ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 641

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-03-2025 ਅੰਗ 641 AMRIT VELE DA HUKAMNAMA SRI DARBAR SAHIB AMRITSARANG 641, 14-03-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ […]

Continue Reading

ਰਤਨ ਗਰੁੱਪ ਵਿਖੇ ਮਹਿਲਾ ਸਸ਼ਕਤੀਕਰਨ ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਖਰੜ/ ਮੋਹਾਲੀ,13 ਮਾਰਚ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਰਤਨ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਗਰੁੱਪ ਦੇ ਐਡਿਟੋਰੀਅਮ ਵਿਖੇ ਮਹਿਲਾ ਸਸ਼ਕਤੀਕਰਨ ਤੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕਾਲਜ ਚੇਅਰਮੈਨ ਸੁੰਦਰ ਲਾਲ ਅਗਰਵਾਲ ਦੀ ਅਗਵਾਈ ਹੇਠ ਕੀਤਾ ਗਿਆ। ਗਰੁੱਪ ਦੀਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਲਈ ਸੈਮੀਨਾਰ ਦਾ ਵਿਸ਼ਾ “ਇੱਕ ਸਸ਼ਕਤ […]

Continue Reading

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

ਐਸ.ਏ.ਐਸ.ਨਗਰ, 13 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ।          ਅੱਜ ਸਮਾਜਿਕ […]

Continue Reading

ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਹੀ ਰੇਲਵੇ ਸਟੇਸ਼ਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਦੀਆਂ ਟਿਕਟ ਕਨਫਰਮ ਹੈ,

ਨਵੀਂ ਦਿੱਲੀ 13 ਮਾਰਚ ,ਬੋਲੇ ਪੰਜਾਬ ਬਿਊਰੋ : ਟ੍ਰੇਨ ਯਾਤਰਾ ਵਾਲਿਆਂ ਲਈ ਭਾਰਤੀ ਰੇਲਵੇ ਨੇ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਹੁਣ ਸਿਰਫ਼ ਉਨ੍ਹਾਂ ਯਾਤਰੀਆਂ ਨੂੰ ਹੀ ਰੇਲਵੇ ਸਟੇਸ਼ਨ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਦੀਆਂ ਟਿਕਟਾਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ਯਾਤਰੀਆਂ ਦੀਆਂ ਟਿਕਟਾਂ ਉਡੀਕ ਸੂਚੀ ਵਿੱਚ ਹਨ ਜਾਂ ਜਿਨ੍ਹਾਂ […]

Continue Reading

ਪੁਲਿਸ ਵੱਲੋਂ ਅਗਵਾਕਾਰਾਂ ਦਾ ਨਾਭਾ ਨੇੜੇ ਐਨਕਾਉਂਟਰ, ਬੱਚਾ ਬਰਾਮਦ

ਚੰਡੀਗੜ੍ਹ 13 ਮਾਰਚ ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਮਲੌਦ ਦੇ ਸੀਹਾਂ ਦੌਦ ਪਿੰਡ ਤੋਂ ਅਗਵਾ ਕੀਤੇ ਗਏ 6 ਸਾਲਾ ਬੱਚੇ ਭਵਕੀਰਤ ਸਿੰਘ ਨੂੰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਬਰਾਮਦ ਕਰ ਲਿਆ ਹੈ। ਸੂਤਰਾਂ ਅਨੁਸਾਰ, ਬੱਚਾ ਪਟਿਆਲਾ ਦੇ ਪਿੰਡ ਰੱਖੜਾ ਨੇੜੇ ਬਰਾਮਦ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅਗਵਾਕਾਰਾਂ ਦਾ ਐਨਕਾਊਂਟਰ ਕਰ ਕੇ ਗ੍ਰਿਫ਼ਤਾਰ ਕਰ ਲਿਆ […]

Continue Reading

ਜਥੇਦਾਰਾਂ ਦੀ ਨਿਯੁਕਤੀ ਅਤੇ ਹਟਾਉਣਾ ਸ਼੍ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਇਸ਼ਾਰੇ ‘ਤੇ ਕਰਦੀ ਹੈ, ਭਾਜਪਾ ਜਾਂ ਏਜੰਸੀਆਂ ਦੇ ਇਸ਼ਾਰੇ ‘ਤੇ ਨਹੀਂ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਦੀ ਨਿਯੁਕਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਭਾਜਪਾ ਅਤੇ ਕੇਂਦਰੀ ਏਜੰਸੀਆਂ ‘ਤੇ ਲਗਾਏ ਜਾ ਰਹੇ ਦੋਸ਼ਾਂ ਸਬੰਧੀ ਸਵਾਲਾਂ ਦੇ ਜਵਾਬ ਦਿੰਦਿਆਂ ਭਾਜਪਾ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ ,ਬੋਲੇ ਪੰਜਾਬ ਬਿਊਰੋ ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ […]

Continue Reading

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. 31 ਮਾਰਚ ਤੱਕ ਲਾਜ਼ਮੀ ਕਰਾਉਣ

ਐੱਸ.ਏ.ਐੱਸ. ਨਗਰ, 13 ਮਾਰਚ, ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਮਿਤੀ […]

Continue Reading

ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 13 ਮਾਰਚ ,ਬੋਲੇ ਪੰਜਾਬ ਬਿਊਰੋ : ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਅਗਲੇ ਪੰਜ ਸਾਲਾਂ ਲਈ ਪੰਜਾਬ ਰੋਡਵੇਜ਼/ਪਨਬਸ ਦੀਆਂ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਸਮਝੌਤੇ […]

Continue Reading

ਕਾਲਜ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕਰਨ ਦੇ ਕਾਰਨ ਵਿਦਿਆਰਥਣਾਂ ਵੱਲੋਂ ਕਾਲਜ ਦਾ ਗੇਟ ਬੰਦ ਕਰਕੇ ਅਗਲੇ ਦਿਨਾਂ ਵਿੱਚ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਗਈ

ਵਿਦਿਆਰਥਣਾਂ ਨੂੰ ਸ਼ਰਾਬ ਪਿਆਉਣ ਵਾਲੀ ਪ੍ਰੋਫੈਸਰ ਤੇ ਤਰੁੰਤ ਪਰਚਾ ਦਰਜ ਕੀਤਾ ਜਾਵੇ ਮਾਨਸਾ -13 ਮਾਰਚ ,ਬੋਲੇ ਪੰਜਾਬ ਬਿਊਰੋ : ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਪ੍ਰੋਫੈਸਰ ਵੱਲੋਂ ਮਹਾਰਾਸ਼ਟਰ ਵਿੱਚ ਸੱਭਿਆਚਾਰ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਸ਼ਰਾਬ ਪਿਆਏ ਜਾਣ ਦੀ ਘਟਨਾ ਦੇ ਖ਼ਿਲਾਫ਼ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵੱਲੋਂ ਗਠਿਤ ਕੀਤੀ ਗਈ ਪੜਤਾਲੀਆ ਕਮੇਟੀ ਅੱਗੇ […]

Continue Reading