ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

ਪ੍ਰੋਜੈਕਟ ਲਈ 3.77 ਕਰੋੜ ਰੁਪਏ ਮਨਜ਼ੂਰ ਕੀਤੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਐਸ.ਏ.ਐਸ. ਨਗਰ, 11 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ […]

Continue Reading

ਜੰਗ ਯੁੱਧ ਮਜਾਕ ਨੀ ਹੁੰਦੇ

ਇਹ ਔਖੇ ਦਿਨ ਅਹਿਸਾਸ ਕਰਾਉਂਂਦੇ ਨੇ, ਦੇਸ਼ ਨੇ ਆਜ਼ਾਦੀ ਕਿਵੇਂ ਪਾਈ ਹੈ।ਵਰਨਾ ਪਤਾ ਕਿੱਦਾ ਲੱਗੂ ਆਜ਼ਾਦੀਕਿਹੜੀ ਆ ਬਲਾ ਤੇ ਕਿਸਨੇ ਦੁਆਈ ਹੈ।ਪਚਾਸੀ ਫੀਸਦੀ ਪੰਜਾਬੀਆਂ ਚੁੰਮੀਸ਼ਹੀਦੀ, ਖੈਰਾਤ ਚ ਇਹ ਨਹੀਂ ਆਈ ਹੈ।ਜਿਵੇਂ ਗਰਮੀ ਮੌਕੇ ਠੰਡ ਦੀ ਕੀਮਤ ਤੇਠਾਰੀ ਵੇਲੇ ਨਿੱੱਘ ਦੀ ਹੁੰਦੀ ਹੈ।ਜਿਵੇਂ ਦੁੱਖ ਤੋਂ ਬਾਅਦ ਹੁੰਦਾ ਸੁੱਖ ਦਾ ਅਹਿਸਾਸ, ਦਰਦ ਚੀਸ ਨਾ ਹੰਢਾਇਆ ਹੋਵੇ ਤਾਂ […]

Continue Reading

ਮਲੇਰਕੋਟਲਾ ‘ਚ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਵਿਅਕਤੀ ਕਾਬੂ, ਡੀਜੀਪੀ ਨੇ ਦਿੱਤੀ ਜਾਣਕਾਰੀ

ਮਲੇਰਕੋਟਲਾ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ, ਪੁਲਿਸ ਨੇ ਪੰਜਾਬ ਵਿੱਚ ਦੇਸ਼ ਦੇ ਦੋ ਗੱਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਐਤਵਾਰ ਨੂੰ ਪਾਕਿਸਤਾਨ ਲਈ ਜਾਸੂਸੀ ਕਰ ਰਹੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਵਿਅਕਤੀ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਅਧਿਕਾਰੀ ਲਈ ਜਾਸੂਸੀ ਕਰ […]

Continue Reading

ਜੰਗਬੰਦੀ ਦੇ ਐਲਾਨ ਤੋਂ ਬਾਅਦ ਪੰਜਾਬ ‘ਚ ਸਥਿਤੀ ਆਮ ਵਾਂਗ ਹੋਣ ਲੱਗੀ, ਭਲਕੇ ਤੋਂ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ‘ਤੇ ਸਥਿਤੀ ਆਮ ਵਾਂਗ ਹੋਣ ਲੱਗੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਰੇ ਬੰਦ ਸਕੂਲ ਅਤੇ ਕਾਲਜ ਭਲਕੇ (12 ਮਈ) ਤੋਂ ਖੁੱਲ੍ਹ ਜਾਣਗੇ।ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ, ਲੋਕਾਂ ਨੇ ਸਰਹੱਦ ਨਾਲ […]

Continue Reading

ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਵੱਲੋਂ ਡਿਵੀਜਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨਾਲ ਜਾਇਜ਼ਾ ਬੈਠਕ

ਪੰਜਾਬ ਸਰਕਾਰ ਕਿਸੇ ਵੀ ਸੰਭਾਵੀ ਹਵਾਈ ਹਮਲੇ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ-ਮੁਹੰਮਦ ਤਾਇਬ-ਕਿਹਾ, ਜੰਗ ਬਾਰੇ ਅਫ਼ਵਾਹਾਂ, ਗ਼ਲਤ ਖ਼ਬਰਾਂ ਤੇ ਸਮਾਜ ਤੇ ਦੇਸ਼ ਵਿਰੋਧ ਅਨਸਰਾਂ ‘ਤੇ ਰੱਖੀ ਜਾਵੇ ਪੈਨੀ ਨਜ਼ਪਟਿਆਲਾ, 11 ਮਈ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ ਰੱਖਣ ਤੇ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਗੈਂਗਸਟਰਾਂ ਦੇ 2 ਧੜਿਆਂ ਵਿਚਕਾਰ ਗੋਲੀਬਾਰੀ, ਇੱਕ ਨੌਜਵਾਨ ਦੀ ਮੌਤ

ਜਲੰਧਰ, 11 ਮਈ,ਬੋਲੇ ਪੰਜਾਬ ਬਿਊਰੋ ;ਜਲੰਧਰ ਵਿੱਚ ਇੱਕ ਗੈਂਗ ਵਾਰ ਹੋਈ। ਲਗਾਤਾਰ ਗੋਲੀਬਾਰੀ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਲੋਕ ਆਪਣੇ ਘਰਾਂ ਵਿੱਚ ਲੁਕ ਗਏ। ਇਹ ਗੋਲੀਬਾਰੀ ਦੋ ਗੈਂਗਸਟਰਾਂ ਦੇ ਧੜਿਆਂ ਵਿਚਕਾਰ ਹੋਈ। ਇਸ ਗੈਂਗ ਵਾਰ ਵਿੱਚ ਇੱਕ ਗਰੁੱਪ ਦੇ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਕੰਨੂ […]

Continue Reading

ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ, ਆਰਡੀਐਕਸ, ਹੈਂਡ ਗ੍ਰਨੇਡ ਤੇ ਹਥਿਆਰ ਜ਼ਬਤ

ਅੰਮ੍ਰਿਤਸਰ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿਸਤਾਨ ਸਰਹੱਦ ‘ਤੇ ਚੱਲ ਰਹੇ ਤਣਾਅ ਦੇ ਵਿਚਕਾਰ, ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਵੱਡੀ ਮਾਤਰਾ ਆਰਡੀਐਕਸ, ਹੈਂਡ ਗ੍ਰਨੇਡ ਤੇ ਹਥਿਆਰ ਜ਼ਬਤ ਕੀਤੇ ਗਏ ਹਨ।ਪਿੰਡ ਵਾਸੀਆਂ ਤੋਂ ਮਹੱਤਵਪੂਰਨ ਜਾਣਕਾਰੀ ਮਿਲਣ […]

Continue Reading

ਪੰਜਾਬ, ਰਾਜਸਥਾਨ ਨੂੰ ਦੇਵੇਗਾ ਕੋਟੇ ਤੋਂ ਵੱਧ ਪਾਣੀ, ਮੁੱਖ ਮੰਤਰੀ ਵਲੋਂ ਐਲਾਨ

ਚੰਡੀਗੜ੍ਹ, 11 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਨਹੀਂ ਸਗੋਂ ਰਾਜਸਥਾਨ ਨੂੰ ਪੰਜਾਬ ਦੇ ਕੋਟੇ ਤੋਂ ਵਾਧੂ ਪਾਣੀ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕੋਟੇ ਤੋਂ ਵਾਧੂ ਪਾਣੀ […]

Continue Reading

ਬੰਗਲਾ ਦੇਸ਼ ‘ਚ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਾਈ

ਬੰਗਲਾਦੇਸ਼, 11 ਮਈ ,ਬੋਲੇ ਪੰਜਾਬ ਬਿਊਰੋ :ਬੰਗਲਾਦੇਸ਼ ਦੀ ਰਾਜਨੀਤੀ ’ਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਨੋਬੇਲ ਇਨਾਮ ਵਿਜੇਤਾ ਮੁਹੰਮਦ ਯੂਨਸ ਦੀ ਅਗਵਾਈ ਹੇਠ ਚੱਲ ਰਹੀ ਅੰਤਰਿਮ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਾ ਦਿੱਤੀ ਹੈ।ਇਹ ਫੈਸਲਾ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, […]

Continue Reading

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਯੂਕਰੇਨ ਨਾਲ ਬਿਨਾਂ ਕਿਸੇ ਅਗਾਊਂ ਸ਼ਰਤ ਦੇ ਗੱਲਬਾਤ ਸ਼ੁਰੂ ਕਰਨ ਦੀ ਪੇਸ਼ਕਸ਼

ਮਾਸਕੋ, 11 ਮਈ,ਬੋਲੇ ਪੰਜਾਬ ਬਿਊਰੋ :ਯੂਕਰੇਨ-ਰੂਸ ਜੰਗ ਵਿਚਕਾਰ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਚਾਨਕ ਪੇਸ਼ਕਸ਼ ਕਰਦਿਆਂ ਕਿਹਾ ਹੈ ਕਿ ਰੂਸ 15 ਮਈ ਨੂੰ ਇਸਤਾਂਬੁਲ ਵਿੱਚ ਯੂਕਰੇਨ ਨਾਲ ਬਿਨਾਂ ਕਿਸੇ ਅਗਾਊਂ ਸ਼ਰਤ ਦੇ ਸਿੱਧੀ ਗੱਲਬਾਤ ਸ਼ੁਰੂ ਕਰਨ ਲਈ ਤਿਆਰ ਹੈ।ਸ਼ਨੀਵਾਰ ਨੂੰ ਕ੍ਰੇਮਲਿਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਤਿਨ ਨੇ […]

Continue Reading