ਕੇਂਦਰੀ ਰਾਜ ਮੰਤਰੀ ਬਿੱਟੂ ਸਮੇਤ 3 ਆਗੂਆਂ ਖਿਲਾਫ ਚਾਰਜਸ਼ੀਟ,ਲੁਧਿਆਣਾ ਕੋਰਟ ‘ਚ ਪੇਸ਼ ਹੋਣ ਦੇ ਹੁਕਮ

ਲੁਧਿਆਣਾ 8 ਮਾਰਚ ,ਬੋਲੇ ਪੰਜਾਬ ਬਿਊਰੋ : ਲੁਧਿਆਣਾ ਪੁਲੀਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਮਾਮਲਾ 27 ਫਰਵਰੀ 2024 ਨੂੰ ਨਿਗਮ ਦੇ ਜ਼ੋਨ-ਏ ਦਫ਼ਤਰ ਵਿੱਚ ਹੋਏ ਹੰਗਾਮੇ ਨਾਲ ਸਬੰਧਤ ਹੈ। ਮੁਲਜ਼ਮਾਂ ਦੀ ਗੈਰ-ਹਾਜ਼ਰੀ ਵਿੱਚ ਚਾਰਜਸ਼ੀਟ […]

Continue Reading

 ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਹੋਵੇਗਾ ਨਿੱਜੀਕਰਨ?

ਸਿਵਲ ਹਸਪਤਾਲ ਬਚਾਓ ਕਮੇਟੀ ਬਰਨਾਲਾ ਨੇ ਵਫ਼ਦ ਦੇ ਰੂਪ ‘ਚ ਮਿਲਕੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਬਰਨਾਲਾ 8 ਮਾਰਚ ,ਬੋਲੇ ਪੰਜਾਬ ਬਿਊਰੋ : ਸਿਵਲ ਹਸਪਤਾਲ ਬਰਨਾਲਾ ਦੌਰੇ ‘ਤੇ ਪੁੱਜੇ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਵਿੱਚ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ ਮੰਗਾਂ […]

Continue Reading

ਸੇਂਟ ਜ਼ੇਵੀਅਰਜ਼ ਸਕੂਲ ‘ਚ ਗ੍ਰੈਜੂਏਸ਼ਨ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਸੰਬਲਪੁਰ, 8 ਮਾਰਚ ,ਬੋਲੇ ਪੰਜਾਬ ਬਿਊਰੋ : ਸਥਾਨਕ ਕਨਿਸ਼ਰ ਰੋਡ ਸਥਿਤ ਸੇਂਟ ਜ਼ੇਵੀਅਰਜ਼ ਸਕੂਲ, ਸਿੰਘਪਾਲੀ ਵੱਲੋਂ ਗ੍ਰੈਜੂਏਸ਼ਨ ਦਿਵਸ ਸਮਾਰੋਹ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਹ ਵਿਸ਼ੇਸ਼ ਸਮਾਰੋਹ ਸਕੂਲ ਦੇ ਪ੍ਰਿੰਸੀਪਲ ਸ਼ੋਭਮਈ ਮਹਾਪਾਤਰਾ ਦੀ ਅਗਵਾਈ ‘ਚ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਕੂਲ ਚੇਅਰਪਰਸਨ ਸੁਨੀਤਾ ਬੇਹੜਾ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ। […]

Continue Reading

ਫਰੀਦਕੋਟ ‘ਚ ਸਰਕਾਰੀ ਅਧਿਆਪਕ ਬਣਿਆ ਨਸ਼ਾ ਤਸਕਰ

ਫਰੀਦਕੋਟ 8 ਮਾਰਚ,ਬੋਲੇ ਪੰਜਾਬ ਬਿਊਰੋ : ਫ਼ਰੀਦਕੋਟ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਡਾ.ਪ੍ਰਗਿਆ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿਛਲੇ 24 ਘੰਟਿਆਂ ਦੌਰਾਨ 4 ਮਾਮਲਿਆਂ ਵਿੱਚ 8 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 2 ਕਿਲੋ 560 ਗ੍ਰਾਮ ਅਫੀਮ, 20 ਗ੍ਰਾਮ ਹੈਰੋਇਨ, 200 ਨਸ਼ੀਲੀਆਂ ਗੋਲੀਆਂ ਅਤੇ 9000 ਨਸ਼ੀਲੀਆਂ ਗੋਲੀਆਂ […]

Continue Reading

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਵਪਾਰਕ ਅਧਿਕਾਰਾਂ ਨਾਲ ਛੇੜਛਾੜ

ਗਾਇਕਾ ਨੇ ਕਿਹਾ- ਧੋਖੇਬਾਜ਼ ਮੇਰੇ ਨਾਲ ਵਪਾਰਕ ਸਮਝੌਤਾ ਕਰਵਾਉਣ ਦਾ ਝੂਠਾ ਦਾਅਵਾ ਕਰ ਰਹੇ ਹਨ, ਮੈਂ ਕਰਾਂਗੀ ਕਾਨੂੰਨੀ ਕਾਰਵਾਈ ਚੰਡੀਗੜ੍ਹ 8 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਦੇ ਜਾਅਲੀ ਵਪਾਰਕ ਅਧਿਕਾਰਾਂ ਨੂੰ ਵੇਚਣ ਅਤੇ ਇੱਕ ਤੀਜੀ ਧਿਰ ਕੰਪਨੀ ਅਤੇ ਇੱਕ ਵਿਅਕਤੀ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਧੋਖਾਧੜੀ ਕਰਨ ਦੀ ਕੋਸ਼ਿਸ਼ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਕਰਨਗੇ ਸ਼ਿਰਕਤ

ਚੰਡੀਗੜ੍ਹ 8 ਮਾਰਚ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਹਨ। ਇੱਥੇ ਉਹ ਅੱਜ 8 ਮਾਰਚ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ। ਪ੍ਰੋਗਰਾਮ ਸਵੇਰੇ 11:30 ਵਜੇ ਤੋਂ ਬਾਅਦ ਸ਼ੁਰੂ ਹੋਵੇਗਾ, ਜਿਸ ਵਿੱਚ ਮਹਿਲਾ ਸਸ਼ਕਤੀਕਰਨ, ਸਿੱਖਿਆ ਅਤੇ ਸਮਾਜ ਵਿੱਚ ਉਨ੍ਹਾਂ ਦੇ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ “ਬੈਸਟ ਸਕੂਲ ਐਵਾਰਡ” ਨਾਲ ਸਨਮਾਨ

ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਕਰਨ ਅਤੇ ਮੁਕਾਬਲੇ ਦਾ ਹੁਨਰ ਪੈਦਾ ਕਰਨ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕੁੱਲ 11 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਐਵਾਰਡ” ਨਾਲ ਸਨਮਾਨਿਤ ਕੀਤਾ। ਇੱਥੇ ਐਮ.ਸੀ. […]

Continue Reading

ਐਸ.ਜੀ.ਪੀ.ਸੀ ਦੇ ਮਜੂਦਾ ਪ੍ਰਧਾਨ ਐਡਵੋਕੇਟ ਧਾਮੀ ਜੀ ਵੱਲੋ ਪ੍ਰਧਾਨਗੀ ਸੇਵਾ ਤੋਂ ਮੁਕਤ ਹੋਣ ਦਾ ਫੈਸਲਾ ਮੰਦਭਾਗਾ – ਸ. ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ,8 ਮਾਰਚ ,ਬੋਲੇ ਪੰਜਾਬ ਬਿਊਰੋ : ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਐਸਜੀਪੀਸੀ ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਹੈ, ਇਸਦਾ ਪ੍ਰਧਾਨ ਪੂਰਨ ਸਿੱਖ ਮਰਿਯਾਦਾ ਦਾ ਧਾਰਨੀ ਹੋਣਾ ਚਾਹੀਦਾ ਹੈ, ਪਰ ਜਿਸ ਤਰ੍ਹਾਂ ਸਿੱਖ ਕੌਮ ਦੀ ਸੁਪਰੀਮ ਸੰਸਥਾਂ ਸ਼੍ਰੀ ਆਕਾਲ ਤਖਤ ਸਾਹਿਬ ਅਤੇ ਐਸਜੀਪੀਸੀ ਨੂੰ ਕਿਸੇ ਖਾਸ […]

Continue Reading

ਪੁਲਿਸ ਨਾਲ ਮੁਕਾਬਲੇ ‘ਚ ਨਸ਼ਾ ਤਸਕਰ ਨੂੰ ਗੋਲੀ ਲੱਗੀ

ਪਟਿਆਲਾ, 8 ਮਾਰਚ,ਬੋਲੇ ਪੰਜਾਬ ਬਿਊਰੋ:ਸ਼ਹਿਰ ਦੇ 23 ਨੰਬਰ ਫਾਟਕ ਨੇੜੇ ਸ਼ੁੱਕਰਵਾਰ ਦੇਰ ਸ਼ਾਮ ਨਸ਼ਾ ਤਸਕਰ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ।ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਨੇ ਬੀਤੇ ਦਿਨ ਚੋਰੀ ਦੇ ਕੇਸ ਵਿੱਚ ਦੇਵੀ ਨਾਮਕ ਵਿਅਕਤੀ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ […]

Continue Reading

ਸੇਵਾਦਾਰ ਨੇ ਗੁਰਦੁਆਰਾ ਸਾਹਿਬ ‘ਚ 12 ਸਾਲਾ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਦੇ ਜਗਰਾਓਂ ਵਿੱਚ ਇੱਕ 12 ਸਾਲਾ ਬੱਚੀ ਨਾਲ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਰਾਓਂ ਸਥਿਤ ਇੱਕ ਗੁਰਦੁਆਰੇ ਵਿੱਚ ਇੱਕ ਸੇਵਾਦਾਰ ਵੱਲੋਂ ਨਾਬਾਲਿਗ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਹਾਲਾਤ ਤਣਾਅਪੂਰਨ ਬਣੇ ਹੋਏ ਹਨ।ਮਿਲੀ ਜਾਣਕਾਰੀ ਅਨੁਸਾਰ, ਪਿੰਡ ਰਾਜਗੜ੍ਹ ਦੇ ਇੱਕ ਗੁਰਦੁਆਰਾ ਸਾਹਿਬ […]

Continue Reading