ਕੈਨੇਡਾ ਅਪ੍ਰੈਲ ਵਿੱਚ ਆਮ ਚੋਣਾਂ ਹੋਣਗੀਆਂ

ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਊਰੋ ; ਕੈਨੇਡੀਅਨ 28 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਗੇ ਹੋ ਰਹੇ ਹਨ ਕਿਉਂਕਿ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਐਤਵਾਰ ਨੂੰ ਕੈਨੇਡਾ ਵਿੱਚ ਗੜਬੜ ਵਾਲੇ ਸਿਆਸੀ ਮੌਸਮ ਦੌਰਾਨ ਸਮੇਂ ਸਿਰ ਫੈਡਰਲ ਚੋਣਾਂ ਕਰਵਾਉਣ ਦਾ ਸੱਦਾ ਦਿੱਤਾ ਹੈ। ਵਿਆਪਕ ਤੌਰ ‘ਤੇ ਅਨੁਮਾਨਿਤ ਇਹ ਫੈਸਲਾ ਜਸਟਿਨ ਟਰੂਡੋ ਦੀ ਥਾਂ ਕਾਰਨੀ ਦੇ […]

Continue Reading

ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਦੋ ਨਵੇਂ ਡਾਇਰੈਕਟਰ ਮਿਲੇ

ਚੰਡੀਗੜ੍ਹ, 25 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੇ ਕੁਮਾਰ ਸਿਨਹਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਰਾਜਪਾਲ ਨੇ ਹੀਰਾ ਲਾਲ ਗੋਇਲ ਪੁੱਤਰ ਲਛਮਣ ਦਾਸ ਵਾਸੀ ਪਟਿਆਲਾ ਨੂੰ ਡਾਇਰੈਕਟਰ ਕਮਰਸ਼ੀਅਲ ਅਤੇ ਇੰਦਰਪਾਲ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਜਲੰਧਰ ਨੂੰ ਡਾਇਰੈਕਟਰ ਵੰਡ ਨਿਯੁਕਤ ਕੀਤਾ ਹੈ। […]

Continue Reading

ਰਿਸ਼ਤੇ

ਅਸੀਂ ਆਮ ਗੱਲਾਂ ਕਰਦੇ ਜਾਂ ਸੋਚਦੇ ਹੋਏ ਕਦੇ ਇਸ ਹੋਣੀ ਤੇ ਨਿਗ੍ਹਾ ਮਾਰੀ ਕਿ ਮਨੁੱਖ ਜਾਤੀ ਨੂੰ ਰਿਸ਼ਤਿਆਂ ਦੀ ਜਰੂਰਤ ਕਿਉਂ ਪਈ? ਕੀ ਰਿਸ਼ਤੇ ਪਿਆਰ ਵਧਾਉਂਦੇ ਨੇ? ਰਿਸ਼ਤਿਆਂ ਦੀ ਵੇਦਨਾ ਚ ਪਨਪਦਾ ਪਿਆਰ,ਤੜਫ਼, ਨਫ਼ਰਤ, ਆਪਣਾਪਨ, ਬਿਗਾਨਾਪਨ, ਅਪਣੱਤ, ਦੋਗਲਾਪਣ, ਇਹ ਸਾਰੇ ਰਸ ਰਿਸ਼ਤੇ ਦੇ ਪਿਆਰ ਦੀ ਮਪਾਈ ਦਾ ਮੀਟਰ ਹਨ। ਰਿਸ਼ਤੇਜ਼ਿੰਦਗੀ ਦਾ ਆਧਾਰ ਨੇ ਕੁਝ ਰਿਸ਼ਤੇ […]

Continue Reading

ਗਾਜ਼ਾ ਵਿੱਚ ਤਬਾਹੀ ਮਚਾ ਰਹੀ ਇਜ਼ਰਾਇਲੀ ਫੌਜਾਂ ਹੋਰ ਅੱਗੇ ਵਧੀਆਂ

ਚੰਡੀਗੜ੍ਹ, 25 ਮਾਰਚ,ਬੋਲੇ ਪੰਜਾਬ ਬਿਊਰੋ : ਗਾਜ਼ਾ ਪੱਟੀ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 61 ਫਲਸਤੀਨੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਨੇ ਇਸ ਹਫਤੇ ਇਕ ਵਾਰ ਫਿਰ ਗਾਜ਼ਾ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਮੰਗਲਵਾਰ ਦੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 26 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 729

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-03-2025 ਅੰਗ 729 Amrit Wele Da Hukamnama Sachkhand Sri Harmandir Sahib Amritsar Ang 729, 25-03-2025 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ […]

Continue Reading

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ […]

Continue Reading

ਪੰਜਾਬ ਵਿੱਚ ਹੱਦਬੰਦੀ ਤਹਿਤ ਲੋਕ ਸਭਾ ਸੀਟਾਂ ਵਧਾਉਣਾ ਜਾਂ ਘਟਾਉਣਾ ਚੋਣ ਕਮਿਸ਼ਨ ਦਾ ਕੰਮ ਹੈ, ਭਾਜਪਾ ਦਾ ਨਹੀਂ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੇ ਭਾਜਪਾ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਸ਼ਾਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦਾ ਕੰਮ ਹੈ, ਜੋ ਕਿ ਇੱਕ ਸੁਤੰਤਰ ਸੰਵਿਧਾਨਕ ਸੰਸਥਾ ਹੈ, […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 24 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਆਪਣੇ ਕੈਂਪਸ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਕੇ ਮਹਾਨ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਦਾ ਉਦੇਸ਼ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸ਼ਹੀਦਾਂ ਦੇ ਸਰਵਉੱਚ ਬਲੀਦਾਨਾਂ ਦਾ ਸਨਮਾਨ […]

Continue Reading

ਪੰਜਾਬ ਸਰਕਾਰ ਵੱਲੋਂ 6 IAS ਅਤੇ PCS ਅਫ਼ਸਰਾਂ ਦਾ ਤਬਾਦਲਾ,

ਚੰਡੀਗੜ੍ਹ 24 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ 5 ਆਈਏਐਸ ਅਤੇ 1 ਪੀਸੀਐਸ ਅਫ਼ਸਰ ਦਾ ਤਬਾਦਲਾ ਕੀਤਾ ਗਿਆ ਹੈ।

Continue Reading