ਸਕੂਲ ਆਫ ਐਮੀਨੈਸ ਬਾਕਰਪੁਰ ਵਿਖੇ ਧਰਤੀ ਦਿਵਸ ਮਨਾਇਆ

ਮੋਹਾਲੀ 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਨੂੰ ਸਯੁੰਕਤ ਰਾਜ ਅਮਰੀਕਾ ਵਿੱਚ ਮਨਾਇਆ ਗਿਆ ਸੀ।ਮਨੁੱਖ ਆਪਣੀਆਂ ਜਰੂਰਤਾਂ ਪੂਰੀਆਂ ਕਰਨ ਲਈ ਧਰਤੀ ਨੂੰ ਹਰ ਤਰਾਂ ਨੁਕਸਾਨ ਪਹੁੰਚਾ ਰਿਹਾ ਹੈ।ਇਸ ਕਾਰਨ ਕਈ ਥਾਂਵਾਂ ਤੇ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਹੜ੍ਹਾਂ ਵਰਗੀਆਂ ਤਬਦੀਲੀਆਂ ਵੇਖਣ ਨੂੰ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ […]

Continue Reading

ਅਮਰੀਕਾ ਦੇ ਉਪ ਰਾਸ਼ਟਰਪਤੀ ਜੈਪੁਰ ਪਹੁੰਚੇ

ਜੈਪੁਰ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਮਸ ਡੇਵਿਡ (ਜੇਡੀ) ਵੈਂਸ ਸੋਮਵਾਰ ਰਾਤ ਕਰੀਬ 10 ਵਜੇ ਜੈਪੁਰ ਪਹੁੰਚੇ। ਉਹ ਇੱਥੇ ਚਾਰ ਦਿਨ (21 ਤੋਂ 24 ਅਪ੍ਰੈਲ) ਤੱਕ ਰੁਕਣਗੇ। ਜੇਡੀ ਵੈਨਸ ਦੇ ਨਾਲ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ ਅਤੇ ਬੱਚੇ ਇਵਾਨ, ਵਿਵੇਕ ਅਤੇ ਮੀਰਾਬੇਲ ਹਨ। ਏਅਰਪੋਰਟ ਤੋਂ ਵੈਂਸ ਸਿੱਧਾ ਹੋਟਲ ਰਾਮਬਾਗ ਪੈਲੇਸ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਊਦੀ ਅਰਬ ਪਹੁੰਚਣਗੇ

ਰਿਆਧ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਮੰਗਲਵਾਰ ਨੂੰ ਦੋ ਦਿਨਾਂ ਦੌਰੇ ‘ਤੇ ਸਾਊਦੀ ਅਰਬ ਪਹੁੰਚਣਗੇ। ਆਪਣੇ ਤੀਜੇ ਕਾਰਜਕਾਲ ਵਿੱਚ ਇਹ ਉਨ੍ਹਾਂ ਦੀ ਪਹਿਲੀ ਸਾਊਦੀ ਫੇਰੀ ਹੈ। ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਊਦੀ ਦੌਰੇ ਦਾ ਸੱਦਾ ਦਿੱਤਾ ਸੀ।ਮੋਦੀ 22 ਅਪ੍ਰੈਲ ਨੂੰ ਸਾਊਦੀ ਅਰਬ ਦੇ ਜੇਦਾਹ […]

Continue Reading

ਪੋਪ ਫਰਾਂਸਿਸ ਦੇ ਦਿਹਾਂਤ ‘ਤੇ ਭਾਰਤ ‘ਚ ਤਿੰਨ ਦਿਨਾਂ ਰਾਜਕੀ ਸੋਗ ਦਾ ਐਲਾਨ

ਨਵੀਂ ਦਿੱਲੀ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰੋਮਨ ਕੈਥੋਲਿਕ ਚਰਚ ਦੇ ਇਤਿਹਾਸਕ ਪਹਿਲੇ ਲਾਤੀਨੀ ਅਮਰੀਕੀ ਪੋਪ, ਪੋਪ ਫਰਾਂਸਿਸ ਦਾ ਸੋਮਵਾਰ ਸਵੇਰੇ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 88 ਸਾਲਾਂ ਦੇ ਸਨ ਅਤੇ ਪਿਛਲੇ ਮਹੀਨੇ ਡਬਲ ਨਿਊਮੋਨੀਆ ਦੀ ਚਪੇਟ ’ਚ ਆ ਕੇ 38 ਦਿਨਾਂ ਤੱਕ ਹਸਪਤਾਲ ਵਿੱਚ ਦਾਖਲ ਰਹੇ।ਉਨ੍ਹਾਂ ਦੀ ਮੌਤ ਦੀ ਖ਼ਬਰ ਆਉਣ ਮਗਰੋਂ […]

Continue Reading

ਉੱਤਰ ਪ੍ਰਦੇਸ਼ ਦੇ ਦੋ ਸ਼ਹਿਰਾਂ ਦਾ ਨਾਂ “ਸ੍ਰੀ ਗੁਰੂ ਤੇਗ ਬਹਾਦਰ ਨਗਰ” ਰੱਖਣ ਦੀ ਮੰਗ ਉੱਠੀ

ਲਖਨਊ, 22 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੇਵਾ ਕਮੇਟੀ ਦੇ ਸੱਤ ਮੈਂਬਰਾਂ ਦੀ ਇੱਕ ਟੀਮ ਨੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਦੋ ਮੁੱਖ ਮੰਗਾਂ ਵਾਲਾ ਮੰਗ ਪੱਤਰ ਪੇਸ਼ ਕੀਤਾ ਗਿਆ।ਕਮੇਟੀ ਦੇ ਸਕੱਤਰ ਅਤੇ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸਰਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ […]

Continue Reading

ਕਈ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਸਮਾਣਾ, 22 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਧਨੇਠਾ ਨੇੜਿਓਂ ਲੰਘਦੀ ਭਾਖੜਾ ਨਹਿਰ ਵਿੱਚੋਂ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਮਿੰਦਰ ਸਿੰਘ (33) ਪੁੱਤਰ ਰਾਮਸਵਰੂਪ ਸਿੰਘ ਵਾਸੀ ਪਿੰਡ ਕਾਹਨਗੜ੍ਹ ਭੂਤਨਾ ਦੇ ਭਰਾ ਸੁਖਵਿੰਦਰ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ […]

Continue Reading

ਹੈਰੋਇਨ , ਹੋਰ ਨਸ਼ੇ ਤੇ ਡਰੱਗ ਮਨੀ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 22 ਅਪਰੈਲ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ‘ਨਸ਼ਿਆਂ ਖ਼ਿਲਾਫ਼ ਜੰਗ’ ਨੂੰ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਪੁਲੀਸ ਨੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 52 ਦਿਨਾਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 668

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-04-2025 ,ਅੰਗ 668 AMRIT VELE DA HUKAMNAMA SRI DARBAR SAHIB, AMRITSAR ANG 668, 22-04-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ […]

Continue Reading

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਮੋਹਾਲੀ 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ 20 ਮਈ ਨੂੰ ਮਜ਼ਦੂਰਾਂ ਦੀ ਕੁੱਲ ਹਿੰਦ ਆਮ ਹੜਤਾਲ ਦਾ ਸਮਰਥਨ

 ਭਾਰਤ ‘ਤੇ ਅਣਉਚਿਤ ਵਪਾਰ ਸ਼ਰਤਾਂ ਲਗਾਉਣ ਵਿਰੁੱਧ ਕਿਸਾਨਾਂ ਨੂੰ 21-23 ਅਪ੍ਰੈਲ ਨੂੰ ਡੋਨਾਲਡ ਟਰੰਪ, ਜੇਡੀ ਵੈਂਸ, ਨਰਿੰਦਰ ਮੋਦੀ ਦੇ ਪੁਤਲੇ ਸਾੜਨ ਦਾ ਸੱਦਾ ਐੱਸਕੇਐੱਮ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਦਮਨ ਕਰਨ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕਰਦਾ ਹੈ ਕਿਸਾਨ ਅਮਰੀਕੀ ਖੇਤੀਬਾੜੀ ਉਪਜਾਂ ਨੂੰ ਡੰਪ ਕਰਨ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨਗੇ; ਕਾਰਪੋਰੇਟ ਨਿਯੰਤਰਿਤ […]

Continue Reading