨਜ਼ੂਰੀ ਨਹੀਂ ਮਿਲੀ ਹੈ। ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਦੌਰੇ ਨੂੰ ਰੱਦ ਕਰ ਦਿੱਤਾ। ਰਾਜ ਸਰਕਾਰ ਦੇ ਸੂਤਰਾਂ ਅਨੁਸਾਰ, […]

Continue Reading

ਰਿਸ਼ਵਤ ਮਾਮਲੇ ‘ਚ ਮਹਿਲਾ SHO ਬਰਖਾਸਤ

ਮੋਗਾ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੋਗਾ ਜ਼ਿਲ੍ਹੇ ਦੇ ਕੋਟ-ਈਸੇ-ਖਾਂ ਪੁਲਿਸ ਥਾਣੇ ਦੀ ਸਟੇਸ਼ਨ ਹਾਊਸ ਅਫ਼ਸਰ (SHO) ਇੰਸਪੈਕਟਰ ਸੁਨੀਤਾ ਬਾਵਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਸ ਨੂੰ ਫਿਰੋਜ਼ਪੁਰ ਰੇਂਜ ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਫਰੀਦਕੋਟ ਰੇਂਜ ਦੀ ਆਈ.ਜੀ. (IG) ਨਿਲਾੰਬਰੀ ਜਗਦਲੇ ਵੱਲੋਂ ਕੀਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 725, 02-10-2026

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ […]

Continue Reading

ਪਰਿਵਾਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਜੁੱਟ ਹੋਣ ਔਰਤਾਂ : ਬਬੀਤਾ ਸ਼ਰਮਾ

ਸਾਬਕਾ ਵਿਧਾਇਕ ਦੀ ਪਤਨੀ ਨੇ ਪਿੰਡਾਂ ਵਿੱਚ ਚਲਾਈ ਜਨ ਸੰਪਰਕ ਮੁਹਿੰਮ  ਡੇਰਾਬੱਸੀ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਕਿਹਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬ ਸਮੇਤ ਪੂਰੇ ਡੇਰਾਬੱਸੀ ਹਲਕੇ ਵਿੱਚ ਸਰਕਾਰ ਦੀ ਸ਼ਹਿ ਨਾਲ ਨਸ਼ੇ ਦਾ ਕਾਰੋਬਾਰ ਵਧਿਆ ਹੈ। ਨਸ਼ਿਆਂ ਦੀ […]

Continue Reading

ਅਮਿਤ ਸ਼ਾਹ ਦਾ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਖੋਖਲਾ: ਬਲਬੀਰ ਸਿੱਧੂ


ਭਾਜਪਾ-ਬਾਦਲ ਗਠਜੋੜ ਨੇ ਪੰਜਾਬ ਦੀ ਜਵਾਨੀ ਵਿੱਚ ਘੋਲਿਆ ਸੀ ‘ਚਿੱਟਾ’ ਮੋਹਾਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਫੇਰੀ ਦੌਰਾਨ ਸੂਬੇ ਵਿੱਚੋਂ 31 ਦਸੰਬਰ 2029 ਤੱਕ ਨਸ਼ਾ ਖ਼ਤਮ ਕਰਨ ਦੇ ਕੀਤੇ ਗਏ ਦਾਅਵੇ ਨੂੰ ਸਿਆਸੀ ਪਖੰਡ […]

Continue Reading

ਪੰਜਾਬ ਚੋਣਾਂ 2027: ਕੀ ਕਿਸਾਨ ਤੇ ਕਿਸਾਨ ਆਗੂ ਇਕਜੁੱਟ ਹੋ ਕੇ ਕਰਜ਼ਾ ਮੁਆਫ਼ੀ ਅਤੇ ਪੰਜਾਬ ਲਈ ਆਰਥਿਕ ਪੈਕੇਜ ਦਾ ਵਾਅਦਾ ਕਰਨ ਵਾਲੀ ਪਾਰਟੀ ਨੂੰ ਵੋਟ ਪਾਉਣਗੇ?

ਆਓ, ਉਸ ਪਾਰਟੀ ਦੀ ਹਮਾਇਤ ਕਰੀਏ, ਜਿਸ ਕੋਲ ਇਹ ਦੋਵੇਂ ਵਾਅਦੇ ਪੂਰੇ ਕਰਨ ਦੀ ਨੀਅਤ ਵੀ ਹੋਵੇ ਅਤੇ ਸਮਰੱਥਾ ਵੀ ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਹਰ ਪੰਜ ਸਾਲ ਬਾਅਦ ਕਿਸਾਨ ਕਦੇ ਵਿਧਾਨ ਸਭਾ ਲਈ ਅਤੇ ਕਦੇ ਲੋਕ ਸਭਾ ਲਈ ਵੋਟਾਂ ਪਾਉਂਦੇ ਹਨ। ਹਰ ਚੋਣ ਤੋਂ ਪਹਿਲਾਂ ਕਿਸਾਨਾਂ ਦੀਆਂ ਮੰਗਾਂ […]

Continue Reading

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਤਿੰਨ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ

Continue Reading

ਕੈਰੋਂ ਦੀ ਦੂਰਗਾਮੀ ਸੋਚ ਤੋਂ ਸੇਧ ਲੈ ਕੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਤੋਰਨ ਦੀ ਲੋੜ: ਬਾਜਵਾ

ਚੰਡੀਗੜ੍ਹ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਚੜ੍ਹਦਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ […]

Continue Reading

ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ‘ਤੇ ਹਾਈ ਕੋਰਟ ਨੇ ਕੀਤੀ ਸਖ਼ਤ ਕਾਰਵਾਈ

ਚੰਡੀਗੜ੍ਹ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਦੀ ਘਾਟ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। ਵੀਰਵਾਰ, 1 ਅਕਤੂਬਰ ਨੂੰ, ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 10 ਦਿਨਾਂ ਦੇ ਅੰਦਰ ਸਪੱਸ਼ਟ ਜਵਾਬ ਦੇਣ ਲਈ ਕਿਹਾ ਕਿ ਸੂਬੇ ਵਿੱਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਕਦੋਂ […]

Continue Reading

ਵਿਜੀਲੈਂਸ ਡੀਐਸਪੀ ਅਤੇ ਨਸ਼ਾ ਤਸਕਰ ਵਿਚਕਾਰ ਗੱਲਬਾਤ ਦਾ ਆਡੀਓ ਵਾਇਰਲ

ਚੰਡੀਗੜ੍ਹ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਇੱਕ ਸਨਸਨੀਖੇਜ਼ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਨੇ ਪੁਲਿਸ ਅਤੇ ਵਿਜੀਲੈਂਸ ਵਿਭਾਗ ਦੇ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਆਡੀਓ ਵਿੱਚ ਵਿਜੀਲੈਂਸ ਵਿਭਾਗ ਦੇ ਇੱਕ ਡੀਐਸਪੀ ਦੀ ਭੂਮਿਕਾ ‘ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਰਿਕਾਰਡਿੰਗ ਵਿੱਚ, ਇੱਕ ਗੰਭੀਰ ਨਸ਼ਾ ਤਸਕਰੀ […]

Continue Reading