ਪੰਜਾਬ ਕਾਂਗਰਸ ‘ਚ ਫੁੱਟ ਹੋਰ ਵਧੀ, ਚਰਨਜੀਤ ਚੰਨੀ ਦੇ RSS ਪਹਿਰਾਵੇ ਵਾਲੇ ਪੋਸਟਰ ਲੱਗੇ 

ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਅੰਦਰ ਫੁੱਟ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਚੰਨੀ ਦੇ ਸਮਰਥਕਾਂ ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੇ ਇੱਕ ਸਮਾਗਮ ਵਿੱਚ ਨਾਅਰੇਬਾਜ਼ੀ ਕੀਤੀ ਸੀ ਅਤੇ “ਚੰਨੀ ਨੂੰ ਲਿਆਓ, ਕਾਂਗਰਸ ਬਚਾਓ” ਦੇ ਨਾਅਰੇ ਲਗਾਏ ਸਨ। ਇਸ ਦੇ ਜਵਾਬ ਵਿੱਚ, ਫਿਰੋਜ਼ਪੁਰ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ […]

Continue Reading

CBI ਵਲੋਂ ਇੰਸਪੈਕਟਰ ਤੇ ASI ₹2.5 ਲੱਖ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ

ਚੰਡੀਗੜ੍ਹ, 4 ਅਗਸਤ, ਬੋਲੇ ਪੰਜਾਬ ਬਿਊਰੋ : ਸੀਬੀਆਈ ਨੇ ਬਾਪੂਧਾਮ ਪੁਲਿਸ ਚੌਕੀ ਦੇ ਇੰਚਾਰਜ ਇੰਸਪੈਕਟਰ ਸੁਰੇਸ਼ ਕੁਮਾਰ ਅਤੇ ਏਐਸਆਈ ਮੰਗਤ (ਉਰਫ਼ ਮੰਗਤਾ) ਨੂੰ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ; ਉਨ੍ਹਾਂ ਨੇ ਚੰਡੀਗੜ੍ਹ ਸੈਕਟਰ-26 ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਚੋਰੀ ਦਾ ਕੇਸ ਦਰਜ ਕਰਨ ਦੇ ਬਦਲੇ ਕਥਿਤ ਤੌਰ ‘ਤੇ 5 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 740, 04-08-2026

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ […]

Continue Reading

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿਗਾਈ ਭੱਤੇ (DA)ਸਬੰਧੀ ਆਏ ਇਤਿਹਾਸਕ ਫੈਸਲੇ ਦਾ ਸਵਾਗਤ

ਸਾਂਝਾ ਫਰੰਟ ਅਤੇ ਸਾਂਝਾ ਮੰਚ ਵੱਲੋਂ 07 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਅਤੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਹੋਵੇਗਾ ਇਤਿਹਾਸਕ ਚੰਡੀਗੜ੍ਹ , 03 ਅਗਸਤ ,ਬੋਲੇ ਪੰਜਾਬ ਬਿਊਰੋ; 07 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਹੋਣ ਵਾਲੀ ਮਹਾਂ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ ਸਬੰਧੀ ਅੱਜ ਇੱਥੇ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਹਲਕਾ ਮੋਹਾਲੀ ਦੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ ਰੰਗਲਾ ਪੰਜਾਬ ਵਿਕਾਸ ਫੰਡ ਤਹਿਤ 5 ਕਰੋੜ ਰੁਪਏ ਦੇ ਵਿਕਾਸ ਗਰਾਂਟਾਂ ਦੇ ਚੈੱਕ ਵੰਡੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਗਸਤ,ਬੋਲੇ ਪੰਜਾਬ ਬਿਉਰੋ:ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਹਲਕੇ ਦੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੁੱਲ 5 ਕਰੋੜ ਰੁਪਏ ਦੇ ਗਰਾਂਟ ਚੈੱਕ ਵੰਡੇ। ਇਸ ਮੌਕੇ 18 ਲਾਭਪਾਤਰੀਆਂ ਨੂੰ ਕੱਚੇ ਘਰਾਂ ਦੀ […]

Continue Reading

Breaking -ਪੰਜਾਬ ਦੇ ਰਾਜਪਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੀਐਮ ਮਾਨ ਨੂੰ ਵੀ ਦਿੱਤੀ ਧਮਕੀ

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; ਆਜ਼ਾਦੀ ਦਿਵਸ ਤੋਂ ਪਹਿਲਾਂ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੋਮਵਾਰ ਸਵੇਰੇ ਜ਼ਿਲ੍ਹਾ ਅਦਾਲਤਾਂ, ਚੰਡੀਗੜ੍ਹ ਪ੍ਰਸ਼ਾਸਨ ਅਤੇ ਈ-ਕੋਰਟ ਸਿਸਟਮ ਦੇ ਅਧਿਕਾਰਤ ਈਮੇਲ ‘ਤੇ ਧਮਕੀ ਭਰਿਆ ਸੁਨੇਹਾ ਭੇਜੇ ਜਾਣ ਤੋਂ ਬਾਅਦ ਪੁਲਿਸ ਅਤੇ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ। […]

Continue Reading

ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 3 ਅਗਸਤ,ਬੋਲੇ ਪੰਜਾਬ ਬਿਊਰੋ;ਮੀਰੀ-ਪੀਰੀ ਖ਼ਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ। ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਉੱਤੇ ਆਏ ਚਨੌਤੀ ਭਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਅਤੇ ਪੰਥਕ ਮੋਰਚੇ […]

Continue Reading

ਨਿਜੀ ਅਤੇ ਸਕੂਲ ਦੀ ਸਾਫ਼-ਸਫ਼ਾਈ ਸਬੰਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਰਾਜਪੁਰਾ, 3 ਅਗਸਤ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਇੱਕ ਵਿਸ਼ੇਸ਼ ਨਾਟਕ ਦਾ ਮੰਚਨ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਹੱਥਾਂ ਦੀ ਸਹੀ ਢੰਗ ਨਾਲ ਸਫ਼ਾਈ ਕਰਨ ਦੀ ਵਿਧੀ, ਪਖਾਨਿਆਂ ਦੀ ਵਰਤੋਂ ਦੌਰਾਨ ਧਿਆਨ ਵਿੱਚ ਰੱਖਣ ਵਾਲੀਆਂ ਗੱਲਾਂ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ […]

Continue Reading

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਵਿੱਚ ਅੱਵਲ ਆਉਣ ਬਾਰੇ ਕੀਤੀ ਚਰਚਾ

ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵਲੰਟੀਅਰ ਵੱਜੋਂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਪਟਿਆਲਾ, 3 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ […]

Continue Reading

7 ਅਗਸਤ ਦੀ ਵਿਸ਼ਾਲ ਮਹਾਂ ਰੈਲੀ ਵਿੱਚ ਸੇਵਾਮੁਕਤ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਹੋਣਗੇ ਸ਼ਾਮਲ (ਸੇਵਾਮੁਕਤਸਿੱਖਿਆ ਕਰਮਚਾਰੀ ਸੰਗਠਨ)

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; 7 ਅਗਸਤ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਦੀ ਵਿਸ਼ਾਲ ਮਹਾਂ ਰੈਲੀ ਵਿੱਚ ਸੇਵਾਮੁਕਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸੇਵਾਮੁਕਤ ਸਿੱਖਿਆ ਵਿਭਾਗ ਦੇ ਪੈਨਸ਼ਨਰਜ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਕਰਨ,ਪੁਰਾਣੀ ਪੈਨਸ਼ਨ ਲਾਗੂ ਕਰਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਦੀਆਂ ਸੇਵਾਵਾਂ ਨੂੰ […]

Continue Reading