ਤਨਖਾਹਾਂ ਨਾ ਮਿਲਣ ਤੇ ਭੜਕੇ ਜੰਗਲਾਤ ਕਾਮੇ, ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪਁਤਰ

ਪਟਿਆਲਾ 30 ਜੁਲਾਈ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ (1406/22ਬੀ) ਚੰਡੀਗੜ੍ਹ ਨਾਲ ਸੰਬੰਧਤ ਜੰਗਲਾਤ ਕਾਮਿਆਂ ਦੀ ਇੱਕੋ ਇੱਕ ਸਿਰਮੌਰ ਅਤੇ ਸੰਘਸੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤੇ 27ਜੁਲਾਈ ਤੋ30ਜੁਲਾਈ ਤੱਕ ਸਰਕਾਰ ਨੂੰ ਮੰਗ ਪੱਤਰ ਦੇਣ ਦੀ ਕੜੀ ਤਹਿਤ ਅੱਜ ਜੰਗਲਾਤ ਵਰਕਰਜ਼ ਯੂਨੀਅਨ ਵੱਲੋ ਵਣ ਮੰਡਲ ਪਟਿਆਲਾ ਜੰਗਲੀ ਜੀਵ ਮੰਡਲ […]

Continue Reading

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਤੋਂ ਕੌਮ ਸੁਚੇਤ ਰਹੇ – ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਟੱਲ, ਇਸ ਨੂੰ ਚੁਣੌਤੀ ਪੰਥ ਕਦੇ ਸਵੀਕਾਰ ਨਹੀਂ ਕਰੇਗਾ – ਐਡਵੋਕੇਟ ਧਾਮੀ  ਗੁਰਦੁਆਰਾ ਤਖ਼ਤੂਪੁਰਾ ਸਾਹਿਬ (ਮੋਗਾ) ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਮੋਗਾ30 ਜੁਲਾਈ ,ਬੋਲੇ ਪੰਜਾਬ ਬਿਊਰੋ; ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਰੀ-ਪੀਰੀ ਦਾ ਸਿਧਾਂਤ ਸਪਸ਼ਟ ਕਰਦਾ ਹੈ ਕਿ ਰਾਜਨੀਤੀ ਧਰਮ ਦੇ ਅਧੀਨ ਹੈ, ਨਾ ਕਿ […]

Continue Reading

CM ਮਾਨ ਸਮੇਤ AAP ਆਗੂਆਂ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ

ਨਵੀਂ ਦਿੱਲੀ, 30 ਜੁਲਾਈ,ਬੋਲੇ ਪੰਜਾਬ ਬਿਊਰੋ; ਸਾਲ 2020 ਵਿੱਚ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ਹੋਏ ਪ੍ਰਦਰਸ਼ਨ ਨਾਲ ਜੁੜੇ ਦੰਗਾ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (AAP) ਦੇ ਹੋਰ ਸੀਨੀਅਰ ਆਗੂਆਂ ਨੂੰ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਕਾਰਵਾਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ […]

Continue Reading

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ ‘ਗੋਲੀ ਦੀ ਸੱਟ’ ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ

ਨਵੀਂ ਦਿੱਲੀ 30 ਜੁਲਾਈ ,ਬੋਲੇ ਪੰਜਾਬ ਬਿਊਰੋ; ਦਿੱਲੀ ਪੁਲਿਸ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਘੁੰਮ ਰਹੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ 20 ਜੁਲਾਈ ਨੂੰ ਜੰਤਰ-ਮੰਤਰ ‘ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ ਗਈ ਸੀ।ਪੁਲਿਸ ਨੇ ਵਾਇਰਲ ਵੀਡੀਓ ਅਤੇ ਇਸ ਨਾਲ ਜੁੜੇ ਦਾਅਵਿਆਂ ਨੂੰ ਗੁੰਮਰਾਹਕੁੰਨ ਕਰਾਰ ਦਿੱਤਾ ਅਤੇ ਕਿਹਾ ਕਿ ਡਾਕਟਰੀ […]

Continue Reading

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 30 ਜੁਲਾਈ ,ਬੋਲੇ ਪੰਜਾਬ ਬਿਊਰੋ;ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2026 […]

Continue Reading

ਛਾਪੇਮਾਰੀ ਦੌਰਾਨ ਸਾਬਕਾ ਡਰਾਈਵਰ ਦੇ ਘਰੋਂ ਮਿਲੀ ₹ 28.5 ਕਰੋੜ ਦੀ ਨਕਦੀ ਤੇ 15Kg ਸੋਨਾ

ਨਵੀਂ ਦਿੱਲੀ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਬੁੱਧਵਾਰ ਰਾਤ ਨੂੰ ਕੀਤੀ ਗਈ ਇੱਕ ਛਾਪੇਮਾਰੀ ਵਿੱਚ, ਪੁਲਿਸ ਨੇ 28.5 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ 15 ਕਿਲੋ ਸੋਨਾ ਜ਼ਬਤ ਕੀਤਾ। ਸੋਨੇ ਦੀ ਕੀਮਤ ਲਗਭਗ 21.5 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨਾਲ ਜ਼ਬਤ ਕੀਤੀ ਗਈ ਕੁੱਲ ਕੀਮਤ ਲਗਭਗ 50 ਕਰੋੜ ਰੁਪਏ ਹੋ ਗਈ। […]

Continue Reading

ਪੰਜਾਬ ਬੰਦ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ 

ਚੰਡੀਗੜ੍ਹ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਵਾਲਮੀਕਿ ਭਾਈਚਾਰੇ ਨੇ ਬਰਨਾਲਾ ਵਿੱਚ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਵੀਰਵਾਰ (30 ਜੁਲਾਈ) ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੋਇਆ ਹੈ। ਭਾਈਚਾਰੇ ਨੇ ਬਾਜ਼ਾਰਾਂ, ਸਕੂਲਾਂ, ਕਾਲਜਾਂ, ਮਾਲਾਂ ਅਤੇ ਹੋਰ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਹੋਈ ਹੈ। […]

Continue Reading

ਪੰਜਾਬ ਸਰਕਾਰ ਨੇ ਕੱਢੀ 2000 PTE ਅਧਿਆਪਕਾਂ ਦੀ ਭਰਤੀ

ਚੰਡੀਗੜ੍ਹ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪ੍ਰਾਇਮਰੀ ਕੇਡਰ ਲਈ 2,000 ਪੀਟੀਆਈ ਅਧਿਆਪਕਾਂ ਦੀ ਭਰਤੀ ਦਾ ਐਲਾਨ ਕੀਤਾ ਹੈ, ਜਿਸਦੀ ਪ੍ਰਕਿਰਿਆ 31 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਹੈ। ਇਹ ਯੋਗ ਉਮੀਦਵਾਰਾਂ ਲਈ ਇੱਕ ਸੁਨਹਿਰੀ ਮੌਕਾ […]

Continue Reading

ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੰਜਾਬੀ ਵਿਦਿਆਰਥੀ ਡੀਪੋਰਟ

ਚੰਡੀਗੜ੍ਹ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਲਾਰੈਂਸ ਗੈਂਗ ਦੇ ਇੱਕ ਸਹਿਯੋਗੀ ਲਈ ਦੇਸ਼ ਨਿਕਾਲਾ ਆਦੇਸ਼ ਜਾਰੀ ਕੀਤਾ ਹੈ। ਕੈਨੇਡੀਅਨ ਪੁਲਿਸ ਨੇ 11 ਜੁਲਾਈ ਨੂੰ ਜਾਰੀ ਕੀਤੇ ਗਏ ਇਸ ਆਦੇਸ਼ ਨੂੰ 29 ਜੁਲਾਈ ਨੂੰ ਜਨਤਕ ਕੀਤਾ। ਦੋਸ਼ੀ ਦੀ ਪਛਾਣ ਜਸ਼ਨਦੀਪ ਸਿੰਘ ਵਜੋਂ ਹੋਈ ਹੈ। ਉਸ ‘ਤੇ ਦੋਸ਼ ਹੈ ਕਿ ਉਸ […]

Continue Reading

ਇਨੋਵਾ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰੀ, ਪਤੀ ਦੀ ਨਹਿਰ ‘ਚ ਡਿੱਗਣ ਕਾਰਨ ਮੌਤ ਪਤਨੀ ਜ਼ਖਮੀ 

ਲੁਧਿਆਣਾ, 30 ਜੁਲਾਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮੋਟਰਸਾਈਕਲ ਚਲਾ ਰਿਹਾ ਵਿਅਕਤੀ ਸਿੱਧਵਾਂ ਨਹਿਰ ਵਿੱਚ ਡਿੱਗ ਗਿਆ, ਜਿੱਥੇ ਉਹ ਡੁੱਬ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਇਸ ਦੌਰਾਨ, ਉਸਦੀ ਪਤਨੀ, ਜੋ ਕਿ ਪਿੱਛੇ ਬੈਠੀ ਸੀ, ਸੜਕ […]

Continue Reading