ਮੋਹਾਲੀ ਵਿੱਚ ਔਨਲਾਈਨ ਕ੍ਰਿਕਟ ਸੱਟੇਬਾਜ਼ੀ ਰੈਕੇਟ, 5 ਗ੍ਰਿਫ਼ਤਾਰ: ਹਥਿਆਰ, 24 ਮੋਬਾਈਲ, 4 ਲੈਪਟਾਪ, ਇੱਕ ਲੱਖ ਤੋਂ ਵੱਧ ਦੀ ਨਕਦੀ, ਫਾਰਚੂਨਰ ਬਰਾਮਦ

ਮੋਹਾਲੀ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਜ਼ਿਲ੍ਹੇ ਦੇ ਸਿਟੀ ਖਰੜ ਥਾਣਾ ਪੁਲਿਸ ਨੇ ਅਮਨ ਗ੍ਰੀਨ ਸਿਟੀ ਵਿੱਚ ਚੱਲ ਰਹੇ ਔਨਲਾਈਨ ਕ੍ਰਿਕਟ ਸੱਟੇਬਾਜ਼ੀ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੌਕੇ ਤੋਂ 5 ਸੱਟੇਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਇਲੈਕਟ੍ਰਾਨਿਕ ਉਪਕਰਣ, ਸਿਮ […]

Continue Reading

ਬਠਿੰਡਾ ਵਿੱਚ ਨਾਜਾਇਜ਼ ਸਬੰਧਾਂ ਨੂੰ ਛੁਪਾਉਣ ਲਈ ਪਤੀ ਦਾ ਕਤਲ

ਬਠਿੰਡਾ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬਠਿੰਡਾ ਜ਼ਿਲ੍ਹੇ ਦੇ ਮੌੜ ਥਾਣਾ ਅਧੀਨ ਪੈਂਦੇ ਪਿੰਡ ਕੋਟਲੀ ਖੁਰਦ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਰਾਜਪਾਲ ਸਿੰਘ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਨੂੰ ਖੁਦਕੁਸ਼ੀ ਵਰਗਾ ਬਣਾਉਣ ਲਈ […]

Continue Reading

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਸਕਾਰਪੀਓ ਗੱਡੀ ਟਕਰਾਉਣ ਤੋਂ ਬਾਅਦ ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ 1 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਇੱਕ ਸਕਾਰਪੀਓ ਕਾਰ ਤਾਰ ਨਾਲ ਭਰੇ ਟਿੱਪਰ ਨਾਲ ਟਕਰਾ ਗਈ। ਟੱਕਰ ਵਿੱਚ ਸਕਾਰਪੀਓ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਡਰਾਈਵਰ ਜ਼ਿੰਦਾ ਸੜ ਗਿਆ। ਮ੍ਰਿਤਕ ਦੀ ਪਛਾਣ ਗੁਰਿੰਦਰ ਸਿੰਘ (25) ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਸੀ। ਗੰਭੀਰ ਸੱਟਾਂ ਕਾਰਨ […]

Continue Reading

ਐਫਬੀਆਈ ਦੀ ਚੇਤਾਵਨੀ ਨਾਲ ਸਰਬਜੀਤ ਸਿੰਘ ਸਾਬੀ ਦੀ ਸੁਰੱਖਿਆ ਦਾ ਮੁੱਦਾ ਬਣਿਆ ਅਤਿ ਗੰਭੀਰ, ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਦਾ ਨਾਮ ਆਇਆ ਸਾਹਮਣੇ

ਨਵੀਂ ਦਿੱਲੀ, 1 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਅਮਰੀਕੀ ਮੀਡੀਆ ਸੰਸਥਾ ਸੀਬੀਐਸ ਦੀ ਤਾਜ਼ਾ ਰਿਪੋਰਟ ਨੇ ਸਿੱਖ ਕਾਰਕੁਨ ਅਤੇ ਖਾਲਿਸਤਾਨ ਰੈਫਰੈਂਡਮ ਦੇ ਆਯੋਜਕ ਅਤੇ ਸਰਗਰਮ ਕਾਰਕੁਨ ਸਰਬਜੀਤ ਸਿੰਘ ਸਾਬੀ ਦੀ ਸੁਰੱਖਿਆ ਨਾਲ ਜੁੜੇ ਮਾਮਲੇ ਨੂੰ ਮੁੜ ਚਰਚਾ ਦੇ ਕੇਂਦਰ ਵਿੱਚ ਲਿਆ ਦਿੱਤਾ ਹੈ। ਰਿਪੋਰਟ ਅਨੁਸਾਰ ਸਾਬੀ ਨੇ ਦੱਸਿਆ ਕਿ ਐਫਬੀਆਈ ਵੱਲੋਂ ਉਸਨੂੰ ਗੋਲਡੀ ਬਰਾੜ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਲਾਲਗੰਜ ਗੁਰਦੁਆਰਾ ਨਾਨਕ ਸ਼ਾਹੀ ਦੇ ਵਿਕਾਸ ਲਈ ਵਿਧਾਇਕ ਤੇ ਡੀਐਮ ਨਾਲ ਮੁਲਾਕਾਤ

ਨਵੀਂ ਦਿੱਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਨੇ ਵੈਸ਼ਾਲੀ ਜ਼ਿਲ੍ਹੇ ਦਾ ਦੌਰਾ ਕਰਕੇ ਇਤਿਹਾਸਕ ਗੁਰਦੁਆਰਾ ਨਾਨਕ ਸ਼ਾਹੀ, ਲਾਲਗੰਜ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ, ਸਥਾਨਕ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਹਾਜੀਪੁਰ […]

Continue Reading

ਨੈਸ਼ਨਲ ਅਕਾਲੀ ਦਲ ਵੱਖ-ਵੱਖ ਸਮਾਜਿਕ ਮੁੱਦਿਆਂ ’ਤੇ ਚਲਾਏਗਾ ਜਾਗਰੂਕਤਾ ਮੁਹਿੰਮ

ਨਵੀਂ ਦਿੱਲੀ, 1 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਨੈਸ਼ਨਲ ਅਕਾਲੀ ਦਲ ਦੀ ਰਾਸ਼ਟਰੀ ਕਾਰਜਕਾਰਣੀ ਦੀ ਮੀਟਿੰਗ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰਾਸ਼ਟਰੀ ਸਕੱਤਰ ਵਿਕ੍ਰਾਂਤ ਮੋਹਨ, ਮਹਿਲਾ ਵਿੰਗ ਦੀ ਰਾਸ਼ਟਰੀ ਪ੍ਰਧਾਨ ਭਾਵਨਾ ਧਵਨ, ਸੋਸ਼ਲ ਵਿੰਗ ਦੀ ਰਾਸ਼ਟਰੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ, ਦਿੱਲੀ ਪ੍ਰਦੇਸ਼ ਪ੍ਰਧਾਨ ਕੁਲਦੀਪ ਸਿੰਘ ਮਰਵਾਹ, […]

Continue Reading

ਬੰਦੀ ਸਿੰਘਾਂ ਦੀ ਰਿਹਾਈ ’ਤੇ ਸਰਕਾਰ ਦੀ ਚੁੱਪ ’ਤੇ ਸਵਾਲ—ਸਿੱਖਾਂ ਨੂੰ ਹੀ ਵਾਰ-ਵਾਰ ਇਨਸਾਫ਼ ਲਈ ਸੜਕਾਂ ’ਤੇ ਕਿਉਂ ਉਤਰਨਾ ਪੈਂਦਾ ਹੈ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 1 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਮੁੜ ਤਿੱਖਾ ਹੋ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਸਰਕਾਰ ਦੀ ਚੁੱਪ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, […]

Continue Reading

ਐਸ.ਆਈ.ਆਰ. ਦਾ ਕੰਮ ਸੰਪੂਰਨ ਹੋਣ ਦੇ ਨੇੜੇ : ਡੀ.ਸੀ. ਕੋਮਲ ਮਿੱਤਲ

ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਐਸ.ਆਈ.ਆਰ.-2026 ਦੀ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ ,ਬੋਲੇ ਪੰਜਾਬ ਬਿਉਰੋ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਸੁਧਾਈ (ਐਸ.ਆਈ.ਆਰ.) ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਹੁਣ ਤੱਕ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ […]

Continue Reading

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵੱਲੋਂ ਸਨੇਟਾ ਦੇ ਪੇਂਡੂ ਸਿਹਤ ਸਿਖਲਾਈ ਕੇਂਦਰ ਵਿਖੇ ‘ਪੋਸ਼ਣ ਮੇਲਾ-2026’ ਦਾ ਆਯੋਜਨ

‘ਸਾਡੀ ਆਂਗਣਵਾੜੀ, ਸਾਡੀ ਜ਼ਿੰਮੇਵਾਰੀ’ ਵਿਸ਼ੇ ਤਹਿਤ ਹਰ ਉਮਰ ਵਰਗ ਲਈ ਪੋਸ਼ਣ ਦੀ ਮਹੱਤਤਾ ’ਤੇ ਜਾਗਰੂਕਤਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਦੇ ਕਮਿਊਨਿਟੀ ਮੈਡੀਸਿਨ ਵਿਭਾਗ ਵੱਲੋਂ 9ਵੇਂ ਰਾਸ਼ਟਰੀ ਪੋਸ਼ਣ ਮਹੀਨੇ ਤਹਿਤ ਪੇਂਡੂ ਸਿਹਤ ਸਿਖਲਾਈ ਕੇਂਦਰ (ਆਰ.ਐੱਚ.ਟੀ.ਸੀ.), ਸਨੇਟਾ ਵਿਖੇ ‘ਪੋਸ਼ਣ ਮੇਲਾ-2026’ ਕਰਵਾਇਆ ਗਿਆ। ‘ਸਾਡੀ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 2 ਬੱਸਾਂ ਰਵਾਨਾ

ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ ਨੇ ਦਿੱਤੀ ਬੱਸਾਂ ਨੂੰ ਹਰੀ ਝੰਡੀ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਦੇ ਵਿੱਚੋਂ ਰੋਜਾਨਾ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ. […]

Continue Reading