ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ, ਭਾਰਤੀ ਫੌਜ ਵੱਲੋਂ ਵੀ ਜਵਾਬੀ ਫਾਇਰਿੰਗ

ਸ਼੍ਰੀਨਗਰ, 3 ਮਈ,ਬੋਲੇ ਪੰਜਾਬ ਬਿਊਰੋ ;ਪਹਿਲਗਾਮ ਹਮਲੇ ਤੋਂ ਬਾਅਦ, ਪਾਕਿਸਤਾਨ ਕੰਟਰੋਲ ਰੇਖਾ ਦੇ ਪਾਰ ਲਗਾਤਾਰ ਗੋਲੀਬਾਰੀ ਕਰ ਰਿਹਾ ਹੈ। ਕੱਲ੍ਹ ਰਾਤ, ਉਸਨੇ ਲਗਾਤਾਰ 9ਵੇਂ ਦਿਨ ਜੰਗਬੰਦੀ ਦੀ ਉਲੰਘਣਾ ਕੀਤੀ। ਹਾਲਾਂਕਿ, ਉਸਨੂੰ ਹਰ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ।ਬੀਤੀ ਰਾਤ, ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕੁਪਵਾੜਾ, ਉੜੀ ਅਤੇ ਅਖਨੂਰ ਸੈਕਟਰਾਂ ਦੇ ਸਾਹਮਣੇ […]

Continue Reading

ਐਨਆਈਏ ਵਲੋਂ ਪੰਜਾਬ ‘ਚ ਕਈ ਥਾਂਈਂ ਛਾਪੇਮਾਰੀ

ਨਵੀਂ ਦਿੱਲੀ, 3 ਮਈ ,ਬੋਲੇ ਪੰਜਾਬ ਬਿਊਰੋ :ਕੌਮੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਅਨ ਨਾਲ ਸਬੰਧਤ ਅਤਿਵਾਦੀ ਸਾਜ਼ਿਸ਼ ਦੀ ਜਾਂਚ ਕਰਨ ਲਈ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਛਾਪੇ ਮਾਰੇ ਹਨ।ਇਹ ਛਾਪੇ ਗੁਰਦਾਸਪੁਰ, ਬਟਾਲਾ, ਫਿਰੋਜ਼ਪੁਰ, ਫਾਜ਼ਿਲਕਾ, ਤਰਨ ਤਾਰਨ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਕੁੱਲ 17 ਥਾਵਾਂ ’ਤੇ ਮਾਰੇ ਗਏ। ਜਾਂਚ […]

Continue Reading

ਚਰਨਜੀਤ ਸਿੰਘ ਚੰਨੀ ਨੇ ਪਾਕਿਸਤਾਨ ‘ਤੇ ਹੋਈ ਸਰਜੀਕਲ ਸਟ੍ਰਾਈਕ ਉੱਤੇ ਚੁਕੇ ਸਵਾਲ

ਨਵੀਂ ਦਿੱਲੀ, 3 ਮਈ,ਬੋਲੇ ਪੰਜਾਬ ਬਿਊਰੋ :ਪਹਿਲਗਾਮ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਰ ਪਾਸੇ ਇਸ ਦੀ ਗੂੰਜ ਹੈ।ਲੋਕ ਗੁੱਸੇ ਵਿਚ ਹਨ, ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਪਰ ਇਸ ਗੁੱਸੇ ਦੀ ਗੂੰਜ ਵਿਚ ਇਕ ਰਾਜਨੀਤਕ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ […]

Continue Reading

ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀ ਕਾਬੂ

ਅੰਮ੍ਰਿਤਸਰ, 3 ਮਈ,ਬੋਲੇ ਪੰਜਾਬ ਬਿਊਰੋ :ਥਾਣਾ ਛੇਹਰਟਾ ਦੀ ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ 10 ਗ੍ਰਾਮ ਹੈਰੋਇਨ ਅਤੇ 1850 ਰੁਪਏ ਦੀ ਡਰੱਗ ਮਨੀ ਸਮੇਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਗੋਬਰ ਗੈਸ ਵਾਲੀ ਦੇ ਕਾਲੇ ਅਤੇ ਰਾਜਬੀਰ ਸਿੰਘ ਵਾਸੀ ਭਈਆ ਕਲੋਨੀ, ਘਣੂਪੁਰ ਵਜੋਂ ਹੋਈ ਹੈ।ਪੁਲਿਸ ਨੇ ਦੱਸਿਆ ਕਿ ਸ਼ੱਕ ਦੇ ਆਧਾਰ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

Amrit Wele Da Mukhwak Sachkhand Sri Darbar Sahib Amritsar Ang 628, Date 03-05-25 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-05-25,ਅੰਗ 628 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 2 ਮਈ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ 2 ਮਈ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ […]

Continue Reading

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ […]

Continue Reading

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜਿਲ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ 2 ਮਈ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ  ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਪਹਿਲੀ ਮੰਜਿਲ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ […]

Continue Reading

ਪੰਜਾਬ ਦੇ ਹਿੱਸੇ ਦਾ ਦਰਿਆਈ ਪਾਣੀ ਧੱਕੇ ਨਾਲ ਗੁਆਂਢੀ ਰਾਜਾਂ ਨੂੰ ਦੇਣਾ ਪੰਜਾਬ ਖਿਲਾਫ ਬੀਜੇਪੀ ਦੀ ਇਕ ਡੂੰਘੀ ਸਾਜ਼ਿਸ਼ – ਲਿਬਰੇਸ਼ਨ

ਕੇਂਦਰ ਸਰਕਾਰ ਨੂੰ ਇਤਿਹਾਸ ਤੋਂ ਸਬਕ ਸਿੱਖਣ ਦੀ ਜ਼ਰੂਰਤ ਮਾਨਸਾ, 2 ਮਈ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਦਾ ਕਹਿਣਾ ਹੈ ਕਿ ‘ਮਾਨਵੀ ਅਧਾਰ’ ਦੀ ਆੜ ਵਿੱਚ ਬੀਬੀਐਮਬੀ ਵਲੋਂ ਹਰਿਆਣਾ ਨੂੰ ਪੰਜਾਬ ਦੇ ਹਿੱਸੇ ਵਿਚੋਂ ਵਾਧੂ ਦਰਿਆਈ ਪਾਣੀ ਦੇਣ ਵਿੱਚ ਕੀਤਾ ਜਾ ਰਿਹਾ ਧੱਕਾ ਮੋਦੀ ਸਰਕਾਰ ਵਲੋਂ ਪੰਜਾਬ ਦੇ ਅਧਿਕਾਰਾਂ ਨੂੰ ਪੈਰਾਂ ਹੇਠ […]

Continue Reading