ਕਠੂਆ ’ਚ ਦਿਨ ਭਰ ਚੱਲਿਆ ਮੁਕਾਬਲਾ, ਤਿੰਨ ਅੱਤਵਾਦੀ ਮਾਰ ਮੁਕਾਏ, ਤਿੰਨ ਜਵਾਨਾਂ ਨੇ ਵੀ ਪੀਤਾ ਸ਼ਹਾਦਤ ਦਾ ਜਾਮ

ਜੰਮੂ, 28 ਮਾਰਚ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਦਿਨ ਭਰ ਚੱਲੇ ਮੁਕਾਬਲੇ ਦੌਰਾਨ ਤਿੰਨ ਭਾਰਤੀ ਜਵਾਨ ਸ਼ਹੀਦ ਹੋ ਗਏ, ਜਦਕਿ ਤਿੰਨ ਅੱਤਵਾਦੀ ਮਾਰੇ ਗਏ। ਇਹ ਝੜਪ ਰਾਜਬਾਗ ਥਾਣੇ ਅਧੀਨ ਆਉਂਦੇ ਜੁਥਾਨਾ ਦੇ ਅੰਬਾਨਲ ਖੇਤਰ ’ਚ ਹੋਈ, ਜਿੱਥੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਫ਼ੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਸ਼ੁਰੂ ਕੀਤੀ।ਮੁਕਾਬਲੇ ਦੌਰਾਨ ਭਾਰੀ […]

Continue Reading

ਚਾਰ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 28 ਮਾਰਚ,ਬੋਲੇ ਪੰਜਾਬ ਬਿਊਰੋ :ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ […]

Continue Reading

ਮੋਟਰਸਾਈਕਲ ਸਵਾਰ ਸਰਪੰਚ ‘ਤੇ ਗੋਲੀਆਂ ਚਲਾ ਕੇ ਫ਼ਰਾਰ

ਤਰਨਤਾਰਨ, 28 ਮਾਰਚ,ਬੋਲੇ ਪੰਜਾਬ ਬਿਊਰੋ ;ਇਲਾਕੇ ‘ਚ ਗੋਲੀਬਾਰੀ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਦਿਹਾੜੇ ਵਿਧਾਨ ਸਭਾ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ‘ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ 6-7 ਰਾਊਂਡ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ […]

Continue Reading

ਐਂਟੀ ਨਾਰਕੋਟਿਕ ਟਾਸਕ ਫੋਰਸ ਲੁਧਿਆਣਾ ਵੱਲੋਂ 3.25 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਤਸਕਰ ਕਾਬੂ

ਲੁਧਿਆਣਾ, 28 ਮਾਰਚ,ਬੋਲੇ ਪੰਜਾਬ ਬਿਊਰੋ :ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 3.25 ਕਰੋੜ  ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ ਦੇ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ […]

Continue Reading

ਪੁਲਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਨਕੋਦਰ, 28 ਮਾਰਚ,ਬੋਲੇ ਪੰਜਾਬ ਬਿਊਰੋ :ਜ਼ਿਲ੍ਹੇ ਵਿੱਚ ਵਾਹਨ ਚੋਰੀ ਕਰਨ ਵਾਲੇ ਇੱਕ ਗਰੋਹ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਨਕੋਦਰ ਦੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਸਿਟੀ ਥਾਣਾ ਇੰਚਾਰਜ ਅਮਨ ਸੈਣੀ ਅਤੇ ਉਨ੍ਹਾਂ ਦੀ ਟੀਮ ਨੇ ਨਕੋਦਰ ਅਤੇ ਜਲੰਧਰ ਤੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 646

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, 28-03-2025 ਅੰਗ 646 AMRIT VELE DA HUKAMNAMA SRI DARBAR SAHIB AMRITSAR Ang 646, 28-03-2025 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ […]

Continue Reading

ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ […]

Continue Reading

ਖਾਣ-ਪੀਣ ਦੀਆਂ ਸੁਰੱਖਿਅਤ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਖੇ “ਈਟ ਰਾਈਟ” ਮੇਲਾ ਕਰਵਾਇਆ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ:ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਸੁਰੱਖਿਅਤ ਤੇ ਸਿਹਤਮੰਦ ਆਦਤਾਂ ਬਾਰੇ ਜਾਗਰੂਕਤਾ ਪੈਦਾ ਕਰਨ ‘ਈਟ ਰਾਈਟ’ ਮੇਲਾ ਕਰਵਾਇਆ ਗਿਆ । ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ‘ਤੇ […]

Continue Reading

ਪੰਜਾਬ ਸਰਕਾਰ ਵੱਲੋਂ 4238 ਸਰਕਾਰੀ ਸਕੂਲ ਸੋਲਰ ਪੈਨਲਾਂ ਨਾਲ ਲੈਸ, ਸਾਲਾਨਾ 2.89 ਕਰੋੜ ਯੂਨਿਟ ਗਰੀਨ ਊਰਜਾ ਦਾ ਹੋ ਰਿਹੈ ਉਤਪਾਦਨ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਰਵਾਇਤੀ ਊਰਜਾ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਦੱਸਿਆ ਕਿ ਕੁੱਲ 4238 ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਪਹਿਲਾਂ ਹੀ […]

Continue Reading

“ਬਦਲਦਾ ਪੰਜਾਬ” ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸਾਲ 2025-26 ਲਈ ਪੇਸ਼ ਕੀਤੇ ਗਏ “ਬਦਲਦਾ ਪੰਜਾਬ” ਬਜਟ ‘ਤੇ ਚਰਚਾ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੋਵਾਂ ਦਾ ਚਰਚਾ ਵਿੱਚ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ […]

Continue Reading