ਲੁਧਿਆਣਾ ਵਿੱਚ ਵੀ ਇੱਕ ਮਹਿਲਾ ਨਸ਼ਾ ਤਸਕਰ ਦਾ ਘਰ ਢਾਹਿਆ

ਲੁਧਿਆਣਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਬੁਲਡੋਜ਼ਰ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਦੇ ਤਹਿਤ ਦੇਰ ਰਾਤ ਲੁਧਿਆਣਾ ਵਿੱਚ ਵੀ ਇੱਕ ਮਹਿਲਾ ਨਸ਼ਾ ਤਸਕਰ ਦੇ ਖਿਲਾਫ਼ ਵੱਡੀ ਕਾਰਵਾਈ ਦੇਖਣ ਨੂੰ ਮਿਲੀ।ਜਾਣਕਾਰੀ ਮੁਤਾਬਕ, ਦੇਰ ਰਾਤ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ, ਜਿਸ ਵਿਚ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਢਾਹ ਦਿੱਤਾ […]

Continue Reading

ਮੋਗਾ ਪੁਲਿਸ ਵਲੋਂ ਭਾਰੀ ਮਾਤਰਾ ‘ਚ ਨਸ਼ੇ ਤੇ ਡਰੱਗ ਮਨੀ ਸਮੇਤ ਤਸਕਰ ਕਾਬੂ

ਮੋਗਾ, 28 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮੋਗਾ ਪੁਲਿਸ ਨੇ ਲੱਖਾਂ ਦੀ ਚੂਰਾ-ਪੋਸਤ ਅਤੇ ਡਰੱਗ ਮਨੀ ਸਮੇਤ ਇੱਕ ਕਥਿਤ ਤਸਕਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ, ਗੁਪਤ ਸੂਚਨਾ ਦੇ ਆਧਾਰ ’ਤੇ ਮੈਹਮੇਵਾਲਾ ਰੋਡ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਸਾਹਮਣੇ ਆ ਰਹੀ ਸਵਿਫਟ ਡਿਜ਼ਾਇਰ ਕਾਰ ਨੂੰ ਰੋਕਿਆ ਗਿਆ। ਜਦੋਂ ਪੁਲਿਸ ਪਾਰਟੀ ਨੇ ਕਾਰ ਚਾਲਕ ਤੋਂ ਉਸ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 611

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 28-02-2025 ,ਅੰਗ 611 Sachkhand Sri Harmandir Sahib Amritsar Vikhe Hoyea Amrit Wele Da Mukhwak Ang: 611, 28-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)28-02-2025 ਸੋਰਠਿ ਮਹਲਾ ੫ ॥ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ […]

Continue Reading

ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਛੱਤ ਲਾਈਟਾਂ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ

ਐਸ.ਏ.ਐਸ.ਨਗਰ, 27 ਫਰਵਰੀ, ਬੋੇਲੇ ਪੰਜਾਬ ਬਿਊਰੋ :ਰਵਾਇਤੀ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਛੱਤ ਲਾਈਟਾਂ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ।          ਉਨ੍ਹਾਂ ਕਿਹਾ ਕਿ ਇਸ ਕਦਮ ਦਾ […]

Continue Reading

5178 ਮਾਸਟਰ ਕੇਡਰ ਅਧਿਆਪਕਾਂ ਦੇ ਹੱਕ ‘ਚ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

,ਸੰਗਰੂਰ 27 ਫਰਵਰੀ ,ਬੋਲੇ ਪੰਜਾਬ ਬਿਊਰੋ : ਸਾਲ 2014 ਦੌਰਾਨ 5178 ਅਸਾਮੀਆਂ ਤਹਿਤ ਭਰਤੀ ਹੋਏ ਅਧਿਆਪਕਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੰਦਿਆਂ ਇਨ੍ਹਾਂ ਨੂੰ ਪਰਖ਼ ਕਾਲ ਸਮੇਂ ਦੀ ਪੂਰੀ ਤਨਖਾਹ ਜਾਰੀ ਕਰਨ ਦਾ ਹੁਕਮ ਪੰਜਾਬ ਸਰਕਾਰ ਨੂੰ ਸੁਣਾਇਆ ਹੈ। ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ […]

Continue Reading

ਟਰੱਕ ਯੂਨੀਅਨ ਆਗੂ ਖੁਦਕਸ਼ੀ ਕੋਸ਼ਿਸ਼ ਮਾਮਲੇ ‘ਚ ਨਰਿੰਦਰ ਭਰਾਜ ਖਿਲਾਫ ਕੇਸ ਦਰਜ ਕੀਤਾ ਜਾਵੇ: ਵਿਨਰਜੀਤ ਗੋਲਡੀ

ਚੰਡੀਗੜ੍ਹ: 27 ਫਰਵਰੀ, ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ’ਤੇ ਭਵਾਨੀਗੜ੍ਹ ਦੇ ਟਰੱਕ ਯੂਨੀਅਨ ਆਗੂ ਮਨਜੀਤ ਸਿੰਘ ਕਾਕਾ ਫੱਗੂਵਾਲਾ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਲਈ ਉਸ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਭਰਾਜ ’ਤੇ ਇਲਜ਼ਾਮ ਲਾਇਆ ਹੈ […]

Continue Reading

ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਸਰਹਿੰਦ ਨਹਿਰ ਵਿਖੇ ਬੋਟਿੰਗ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 27 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਨੂੰ ਸੈਰ ਸਪਾਟੇ ਵਜੋਂ ਸਥਾਪਿਤ ਕਰਨ ਲਈ ਹੁਣ ਪੱਕੇ ਤੌਰ ਉੱਤੇ ਬੋਟਿੰਗ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਵਿਧਾਇਕ ਡਾ. ਚਰਨਜੀਤ ਸਿੰਘ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤਾ। ਇਸ ਮੌਕੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਚੰਡੀਗੜ੍ਹ, 27 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) ਵੱਧ […]

Continue Reading

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਸੀ.ਬੀ.ਐਸ.ਈ. ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਅੱਜ ਫਿਰ ਦਲੇਰਾਨਾ ਅਤੇ ਸਖ਼ਤ ਕਦਮ ਚੁੱਕਦਿਆਂ ਪੰਜਾਬ ਵਿੱਚ 10ਵੀਂ ਜਮਾਤ ਲਈ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੇ ਪਾਠਕ੍ਰਮ ਵਿੱਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਾਲ ਨਾਲ ਦੇਸ਼ ਭਰ ਦੀਆਂ […]

Continue Reading

ਪੰਜਾਬ ਸਰਕਾਰ ਨੇ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ: ਮੋਹਿੰਦਰ ਭਗਤ

ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਜਵਾਨਾਂ ਲਈ ਵਿੱਤੀ ਸਹਾਇਤਾ ਵਿੱਚ ਕੀਤਾ ਮਹੱਤਵਪੂਰਨ ਵਾਧਾ ਚੰਡੀਗੜ੍ਹ, 27 ਫਰਵਰੀ ,ਬੋਲੇ ਪੰਜਾਬ ਬਿਊਰੋ : ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ […]

Continue Reading