40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ […]

Continue Reading

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪੰਜਾਬ ਭਵਨ ਵਿਖੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਸ. […]

Continue Reading

ਡਰੱਗ ਮਨੀ ਨਾਲ ਹਾਸਲ ਕੀਤੀ ਗ਼ੈਰ-ਕਾਨੂੰਨੀ ਉਸਾਰੀਆਂ ਕੀਤੀਆਂ ਢਹਿ-ਢੇਰੀ

ਚੰਡੀਗੜ੍ਹ/ਬਠਿੰਡਾ, 3 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ […]

Continue Reading

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ  ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ […]

Continue Reading

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ  ਗ੍ਰਿਫ਼ਤਾਰ

ਚੰਡੀਗੜ੍ਹ, 3 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ  ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ  ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ […]

Continue Reading

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 03 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ  ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ […]

Continue Reading

ਚੌਥਾ ਉਸਤਾਦ ਰਾਜਿੰਦਰ ਪਰਦੇਸੀ ਯਾਦਗਾਰੀ ਐਵਾਰਡ ਦਿੱਤਾ ਸੁਰਿੰਦਰਪ੍ਰੀਤ ਘਣੀਆਂ ਨੂੰ 

ਵੰਝਲੀ ਦੀ ਤਾਨ ਗ਼ਜ਼ਲ ਸੰਗ੍ਰਹਿ ਅਤੇ ਧਰਤੀ ਪੰਜਾਬ ਦੀਏ ਪੁਸਤਕਾਂ ਲੋਕ ਅਰਪਣ   ਜਲੰਧਰ/ ਖੰਨਾ 3ਮਾਰਚ ( ਅਜੀਤ ਖੰਨਾ): ਸਾਹਿਤ ਕਲਾ ਅਤੇ ਸੱਭਿਆਚਾਰਕ ਮੰਚ (ਰਜਿ.)ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸਹਿਯੋਗ ਨਾਲ਼ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਭਰਵਾਂ ਸਾਹਤਿਕ ਇਕੱਠ ਕੀਤਾ ਗਿਆ ।ਜਿਸ ਦੇ ਪ੍ਰਧਾਨਗੀ ਮੰਡਲ ਵਿੱਚ ਨਾਮਵਰ ਸਾਹਿਤਕਾਰ ਪ੍ਰੋ.ਸੰਧੂ ਵਰਿਆਣਵੀ (ਜਨ ਸਕੱਤਰ ਕੇਂ.ਪੰ.ਲੇ.ਸ.ਸੇ.), ਡਾ.ਲਖਵਿੰਦਰ […]

Continue Reading

 ਮਹਿਜ 3 ਮਿੰਟ ਚ ਕਲਾਕਾਰ ਬਣਿਆ-ਸਰਦੂਲ ਸਿਕੰਦਰ 

ਆ ਗਈ ਰੋਡਵੇਜ ਦੀ ਲਾਰੀ………          ਮਹਿਜ 3 ਮਿੰਟ ਚ ਕਲਾਕਾਰ ਬਣਿਆ-ਸਰਦੂਲ ਸਿਕੰਦਰ            ਆ ਗਈ ਰੋਡਵੇਜ ਦੀ ਲਾਰੀ…. ਇਹ ਉਹ ਗਾਣਾ ਹੈ,ਜਿਸ ਨੇ ਸਰਦੂਲ ਸਿਕੰਦਰ ਦੀ ਮਹਿਜ ਤਿੰਨ ਮਿੰਟ ਚ ਪੂਰੇ ਵਿਸ਼ਵ ਭਰ ਚ ਜਾਣ ਪਛਾਣ ਬਣਾ ਦਿੱਤੀ।ਇਹ ਗੱਲ ਕੋਈ ਹੋਰ ਨਹੀਂ,ਸਗੋਂ ਸਰਦੂਲ ਭਾਅ ਜੀ ਖੁਦ ਦੱਸਿਆ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 09 ਮਾਰਚ ਨੂੰ

ਐਸ ਏ ਐਸ ਨਗਰ 3 ਮਾਰਚ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 09 ਮਾਰਚ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ […]

Continue Reading

ਮੁੱਖ ਮੰਤਰੀ ਪੰਜਾਬ ਨਾਲ ਐਸਕੇਐਮ ਦੀ ਮੀਟਿੰਗ ਦੋ ਘੰਟੇ ਚੱਲੀ ਪਰ ਬੇ-ਨਤੀਜਾ ਰਹੀ;

ਕਿਸਾਨ ਚੰਡੀਗੜ੍ਹ ‘ਚ 5ਮਾਰਚ ਨੂੰ ਮੋਰਚਾ ਲਗਾਉਣਗੇ:  CM ਭਗਵੰਤ ਮਾਨ ਨੇ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਟਵੀਟ ਰਾਹੀਂ ਕੀਤੀ ਅਪੀਲ ਚੰਡੀਗੜ੍ਹ 3 ਮਾਰਚ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਕਰੀਬ ਦੋ ਘੰਟੇ ਚੱਲੀ ਮੀਟਿੰਗ ਸਮਾਪਤ ਹੋ ਗਈ ਹੈ। ਹਾਲਾਂਕਿ ਬੈਠਕ ‘ਚ ਕਿਸੇ ਵੀ […]

Continue Reading