ਜੇਲ ਤੋੜ ਕੇ ਭੱਜਣ ਵਾਲਾ ਖਾਲਿਸਤਾਨੀ ਕਾਰਕੁਨ ਕਾਬੂ

ਨਵੀਂ ਦਿੱਲੀ, 12 ਮਈ,ਬੋਲੇ ਪੰਜਾਬ ਬਿਊਰੋ :ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਇੱਕ ਖਾਲਿਸਤਾਨੀ ਕਾਰਕੁਨ ਕਾਬੂ ਕੀਤਾ ਹੈ ਜੋ 2016 ਵਿੱਚ ਨਾਭਾ ਜੇਲ ਤੋੜ ਕੇ ਭੱਜਣ ਵਾਲਿਆਂ ਵਿੱਚ ਸ਼ਾਮਲ ਸੀ। ਗ੍ਰਿਫ਼ਤਾਰ ਹੋਇਆ ਵਿਅਕਤੀ ਕਸ਼ਮੀਰ ਸਿੰਘ ਗਲਵਾੜੀ, ਲੁਧਿਆਣਾ ਦਾ ਨਿਵਾਸੀ ਹੈ, ਜੋ ਬੱਬਰ ਖ਼ਾਲਸਾ ਦੇ ਰਿੰਦਾ ਗਿਰੋਹ ਦਾ ਅਹਿਮ ਹਿੱਸਾ ਦੱਸਿਆ ਜਾ ਰਿਹਾ […]

Continue Reading

ਪੁਲਿਸ ਨੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 12 ਮਈ,ਬੋਲੇ ਪੰਜਾਬ ਬਿਊਰੋ :ਸਦਰ ਥਾਣਾ ਅੰਮ੍ਰਿਤਸਰ ਨੇ ਕਤਲ ਕੇਸ ਦਾ ਪਤਾ ਲਗਾ ਲਿਆ ਹੈ ਅਤੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਅਪਰਾਧ ਦੌਰਾਨ ਵਰਤਿਆ ਗਿਆ ਪਿਸਤੌਲ, 30 ਬੋਰ ਦਾ ਮੈਗਜ਼ੀਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਬਬਲੂ ਪੁੱਤਰ ਜਗੀਰ ਸਿੰਘ […]

Continue Reading

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਰਿਹਾ ਬਲੈਕਆਊਟ, ਦੋ ਜ਼ਿਲਿਆਂ ‘ਚ ਅੱਜ ਵੀ ਬੰਦ ਰਹਿਣਗੇ ਸਕੂਲ

ਚੰਡੀਗੜ੍ਹ, 12 ਮਈ,ਬੋਲੇ ਪੰਜਾਬ ਬਿਊਰੋ :ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਬਲੈਕਆਊਟ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਤਣਾਅ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ, ਜਿਸ ਵਿੱਚ ਫਿਰੋਜ਼ਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹਨ, ਵਿੱਚ ਬਲੈਕਆਊਟ ਰਿਹਾ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਸਾਵਧਾਨੀ ਦੇ ਤੌਰ ‘ਤੇ, ਲੋਕ ਰਾਤ ਆਪਣੇ ਘਰਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-05-2025,ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 12-05-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ […]

Continue Reading

ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 11 ਮਈ ,ਬੋਲੇ ਪੰਜਾਬ ਬਿਊਰੋ –ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ […]

Continue Reading

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਹਰ ਪੰਜਾਬੀ ਬੀ.ਬੀ.ਐਮ.ਬੀ. ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਲਈ ਭਾਜਪਾ ਤੇ ਬੀ.ਬੀ.ਐਮ.ਬੀ. ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ-ਮੁੱਖ ਮੰਤਰੀ ਨੰਗਲ (ਰੂਪਨਗਰ), 11 ਮਈ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ […]

Continue Reading

ਯੂਥ ਅਕਾਲੀ ਦਲ ਨੇ ਘਨੌਰ ਵਿਖੇ ‘ਦਸਤਾਰਾਂ ਦੇ ਲੰਗਰ’ ਕੈਂਪ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਮੇਰੀ ਦਸਤਾਰ ਮੇਰੀ ਸ਼ਾਨ’ ਚੰਡੀਗੜ੍ਹ/ਘਨੌਰ, 11 ਮਈ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ, ਯੂਥ ਅਕਾਲੀ ਦਲ ਨੇ ਅੱਜ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ, ਜੰਡ ਮੰਗੋਲੀ, ਘਨੌਰ ਵਿਖੇ ਆਪਣੀ ਚੱਲ ਰਹੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਦਾ ਆਯੋਜਨ ਕੀਤਾ। ਗੁਰੂ ਸਾਹਿਬ ਵਲੋਂ 22 ਵਾਰ […]

Continue Reading

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

ਪ੍ਰੋਜੈਕਟ ਲਈ 3.77 ਕਰੋੜ ਰੁਪਏ ਮਨਜ਼ੂਰ ਕੀਤੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਐਸ.ਏ.ਐਸ. ਨਗਰ, 11 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ […]

Continue Reading

ਜੰਗ ਯੁੱਧ ਮਜਾਕ ਨੀ ਹੁੰਦੇ

ਇਹ ਔਖੇ ਦਿਨ ਅਹਿਸਾਸ ਕਰਾਉਂਂਦੇ ਨੇ, ਦੇਸ਼ ਨੇ ਆਜ਼ਾਦੀ ਕਿਵੇਂ ਪਾਈ ਹੈ।ਵਰਨਾ ਪਤਾ ਕਿੱਦਾ ਲੱਗੂ ਆਜ਼ਾਦੀਕਿਹੜੀ ਆ ਬਲਾ ਤੇ ਕਿਸਨੇ ਦੁਆਈ ਹੈ।ਪਚਾਸੀ ਫੀਸਦੀ ਪੰਜਾਬੀਆਂ ਚੁੰਮੀਸ਼ਹੀਦੀ, ਖੈਰਾਤ ਚ ਇਹ ਨਹੀਂ ਆਈ ਹੈ।ਜਿਵੇਂ ਗਰਮੀ ਮੌਕੇ ਠੰਡ ਦੀ ਕੀਮਤ ਤੇਠਾਰੀ ਵੇਲੇ ਨਿੱੱਘ ਦੀ ਹੁੰਦੀ ਹੈ।ਜਿਵੇਂ ਦੁੱਖ ਤੋਂ ਬਾਅਦ ਹੁੰਦਾ ਸੁੱਖ ਦਾ ਅਹਿਸਾਸ, ਦਰਦ ਚੀਸ ਨਾ ਹੰਢਾਇਆ ਹੋਵੇ ਤਾਂ […]

Continue Reading