ਅਧਿਆਪਕ ਭਰਤੀਆਂ ਲਟਕਾਉਣ ਦੀ ਜ਼ਿੰਮੇਵਾਰ ਪੰਜਾਬ ਸਰਕਾਰ : ਡੀ ਟੀ ਐੱਫ

ਸਿੱਖਿਆ ਮੰਤਰੀ ਦਾ 20000 ਤੋਂ ਵੱਧ ਅਧਿਆਪਕ ਭਰਤੀ ਕਰਨ ਦਾ ਦਾਅਵਾ ਹਕੀਕਤ ਤੋਂ ਕੋਹਾਂ ਦੂਰ-ਡੀ ਟੀ ਐੱਫ ਚੰਡੀਗੜ੍ਹ 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ, ਜਿਸ ਦੇ ਨਿਯੁਕਤੀ ਪੱਤਰ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਖੁਦ ਵੰਡੇ ਗਏ ਸਨ, ਵਿੱਚੋਂ ਲਗਪਗ 1228 ਦੇ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ […]

Continue Reading

ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਉਤੇ ਸਰਕਾਰ ਵੱਲੋਂ ਸਖਤੀ ਪੱਤਰ ਜਾਰੀ

ਚੰਡੀਗੜ੍ਹ, 13 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਉਤੇ ਪੰਜਾਬ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਸਰਕਾਰ ਵੱਲੋਂ ਇਸ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਬੱਚਿਆਂ ਨੂੰ ਦਸਤਾਰਾਂ ਭੇਟ ਕੀਤੀਆਂ

ਮੰਡੀ ਗੋਬਿੰਦਗੜ੍ਹ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਵਿਸਾਖੀ ਦੇ ਸ਼ੁਭ ਦਿਹਾੜੇ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਵੱਲੋਂ ਨੌਜਵਾਨ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਸੈਕਟਰ 8,ਚੰਡੀਗੜ੍ਹ ਵਿਖੇ ਦਸਤਾਰਾਂ ਭੇਟ ਕੀਤੀਆਂ ਗਈਆਂ। ਇਹ ਪ੍ਰੋਗਰਾਮ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜਾਬ ਵਿੱਚ ਚਲਾਈ ਗਈ ਨਸ਼ਾ ਮੁਕਤ ਮੁਹਿੰਮ […]

Continue Reading

ਕੈਨੇਡਾ ਦਾ ਚਿਕਨ ਬ੍ਰਾਂਡ ਐਮਬੀ ਚਿਕਨ ਹੁਣ ਚੰਡੀਗੜ੍ਹ ਵਿੱਚ ਮਿਲੇਗਾ

ਚੰਡੀਗੜ੍ਹ,13 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਕੈਨੇਡਾ ਦੇ ਮਸ਼ਹੂਰ ਫਰਾਈਡ ਚਿਕਨ ਬ੍ਰਾਂਡ, ਐਮਬੀ ਚਿਕਨ ਦਾ ਪਹਿਲਾ ਰੈਸਟੋਰੈਂਟ ਅੱਜ ਚੰਡੀਗੜ੍ਹ ਸੈਕਟਰ 35 ਸੀ ਮਾਰਕੀਟ ਵਿੱਚ ਲਾਂਚ ਕੀਤਾ ਗਿਆ।ਰੈਸਟੋਰੈਂਟ ਦਾ ਉਦਘਾਟਨ ਕਰਨ ਲਈ, ਐਮਬੀ ਬ੍ਰਾਂਡ ਦੇ ਸੀਈਓ ਗ੍ਰੈਗਰੀ ਰੌਬਰਟਸ ਅਤੇ ਐਮਬੀ ਚਿਕਨ ਦੇ ਪ੍ਰਧਾਨ ਕੈਮਰਨ ਥੌਮਸਨ ਕੈਨੇਡਾ ਤੋਂ ਪਹੁੰਚੇ। ਸਮਾਗਮ ਦੌਰਾਨ, ਉਨ੍ਹਾਂ ਨੇ ਸਾਂਝਾ ਕੀਤਾ ਕਿ ਐਮਬੀ ਚਿਕਨ 1969 ਵਿੱਚ […]

Continue Reading

ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਗਹਿਰੀ ਸਾਂਠ-ਗਾਂਠ – ਤਰੁਣ ਚੁੱਘ

ਚੰਡੀਗੜ੍ਹ, 13 ਅਪਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਦੋਹਾਂ ਪਾਰਟੀਆਂ ਜਾਨਬੁੱਝ ਕੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਪਾਕਿਸਤਾਨ ਪ੍ਰਾਯੋਜਿਤ ਆਤੰਕੀ ਗਤਿਵਿਧੀਆਂ ਨੂੰ ਲੈ ਕੇ ਇਨ੍ਹਾਂ ਦੀ ਲਾਪਰਵਾਹੀ ਅਤੇ ਅਸੰਵੇਦਨਸ਼ੀਲਤਾ […]

Continue Reading

ਸਿੱਖਿਆ ਦਾ ਅਧਿਕਾਰ ਐਕਟ 2009 ਨੂੰ ਲਾਗੂ ਕਰਨ ਤੋਂ ਭੱਜੀ ਪੰਜਾਬ ਸਰਕਾਰ, ਬੇਲਗਾਮ ਅਫਸਰ ਥੋਪ ਰਹੇ ਨੇ ਦੂਸਰੇ ਤੇ ਜਿੰਮੇਵਾਰੀ.

ਮਾਨਯੋਗ ਹਾਈ ਕੋਰਟ ਵੱਲੋਂ ਕੀਤੇ ਹੁਕਮਾਂ ਨੂੰ ਟਿੱਚ ਜਾਣ ਰਹੀ ਹੈ ਪੰਜਾਬ ਸਰਕਾਰ: ਕ੍ਰਿਪਾਲ ਸਿੰਘ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਨੂੰ ਨਾ ਮੰਨਣ ਵਾਲੇ ਸਕੂਲਾਂ ਦੀ ਮਾਨਤਾ ਜਲਦ ਰੱਦ ਹੋਵੇ, ਨਹੀਂ ਕਰਾਂਗੇ ਵੱਡੇ ਐਕਸ਼ਨ: ਕੁੰਭੜਾ ਮੋਹਾਲੀ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਐਸ ਸੀ ਬੀ ਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ […]

Continue Reading

ਵੈਸਾਖੀ ਮੌਕੇ ਵਿਕੀ ਮਿਡੂਖੇੜਾ ਫਾਊਂਡੇਸ਼ਨ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ

450 ਤੋਂ ਵੱਧ ਲੋਕਾਂ ਨੇ ਕਰਵਾਈ ਆਪਣੀ ਸਿਹਤ ਦੀ ਜਾਂਚ ਮੋਹਾਲੀ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪਵਿੱਤਰ ਵੈਸਾਖੀ ਦੇ ਮੌਕੇ ਤੇ ਵਿਕੀ ਮਿਡੂਖੇੜਾ ਫਾਊਂਡੇਸ਼ਨ ਵੱਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਫੇਜ਼-8 ਵਿਖੇ ਸਥਿਤ ਗੁਰਦੁਆਰਾ ਸ਼੍ਰੀ ਅੰਬ ਸਾਹਿਬ ‘ਚ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ‘ਚ 450 ਤੋਂ ਵੱਧ […]

Continue Reading

ਨਵਾਂਸ਼ਹਿਰ : ਨਸ਼ਿਆਂ ਵਿਰੁੱਧ ਪੋਸਟਰ ਲਗਾ ਰਹੀ ਮਹਿਲਾ ਸਰਪੰਚ ‘ਤੇ ਜਾਨਲੇਵਾ ਹਮਲਾ

ਨਵਾਂਸ਼ਹਿਰ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਦੇ ਪਿੰਡ ਮਜਾਰਾ ਨੌ ਆਬਾਦ ਵਿੱਚ ਨਸ਼ਿਆਂ ਦੇ ਖਿਲਾਫ਼ ਆਵਾਜ਼ ਚੁੱਕਣੀ ਇੱਕ ਸਰਪੰਚ ਮਹਿਲਾ ਨੂੰ ਮਹਿੰਗੀ ਪੈ ਗਈ। ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਜਾਣਕਾਰੀ ਲਈ ਪਿੰਡਾਂ ਵਿੱਚ ਵੱਟਸਐਪ ਨੰਬਰ ਵਾਲੇ ਪੋਸਟਰ ਲਗਾਉਣ ਦੀ ਮੁਹਿੰਮ ਚਲ ਰਹੀ ਸੀ। ਇਸੀ ਦੌਰਾਨ, ਜਦੋਂ ਪਿੰਡ ਦੀ ਸਰਪੰਚ ਪ੍ਰਵੀਨ ਨਸ਼ਿਆਂ ਵਿਰੁੱਧ ਪੋਸਟਰ […]

Continue Reading