ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ

ਰਾਜਪੁਰਾ, 29 ਨਵੰਬਰ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ, ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਪਟਿਆਲਾ ਦੇ ਡੀਈਓ ਸੰਜੀਵ ਸ਼ਰਮਾ ਜੀ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮਾਸ ਕਾਊਂਸਲਿੰਗ ਪ੍ਰੋਗਰਾਮ-2025 ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿੱਚ ਉਤਸ਼ਾਹ ਨਾਲ ਆਯੋਜਿਤ ਕੀਤਾ […]

Continue Reading

ਕਰਤਾਰ ਆਟੋ ਏਜੰਸੀ ਦੇ ਮਾਲਕ ਤੇ ਪਰਚਾ ਦਰਜ ਕਰੋ÷ਮਜਦੂਰ ਮੁਕਤੀ ਮੋਰਚਾ (ਲਿਬਰੇਸ਼ਨ) ਪੰਜਾਬ

ਈ ਰਿਕਸ਼ਾ ਆਟੋ ਯੂਨੀਅਨ (ਲਿਬਰੇਸ਼ਨ)ਦੇ ਆਗੂ ਦਾਚ 29 ਨਵੰਬਰ ਮਾਨਸਾ ,ਬੋਲੇ ਪੰਜਾਬ ਬਿਊਰੋ: ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ) ਵੱਲੋਂ ਥਾਣਾ ਸਿਟੀ-2 ਮਾਨਸਾ ਦੇ ਗੇਟ ਅੱਗੇ ਈ ਰਿਕਸ਼ਾ ਆਟੋ ਯੂਨੀਅਨ ਦੇ ਆਗੂ ਨਿਰਮਲ ਸਿੰਘ ਤੋਂ ਕਰਤਾਰ ਆਟੋ ਏਜੰਸੀ ਵੱਲੋਂ ਆਟੋ ਖੋਹਣ ਖਿਲਾਫ ਪਰਚਾ ਦਰਜ ਕਰਵਾਉਣ ਲਈ ਧਰਨਾ ਦਿੱਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ’ਤੇ ਰਾਸ਼ਟਰੀ ਸੈਮੀਨਾਰ

ਮੰਡੀ ਗੋਬਿੰਦਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਤਹਿਤ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਦੀ ਅਗਵਾਈ ਹੇਠ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ।ਇਸ ਮੌਕੇ ਐਗਰੀਕਲਚਰ ਫੈਕਲਟੀ ਦੇ ਡਾਇਰੈਕਟਰ, […]

Continue Reading

ਡਿਊਟੀ ‘ਚ ਲਾਪਰਵਾਹੀ ਵਰਤਣ ਵਾਲੇ 21 BLOs ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਗਾਜ਼ੀਆਬਾਦ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਦੇ ਦੋਸ਼ ਹੇਠ 21 BLOs ਵਿਰੁੱਧ ਸਿਹਾਨੀ ਗੇਟ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।ਇਹ ਕਾਰਵਾਈ ਇੰਚਾਰਜ ਚੋਣ ਅਧਿਕਾਰੀ ਆਲੋਕ ਕੁਮਾਰ ਯਾਦਵ ਦੀ ਸ਼ਿਕਾਇਤ ‘ਤੇ ਹੋਈ। ਦੋਸ਼ ਹੈ ਕਿ ਇਹ BLOs ਘਰ-ਘਰ ਗਿਣਤੀ ਫਾਰਮ ਇਕੱਠੇ ਕਰਨ ਤੇ ਸਮੇਂ […]

Continue Reading

ਕੈਨੇਡਾ ’ਚ ਦਿੳਰ ਵੱਲੋਂ ਭਾਬੀ ਦਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ

ਡੈਲਟਾ, 29 ਨਵੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਵੱਲੋਂ ਆਪਣੀ ਹੀ ਭਾਬੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਦੇ ਡੈਲਟਾ ਸ਼ਹਿਰ ਵਿਚ ਪੰਜਾਬ ਦੇ ਲੁਧਿਆਣਾ ਦੀ ਇਕ ਔਰਤ ਦੇ ਕਤਲ ਮਾਮਲੇ ਵਿਚ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਔਰਤ ਦੀ ਮੌਤ ਇਕ ਸੜਕ ਹਾਦਸੇ ਵਿੱਚ ਨਹੀਂ, ਉਸਦਾ ਕਤਲ ਦਿਓਰ […]

Continue Reading

ਸਰਕਾਰ ਵੱਲੋਂ ਪੰਜਾਬ ਰੋਡਵੇਜ ਦੇ ਹੜਤਾਲੀ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਰੋਡਵੇਜ਼ ਦੀ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਖ਼ਿਲਾਫ਼ ਚੱਲ ਰਹੀ ਹੜਤਾਲ ’ਤੇ ਸਰਕਾਰ ਨੇ ਕੜੀ ਕਾਰਵਾਈ ਕਰਦਿਆਂ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ, ਵਿਭਾਗ ਵੱਲੋਂ ਸਾਰੇ ਅਸਥਾਈ ਕਰਮਚਾਰੀਆਂ ਨੂੰ ਈਮੇਲ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਤੌਰ ’ਤੇ ਹੜਤਾਲ ਕਰਨ ਨਾਲ ਸਰਕਾਰ ਨੂੰ […]

Continue Reading

ਚੱਕਰਵਾਤ ‘ਦਿਤਵਾਹ’ ਦਾ ਖ਼ਤਰਾ ਵੱਧਿਆ, ਰੈੱਡ ਅਲਰਟ ਜਾਰੀ

ਚੇਨਈ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਤਾਮਿਲਨਾਡੂ ਦੇ ਤੱਟਾਂ ‘ਤੇ ਚੱਕਰਵਾਤੀ ਤੂਫ਼ਾਨ ‘ਦਿਤਵਾਹ’ ਕਾਰਨ ਖ਼ਤਰਾ ਵਧ ਗਿਆ ਹੈ। IMD ਨੇ ਦੱਖਣੀ ਅਤੇ ਕਾਵੇਰੀ ਡੈਲਟਾ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅਗਲੇ 24 ਘੰਟਿਆਂ ਵਿੱਚ 20 ਸੈਂਟੀਮੀਟਰ ਤੋਂ ਵੱਧ ਭਾਰੀ ਮੀਂਹ ਦੀ ਸੰਭਾਵਨਾ ਹੈ।ਤੂਫ਼ਾਨ ਹੌਲੀ ਰਫ਼ਤਾਰ ਨਾਲ ਉੱਤਰ ਵੱਲ ਵਧ ਰਿਹਾ ਹੈ। ਫਿਲਹਾਲ ਇਹ ਕਰਾਈਕਲ ਤੋਂ 300 […]

Continue Reading

ਇੰਡੋਨੇਸ਼ੀਆ ‘ਚ ਭੂਚਾਲ ਤੇ ਸੁਨਾਮੀ ਨਾਲ ਮਰਨ ਵਾਲਿਆਂ ਦੀ ਗਿਣਤੀ 248 ਹੋਈ

ਜਕਾਰਤਾ, 29 ਨਵੰਬਰ,ਬੋਲੇ ਪੰਜਾਬ ਬਿਉਰੋ;ਇੰਡੋਨੇਸ਼ੀਆ ਵਿੱਚ ਭੂਚਾਲ ਅਤੇ ਸੁਨਾਮੀ ਨਾਲ ਤਬਾਹ ਹੋਏ ਕਈ ਇਲਾਕਿਆਂ ਵਿੱਚ ਪੀੜਤਾਂ ਤੱਕ ਪਹੁੰਚਣ ਲਈ ਸ਼ਨੀਵਾਰ ਨੂੰ ਬਚਾਅ ਕਰਮਚਾਰੀਆਂ ਨੂੰ ਸੰਘਰਸ਼ ਕਰਨਾ ਪਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ 248 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ ਮੌਤਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ।ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ […]

Continue Reading

DGP ਸਮੇਤ ਪੰਜਾਬ ਦੇ 4 ਅਫ਼ਸਰਾਂ ਨੂੰ ਹਾਈ ਕੋਰਟ ਨੇ ਕੀਤਾ ਲੱਖਾਂ ਰੁਪਏ ਦਾ ਜੁਰਮਾਨਾ ਤਨਖ਼ਾਹ ’ਚੋਂ ਕੱਟਣ ਦੇ ਦਿੱਤੇ ਆਦੇਸ਼

ਚੰਡੀਗੜ੍ਹ 29 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸੂਬੇ ’ਚ ਗ਼ੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਮੌਡੀਫਾਈਡ ਵਾਹਨਾਂ ਖ਼ਿਲਾਫ਼ ਆਪਣੇ ਪੁਰਾਣੇ ਹੁਕਮਾਂ ਦੀ ਅਣਦੇਸ਼ੀ ’ਤੇ ਪੰਜਾਬ ਸਰਕਾਰ (Punjab Govt) ਦੇ ਚਾਰ ਸੀਨੀਅਰ ਅਧਿਕਾਰੀਆਂ ’ਤੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਪਾਇਆ ਕਿ ਨਾ ਤਾਂ ਸਮੇਂ ’ਤੇ ਜਵਾਬ […]

Continue Reading

ਤਕਨੀਕੀ ਅਪਡੇਟ ਕਰਕੇ ਉਡਾਣਾਂ ਦੇ ਸ਼ਡਿਊਲ ’ਤੇ ਪੈ ਸਕਦਾ ਅਸਰ, ਏਅਰ ਇੰਡੀਆ ਤੇ ਇੰਡੀਗੋ ਵਲੋਂ ਅਡਵਾਈਜਰੀ ਜਾਰੀ

ਨਵੀਂ ਦਿੱਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਹਵਾਈ ਯਾਤਰਾ ਕਰਨ ਵਾਲਿਆਂ ਲਈ ਮਹੱਤਵਪੂਰਨ ਖ਼ਬਰ ਆਈ ਹੈ। ਏਅਰਬੱਸ ਵੱਲੋਂ ਸੰਸਾਰ ਭਰ ਵਿੱਚ ਉਡਦੇ A320 ਜਹਾਜ਼ਾਂ ਲਈ ਨਵੀਂ ਟੈਕਨਿਕਲ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ, ਜਿਸ ਦਾ ਸਿੱਧਾ ਅਸਰ ਭਾਰਤ ਦੀਆਂ ਦੋਵਾਂ ਵੱਡੀਆਂ ਏਅਰਲਾਈਨਾਂ – ਏਅਰ ਇੰਡੀਆ ਅਤੇ ਇੰਡੀਗੋ – ’ਤੇ ਪੈਣ ਦੀ ਸੰਭਾਵਨਾ ਹੈ। ਦੋਵਾਂ ਕੰਪਨੀਆਂ ਦੇ ਬੇੜੇ ਵਿੱਚ […]

Continue Reading