ਸਰਕਾਰੀ ਹਸਪਤਾਲ ‘ਚ ਗੁਲੂਕੋਜ਼ ਲਾਉਣ ਮਗਰੋਂ 15 ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਸੰਗਰੂਰ 14 ਮਾਰਚ ,ਬੋਲੇ ਪੰਜਾਬ ਬਿਊਰੋ : ਸਰਕਾਰੀ ਹਸਪਤਾਲ ਸੰਗਰੂਰ ਵਿੱਚ ਗੁਲੂਕੋਜ਼ ਲਾਉਣ ਮਗਰੋਂ ਗਾਇਨੀ ਵਾਰਡ ਦੀਆਂ ਤਕਰੀਬਨ 15 ਔਰਤਾਂ ਦੀ ਸਿਹਤ ਵਿਗੜਣ ਦੀ ਖ਼ਬਰ ਮਿਲੀ ਹੈ। ਜਿਸ ਕਾਰਨ ਲੋਕਾਂ ਵਿੱਚ ਗੁੱਸਾ ਹੈ।ਸੰਗਰੂਰ ਦੇ ਸੀਨੀਅਰ ਮੈਡੀਕਲ ਅਫਸਰ ਐਸ ਐਮਓ ਡਾਕਟਰ ਬਲਜੀਤ ਨੇ ਦੱਸਿਆ ਕਿ ਇਹਨਾਂ 15 ਔਰਤਾਂ ਦੀ ਹਾਲਤ ਨਾਜ਼ੁਕ ਹੈ, ਪਰ ਉਨ੍ਹਾਂ ਦੀ ਸਾਰੀ […]

Continue Reading

ਜਗਮੋਹਨ ਸਿੰਘ ਨੇ ਭਾਰਤ ਦੇ ਸਭ ਤੋਂ ਵੱਡੇ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ ‘ਕੈਸ਼ ਫਲੋ ਸਮਿਟ 2025’ ਦਾ ਕੀਤਾ ਐਲਾਨ

ਚੰਡੀਗੜ੍ਹ, 13 ਮਾਰਚ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਭਾਰਤ ਦੇ ਮੋਹਰੀ ਕੈਸ਼ ਫਲੋ ਮਾਹਰ, ਸੀਏ ਜਗਮੋਹਨ ਸਿੰਘ ਨੇ ਇਤਿਹਾਸਕ ਕੈਸ਼ ਫਲੋ ਰੈਵੋਲਿਊਸ਼ਨ ਇੰਡੀਆ ਟੂਰ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਆਗਾਮੀ ਕੈਸ਼ ਫਲੋ ਸਮਿਟ 2025 ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ। ਇਹ ਭਾਰਤ ਦਾ ਸਭ ਤੋਂ ਵੱਡਾ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ ਹੋਵੇਗਾ। ਇਹ ਸਮਾਗਮ 22 […]

Continue Reading

ਡੇਂਗੂ ਦਾ ਇਲਾਜ ਬਚਾਉ ਤੇ ਸਾਵਧਾਨੀਆਂ

ਮੱਛਰ ਦੁਨੀਆਂ ਵਿੱਚ ਮਨੁੱਖ ਦਾ ਸਭ ਤੋਂ ਵੱਡਾ ਹਤਿਆਰਾ ਹੈ। ਹਰ ਸਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਕਰੋੜਾਂ ਤੱਕ ਜਾ ਪੁੱਜਦੀ ਹੈ ਅਤੇ ਇੱਕ ਅੰਦਾਜ਼ੇ ਅਨੁਸਾਰ ਹਰ ਸਾਲ 20 ਲੱਖ ਲੋਕ ਇਸ ਤੋਂ ਪੈਦਾ ਹੋਣ ਵਾਲੀ ਬੀਮਾਰੀਆਂ -ਡੇਂਗੂ ਬੁਖਾਰ, ਪੀਲਾ ਬੁਖਾਰ ਅਤੇ ਮਲੇਰੀਏ ਨਾਲ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ ਜਿਹਨਾਂ ਵਿੱਚ ਵੱਡੀ ਗਿਣਤੀ ਅਫਰੀਕੀ […]

Continue Reading

ਨੌਜਵਾਨ ਨੇ 2000 KM ਸਕੇਟਿੰਗ ਕਰਕੇ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਕੀਤੀ ਯਾਤਰਾ

 ਸੁਲਤਾਨਪੁਰ ਲੋਧੀ 14 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਵਿੱਚ ਹੁਨਰ ਦੀ ਘਾਟ ਨਹੀਂ ਹੈ, ਜੇ ਨੌਜਵਾਨਾਂ ਨੂੰ ਪਲੇਟਫਾਰਮ ਮਿਲ ਜਾਵੇ ਤੇ ਬਹੁਤ ਚੰਗੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ।ਸੁਲਤਾਨਪੁਰ ਲੋਧੀ ਦੇ ਨੌਜਵਾਨ ਨੇ 2000 ਕਿਲੋਮੀਟਰ ਸਕੇਟਿੰਗ ਕਰਦਿਆਂ ਹੋਇਆ ਜਿਹੜਾ ਇਥੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ 1 ਫਰਵਰੀ ਨੂੰ ਰਵਾਨਾ ਹੋਇਆ ਸੀ ਤੇ ਆਪਣੀ ਅਨੋਖੀ ਧਾਰਮਿਕ ਯਾਤਰਾ […]

Continue Reading

ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਵਲੋਂ ਫਰਵਰੀ ਮਹੀਨੇ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ

ਪੰਜਾਬ ਸਰਕਾਰ ਅਧਿਆਪਕਾਂ ਨੂੰ ਤਨਖਾਹ ਦੇਣ ਤੋਂ ਭੱਜੀ.. ਚਾਹਲ, ਸਸਕੌਰ ਫ਼ਤਿਹਗੜ੍ਹ ਸਾਹਿਬ 14 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ , ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਦੱਸਿਆ ਕੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਫਰਵਰੀ ਮਹੀਨੇ ਦੀਆਂ […]

Continue Reading

ਅਮਰੀਕਾ: ਜਹਾਜ਼ ਨੂੰ ਲੱਗੀ ਅੱਗ 172 ਯਾਤਰੀ ਅਤੇ 6 ਕਰੂ ਮੈਂਬਰ ਸਵਾਰ ਸਨ; ਸਾਰਿਆਂ ਨੂੰ ਬਚਾਇਆ

ਡੇਨਵਰ 14 ਮਾਰਚ ,ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਡੇਨਵਰ ‘ਚ ਵੀਰਵਾਰ ਨੂੰ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਦੇ ਇੰਜਣ ‘ਚ ਅੱਗ ਲੱਗ ਗਈ। ਜਹਾਜ਼ ਡੇਨਵਰ ਹਵਾਈ ਅੱਡੇ ‘ਤੇ ਖੜ੍ਹਾ ਸੀ। ਅੱਗ ਕਾਰਨ ਜਹਾਜ਼ ਧੂੰਏਂ ਨਾਲ ਭਰ ਗਿਆ, ਜਿਸ ਕਾਰਨ ਯਾਤਰੀਆਂ ਨੂੰ ਜਹਾਜ਼ ਦੇ ਖੰਭਾਂ ‘ਤੇ ਉਤਰਨ ਲਈ ਮਜਬੂਰ ਹੋਣਾ ਪਿਆ। ਰਿਪੋਰਟਾਂ ਮੁਤਾਬਕ ਅਮਰੀਕਨ ਏਅਰਲਾਈਨਜ਼ ਦੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਮਾਰਚ ,ਬੋਲੇ ਪੰਜਾਬ ਬਿਊਰੋ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ […]

Continue Reading

ਫਰੀਦਕੋਟ ‘ਚ ਮੁੱਠਭੇੜ ਤੋਂ ਬਾਅਦ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ

ਫਰੀਦਕੋਟ 14 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਫਰੀਦਕੋਟ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਮੁੱਠਭੇੜ ਤੋਂ ਬਾਅਦ ਵਿਦੇਸ਼ੀ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੈਨੀ ਵਾਸੀ ਪਿੰਡ ਤਲਵੰਡੀ ਭੰਗੇਰੀਆ […]

Continue Reading

ਮੋਹਾਲੀ ‘ਚ ਪਾਰਕਿੰਗ ਵਿਵਾਦ ‘ਚ ਵਿਗਿਆਨੀ ਦੀ ਗਈ ਜਾਨ

ਮੋਹਾਲੀ 14 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੋਹਾਲੀ ‘ਚ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ‘ਚ ਵਿਗਿਆਨੀ ਅਭਿਸ਼ੇਕ ਸਵਰਨਕਰ (39) ਦੀ ਮੌਤ ਹੋ ਗਈ। ਉਹ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER), ਮੋਹਾਲੀ ਵਿਖੇ ਤਾਇਨਾਤ ਸਨ। ਬਾਈਕ ਪਾਰਕ ਕਰਨ ਨੂੰ ਲੈ ਕੇ ਉਸ ਦਾ ਗੁਆਂਢੀ ਨਾਲ ਝਗੜਾ ਹੋ ਗਿਆ, ਜਿਸ ਕਾਰਨ ਗੁਆਂਢੀ […]

Continue Reading

ਹੋਲੀ ‘ਤੇ ਲਗਾਈ ਗਈ ਨਾਕਾਬੰਦੀ ‘ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਕੁਚਲਿਆ, 3 ਦੀ ਮੌਤ

ਜ਼ੀਰਕਪੁਰ 14 ਮਾਰਚ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ਲਗਾਈ ਗਈ ਇੱਕ ਚੈੱਕਪੋਸਟ ‘ਤੇ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ ਇੱਕ ਵਿਅਕਤੀ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਤਿੰਨੋਂ ਲੋਕ ਸੁਰੱਖਿਆ ਲਈ ਲਗਾਈ ਗਈ […]

Continue Reading