ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਦਾ ਸਮਾਂ ਤਬਦੀਲ
ਲੁਧਿਆਣਾ ਪੱਛਮੀ ਜ਼ਿਮਨੀ ਚੋਣ; ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ ਵਿੱਚ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਲੁਧਿਆਣਾ 22 ਜੂਨ ,ਬੋਲੇ ਪੰਜਾਬ ਬਿਊਰੋ; ਖਾਲਸਾ ਕਾਲਜ (ਲੜਕੀਆਂ) ਲੁਧਿਆਣਾ ਵਿਖੇ ਸੋਮਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ ਅਤੇ ਇਸ ਨੂੰ ਪੂਰਾ ਕਰਨ ਲਈ 14 ਗੇੜ ਹੋਣਗੇ। ਐਤਵਾਰ ਨੂੰ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ […]
Continue Reading