ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 […]

Continue Reading

ਯੂਰਪ ’ਚ ਛਾਇਆ ਹਨ੍ਹੇਰਾ, ਫਰਾਂਸ ਸਮੇਤ 4 ਦੇਸ਼ਾਂ ਦੀ ਬੱਤੀ ਗੁੱਲ, ਸਾਈਬਰ ਅਟੈਕ ਦਾ ਖਦਸ਼ਾ

ਨਵੀਂ ਦਿੱਲੀ28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਈ ਦੇਸ਼ਾਂ ਵਿੱਚ ਬਿਜਲੀ ਗੁੱਲ ਹੋਣ ਕਾਰਨ ਬਲੈਕਆਊਟ ਹੋ ਗਿਆ ਹੈ। 4 ਦੇਸ਼ਾਂ ਵਿੱਚ ਬਿਜਲੀ ਦੀ ਸਪਲਾਈ ਠੱਪ ਹੋ ਗਈ। ਬਿਜਲੀ ਨਾ ਹੋਣ ਕਾਰਨ ਹਵਾਈ ਅਤੇ ਮੈਟਰੋ ਸੇਵਾਵਾਂ ਉਤੇ ਵੱਡਾ ਅਸਰ ਪਿਆ ਹੈ। ਯੂਰਪ ਦੇ ਕਈ ਦੇਸ਼ਾਂ ਵਿੱਚ ਬਲੈਕਆਊਟ ਹੋਇਆ ਹੈ। ਫਰਾਂਸ, ਸਪੇਨ, ਪੁਰਤਗਲ ਅਤੇ ਬੈਲਜ਼ੀਅਮ ਵਿੱਚ ਬਿਜਲੀ […]

Continue Reading

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ ,ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ,

100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ […]

Continue Reading

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ […]

Continue Reading

ਗੁ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਐੱਸ ਏ ਐੱਸ ਨਗਰ 28 ਅਪ੍ਰੈਲ ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ […]

Continue Reading

ਕਸ਼ਮੀਰ ਦੇ ਪਲਵਾਮਾ ਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਹਵਨ ਯੱਗ ਕਰਵਾਇਆ

ਦੋ ਮਿੰਟ ਦਾ ਰੱਖਿਆ ਮੋਨ  ਮੋਹਾਲੀ,28 ਅਪ੍ਰੈਲ (  ਅਜੀਤ ਖੰਨਾ ); ਕਸ਼ਮੀਰ ਦੇ ਪਲਵਾਮਾ ਚ 22ਅਪ੍ਰੈਲ ਨੂੰ ਅਤਵਾਦੀਆਂ ਵੱਲੋਂ ਨਿਹੱਥੇ ਲੋਕਾਂ ਉੱਤੇ ਕੀਤੀ ਅਨ੍ਹੇਵਹ ਫਾਇਰਿੰਗ ਨਾਲ 26ਦੇ ਕਰੀਬ ਵਿਅਕਤੀਆਂ ਦੀਆਂ ਜਾਨਾ  ਚਲੀਆਂ ਗਈਆਂ ਸਨ।ਜਦ ਕੇ ਬਹੁਤ ਸਾਰੇ ਜਖਮੀ ਹੋ ਗਏ ਸਨ। ਇਸ ਸੰਬੰਧ ਚ ਆਰਿਆ ਸਮਾਜ ਮੰਦਰ ਫੇਸ-6 ਮੋਹਾਲੀ ਵਿਖੇ ਇਨਾਂ ਮਾਰੇ ਗਏ ਵਿਅਕਤੀਆਂ ਨੂੰ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਸ਼੍ਰੀਮਦ ਭਗਵਤ ਕਥਾ ਦੇ ਦੌਰਾਨ ਸ਼ਰਧਾਲੂਆਂ ਨਾਲ ਲਿਆ ਨਾਮ- ਸਿਮਰਨ ਦਾ ਲਾਹਾ

ਦੇਸ਼ ਦੀ ਵਿਲੱਖਣਤਾ : ਸਭਨਾ ਧਰਮਾਂ ਦਾ ਸਭ ਕਰਦੇ ਨੇ ਬਰਾਬਰ ਸਤਿਕਾਰ : ਕੁਲਵੰਤ ਸਿੰਘ ਮੋਹਾਲੀ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਰਾਧਾ ਜੀ ਦੀ ਕਿਰਪਾ ਦੇ ਚਲਦਿਆਂ ਸ੍ਰੀ ਮਦ ਭਾਗਵਤ ਕਥਾ ਦਾ ਆਯੋਜਨ ਸ੍ਰੀ ਵੈਸ਼ਨੂ ਮਾਤਾ ਮੰਦਿਰ,ਜਨਤਾ ਮਾਰਕੀਟ, ਫੇਜ਼ -3-ਵੀ-ਵਨ ਮੋਹਾਲੀ ਵਿਖੇ ਕੀਤਾ ਗਿਆ, ਇਸ ਮੌਕੇ ਤੇ ਪਰਮ ਪੂਜਿਆ ਸ੍ਰੀ ਭਾਗਵਤ ਸਵਰੂਪ ਜੀ […]

Continue Reading

ਪੀ.ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਮਾਨਸਾ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੇਂਡੂ ਜਲ ਸਪਲਾਈ (ਵਾਟਰ ਵਰਕਸ ) ਨੂੰ ਪੰਚਾਇਤੀ ਕਰਨ ਦੇ ਨਾਂ ਹੇਠ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ਦੇ ਖ਼ਿਲਾਫ਼ ਪੀ.ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਉਲੀਕ ਗਏ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪ੍ਰਧਾਨ ਅਮਰ ਸਿੰਘ ਮੋਹਿਲ ਦੀ ਪ੍ਰਧਾਨਗੀ ਹੇਠ […]

Continue Reading

ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਜਲੰਧਰ ਵਿਖੇ ਸੂਬਾਈ ਕਨਵੈਂਸ਼ਨ 4 ਨੂੰ

ਪ.ਸ.ਸ.ਫ. ਵਲੋਂ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ […]

Continue Reading