ਤਕਨੀਕੀ ਅਪਡੇਟ ਕਰਕੇ ਉਡਾਣਾਂ ਦੇ ਸ਼ਡਿਊਲ ’ਤੇ ਪੈ ਸਕਦਾ ਅਸਰ, ਏਅਰ ਇੰਡੀਆ ਤੇ ਇੰਡੀਗੋ ਵਲੋਂ ਅਡਵਾਈਜਰੀ ਜਾਰੀ

ਨਵੀਂ ਦਿੱਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਹਵਾਈ ਯਾਤਰਾ ਕਰਨ ਵਾਲਿਆਂ ਲਈ ਮਹੱਤਵਪੂਰਨ ਖ਼ਬਰ ਆਈ ਹੈ। ਏਅਰਬੱਸ ਵੱਲੋਂ ਸੰਸਾਰ ਭਰ ਵਿੱਚ ਉਡਦੇ A320 ਜਹਾਜ਼ਾਂ ਲਈ ਨਵੀਂ ਟੈਕਨਿਕਲ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ, ਜਿਸ ਦਾ ਸਿੱਧਾ ਅਸਰ ਭਾਰਤ ਦੀਆਂ ਦੋਵਾਂ ਵੱਡੀਆਂ ਏਅਰਲਾਈਨਾਂ – ਏਅਰ ਇੰਡੀਆ ਅਤੇ ਇੰਡੀਗੋ – ’ਤੇ ਪੈਣ ਦੀ ਸੰਭਾਵਨਾ ਹੈ। ਦੋਵਾਂ ਕੰਪਨੀਆਂ ਦੇ ਬੇੜੇ ਵਿੱਚ […]

Continue Reading

ਲੇਹ ਹਿੰਸਾ ਮਾਮਲੇ ‘ਚ ਨਿਆਂਇਕ ਜਾਂਚ ਦੀ ਸਮਾਂ ਸੀਮਾ ਵਧਾਈ

ਲੇਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਲੇਹ ਵਿੱਚ ਹੋਈ ਹਿੰਸਾ ਦੀ ਨਿਆਂਇਕ ਜਾਂਚ ਕਰਨ ਲਈ ਗਠਿਤ ਕਮਿਸ਼ਨ ਨੇ ਬਿਆਨ ਦਰਜ ਕਰਨ ਅਤੇ ਸਬੂਤ ਪੇਸ਼ ਕਰਨ ਦੀ ਆਖਰੀ ਮਿਤੀ 10 ਦਿਨ ਵਧਾ ਦਿੱਤੀ ਹੈ। ਇਹ ਫੈਸਲਾ ਲੇਹ ਐਪੈਕਸ ਬਾਡੀ (LAB) ਦੀ ਰਸਮੀ ਬੇਨਤੀ ਤੋਂ ਬਾਅਦ ਲਿਆ ਗਿਆ।ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਬੀ.ਐਸ. ਚੌਹਾਨ ਦੀ ਅਗਵਾਈ ਵਾਲੇ ਤਿੰਨ ਮੈਂਬਰੀ […]

Continue Reading

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਚੱਲ ਰਹੇ ਕਾਰਜ

ਮੋਹਾਲੀ 29 ਨਵੰਬਰ ,ਬੋਲੇ ਪੰਜਾਬ ਬਿਊਰੋ; ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਸਿੰਘ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ(ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਚੱਲ ਰਹੇ ਕਾਰਜ1) ਸਦੀਵੀ ਲੜੀ ਬਾਰੇ : […]

Continue Reading

ਫਰੀਦਕੋਟ ‘ਚ ਤਾਪਮਾਨ 4.5 ਡਿਗਰੀ ਰਿਹਾ, ਪੰਜਾਬ ‘ਚ ਠੰਢ ਹੋਰ ਵਧਣ ਦੇ ਆਸਾਰ

ਚੰਡੀਗੜ੍ਹ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਹਲਕੀ ਧੁੰਦ ਅਤੇ ਸੀਤ ਲਹਿਰ ਕਾਰਨ ਪੰਜਾਬ ਵਿੱਚ ਠੰਢ ਵਧ ਰਹੀ ਹੈ। ਸ਼ੁੱਕਰਵਾਰ ਨੂੰ ਫਰੀਦਕੋਟ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਰਿਹਾ। ਪੰਜਾਬ ਦਾ ਘੱਟੋ-ਘੱਟ ਤਾਪਮਾਨ 0.2 ਡਿਗਰੀ ਵਧਿਆ ਪਰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਪਾਰਾ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ […]

Continue Reading

ਕੈਨੇਡਾ ਦੇ ਕਿਊਬੈਕ ਸੂਬੇ ‘ਚ ਨਵਾਂ ਕਾਨੂੰਨ ਪੇਸ਼, ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕ ਲੱਗੀ

ਓਟਾਵਾ, 29 ਨਵੰਬਰ ,ਬੋਲੇ ਪੰਜਾਬ ਬਿਊਰੋ:ਕੈਨੇਡਾ ਦੇ ਕਿਊਬੈਕ ਸੂਬੇ ਨੇ ਧਰਮ ਨਿਰਪੱਖਤਾ ਦੇ ਆਪਣੇ ਮਾਡਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਕਾਨੂੰਨ ਪੇਸ਼ ਕਰਕੇ ਤਾਜ਼ਾ ਚਰਚਾਵਾਂ ਨੂੰ ਗਤੀ ਦੇ ਦਿੱਤੀ ਹੈ। ਇਸ ਨਵੇਂ ਪ੍ਰਸਤਾਵ ਨੂੰ ‘ਸੈਕੂਲਰਿਜ਼ਮ 2.0’ ਨਾਮ ਦਿੱਤਾ ਗਿਆ ਹੈ ਅਤੇ ਇਹ ਮੌਜੂਦਾ ਨੀਤੀਆਂ ਨੂੰ ਹੋਰ ਸਖ਼ਤ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ […]

Continue Reading

ਪੁਲਿਸ ਨੇ ਜਲੰਧਰ ਤੋਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਨੂੰ ਲੱਭਿਆ, ਮੁਲਜ਼ਮ ਕਾਬੂ

ਜਲੰਧਰ, 29 ਨਵੰਬਰ, ਬੋਲੇ ਪੰਜਾਬ ਬਿਊਰੋ;ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੁਝ ਦਿਨ ਪਹਿਲਾਂ ਲਾਪਤਾ ਹੋਈਆਂ ਦੋ ਨਾਬਾਲਗ ਲੜਕੀਆਂ ਦਾ ਸਫਲਤਾਪੂਰਵਕ ਪਤਾ ਲਗਾਇਆ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ 22 ਨਵੰਬਰ, 2025 ਨੂੰ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਆਈਪੀਸੀ ਦੀ ਧਾਰਾ 137(2) ਤਹਿਤ ਮਾਮਲਾ ਦਰਜ ਕੀਤਾ ਗਿਆ […]

Continue Reading

ਰੂਸ ਨੇ ਪੁਤਿਨ ਦੇ ਭਾਰਤ ਦੌਰੇ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ, ਫੌਜੀ ਸਮਝੌਤੇ ਦੀ ਤਿਆਰੀ

ਨਵੀਂ ਦਿੱਲੀ, 29 ਨਵੰਬਰ,ਬੋਲੇ ਪੰਜਾਬ ਬਿਊਰੋ;ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੌਰੇ ਦੀਆਂ ਤਰੀਕਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ ਪੁਤਿਨ 4 ਅਤੇ 5 ਦਸੰਬਰ ਨੂੰ ਭਾਰਤ ਦੇ ਰਸਮੀ ਦੌਰੇ ‘ਤੇ ਹੋਣਗੇ। ਰੂਸ ਨੇ ਇਸ ਦੌਰੇ ਤੋਂ ਪਹਿਲਾਂ ਇੱਕ ਵੱਡਾ ਕਦਮ ਚੁੱਕਿਆ ਹੈ। ਇਸ ਸਮਝੌਤੇ ਦੇ ਤਹਿਤ, ਰੂਸੀ ਸੰਸਦ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489

Amrit Vele da Hukamnama Sri Darbar Sahib, Amritsar Ang 489, 29-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 489, 29-11-2025 ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ […]

Continue Reading

ਸ. ਸਰਬਜੀਤ ਸਿੰਘ ਝਿੰਜਰ ਅਤੇ ਜਸਮੇਰ ਸਿੰਘ ਲਾਛੜੂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਨਵੀਂ ਸੌਂਪੀ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

28 ਨਵੰਬਰ 2025, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ; ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਨਾਲ ਖਾਸ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਨੇ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਅਤੇ ਭਰੋਸੇ ਲਈ […]

Continue Reading

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ […]

Continue Reading