ਹੈਦਰਾਬਾਦ ਦਾ ਜੰਗਲ ਉਜਾੜਨ ਨਾਲ ਕਾਂਗਰਸ ਦੀ ਸਰਕਾਰ ਦਾ ਦੋਗਲਾ ਚਿਹਰਾ ਹੋਇਆ ਉਜਾਗਰ÷ਆਇਸਾ (ਪੰਜਾਬ)

ਮਾਨਸਾ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਕਾਂਗਰਸ ਸਰਕਾਰ ਵੱਲੋਂ ਹੈਦਰਾਬਾਦ ਵਿੱਚ ਮਲਟੀ ਨੈਸ਼ਨਲ ਕੰਪਨੀਆਂ ਨੂੰ ਜਮੀਨ ਐਕਵਾਇਰ ਕਰਵਾਉਣ ਦੇ ਮਕਸਦ ਨਾਲ 400 ਏਕੜ ਦੇ ਜੰਗਲ ਨੂੰ ਪੁੱਟਣ ਦੇ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਜੇ ਸੀ ਬੀਆਂ ਚੜਾ ਕੇ ਹਜ਼ਾਰਾਂ ਲੱਖਾਂ ਦੀ ਗਿਣਤੀ ਦੇ ਵਿੱਚ ਪਸ਼ੂ,ਪੰਛੀਆਂ ਅਤੇ ਜਾਨਵਰਾਂ ਦੇ ਘਰ ਨੂੰ ਉਜਾੜਨ ਦੇ […]

Continue Reading

ਫੌਜੀ ਹਰਜੀਤ ਸਿੰਘ ਸੈਦਪੁਰ ਨੂੰ ਕਿਰਤੀ ਕਿਸਾਨ ਮੋਰਚੇ ਦਾ ਬਲਾਕ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ

ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਕੇਂਦਰ ਸਰਕਾਰ ਵੱਲੋਂ ਕੀਤੇ ਕਿਸਾਨ ਵਿਰੋਧੀ ਫੈਸਲਿਆਂ ਦੀ ਕੀਤੀ ਜ਼ੋਰਦਾਰ ਨਿਖੇਦੀ- ਬੀਰ ਸਿੰਘ ਬੜਵਾ ਸ੍ਰੀ ਚਮਕੌਰ ਸਾਹਿਬ ,7 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਇਕੱਠ ਸ੍ਰੀ ਚਮਕੌਰ ਸਾਹਿਬ ਸੁਭਾਅ ਹੋਟਲ ਵਿਖੇ ਕਿਰਤੀ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਬੀਰ ਸਿੰਘ ਬੜਬਾ ਦੀ ਪ੍ਰਧਾਨਗੀ […]

Continue Reading

ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਬਲਾਕ ਚਮਕੌਰ ਸਾਹਿਬ ਦੀ ਮੀਟਿੰਗ ਹੋਈ

7 ਮਈ ਨੂੰ ਨਗਰ ਕੌਂਸਲ ਦਫਤਰ ਅੱਗੇ ਦਿੱਤਾ ਜਾਵੇਗਾ ਰੋਸ ਧਰਨਾ ਤੇ ਸ਼ਹਿਰ ਵਿੱਚ ਕੀਤਾ ਜਾਵੇਗਾ ਰੋਸ ਮੁਜ਼ਾਹਰਾ ਸ੍ਰੀ ਚਮਕੌਰ ਸਾਹਿਬ,7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ […]

Continue Reading

ਸਰਕਾਰ ਨੇ ਪੈਟਰੋਲ ਡੀਜ਼ਲ ਕੀਤੇ ਮਹਿੰਗੇ

ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ ਨਵੀਂ ਦਿੱਲੀ, 7 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਮੰਗਲਵਾਰ ਤੋਂ ਡੀਜ਼ਲ ਅਤੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ।ਇਸ ਵੇਲੇ, ਸਰਕਾਰ ਪੈਟਰੋਲ ‘ਤੇ 19.90 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲੈਂਦੀ ਹੈ। ਮੰਗਲਵਾਰ ਤੋਂ, ਇਸਨੂੰ ਵਧਾ ਕੇ 21.90 ਰੁਪਏ […]

Continue Reading

ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ‘ਚ ਭਾਰੀ ਵਾਧਾ !

ਨਵੀਂ ਦਿੱਲੀ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਦੇਸ਼ ਨੂੰ ਸੋਮਵਾਰ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ।ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ ਯਾਨੀ ਸੋਮਵਾਰ 7 ਅਪ੍ਰੈਲ ਨੂੰ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਬਾਅਦ, ਉੱਜਵਲਾ ਯੋਜਨਾ […]

Continue Reading

ਮੋਗਾ ਸੈਕਸ ਸਕੈਂਡਲ ‘ਚ ਸਾਬਕਾ SSP ਸਮੇਤ ਚਾਰ ਅਧਿਕਾਰੀਆਂ ਨੂੰ ਸੁਣਾਈ 5-5 ਸਾਲ ਕੈਦ ਦੀ ਸਜ਼ਾ

ਮੋਹਾਲੀ, 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਕਰੀਬ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਿਆ ਹੈ।  ਜਾਣਕਾਰੀ ਅਨੁਸਾਰ, ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ, ਤਤਕਾਲੀ ਐੱਸਪੀ (ਐੱਚ) ਪਰਮਦੀਪ […]

Continue Reading

ਪੀਰ ਮੁਹੰਮਦ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫਾ

2 ਦਸੰਬਰ ਦੇ ਹੁਕਮਾਂ ‘ਤੇ ਅਮਲ ਨਾ ਹੋਣ ਕਾਰਨ ਉਹ ਨਾਰਾਜ਼ ਸਨ ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ‘ਚ ਪਾਰਟੀ ਦੀ ਅਗਵਾਈ ਅਤੇ ਦਿਸ਼ਾ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ […]

Continue Reading

ਪੰਜਾਬ ‘ਚ 1 ਦਿਨ ਦੀ ਸਰਕਾਰੀ ਛੁੱਟੀ

ਚੰਡੀਗੜ੍ਹ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਭਲਕੇ ਮੰਗਲਵਾਰ (8 ਅਪ੍ਰੈਲ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਰਾਜ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 8 ਅਪ੍ਰੈਲ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਅਦਾਰਿਆਂ ਵਿੱਚ ਛੁੱਟੀ […]

Continue Reading

ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲੇਗਾ ਨਵਾਂ ਪ੍ਰਧਾਨ: ਚੀਮਾ

ਚੰਡੀਗੜ੍ਹ 7 ਅਪ੍ਰੈਲ ਬੋਲੇ ਪੰਜਾਬ ਬਿਊਰੋ : 8 ਨੂੰ ਚੰਡੀਗੜ੍ਹ ‘ਚ ਮੀਟਿੰਗ, ਚੋਣ ਤਰੀਕ ਤੈਅ ਹੋਵੇਗੀ, ਸੁਖਬੀਰ ਦੀ ਵਾਪਸੀ ‘ਤੇ ਸਸਪੈਂਸ ਸ੍ਰੀਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ […]

Continue Reading

ਪੰਜਾਬ-ਯੂਪੀ ਤੋਂ 3 ਪਰਿਵਾਰ ਰਿਸ਼ਤੇਦਾਰਾਂ ਦੀ ਭਾਲ ‘ਚ ਰੂਸ ਪਹੁੰਚੇ

ਰੂਸ-ਯੂਕਰੇਨ ਜੰਗ ‘ਚ ਜ਼ਬਰਦਸਤੀ ਭਰਤੀ ਕੀਤੇ ਗਏ, ਇਕ ਜਲੰਧਰ ਤੇ 2 ਆਜ਼ਮਗੜ੍ਹ ਤੋਂ ਲਾਪਤਾ ਜਲੰਧਰ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਰੂਸ ਯੂਕਰੇਨ ਯੁੱਧ ਵਿੱਚ ਫਸੇ ਭਾਰਤੀ ਨੌਜਵਾਨਾਂ ਦੇ ਤਿੰਨ ਪਰਿਵਾਰ ਉਨ੍ਹਾਂ ਨੂੰ ਲੱਭਣ ਲਈ ਰੂਸ ਪਹੁੰਚ ਗਏ ਹਨ। ਉਸ ਨੇ ਦੇਰ ਰਾਤ ਉਥੋਂ ਵੀਡੀਓ ਜਾਰੀ ਕਰਕੇ ਦੱਸਿਆ ਕਿ ਹੁਣ ਉਹ ਆਪਣੇ ਪਰਿਵਾਰਕ ਮੈਂਬਰਾਂ ਦੀ […]

Continue Reading