ਪਰਵਾਸ!

ਬੁੱਧ ਕਾਵਿਪਰਵਾਸ! ਘਰ ਇੱਟਾਂ, ਸੀਮੈਂਟ ਤੇ ਲੋਹੇ ਨਾਲ ਨਹੀਂ ਬਣਦੇ,ਘਰ ਉਡੀਕ, ਮੋਹ ਤੇ ਆਪਣੇਪਣ ਨਾਲ ਬਣਦੇਰਿਸ਼ਤਿਆਂ ਨਾਲ ਧੜਕਦੇ ਹਨ। ਜ਼ਮੀਨ ਵੇਚਣ ਨਾਲ ਸਿਰਫ਼ ਖੇਤ ਨਹੀਂ ਵਿਕਦੇ,ਪੀੜ੍ਹੀਆਂ ਦੀਆਂ ਜੜ੍ਹਾਂ ਵੀ ਵਿਕ ਜਾਂਦੀਆਂ ਹਨ। ਪਰਦੇਸ ਕਮਾਈ ਦੇ ਸਕਦਾ ਹੈ,ਪਰ ਮਾਂ ਦੀ ਰੋਟੀ ਦਾ ਸੁਆਦ ਨਹੀਂ। ਸਭ ਤੋਂ ਵੱਡਾ ਪਰਵਾਸ ਉਹ ਨਹੀਂ,ਜਦੋਂ ਪੁੱਤ ਦੇਸ਼ ਛੱਡਦਾ ਹੈ;ਸਭ ਤੋਂ ਵੱਡਾ […]

Continue Reading

ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਜਵਾਬ ਦੇਣ: ਮਨਪ੍ਰੀਤ ਸਿੰਘ ਇਯਾਲੀ

ਪੰਜਾਬ ਦੇ ਸਰੋਤਾਂ ਨੂੰ ਆਪਣੀ ਜਾਗੀਰ ਸਮਝਣਾ ਬੰਦ ਕਰੇ ਦਿੱਲੀ ਦਾ ਸਿਆਸੀ ਨੈੱਟਵਰਕ: ਇਯਾਲੀ ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਸਰਕਾਰੀ ਰਿਹਾਇਸ਼ਾਂ ਦਿੱਲੀ ਦੇ ਸਿਆਸੀ ਨੈੱਟਵਰਕ ਦੀਆਂ ਨਿੱਜੀ ਜਾਇਦਾਦ ਨਹੀਂ ਹਨ। ਜੇਕਰ ਮੰਤਰੀਆਂ ਨੂੰ ਅਲਾਟ ਮਕਾਨਾਂ ਵਿੱਚ ਦਿੱਲੀ ਤੇ ਹੋਰ ਰਾਜਾਂ ਨਾਲ ਜੁੜੇ ਲੋਕ ਰਹਿ ਰਹੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਜਵਾਬ […]

Continue Reading

LPU ਯੂਨੀਵਰਸਿਟੀ ਵਿਦਿਆਰਥਣ ਦੀ ਸ਼ਿਕਾਇਤ ‘ਤੇ ਅਣਪਛਾਤੇ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ

ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਨੂੰ ਜਾਰੀ ਹੰਗਾਮੇ ਦਰਮਿਆਨ ਸਤਨਾਮਪੁਰਾ ਪੁਲੀਸ ਨੇ ਇੱਕ ਵਿਦਿਆਰਥਣ ਦੀ ਸ਼ਿਕਾਇਤ ‘ਤੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 64 ਤਹਿਤ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਕੈਂਪਸ ਵਿਚ ਕਥਿਤ ਜਬਰ-ਜਨਾਹ ਦੀਆਂ ਅਸ਼ਪਸ਼ਟ ਖਬਰਾਂ ਫੈਲਣ ਤੋਂ ਕੁਝ ਘੰਟੇ ਬਾਅਦ […]

Continue Reading

SGPC ਮੁਲਾਜ਼ਮਾਂ ਦੀ ਬਰਖ਼ਾਸਤਗੀ ਹਾਈ ਕੋਰਟ ਨੇ ਕੀਤੀ ਰੱਦ

ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਹੁਕਮ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਵਿਭਾਗੀ ਜਾਂਚ ਦੌਰਾਨ ਨਸ਼ਾ ਫੜੇ ਜਾਣ ਦੀ ਗੱਲ ਪੂਰੀ ਤਰ੍ਹਾਂ ਸਾਬਤ ਨਹੀਂ ਹੋਈ ਅਤੇ ਸਿਰਫ਼ ਸ਼ੱਕੀ ਬਿਆਨਾਂ ਦੇ ਆਧਾਰ ’ਤੇ […]

Continue Reading

ਪਟਿਆਲਾ ਦੇ ਪਿੰਡ ’ਚ 7 ਸਾਲਾ ਬੱਚੀ ਨਾਲ ਜਬਰ-ਜਨਾਹ

ਪਟਿਆਲਾ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਭੂਨਰਹੇੜੀ ਪਿੰਡ ਵਿੱਚ 7 ਸਾਲਾ ਬੱਚੀ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਅੱਜ ਇੱਥੇ ਪੁਲੀਸ ਅਧਿਕਾਰੀਆਂ ਨੇ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨਿੱਚਰਵਾਰ ਸ਼ਾਮ ਨੂੰ ਵਾਪਰੀ ਅਤੇ ਘਟਨਾ ਦਾ ਪਤਾ ਲੱਗਦਿਆਂ ਹੀ ਪੀੜਤ ਬੱਚੀ ਨੂੰ […]

Continue Reading

ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ ਖੰਨਾ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਖੰਨਾ ਵਿੱਚ ਪੁਲਿਸ ਨੇ ਖੁਦ ਨੂੰ DSP ਦੱਸਣ ਵਾਲੇ ਇੱਕ ਵਿਅਕਤੀ ਨੂੰ ਮਹਿਲਾ ਨਾਲ ਜਬਰ-ਜਨਾਹ ਦੇ ਕਰੀਬ 6 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਕੱਦੋਂ ਵਾਸੀ ਕਰਨਵੀਰ ਸ਼ਰਮਾ ਵਜੋਂ ਹੋਈ […]

Continue Reading

ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਇੱਕ ਮਹਿਲਾ ਨਾਲ ਜਬਰ-ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਨਾਮਜ਼ਦ SGPC ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਪੰਜਾਬ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮਾਮਲੇ ਨਾਲ ਜੁੜੇ ਕਈ ਵਿਅਕਤੀਆਂ ਨੂੰ ਪੁੱਛਗਿੱਛ ਅਤੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ […]

Continue Reading

 ਡਰੋਨ ਰਾਹੀਂ ਖੇਤਾਂ ਦੀ ਮੈਪਿੰਗ ਕਰਵਾਉਣ ਖ਼ਿਲਾਫ਼ ਧਰਨਾ

ਮੌੜ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਕਿਸਾਨ ਯੂਨੀਅਨ (ਏਕਤਾ)- ਸਿੱਧੂਪੁਰ ਵੱਲੋਂ ਐੱਸ ਕੇ ਐੱਮ (ਗੈਰ-ਸਿਆਸੀ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਮੌੜ ਮੰਡੀ ਵਿੱਚ ‘ਜ਼ਮੀਨ ਬਚਾਓ ਅਤੇ ਜਬਰ ਵਿਰੋਧੀ ਕਿਸਾਨ ਪੰਚਾਇਤ’ ਕੀਤੀ ਗਈ। ਇਸ ਮਗਰੋਂ ਕਿਸਾਨਾਂ ਨੇ ਖੇਤਾਂ ਵਿੱਚ ਡਰੋਨ ਉਡਾਉਣ ਦੇ ਵਿਰੋਧ ਵਿੱਚ ਦੇਰ ਸ਼ਾਮ ਮੌੜ ਰਾਮਾ ਚੌਕ ਵਿੱਚ ਧਰਨਾ […]

Continue Reading

ਏਸ਼ੀਆਈ ਖੇਡਾਂ- ਅੰਕੁਸ਼ ਨੇ ਮੁੱਕੇਬਾਜ਼ੀ ਵਿੱਚ ਪਹਿਲਾ ਤਗਮਾ ਕੀਤਾ ਪੱਕਾ

ਨਵੀਂ ਦਿੱਲੀ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਕੇਬਾਜ਼ ਅੰਕੁਸ਼ ਪੰਘਾਲ ਨੇ ਏਸ਼ੀਆਈ ਖੇਡਾਂ 2026 ਵਿੱਚ ਮੁੱਕੇਬਾਜ਼ੀ ਵਿੱਚ ਪਹਿਲਾ ਤਗਮਾ ਪੱਕਾ ਕੀਤਾ। ਉਹ ਪੁਰਸ਼ਾਂ ਦੇ 80 ਕਿਲੋਗ੍ਰਾਮ ਭਾਰ ਵਰਗ ਵਿੱਚ ਸੈਮੀਫਾਈਨਲ ਵਿੱਚ ਪਹੁੰਚਿਆ। ਮੁੱਕੇਬਾਜ਼ੀ ਵਿੱਚ ਸੈਮੀਫਾਈਨਲ ਵਿੱਚ ਪਹੁੰਚਣ ਵਾਲੇ ਖਿਡਾਰੀਆਂ ਨੂੰ ਤਗਮਾ ਮਿਲਦਾ ਹੈ। ਐਤਵਾਰ ਨੂੰ, ਖੇਡਾਂ ਦੇ 8ਵੇਂ ਦਿਨ, ਅੰਕੁਸ਼ ਨੇ ਤਾਜਿਕਸਤਾਨ ਦੇ ਨੇਕਰੂਜ਼ ਸਲੀਮੋਵ […]

Continue Reading

ਰੂਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਭਾਰਤ ਦੀ ਸਥਾਈ ਮੈਂਬਰਸ਼ਿਪ ਦਾ ਕੀਤਾ ਸਮਰਥਨ

ਨਿਊਯਾਰਕ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਰੂਸ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਵਿੱਚ ਭਾਰਤ ਦੀ ਸਥਾਈ ਮੈਂਬਰਸ਼ਿਪ ਦਾ ਸਮਰਥਨ ਕੀਤਾ। ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਸੁਰੱਖਿਆ ਪ੍ਰੀਸ਼ਦ ਵਿੱਚ ਏਸ਼ੀਆ, ਅਫਰੀਕਾ ਅਤੇ ਲਾਤੀਨੀ ਅਮਰੀਕਾ ਦੀ ਪ੍ਰਤੀਨਿਧਤਾ ਵਧਣੀ ਚਾਹੀਦੀ ਹੈ। ਅਸੀਂ ਸਥਾਈ ਮੈਂਬਰਸ਼ਿਪ ਲਈ ਬ੍ਰਾਜ਼ੀਲ ਅਤੇ ਭਾਰਤ ਦੀ ਉਮੀਦਵਾਰੀ ਦਾ ਸਮਰਥਨ ਕਰਦੇ ਹਾਂ। […]

Continue Reading