ਝਾਰਖੰਡ ਤੋਂ ਪੰਜਾਬ ‘ਚ ਨਸ਼ੇ ਦੀ ਸਪਲਾਈ ਕਰਨ ਆਇਆ ਤਸਕਰ ਗ੍ਰਿਫਤਾਰ

ਲੁਧਿਆਣਾ, 8 ਮਾਰਚ,ਬੋਲੇ ਪੰਜਾਬ ਬਿਊਰੋ :ਝਾਰਖੰਡ ਤੋਂ ਨਸ਼ੇ ਦੀ ਸਪਲਾਈ ਕਰਨ ਆਇਆ ਇੱਕ ਤਸਕਰ C.I.A.-2 ਦੀ ਪੁਲਿਸ ਦੇ ਹੱਥੇ ਚੜ੍ਹ ਗਿਆ। ਪੁਲਿਸ ਨੇ ਦੋਸ਼ੀ ਦੇ ਕੋਲੋਂ 1 ਕਿਲੋ 500 ਗ੍ਰਾਮ ਅਫ਼ੀਮ ਬਰਾਮਦ ਕਰਕੇ ਥਾਣਾ ਸਾਹਨੇਵਾਲ ਵਿੱਚ N.D.P.S. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੀ ਪਛਾਣ ਵਿਪਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 603

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-03-2025,ਅੰਗ 603 Amrit Vele Da Mukhwak Sachkhand Siri Darbar Sahib, Amritsar Ang 603 08-03-2025 ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ

ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਚੰਡੀਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ ‘ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ ਜਾਂਦੀ […]

Continue Reading

ਸੁਖਬੀਰ ਬਾਦਲ ਨੂੰ ਬਚਾਉਣ ਲਈ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਇਆ: ਕਾਲਕਾ ਅਤੇ ਕਾਹਲੋਂ ਨੇ ਕਿਹਾ

ਨਵੀਂ ਦਿੱਲੀ 7 ਮਾਰਚ ਬੋਲੇ ਪੰਜਾਬ ਬਿਊਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਬਚਾਉਣ ਵਾਸਤੇ ਅੱਜ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਹੈ ਤੇ ਅੱਜ […]

Continue Reading

ਪੰਜਾਬ ਸਰਕਾਰ ਵੱਲੋਂ ਜਸਬੀਰ ਸਿੰਘ ਗੜ੍ਹੀ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ 7 ਮਾਰਚ ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਜਸਬੀਰ ਸਿੰਘ ਗੜ੍ਹੀ ਨੂੰ SC ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ  

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਟੀਮ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 7 ਮਾਰਚ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੀਆਂ ਪੁਰਸ਼ ਅਤੇ ਮਹਿਲਾ ਗ੍ਰੈਪਲਿੰਗ ਟੀਮਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਮਹਾਤਮਾ ਜੋਤੀਬਾ ਫੂਲੇ ਰੋਹਿਲਖੰਡ ਯੂਨੀਵਰਸਿਟੀ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਗ੍ਰੈਪਲਿੰਗ ਚੈਂਪੀਅਨਸ਼ਿਪ ਵਿੱਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਪੁਰਸ਼ ਟੀਮ ਨੇ ਇਸ ਮੁਕਾਬਲੇ ਵਿੱਚ […]

Continue Reading

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪਮਾਨਜਨਕ ਢੰਗ ਨਾਲ ਅਹੁਦੇ ਤੋਂ ਹਟਾਉਣ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਪੰਜਾਬ ਨੂੰ ਬੀਜੇਪੀ ਦੇ ਪੰਜੇ ਵਿੱਚ ਫਸਣੋਂ ਬਚਾਉਣ ਲਈ ਉਸ ਦੇ ਪਿੱਠੂ ਬਾਦਲ ਦਲ ਦੀਆਂ ਆਪਹੁਦਰੀਆਂ ਰੋਕਣ ਲਈ ਸਿੱਖ ਜਗਤ ਨੂੰ ਸਾਹਮਣੇ ਆਉਣ ਦਾ ਸੱਦਾ ਮਾਨਸਾ, 7 ਮਾਰਚ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਵਲੋਂ ਇਕਤਰਫਾ ਤੌਰ ‘ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

Continue Reading

ਡੀ ਟੀ ਐੱਫ ਦੇ ਖ਼ਦਸ਼ੇ ਅਨੁਸਾਰ ਪੰਜਵੀਂ ਦੀ ਪ੍ਰੀਖਿਆ ਦੇ ਪਹਿਲੇ ਦਿਨ ਅਫ਼ਰਾਤਫ਼ਰੀ ਦਾ ਮਾਹੌਲ

7 ਮਾਰਚ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਅੱਜ ਤੋਂ ਪੰਜਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ ਅਤੇ ਡੀ ਟੀ ਐੱਫ ਦੇ ਖ਼ਦਸ਼ੇ ਅਨੁਸਾਰ ਪਹਿਲੇ ਦਿਨ ਪ੍ਰੀਖਿਆ ਸ਼ੁਰੂ ਤੋਂ ਪਹਿਲਾਂ ਪੂਰਨ ਅਫ਼ਰਾਤਫ਼ਰੀ […]

Continue Reading

ਨੈਸ਼ਨਲ ਖੇਡਾਂ 2025 ਪੰਜਾਬ ਜੂਡੋ ਟੀਮ ਦੇਹਰਾਦੂਨ ਉਤਰਾਖੰਡ ਲਈ ਰਵਾਨਾ। ਗੁਰਦਾਸਪੁਰੀਆ ਹੱਥ ਹੋਵੇਗੀ ਟੀਮ ਦੀ ਕਮਾਨ।

ਗੁਰਦਾਸਪੁਰ ,7, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) 9 ਫਰਵਰੀ 27 ਜਨਵਰੀ ਤੋਂ ਉਤਰਾਖੰਡ ਵਿਖੇ ਚੱਲ ਰਹੀਆਂ ਨੈਸ਼ਨਲ ਗੇਮਸ ਦੇ ਆਖਰੀ ਪੜਾਅ ਵਿੱਚ ਜੂਡੋ ਮੁਕਾਬਲੇ 10 ਫਰਵਰੀ ਤੋਂ 13 ਫਰਵਰੀ ਤੱਕ ਹੋ ਰਹੇ ਹਨ। ਜਿਸ ਵਿੱਚ 10 ਲੜਕੇ ਅਤੇ 5 ਲੜਕੀਆਂ ਭਾਗ ਲੈ ਰਹੀਆਂ ਹਨ। ਇਸ ਟੀਮ ਦੇ ਐ ਗੁਰਦਾਸਪੁਰ ਦੇ ਸਤੀਸ਼ ਕੁਮਾਰ ਟੈਕਨੀਕਲ ਚੇਅਰਮੈਨ, ਅਤੇ […]

Continue Reading