ਰਜਿੰਦਰ ਸਿੰਘ ਧੀਮਾਨ ਦੀ ਪੁਸਤਕ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ

ਚੰਡੀਗੜ੍ਹ 31 ਜੁਲਾਈ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ. ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਰਜਿੰਦਰ ਸਿੰਘ ਧੀਮਾਨ ਦੀ ‘ਇੰਗਲੈਂਡ ਦੀ ਯਾਤਰਾ’ਅੰਗਰੇਜ਼ੀ ਵਿੱਚ ਲਿਖੀ ਪੁਸਤਕ ਲੋਕ ਅਰਪਣ ਕੀਤੀ ਗਈ। ਇਸ ਮੌਕੇ ਲੇਖਕ ਦੀ ਪਤਨੀ ਸ਼੍ਰੀਮਤੀ ਭੁਪਿੰਦਰ ਕੌਰ,ਪੁੱਤਰੀ ਖੁਸ਼ਦੀਪ ਕੌਰ ਤੇ ਹੋਰ ਬਹੁਤ ਸਾਰੇ ਪਰਿਵਾਰਕ ਮੈਂਬਰ ਮੌਜੂਦ ਸਨ। ਸਮਾਗਮ ਦੀ ਪ੍ਰਧਾਨਗੀ […]

Continue Reading

ਪੁਲਿਸ ਵੱਲੋਂ ਕੰਪਿਊਟਰ ਅਧਿਆਪਕ ਨਜ਼ਰਬੰਦ

ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਵੱਲੋਂ ਆਪਣੇ ਆਪ ਨੂੰ ‘ਇਨਕਲਾਬੀ’ ਅਖਵਾਉਣ ਦੇਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਵਰਗੇ ਪਵਿੱਤਰ ਅਤੇ ਇਤਿਹਾਸਕ ਮੌਕੇ‘ਤੇ ਪੰਜਾਬ ਪੁਲਿਸ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਕੰਪਿਊਟਰ ਅਧਿਆਪਕ ਆਗੂਆਂ ਦੇ ਘਰਾਂ […]

Continue Reading

ਅਧਿਆਪਕਾਂ ਵੱਲੋਂ ਰੁਕੀਆਂ ਤਰੱਕੀਆਂ ਅਤੇ ਬਦਲੀਆਂ ਲਾਗੂ ਕਰਵਾਉਣ ਲਈ ਡਾਇਰੈਕਟਰ ਸਿੱਖਿਆ ਦਾ ਘਿਰਾਓ

ਮੋਹਾਲੀ 31 ਜੁਲਾਈ ,ਬੋਲੇ ਪੰਜਾਬ ਬਿਊਰੋ; ਅਧਿਆਪਕਾਂ ਦੇ ਹਰ ਵਰਗ ਦੀਆਂ ਲੰਮੇ ਸਮੇਂ ਤੋਂ ਊਠ ਦੇ ਬੁੱਲ੍ਹ ਵਾਂਗੂੰ ਲਟਕਦੀਆਂ ਤਰੱਕੀਆਂ ਅਤੇ ਬਦਲੀਆਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਪ੍ਰਤੀਨਿੱਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਸ ਫਰੰਟ ਵੱਲੋਂ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ ) ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ […]

Continue Reading

ਕੋਲਾ ਖਾਣ ਵਿੱਚ ਧਮਾਕੇ ਕਾਰਨ , 32 ਪਾਕਿਸਤਾਨੀਆਂ ਦੀ ਮੌਤ

ਨਵੀਂ ਦਿੱਲੀ, 31 ਜੁਲਾਈ, ਬੋਲੇ ਪੰਜਾਬ ਬਿਉਰੋ; ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੇਟਾ ਦੇ ਬਾਹਰਵਾਰ ਇੱਕ ਕੋਲਾ ਖਾਨ ਵਿੱਚ ਵੀਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 32 ਖਾਣ ਮਜ਼ਦੂਰ ਮਾਰੇ ਗਏ ਅਤੇ 10 ਅਜੇ ਹੋਰ ਵੀ ਫਸੇ ਹੋਏ ਹਨ। ਬਲੋਚਿਸਤਾਨ ਦੇ ਖਾਣ ਅਤੇ ਖਣਿਜ ਵਿਕਾਸ ਮੰਤਰੀ ਸ਼ੋਇਬ ਨੋਸ਼ੇਰਵਾਨੀ ਨੇ ਰਾਇਟਰਜ਼ ਨੂੰ ਦੱਸਿਆ […]

Continue Reading

ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ : ਐਮ ਐਲ ਏ ਕੁਲਵੰਤ ਸਿੰਘ

ਨਰਾਜ਼ ਧਿਰਾਂ ਨੂੰ ਹੜਤਾਲ ਦੀ ਥਾਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜੁਲਾਈ ,ਬੋਲੇ ਪੰਜਾਬ ਬਿਊਰੋ: ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਨਰਾਜ਼ ਗੁਟਾਂ ਨੂੰ ਹੜਤਾਲ ਦੀ ਥਾਂ ਗੱਲਬਾਤ ਰਾਹੀਂ […]

Continue Reading

IB ਅਫ਼ਸਰ ਕਤਲ ਕੇਸ ‘ਚ EX (AAP) ਕੌਂਸਲਰ ਸਮੇਤ 5 ਦੋਸ਼ੀਆਂ ਨੂੰ ਉਮਰਕੈਦ

ਨਵੀ ਦਿੱਲੀ, 31 ਜੁਲਾਈ ,ਬੋਲੇ ਪੰਜਾਬ ਬਿਊਰੋ; 2020 ਦੇ ਦਿੱਲੀ ਦੰਗਿਆਂ ਦੌਰਾਨ ਆਈ.ਬੀ. (IB) ਅਧਿਕਾਰੀ ਅੰਕਿਤ ਸ਼ਰਮਾ ਦੇ ਕਤਲ ਦੇ ਮਾਮਲੇ ਵਿੱਚ ਕੜਕੜਡੂਮਾ ਅਦਾਲਤ ਨੇ ਸ਼ੁੱਕਰਵਾਰ ਨੂੰ ਸਾਬਕਾ ਕੌਂਸਲਰ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਵਾਰਦਾਤ ਸੀ, ਜਿਸ ਨੇ ਸਮਾਜ ਨੂੰ ਝੰਜੋੜ ਕੇ ਰੱਖ […]

Continue Reading

ਵਾਰਡ ਨੰਬਰ -40 ਚ 31.90 ਲੱਖ ਦੀ ਲਾਗਤ ਨਾਲ ਬਣੇਗਾ ਵਾਕਿੰਗ ਟਰੈਕ

ਆਰ..ਪੀ. ਸ਼ਰਮਾ ਅਤੇ ਕੌਂਸਲਰ- ਕਮਲਜੀਤ ਕੌਰ ਸੁਹਾਣਾ ਨੇ ਕਰਵਾਈ ਕੰਮ ਦੀ ਰਸਮੀ ਸ਼ੁਰੂਆਤ. ਮੋਹਾਲੀ 31 ਜੁਲਾਈ ,ਬੋਲੇ ਪੰਜਾਬ ਬਿਊਰੋ:ਅੱਜ ਸੀਨੀਅਰ ਡਿਪਟੀ ਮੇਅਰ ਆਰ. ਪੀ. ਸ਼ਰਮਾ ਤੇ ਕੌਂਸਲਰ – ਕਮਲਜੀਤ ਕੌਰ ਸੋਹਾਣਾ ਵੱਲੋਂ ਸੈਕਟਰ – 77 ਦੇ ਵਿਚ 31.90 ਲੱਖ ਦੀ ਲਾਗਤ ਨਾਲ ਬਣ ਵਾਲੇ ਟਰੈਕ ਕੰਮ ਸ਼ੁਰੂ ਕਰਵਾਇਆ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ […]

Continue Reading

ਫਿਰਕਾਪ੍ਰਸਤੀ ਅਤੇ ਫਾਸ਼ੀਵਾਦ ਵਿਰੋਧੀ ਦਿਵਸ ਤੌਰ ਤੇ ਮਨਾਇਆ ਸ਼ਹੀਦ ਊਧਮ ਸਿੰਘ ਦਾ 86ਵਾਂ ਸ਼ਹੀਦੀ ਦਿਹਾੜਾ

ਵੱਡੀ ਗਿਣਤੀ ਕਿਰਸਾਨਾ ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਦਿੱਤੀ ਸ਼ਰਧਾਂਜਲੀ ਗੁਰਦਾਸਪੁਰ 31 ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ) ; ਰਾਮ ਸਿੰਘ ਦੱਤ ਦੇਸ਼ ਭਗਤ ਯਾਦਗਾਰ ਭਵਨ ਕਮੇਟੀ ਵੱਲੋਂ ਸਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਫਿਰਕਾਪ੍ਰਸਤੀ ਅਤੇ ਫਾਸ਼ੀਵਾਦ ਵਿਰੋਧੀ ਦਿਵਸ ਤੌਰ ਤੇ ਮਨਾਇਆ। ਇਸ ਸਮਾਗਮ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਵੱਸਣ ਸਿੰਘ ਸੰਧੂ, ਡਾਕਟਰ ਜਗਜੀਵਨ ਲਾਲ ਪ੍ਰਧਾਨ […]

Continue Reading

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੀ ਪਿੰਡ ਇਕਾਈ ਦੀ ਚੋਣ ਕੀਤੀ ,ਹਰਪ੍ਰੀਤ ਸਿੰਘ ਪ੍ਰਧਾਨ, ਹਰਿੰਦਰ ਸਿੰਘ ਸਕੱਤਰ ਚੁਣੇ ਗਏ

ਖਮਾਣੋ,31, ਜੁਲਾਈ ,ਬੋਲੇ ਪੰਜਾਬ ਬਿਊਰੋ; ਪਿੰਡ ਰਤਨਗੜ੍ਹ ਦੇ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ , ਮਜ਼ਦੂਰਾਂ, ਦਾ ਇਕੱਠ ਕਸ਼ਮੀਰ ਸਿੰਘ ਰੱਤੋ,ਦੀ ਪ੍ਰਧਾਨਗੀ ਹੇਠ ਹੋਈ।ਇਕੱਠ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਆਗੂ ਮਲਾਗਰ ਖਮਾਣੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਵੱਲੋਂ ਜਾਰੀ ਕੀਤੀਆਂ ਗਈਆਂ ਸਹੂਲਤਾਂ ਜਿਵੇਂ ਵਜੀਫੇ, […]

Continue Reading

ਬਨੂਰ–ਲਾਂਡਰਾਂ ਰੋਡ ਅਤੇ ਚੰਡੀਗੜ੍ਹ ਦੇ ਮੱਧ ਮਾਰਗ ਨਾਲ ਸਿੱਧੀ ਕਨੈਕਟੀਵਿਟੀ ਲਈ ਲੋਕ ਸਾਲਾਂ ਤੋਂ ਤਰਸ ਰਹੇ ਹਨ: ਹਰਦੇਵ ਸਿੰਘ ਉੱਭਾ, ਗੁਰਪ੍ਰੀਤ ਕੌਰ ਉੱਭਾ

7–8 ਸਾਲਾਂ ਤੋਂ ਅਧੂਰਾ ਪਿਆ ਪੁਲ ਹਜ਼ਾਰਾਂ ਲੋਕਾਂ ਲਈ ਬਣਿਆ ਮੁਸ਼ਕਲਾਂ ਦਾ ਕਾਰਨ • ਸਰਕਾਰ ਤੁਰੰਤ ਬਾਕੀ ਕੰਮ ਮੁਕੰਮਲ ਕਰਕੇ ਪੁਲ ਲੋਕਾਂ ਨੂੰ ਸਮਰਪਿਤ ਕਰੇ • ਲਾਪਰਵਾਹੀ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰਾਂ ਖ਼ਿਲਾਫ਼ ਹੋਵੇ ਕਾਰਵਾਈ ਮੋਹਾਲੀ, 31 ਜੁਲਾਈ ,ਬੋਲੇ ਪੰਜਾਬ ਬਿਊਰੋ:ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਟੇਟ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਅਤੇ ਕੌਂਸਲਰ ਗੁਰਪ੍ਰੀਤ ਕੌਰ […]

Continue Reading