ਸਕਾਰਪੀਓ ਬੇਕਾਬੂ ਹੋ ਕੇ ਤਲਾਬ ‘ਚ ਡਿੱਗੀ, ਚਾਰ ਲੋਕਾਂ ਦੀ ਮੌਤ

ਗਯਾ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਗਯਾ ਦੇ ਵਜ਼ੀਰਗੰਜ ਖੇਤਰ ਵਿੱਚ ਸੋਮਵਾਰ ਦੀ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ, ਇੱਥੇ NH-82 ’ਤੇ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ ਦਖਿਨਗਾਓਂ ਦੇ ਨੇੜਲੇ ਤਲਾਬ ਵਿੱਚ ਡਿੱਗ ਪਈ। ਇਸ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਸਭ ਵਿਅਕਤੀ ਖਿਜਰਸਰਾਏ ਸਹਿਬਾਜਪੁਰ ਇਲਾਕੇ ਦੇ ਵਸਨੀਕ […]

Continue Reading

ਜਗਜੀਤ ਸਿੰਘ ਡੱਲੇਵਾਲ ਹੋਏ ਬਿਮਾਰ, ਹਸਪਤਾਲ ਦਾਖ਼ਲ

ਬਰਨਾਲਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਬਰਨਾਲਾ ਦੇ ਧਨੌਲਾ ਕਸਬੇ ਵਿੱਚ ਆਯੋਜਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮਹਾਪੰਚਾਇਤ ਦੌਰਾਨ, ਸੰਯੁਕਤ ਕਿਸਾਨ ਮੋਰਚਾ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਪੇਟ ਵਿੱਚ ਤੇਜ਼ ਦਰਦ ਹੋਣ ਕਰਕੇ ਉਨ੍ਹਾਂ ਨੂੰ ਤੁਰੰਤ ਬਰਨਾਲਾ-ਹੰਡਿਆਇਆ ਰੋਡ ਤੇ ਸਥਿਤ ਬੀਐਮਸੀ ਸੁਪਰਸਪੈਸ਼ਲਿਸਟੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।ਕਿਸਾਨ ਆਗੂ ਰਣਜੀਤ […]

Continue Reading

ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਨਸ਼ਾ ਤਸਕਰਾਂ ਦੀ ਕਾਰ ਖੰਭੇ ‘ਚ ਵੱਜੀ, ਹੈਰੋਇਨ ਸਣੇ ਤਿੰਨ ਕਾਬੂ

ਅੰਮ੍ਰਿਤਸਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਗੁਮਟਾਲਾ ਇਲਾਕੇ ਵਿੱਚ ਸੋਮਵਾਰ ਰਾਤ ਨਸ਼ਾ ਤਸਕਰਾਂ ਦੀ ਇੱਕ ਕਾਰ, ਜੋ ਕਿ ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਸੀ, ਇੱਕ ਬਿਜਲੀ ਦੇ ਖੰਬੇ ਨਾਲ ਟਕਰਾ ਗਈ। ਪੁਲਿਸ ਨੇ ਸਮੇਂ-ਸਿਰ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਕਾਬੂ ਕਰ ਲਿਆ।ਪੁਲਿਸ ਦੇ ਅਨੁਸਾਰ, ਇਹ ਤਸਕਰ ਹੈਰੋਇਨ ਲੈ ਕੇ ਜਾ ਰਹੇ ਸਨ। ਜਾਣਕਾਰੀ ਮਿਲਣ […]

Continue Reading

ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰੇਨੇਡ ਅਟੈਕ

ਜਲੰਧਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ:ਜਲੰਧਰ ‘ਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਚ ਧਮਾਕਾ ਹੋਇਆ ਹੈ। ਇਹ ਧਮਾਕਾ ਹੈਂਡ ਗ੍ਰੇਨੇਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕੇ ਤੋਂ ਬਾਅਦ ਸ਼ੀਸ਼ਿਆਂ ਤੋਂ ਲੈ ਕੇ ਘਰ ਦੇ ਬਾਹਰ ਪਈਆਂ ਚੀਜ਼ਾਂ ਤੱਕ ਸਭ ਕੁਝ ਚਕਨਾਚੂਰ ਹੋ ਗਿਆ। ਮਨੋਰੰਜਨ ਕਾਲੀਆ ਨੇ ਕਿਹਾ ਕਿ ਇਹ ਇੱਕ ਯੋਜਨਾਬੱਧ ਹਮਲਾ […]

Continue Reading

ਅੰਮ੍ਰਿਤਸਰ ਹਵਾਈ ਅੱਡੇ ’ਤੇ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ

ਅੰਮ੍ਰਿਤਸਰ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ ;ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ ਹੈ। ਬੈਂਕਾਕ ਤੋਂ ਆ ਰਹੇ ਇਕ ਯਾਤਰੀ ਕੋਲੋਂ 7.7 ਕਿਲੋਗ੍ਰਾਮ ਗਾਂਜਾ ਕਬਜ਼ੇ ਵਿੱਚ ਲੈ ਲਿਆ, ਜਿਸ ਦੀ ਅੰਦਾਜ਼ੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ, ਯਾਤਰੀ […]

Continue Reading

ਸਿੱਖਿਆ ਕ੍ਰਾਂਤੀ- ਨੀਂਹ ਪੱਥਰ,ਉਦਘਾਟਨ,ਮਕਸਦ,ਦਾਅਵੇ ਤੇ ਅਸਲ ਸੱਚ !

ਸਿੱਖਿਆ ਕ੍ਰਾਂਤੀ- ਨੀਂਹ ਪੱਥਰ,ਉਦਘਾਟਨ,ਮਕਸਦ,ਦਾਅਵੇ ਤੇ ਅਸਲ ਸੱਚ !                         ———————— ਪੰਜਾਬ ਦਾ ਸਿੱਖਿਆ ਵਿਭਾਗ ਨਿੱਤ ਸੁਰਖੀਆਂ ਚ ਰਹਿੰਦਾ ਹੈ।ਕਦੇ ਅਧਿਆਪਕਾਂ ਦੀਆਂ ਇਲੈਕਸ਼ਨ ਡਿਊਟੀ ਨੂੰ ਲੈ ਕੇ ਤੇ ਕਦੇ ਅਧਿਆਪਕਾਂ ਤੋ ਲਏ ਜਾਂਦੇ ਗੈਰ ਵਿਦਿਅਕ ਕੰਮਾਂ ਨੂੰ ਲੈ ਕੇ।ਹੁਣ ਸਿੱਖਿਆ ਵਿਭਾਗ ਵੱਲੋਂ ਇੱਕ ਨਵਾਂ ਫ਼ਰਮਾਨ […]

Continue Reading

ਮਰਚੇਂਟ ਨੇਵੀ ਵਿੱਚ ਮੋਹਾਲੀ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਮੋਹਾਲੀ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪਿੰਡ ਬਲੌਂਗੀ ਨਾਲ ਸਬੰਧਤ 20 ਸਾਲਾ ਨੌਜਵਾਨ ਬਲਰਾਜ ਸਿੰਘ ਦੀ ਮੌਤ ਮਰਚੇਂਟ ਨੇਵੀ ਵਿੱਚ ਆਪਣੀ ਡਿਊਟੀ ਦੌਰਾਨ ਇੱਕ ਰਹੱਸਮਈ ਹਾਲਤ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ। ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਦੱਸਿਆ ਗਿਆ ਕਿ ਬਲਰਾਜ ਨੇ ਜਹਾਜ਼ ਉੱਤੇ ਖੁਦ ਨੂੰ ਫਾਂਸੀ ਲਾ ਕੇ ਆਪਣੀ ਜਾਨ ਦੇ ਦਿੱਤੀ।ਪਰਿਵਾਰ ਵੱਲੋਂ ਇਹ ਦਾਅਵਾ ਕੀਤਾ […]

Continue Reading

ਲੁਧਿਆਣਾ ਵਿਖੇ ਚੈਕਿੰਗ ਦੌਰਾਨ ਕਾਰ ਵਿਚੋਂ 50 ਲੱਖ ਰੁਪਏ ਦੀ ਨਕਦੀ ਬਰਾਮਦ

ਲੁਧਿਆਣਾ, 8 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿੱਚ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ ਕਰੀਬ 50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ, ਜੋ ਕਿ ਇੱਕ ਕਾਰ ਵਿੱਚ ਲਿਜਾਈ ਜਾ ਰਹੀ ਸੀ। ਜਾਣਕਾਰੀ ਅਨੁਸਾਰ ਇਨੋਵਾ ਸਵਾਰ ਕੋਲੋਂ 50 ਲੱਖ ਰੁਪਏ ਦੀ ਨਕਦੀ […]

Continue Reading

ਧਰਮ ਸ਼ਾਸ਼ਤਰੀ ਤੇ ਲੇਖਕ -ਸੰਤ ਨਾਭਾ ਦਾਸ 

ਧਰਮ ਸ਼ਾਸ਼ਤਰੀ ਤੇ ਲੇਖਕ -ਸੰਤ ਨਾਭਾ ਦਾਸ              ——————————————— ਇਤਿਹਾਸ ਦੇ ਵਰਕੇ ਫਰੋਲਣ ਤੋਂ ਪਤਾ ਚਲਦਾ ਹੈ ਕਿ ਨਰਾਇਣ ਦਾਸ ਦੇ ਰੂਪ ਚ ਪੈਦਾ ਹੋਏ ਸੰਤ ਨਾਭਾ ਦਾਸ ਇੱਕ ਹਿੰਦੂ ਸੰਤ,ਧਰਮ ਸ਼ਾਸ਼ਤਰੀ ਤੇ ਮਹਾਨ ਲੇਖਕ ਸਨ।ਉਹ ਮਹਾਸ਼ਾ ਡੂਮ ਭਾਈਚਾਰੇ ਨਾਲ ਸਬੰਧ ਰੱਖਦੇ ਸਨ।ਜੋ ਨਾਭਦਾਸੀਆਂ ਨਾਲ ਵੀ ਜਾਣੇ ਜਾਂਦੇ ਹਨ।ਸੰਤ ਨਾਭਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 520

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-04-2025 ਅੰਗ 520 Amrit vele da Hukamnama Sri Darbar Sahib Sri Amritsar, Ang 520, 08-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ […]

Continue Reading