ਬੁਲਡੋਜ਼ਰ ਚਲਾਉਣ ਦੀਆਂ ਕਾਰਵਾਈਆਂ ਦੀ ਥਾਂ ਇਨਸਾਫ ਦਾ ਸੰਵਿਧਾਨਕ ਤੇ ਜਮਹੂਰੀ ਅਮਲ ਅਖਤਿਆਰ ਕਰੇ ਪੰਜਾਬ ਸਰਕਾਰ: ਉਗਰਾਹਾਂ

ਚੰਡੀਗੜ੍ਹ 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੁਲਿਸ ਵੱਲੋਂ ਕਥਿਤ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਗੰਭੀਰ ਨੋਟਿਸ ਲੈਂਦਿਆਂ ਇਸਨੂੰ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਹੈ।ਇਸ ਨੂੰ ਇਨਸਾਫ ਦੇ ਜਮਹੂਰੀ ਤਕਾਜ਼ੇ ਦੀ ਉਲੰਘਣਾ ਦੱਸਦਿਆਂ ਇਸ ਗ਼ਲਤ ਤੇ ਧੱਕੜ ਅਮਲ ਨੂੰ ਰੋਕ […]

Continue Reading

ਯੁੱਧ ਨਸ਼ਿਆਂ ਦੇ ਵਿਰੁੱਧ’: ਪੰਜਾਬ ਪੁਲਿਸ ਨੇ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ, ਸੂਬਾ ਪੱਧਰੀ ਕਾਰਵਾਈ ਦੌਰਾਨ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘‘ਯੁੱਧ ਨਸ਼ਿਆਂ ਦੇ ਵਿਰੁੱਧ’’ ਛੇੜਨ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਿਆਂ ਅਤੇ ਸਾਈਕੋਟਰੋਪਿਕ ਪਦਾਰਥਾਂ ਦੀ ਵਿਕਰੀ […]

Continue Reading

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ-ਡਾ. ਬਲਬੀਰ ਸਿੰਘ

ਪਟਿਆਲਾ, 1 ਮਾਰਚ ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਜਿੱਤਣ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਾਫ਼ […]

Continue Reading

ਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ […]

Continue Reading

ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦੇ ਹੁਕਮ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਗ਼ੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਰਜਿਸਟਰਡ ਮਾਈਨਿੰਗ ਸਾਈਟਾਂ, ਮਹੱਤਵਪੂਰਨ ਰੂਟਾਂ ਅਤੇ ਹੌਟਸਪੌਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਸਮੇਤ […]

Continue Reading

ਸਾਈਬਰ ਅਪਰਾਧ, ਤਫ਼ਤੀਸ਼ ਤੇ ਕਾਨੂੰਨਾਂ ਬਾਰੇ ਵਰਕਸ਼ਾਪ 2 ਮਾਰਚ ਨੂੰ ਚੰਡੀਗੜ੍ਹ ਚ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਪੇਸ਼ੇਵਰਾਂ ਨੂੰ ਸਾਈਬਰ ਅਪਰਾਧ ਬਾਰੇ ਉੱਨਤ ਗਿਆਨ ਨਾਲ ਲੈਸ ਕਰਨ ਦੇ ਉਦੇਸ਼ ਨਾਲ, ਟਰੁੱਥ ਲੈਬਜ਼, ਨਸਦੀਪ ਫਾਊਂਡੇਸ਼ਨ ਅਤੇ ਪ੍ਰਾਊਡ ਲੀਗਲ ਵੱਲੋਂ 2 ਮਾਰਚ, 2025 ਨੂੰ ਲਾਅ ਭਵਨ ਹਾਲ, ਸੈਕਟਰ 37, ਚੰਡੀਗੜ੍ਹ ਵਿਖੇ ‘‘ਸਾਈਬਰ ਅਪਰਾਧ, ਜਾਂਚ ਅਤੇ ਕਾਨੂੰਨ’’ ਬਾਰੇ ਇੱਕ ਵਰਕਸ਼ਾਪ ਕਰਵਾਈ ਜਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ […]

Continue Reading

‘ਆਪ’ ਦੇ ਰਾਜ ਅਧੀਨ ਸਿਹਤ ਵਿਭਾਗ ਦੇ ਪ੍ਰੋਜੈਕਟਾਂ ਨੂੰ ਅਣਗੌਲਿਆ ਕੀਤਾ ਗਿਆ: ਬਲਬੀਰ ਸਿੰਘ ਸਿੱਧੂ

‘ਸਾਡੀ ਪਾਰਟੀ ਵੱਲੋਂ ਮੋਹਾਲੀ ਦੇ ਸੈਕਟਰ 79 ਵਿੱਚ 1.05 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਡਿਸਪੈਂਸਰੀ ਖੰਡਰ ਹੋ ਗਈ’: ਸਾਬਕਾ ਸਿਹਤ ਮੰਤਰੀ ਚੰਡੀਗੜ੍ਹ, 1 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਪ੍ਰਤੀ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕੀਤਾ। […]

Continue Reading

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ, 1 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। […]

Continue Reading