ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਬਾਬਾ ਬੂਝਾ ਸਿੰਘ ਭਵਨ ਵਿਖੇ ਵਿਚਾਰ ਚਰਚਾ: ਲੋਕਤੰਤਰ ਅਤੇ ਵੋਟ ਦੇ ਅਧਿਕਾਰ ‘ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

ਪੰਜਾਬ ਵਿੱਚ SIR ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪੁਰਾਣੀਆਂ ਵੋਟਰ ਸੂਚੀਆਂ ਦੇ ਅਧਾਰ ‘ਤੇ ਹੀ ਵੋਟ ਪਾਉਣ ਦਾ ਅਧਿਕਾਰ ਬਹਾਲ ਕੀਤਾ ਜਾਵੇ ਲਿਬਰੇਸ਼ਨ ਮਾਨਸਾ 30 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਮੌਜੂਦਾ ਪ੍ਰਸਥਿਤੀਆਂ ‘ਤੇ ਇਕ ਭਰਵੀਂ ਵਿਚਾਰ ਚਰਚਾ ਕਰਵਾਈ ਗਈ। […]

Continue Reading

2 ਅਕਤੂਬਰ ਨੂੰ ਸਪੈਸ਼ਲ ਕਾਡਰ ਅਧਿਆਪਕਾਂ ਵਲੋ ਸੰਗਰੂਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ

ਸੰਗਰੂਰ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਸਪੈਸ਼ਲ ਕਾਡਰ ਅਧਿਆਪਕ ਵੱਲੋ ਪੇ-ਸਕੇਲ ਦੀ ਮੰਗ ਨੂੰ ਲਾਗੂ ਕਰਵਾਉਣ ਲਈ 2 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਆਗੂ ਵੀਰਪਾਲ ਸਿਧਾਨਾ, ਮਨਪ੍ਰੀਤ ਮੋਗਾ, ਦਵਿੰਦਰ ਸੰਧੂ,ਗੁਰਲਾਲ ਤੂਰ, ਅਨੁਭਵ ਗੁਪਤਾ ਵੱਲੋ ਸਰਕਾਰ ਤੇ ਦੋਸ਼ ਲਾਉਂਦਿਆ ਪ੍ਰੈਸ ਨੋਟ ਜਾਰੀ ਕਰਕੇ ਦਸਿਆ […]

Continue Reading

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ:- ਹਰਨੇਕ ਗਹਿਰੀ

ਬਠਿੰਡਾ,30 ਸਤੰਬਰ ,ਬੋਲੇ ਪੰਜਾਬ ਬਿਊਰੋ; “ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਖਿਲਾਫ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਸਬੰਧੀ ਤਿਆਰੀ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ […]

Continue Reading

ਪੂਰਾ ਪੰਜਾਬ ਸਹੀ ਮਾਇਨਿਆਂ ਦੇ ਵਿੱਚ ਬਣਦਾ ਜਾ ਰਿਹਾ ਹੈ -ਹੱਸਦਾ ਪੰਜਾਬ- ਕੁਲਵੰਤ ਸਿੰਘ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਅਸਰ…….. ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ;ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਸੰਬੰਧਿਤ 10 ਲੱਖ ਰੁਪਏ ਦਾ ਕਾਰਡ ਲੋਕਾਂ ਦੀ ਜੇਬ ਵਿੱਚ ਪਹੁੰਚ ਚੁੱਕਾ ਹੈ, ਉਹ ਜਦੋਂ ਵੀ ਚਾਹੁਣ ਕਿਸੇ ਵੀ ਬਿਮਾਰੀ ਦਾ ਇੱਕ ਪਰਿਵਾਰ ਦਾ 10 ਲੱਖ ਰੁਪਏ ਤੱਕ ਦਾ ਇਲਾਜ ਮੁਫਤ […]

Continue Reading

ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਮੋਹਾਲੀ ਵਿੱਚ ਕੱਢੀ ਗਈ ਰੈਲੀ

ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤੀ ਲੋਕਾਂ ਨੂੰ ਅਪੀਲ : ਖੁਦ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਬਣਾਉਣ ਇਸ ਮੁਹਿੰਮ ਨੂੰ ਸਫਲ ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ;ਮੋਹਾਲੀ ਨਗਰ ਨਿਗਮ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ -ਕਲੀਨ ਸਿਟੀ -ਗਰੀਨ ਸਿਟੀ ( ਸਾਫ ਸ਼ਹਿਰ ਹਰਾ -ਭਰਾ ਸ਼ਹਿਰ)- ਅਧੀਨ ਵਿਸ਼ਾਲ -ਸਵੱਛਤਾ ਰੈਲੀ -ਦਾ ਆਯੋਜਨ ਕੀਤਾ ਗਿਆ, ਇਸ ਸਵੱਛਤਾ ਰੈਲੀ […]

Continue Reading

ਮਾੜੀ ਹੋਈ ਅਮਲੀ ਨਾਲ਼, ਚੁੰਘੀ ਬੱਕਰੀ ਬਣਾ ਤਾਂ ਡਾਕਾ!

ਮਾੜੀ ਹੋਈ ਅਮਲੀ ਨਾਲ਼, ਚੁੰਘੀ ਬੱਕਰੀ ਬਣਾ ਤਾਂ ਡਾਕਾ! ਸਿਆਸਤ ਦਾ ਜੋੜ ਮੇਲਾ, ਸ਼ਰਧਾ ਤੇ ਉਤਸ਼ਾਹ ਨਾਲ ਭਰਦਾ ਹੈ। ਪਰ ਜਦੋਂ ਡਾਂਗ ਖੜਕ ਪਵੇ ਤਾਂ ਕਹਿੰਦੇ ਹਨ ਕਿ ਧੰਨ ਕੁਰ ਦੌਧਰ ਦੀ ਨੇ ਜਦੋਂ ਅਰਜਨ ਵੈਲੀ ਦੇ ਦੋਵੇਂ ਹੱਥ ਜੋੜ ਕੇ ਡਾਂਗ ਮਾਰੀ ਸੀ ਤਾਂ ਜਗਰਾਓਂ ਤੱਕ ਚੀਕਾਂ ਪੈਂਦੀਆਂ ਸਨ। ਹੁਣ ਕੰਮ ਉਲਟ ਹੋ ਗਿਆ […]

Continue Reading

GMADA ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ: ਗੁਰਪ੍ਰੀਤ ਕੌਰ ਉੱਭਾ

ਸੈਕਟਰ-88 ਪਾਕੇਟ-ਸੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਮੋਹਾਲੀ, 30 ਸਤੰਬਰ ,ਬੋਲੇ ਪੰਜਾਬ ਬਿਊਰੋ;ਸੈਕਟਰ-88 ਪਾਕੇਟ-ਸੀ ਦੀ ਬੂਥ ਮਾਰਕੀਟ ਦੇ ਦੁਕਾਨਦਾਰਾਂ ਅਤੇ ਛੋਟੇ ਨਿਵੇਸ਼ਕਾਂ ਵੱਲੋਂ ਮਾਰਕੀਟ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਸਬੰਧੀ ਆਪਣੀਆਂ ਸਮੱਸਿਆਵਾਂ ਵਾਰਡ ਨੰਬਰ 41 ਦੀ ਨਗਰ ਨਿਗਮ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਦੁਕਾਨਦਾਰਾਂ […]

Continue Reading

ਪੰਜਾਬ ਕਾਂਗਰਸ ‘ਚ ਵੱਡੇ ਬਦਲਾਅ ਦੀ ਤਿਆਰੀ, ਸਰਗਰਮੀਆਂ ਤੇਜ਼

ਚੰਡੀਗੜ੍ਹ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਅਗਲੇ 48 ਘੰਟਿਆਂ ਦੌਰਾਨ ਪੰਜਾਬ ਕਾਂਗਰਸ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਸਬੰਧੀ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਤੋਂ ਲੈ ਕੇ ਸੂਬਾ ਪੱਧਰ ਤੱਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹਾਈਕਮਾਂਡ ਦੇ ਨੇੜਲੇ ਸੂਤਰਾਂ ਅਨੁਸਾਰ, ਇਹ ਬਦਲਾਅ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੌਂਪੀ […]

Continue Reading

ਏਸ਼ੀਆਈ ਖੇਡਾਂ ‘ਚ ਅੱਜ ਭਾਰਤੀ ਖਿਡਾਰੀਆਂ ਨੇ ਜਿੱਤੇ ਤਿੰਨ ਸੋਨ ਤਮਗੇ 

ਨਵੀਂ ਦਿੱਲੀ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤ ਨੇ ਚਾਰ ਘੰਟਿਆਂ ਦੇ ਅੰਦਰ-ਅੰਦਰ ਤਿੰਨ ਸੋਨ ਤਮਗੇ ਜਿੱਤੇ। ਦਿਨ ਦਾ ਪਹਿਲਾ ਸੋਨ ਤਮਗਾ ਸਵੇਰੇ ਲਗਭਗ 7:45 ਵਜੇ ਭਾਰਤੀ ਮਹਿਲਾ ਟੀਮ ਨੇ ਤੀਰਅੰਦਾਜ਼ੀ ਦੇ ‘ਕੰਪਾਊਂਡ’ ਮੁਕਾਬਲੇ ਵਿੱਚ ਜਿੱਤਿਆ। ਇਸ ਤੋਂ ਬਾਅਦ, ਚਿਕਿਤਾ ਤਾਨੀਪਾਰਥੀ ਅਤੇ ਸਾਹਿਲ ਰਾਜੇਸ਼ ਜਾਧਵ ਦੀ ਜੋੜੀ ਮਿਕਸਡ […]

Continue Reading

ਹਾਈ ਕੋਰਟ ਵਲੋਂ LPU ਹਿੰਸਾ ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ 

ਚੰਡੀਗੜ੍ਹ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਬਾਰੇ ਰਾਜ ਸਰਕਾਰ ਤੋਂ ਸਥਿਤੀ ਰਿਪੋਰਟ ਮੰਗੀ ਹੈ। ਅਦਾਲਤ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਵਿਸਤ੍ਰਿਤ ਹਲਫ਼ਨਾਮਾ ਦਾਇਰ ਕਰੇ ਜਿਸ ਵਿੱਚ ਕੀਤੀ ਗਈ ਕਾਰਵਾਈ, ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ […]

Continue Reading