ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 666, 24-09-2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ […]

Continue Reading

ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਤੇ ਭਾਜਪਾ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਬਲਬੀਰ ਸਿੰਘ ਸਿੱਧੂ ਨੇ ਚੁੱਕੇ ਸਵਾਲ

ਆਓ, ਭਲਕੇ ਇਕਜੁੱਟ ਹੋ ਕੇ ਨਸ਼ਿਆਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਆਵਾਜ਼ ਬੁਲੰਦ ਕਰੀਏ: ਸਿੱਧੂ ਮੋਹਾਲੀ, 23 ਸਤੰਬਰ ,ਬੋਲੇ ਪੰਜਾਬ ਬਿਊਰੋ;  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ […]

Continue Reading

ਲਾਲੜੂ ਅਨਾਜ ਮੰਡੀ ਵਿੱਚ ਝੋਨੇ ਦੀ ਬੇਕਦਰੀ ਦੇ ਮੁੱਦੇ ’ਤੇ ਅਕਾਲੀ ਦਲ ਦੀ ਚੇਤਾਵਨੀ

ਦੋ ਦਿਨਾਂ ਦੇ ਅੰਦਰ ਕਣਕ ਨਾ ਚੁੱਕੀ ਗਈ ਤਾਂ ਸੜਕਾਂ ‘ਤੇ ਉਤਰੇਗਾ ਅਕਾਲੀ ਦਲ ਲਾਲੜੂ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਲਾਲੜੂ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਬੇਅਦਬੀ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਜੇਕਰ ਦੋ ਦਿਨਾਂ ਦੇ ਅੰਦਰ ਮੰਡੀਆਂ ਵਿੱਚੋਂ ਕਣਕ ਨਾ ਚੁੱਕੀ ਗਈ ਤਾਂ […]

Continue Reading

ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਹੁਣ ਖਿੱਚਣੀ ਪਵੇਗੀ ਬਾਬਾ ਦੀਪ ਸਿੰਘ ਜੀ ਵਾਲੀ ਲਕੀਰ, ਚੁੱਪ ਰਹੇ ਤਾਂ ਇਤਿਹਾਸ ਨਹੀਂ ਕਰੇਗਾ ਮੁਆਫ਼: ਭਾਈ ਸਰੂਪ ਸਿੰਘ

ਨਵੀਂ ਦਿੱਲੀ 23 ਸੰਤਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬਾਬਾ ਦੀਪ ਸਿੰਘ ਜੀ ਦੁਆਰਾ ਖੰਡੇ ਨਾਲ ਧਰਤੀ ‘ਤੇ ਖਿੱਚੀ ਗਈ ਇਤਿਹਾਸਕ ਲਕੀਰ ਅਣਖ, ਕੁਰਬਾਨੀ ਅਤੇ ਨਿਡਰਤਾ ਦਾ ਉਹ ਪ੍ਰਤੀਕ ਹੈ, ਜਿਸ ਨੇ ਹਮੇਸ਼ਾ ਪੰਜਾਬੀਆਂ ਨੂੰ ਹੱਕ-ਸੱਚ ਅਤੇ ਅਣਖ ਨਾਲ ਜਿਊਣ ਦਾ ਰਾਹ ਵਿਖਾਇਆ ਹੈ। ਅੱਜ ਇੱਕ ਵਾਰ ਫਿਰ ਉਸੇ ਜਜ਼ਬੇ ਨਾਲ ਸਮਾਜ ਵਿਰੋਧੀ ਅੰਸਰਾਂ ਅਤੇ […]

Continue Reading

ਐਸਐਫਜੇ ਦੀ ਸੰਯੁਕਤ ਰਾਸ਼ਟਰ ਦੇ ਦਰ ’ਤੇ ਦਸਤਕ, ਪੰਜਾਬ ਨੂੰ ‘ਕਬਜ਼ੇ ਹੇਠਲਾ ਖੇਤਰ’ ਦੱਸ ਕੇ ਸਵੈ-ਨਿਰਣੇ ਦੇ ਹੱਕ ਦੀ ਮੰਗ; ਕਿਹਾ—‘ਆਜ਼ਾਦੀ ਤੋਂ ਬਿਨਾਂ ਸ਼ਾਂਤੀ ਨਹੀਂ’

ਨਵੀਂ ਦਿੱਲੀ 23 ਸੰਤਬਰ ,(ਮਨਪ੍ਰੀਤ ਸਿੰਘ ਖਾਲਸਾ):- ਸਿੱਖਸ ਫਾਰ ਜਸਟਿਸ ਵੱਲੋਂ 22 ਸਤੰਬਰ 2026 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ, ਮੈਂਬਰ ਦੇਸ਼ਾਂ ਅਤੇ ਸਕੱਤਰ-ਜਨਰਲ ਨੂੰ ਇੱਕ ਵਿਸਥਾਰਤ ਕਾਨੂੰਨੀ ਮੰਗ ਪੱਤਰ ਸੌਂਪਿਆ ਗਿਆ ਹੈ। ਜਥੇਬੰਦੀ ਨੇ ਸੰਯੁਕਤ ਰਾਸ਼ਟਰ ਤੋਂ ਪੰਜਾਬ ਨੂੰ ਭਾਰਤ ਦੇ ਕਬਜ਼ੇ ਹੇਠਲਾ ਖੇਤਰ ਮੰਨਣ, ਸਿੱਖ ਕੌਮ ਦੀ ਵੱਖਰੀ ਸਵਦੇਸ਼ੀ ਸਥਿਤੀ ਨੂੰ ਸਵੀਕਾਰ ਕਰਨ […]

Continue Reading

ਅੰਗਦ ਤਲਵਾਰ ਵਲੋਂ ਗੁਰਬਾਣੀ ਨੂੰ ਗੀਤਾ ਵਾਂਗ ਗਾ ਕੇ ਲੋਕਾਂ ਨੂੰ ਨਚਾਉਣਾ ਵੱਡੀ ਬੇਅਦਬੀ, ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਦੀ ਮੰਗ: ਸੰਤ ਮੀਤ ਸਿੰਘ

ਅੰਗਦ ਤਲਵਾਰ ਵਲੋਂ ਗੁਰਬਾਣੀ ਨੂੰ ਗੀਤਾ ਵਾਂਗ ਗਾ ਕੇ ਲੋਕਾਂ ਨੂੰ ਨਚਾਉਣਾ ਵੱਡੀ ਬੇਅਦਬੀ, ਐਫਆਈਆਰ ਦਰਜ ਕਰਕੇ ਸਖ਼ਤ ਕਾਰਵਾਈ ਦੀ ਮੰਗ: ਸੰਤ ਮੀਤ ਸਿੰਘ ਨਵੀਂ ਦਿੱਲੀ 23 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਜਲੰਧਰ ਗਾਇਮਖਾਨਾ ਕਲੱਬ ਵਿਖੇ […]

Continue Reading

ਪੰਜਾਬ ਦਾ ਬਦਲ ਰਿਹਾ ਸੱਭਿਆਚਾਰਕ ਢਾਂਚਾ, ਵੱਧ ਰਹੇ ਬਹੁ-ਪੱਖੀ ਸੰਕਟ!

ਪੰਜਾਬ ਦਾ ਬਦਲ ਰਿਹਾ ਸੱਭਿਆਚਾਰਕ ਢਾਂਚਾ, ਵੱਧ ਰਹੇ ਬਹੁ-ਪੱਖੀ ਸੰਕਟ! ਵਿਸ਼ਵੀਕਰਨ ਤੇ ਕਾਰਪੋਰੇਟੀ ਹਮਲਿਆਂ ਦੇ ਕਾਰਨ ਪੰਜਾਬ ਦੇ ਬਦਲ ਰਹੇ ਸੱਭਿਆਚਾਰਕ ਢਾਂਚੇ ਨੂੰ ਸਮਝਣਾ ਟੇਢੀ ਖੀਰ ਬਣ ਗਿਆ ਹੈ। ਵਿਸ਼ਵ ਮੰਡੀ ਦੇ ਆਉਣ ਤੋਂ ਪਹਿਲਾਂ ਜਿਸ ਤਰ੍ਹਾਂ ਪੰਜਾਬ ਦੇ ਅਰਥ-ਸ਼ਾਸਤਰੀਆਂ, ਸਿੱਖਿਆ-ਸ਼ਾਸਤਰੀਆਂ, ਸਮਾਜ-ਸ਼ਾਸਤਰੀਆਂ, ਖੇਤੀ ਵਿਗਿਆਨੀਆਂ ਤੇ ਯੂਨੀਵਰਸਿਟੀਆਂ ਦੇ ਵਿਦਵਾਨਾਂ ਨੇ ਵਿਸ਼ਵੀਕਰਨ ਦੇ ਫਾਇਦੇ ਗਿਣਾਏ ਸਨ, ਉਹ […]

Continue Reading

ਭਾਜਪਾ ਨੇ ਸੂਬਾ ਇੰਚਾਰਜ ਲਗਾਏ ਪੂਨੀਆ ਪੰਜਾਬ ,ਸਮ੍ਰਿਤੀ ਈਰਾਨੀ ਨੂੰ ਹਰਿਆਣਾ ਅਤੇ ਪਾਂਡੇ ਨੂੰ ਚੰਡੀਗੜ੍ਹ

ਚੰਡੀਗੜ੍ਹ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਇੰਚਾਰਜ ਭਾਜਪਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਆਪਣੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ, ਪੰਜਾਬ ਦੀ ਜ਼ਿੰਮੇਵਾਰੀ ਸਤੀਸ਼ ਪੂਨੀਆ ਨੂੰ ਦਿੱਤੀ ਗਈ ਹੈ। ਹਾਲਾਂਕਿ, ਉਹ ਪਹਿਲਾਂ ਹੀ ਪੰਜਾਬ ਦੇ ਇੰਚਾਰਜ ਹਨ। ਨਵੀਂ ਗੱਲ ਇਹ ਹੈ ਕਿ ਉਨ੍ਹਾਂ ਤੋਂ ਹਰਿਆਣਾ ਦਾ ਇੰਚਾਰਜ ਖੋਹ ਲਿਆ ਗਿਆ […]

Continue Reading

ਹਾਈ-ਸੁਰੱਖਿਆ ਨੰਬਰ ਪਲੇਟਾਂ ਤੋਂ ਬਿਨਾਂ ਪੈਟਰੋਲ ਅਤੇ ਡੀਜ਼ਲ ਨਹੀਂ ਮਿਲੇਗਾ

ਜਲੰਧਰ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਹੁਣ ਹਾਈ ਸਿਕਿਓਰਿਟੀ ਨੰਬਰ ਪਲੇਟ (HSRP) ਤੋਂ ਬਿਨਾਂ ਪੈਟਰੋਲ ਪੰਪਾਂ ‘ਤੇ ਤੇਲ ਨਹੀਂ ਮਿਲੇਗਾ। ਅੰਮ੍ਰਿਤਸਰ ਤੋਂ ਬਾਅਦ, ਪੁਲਿਸ ਨੇ ਜਲੰਧਰ ਵਿੱਚ ਵੀ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ HSRP ਤੋਂ ਇਲਾਵਾ, ਜਿਨ੍ਹਾਂ ਦੀ ਨੰਬਰ ਪਲੇਟ ਨਾਲ ਛੇੜਛਾੜ ਕੀਤੀ ਗਈ ਹੈ, ਉਨ੍ਹਾਂ ਨੂੰ […]

Continue Reading

71 ਦਵਾਈਆਂ ਦੇ ਨਮੂਨੇ ਫੇਲ੍ਹ ,ਬੱਚਿਆਂ ਦੇ ਸੀਰਪ, ਦਿਲ, ਗੁਰਦੇ ਅਤੇ ਅੱਖਾਂ ਦੀਆਂ ਦਵਾਈਆਂ ਸ਼ਾਮਲ, ਕੰਪਨੀਆਂ ਨੂੰ ਨੋਟਿਸ ਜਾਰੀ

ਚੰਡੀਗੜਹ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਅਗਸਤ ਮਹੀਨੇ ਲਈ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੇ ਡਰੱਗ ਅਲਰਟ ਵਿੱਚ, ਪੰਜਾਬ-ਹਿਮਾਚਲ ਪ੍ਰਦੇਸ਼ ਵਿੱਚ ਬਣੀਆਂ 71 ਦਵਾਈਆਂ ਦੇ ਨਮੂਨੇ ਫੇਲ੍ਹ ਹੋਏ ਹਨ। ਦੇਸ਼ ਭਰ ਤੋਂ ਫਾਰਮਾ ਇੰਡਸਟਰੀ ਦੀਆਂ 221 ਦਵਾਈਆਂ ਵੀ ਮਿਆਰਾਂ ‘ਤੇ ਖਰੀਆਂ ਨਹੀਂ ਉਤਰੀਆਂ। ਉਨ੍ਹਾਂ ਦੇ ਨਮੂਨੇ ਵੀ ਫੇਲ੍ਹ ਪਾਏ ਗਏ। ਫੇਲ੍ਹ ਹੋਈਆਂ ਦਵਾਈਆਂ ਵਿੱਚ […]

Continue Reading