ਘਿਰਾਓ ਦੀ ਕਾਲ ਤੋਂ ਘਬਰਾਈ ਜਿਲਾ ਮੋਹਾਲੀ ਪੁਲਿਸ, ਐਸ.ਪੀ ਮਾਹਲ ਮੰਗ ਪੱਤਰ ਲੈਣ ਪਹੁੰਚੇ ਮੋਰਚਾ ਸਥਾਨ ਤੇ

ਐਸ.ਪੀ ਮਾਹਲ ਨੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਤੇ ਦੋ ਹਫਤੇ ਅੰਦਰ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਜੇਕਰ ਦੋ ਹਫਤਿਆਂ ਅੰਦਰ ਨਾ ਹੋਈ ਦੋਸ਼ੀਆਂ ਤੇ ਕਾਰਵਾਈ ਤਾਂ ਕਰਾਂਗੇ ਸੂਬਾ ਪੱਧਰੀ ਸੰਘਰਸ਼: ਬਲਵਿੰਦਰ ਕੁੰਭੜਾ ਮੋਹਾਲੀ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਤੇ ਐਸਸੀ ਬੀਸੀ ਮੋਰਚਾ ਸਥਾਨ ਤੇ ਮੋਹਾਲੀ ਪੁਲਿਸ ਦੀਆਂ ਵਧੀਕੀਆਂ ਦੇ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ

ਮੰਡੀ ਗੋਬਿੰਦਗੜ੍ਹ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਿਵਲ ਇੰਜੀਨੀਅਰਿੰਗ ਵਿਭਾਗ, ਇੰਜੀਨੀਅਰਿੰਗ, ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਨੇ ਰਾਸ਼ਟਰੀ ਧਰਤੀ ਦਿਵਸ 2025 ਨੂੰ ਮਨਾਉਣ ਲਈ ਇੱਕ ਸਾਰਥਕ ਸਮਾਗਮ ਕਰਵਾਇਆ ਜਿਸਦਾ ਉਦੇਸ਼ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਹੈ।ਇਸ ਸਮਾਗਮ ਦੀ ਸ਼ੁਰੂਆਤ ਇੱਕ ਰੁੱਖ ਲਗਾਉਣ ਦੀ ਮੁਹਿੰਮ […]

Continue Reading

ਮੈਡਲ ਜੇਤੂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜੂਡੋ ਖਿਡਾਰੀਆਂ ਨੂੰ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਕੀਤਾ ਸਨਮਾਨਿਤ

ਖਿਡਾਰੀਆਂ ਦੀਆਂ ਮੰਗਾਂ ਨੂੰ ਪਹਿਲ ਆਧਾਰਿਤ ਤੇ ਹੱਲ ਕਰਾਂਗੇ। ਜ਼ਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਗੁਰਦਾਸਪੁਰ 22 ਅਪ੍ਰੈਲ(ਮਲਾਗਰ ਖਮਾਣੋਂ) ; ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਜੂਡੋਕਾ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਸਾਲ 2024-25 ਦੇ ਸੈਸ਼ਨ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਅਤੇ ਨਵੇਂ ਸੈਸ਼ਨ ਸਾਲ 2025-26 […]

Continue Reading

ਖਿਆਲਾ ਕਲਾਂ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਦੀ ਜਥੇਬੰਦੀ ਦੀ ਹੋਈ ਚੋਣ

ਸਾਥੀ ਨਾਜਰ ਸਿੰਘ ਪ੍ਰਧਾਨ ਅਤੇ ਹਰਵਿੰਦਰ ਸਿੰਘ ਜਰਨਲ ਸਕੱਤਰ ਚੁਣੇ ਗਏ ਮਾਨਸਾ 22ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ )ਜਿਲ੍ਹਾ ਮਾਨਸਾ ਵਿੱਚ ਪੈਂਦੇ ਕਮਿਊਨਟੀ ਹੈਲਥ ਸੈਂਟਰ ਖਿਆਲਾ ਕਲਾਂ ਵਿਖੇ ਸਿਹਤ ਵਿਭਾਗ ਵਿੱਚ ਵੱਖ ਵੱਖ ਕੈਟਾਗਰੀਆਂ ਵਿੱਚ ਕੰਮ ਕਰਨ ਵਾਲੇ ਆਊਟਸੋਰਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜਿਲ੍ਹਾ ਪੱਧਰੀ ਮੀਟਿੰਗ ਹੋਈ, ਚੇਤੇ ਰੱਖਣ ਯੋਗ ਹੈ ਕਿ ਸਿਹਤ […]

Continue Reading

ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨੇ ਕੀਤੀ ਸੈਲਾਨੀਆਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਕਈ ਜ਼ਖ਼ਮੀ

ਸ਼੍ਰੀਨਗਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਹ ਹਮਲਾ ਅੱਜ ਮੰਗਲਵਾਰ ਦੁਪਹਿਰ ਨੂੰ ਬੈਸਰਨ ਘਾਟੀ ਖੇਤਰ ਵਿੱਚ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਸੱਤ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਵਿੱਚੋਂ ਕੁਝ ਸਥਾਨਕ ਵੀ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।ਅਧਿਕਾਰੀਆਂ […]

Continue Reading

ਜਲ ਸਪਲਾਈ ਸਕੀਮਾਂ ਪੰਚਾਇਤਾਂ ਨੂੰ ਦੇਣ ਵਿਰੁੱਧ ਫੀਲਡ ਮੁਲਾਜ਼ਮਾਂ ਨੇ ਵਿਭਾਗ ਦੇ ਦਫ਼ਤਰਾਂ ਅੱਗੇ ਲਾਇਆ ਧਰਨਾ

ਬਠਿੰਡਾ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ ;ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੇਂਡੂ ਜਲ ਸਪਲਾਈਆਂ(ਵਾਟਰ ਵਰਕਸ) ਨੂੰ ਪੰਚਾਇਤਾਂ ਦੇ ਹਵਾਲੇ ਕਰਨ ਦੇ ਫੈਸਲੇ ਦੇ ਵਿਰੁੱਧ ਪੀ ਡਬਲਿਯੂ ਡੀ ਫੀਲਡ ਐਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਨੰ: 2 ਅਤੇ 3 ਜਲ ਸਪਲਾਈ ਤੇ ਸੈਨੀਟੇਸ਼ਨ ਦੇ […]

Continue Reading

ਪੰਜਾਬ ‘ਚ ਲੱਗੇ ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਵਾਪਸ ਜਾਓ ਦੇ ਨਾਅਰੇ

ਸੁਨਾਮ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ), ਕੁਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਨੇ ਸੁਨਾਮ ਦੇ ਬਖਸ਼ੀਵਾਲਾ ਰੋਡ ‘ਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵਾਂਸ ਅਤੇ ਅਮਰੀਕੀ ਵਣਜ ਸਕੱਤਰ ਦੀ ਭਾਰਤ ਫੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ […]

Continue Reading

UPSC RESULT 2024 – UPSC ਦਾ ਫਾਈਨਲ ਨਤੀਜਾ ਐਲਾਨਿਆ

ਨਵੀਂ ਦਿੱਲੀ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ : UPSC ਵੱਲੋਂ ਅੱਜ ਸਿਵਿਲ ਸੇਵਾ ਪ੍ਰੀਖਿਆ 2024 ਦੇ ਫਾਈਨਲ ਨਤੀਜਾ ਜਾਰੀ ਕੀਤਾ ਗਿਆ ਹੈ। ਯੂਪੀਐਸਸੀ ਵੱਲੋਂ ਨਤੀਜਾ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ਉਤੇ ਤੈਅ ਕੀਤਾ ਗਿਆ ਹੈ। ਐਲਾਨੇ ਗਏ ਨਤੀਜੇ ਵਿੱਚ ਸ਼ਕਤੀ ਦੂਬੇ ਪਹਿਲੇ ਸਥਾਨ ਉਤੇ ਰਹੇ। ਐਲਾਨੇ ਗਏ ਨਤੀਜੇ ਵਿੱਚ ਟੋਪਰ ‘’ਚ 10 ਵਿਚੋਂ 3 […]

Continue Reading

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫਾਈ,

ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਫਲ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ ਵਧਾਈਆਂ ਪਟਿਆਲਾ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ ‘ਤੇ ਹੋਣ ਵਾਲੀ ਜੇਈਈ ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ […]

Continue Reading

ਸੈਕਟਰ 90 -91 ਵਿਖੇ ਪਹਿਲੀ ਵਾਰੀ ਬੱਚਿਆਂ ਵੱਲੋਂ ਕਰਵਾਇਆ ਗਿਆ ਲੀਗ ਟੂਰਨਾਮੈਂਟ

ਥੰਡਰ ਵੈਰੀਅਰਜ ਦੀ ਟੀਮ ਨੇ ਡੋਮਿਨਟ ਲੋਇਨਜ ਦੀ ਟੀਮ ਨੂੰ ਹਰਾ ਕੇ ਜਿੱਤੀ ਟਰਾਫੀ ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਹਿਲੀ ਵਾਰ 90-91 ਸੈਕਟਰ ਵਿੱਚ ਲੀਗ ਟੂਰਨਾਮੈਂਟ ਬੱਚਿਆਂ ਨੇ ਆਪ ਆਰਗੇਨਾਈਜ ਕੀਤਾ, ਇਸ ਮੌਕੇ ਤੇ ਜੇਤੂਆਂ ਨੂੰ ਇਨਾਮ ਤੇ ਮੈਡਲ – ਸਾਂਝਾ ਵੈੱਲਫੇਅਰ ਵੈੱਲਫੇਅਰ ਸੁਸਾਇਟੀ ਵੱਲੋਂ ਪ੍ਰਦਾਨ ਕੀਤੇ ਗਏ, ਸੁਸਾਇਟੀ ਦੇ ਪ੍ਰਧਾਨ – ਫੂਲਰਾਜ […]

Continue Reading