ਅਧਿਆਪਕਾਂ ਨੂੰ ਪ੍ਰੀਖਿਆ ਡਿਊਟੀਆਂ ਦੇ ਨਾਂ ‘ਤੇ ਖੱਜਲ ਕਰਨਾ ਬੰਦ ਕਰੇ ਸਿੱਖਿਆ ਵਿਭਾਗ

ਅਧਿਆਪਕਾਂ ਦੀਆਂ ਪ੍ਰੀਖਿਆ ਡਿਊਟੀਆਂ ਸੈਂਟਰ ਪੱਧਰ ਤੇ ਹੀ ਲਗਾਈਆਂ ਜਾਣ: ਡੀ ਟੀ ਐੱਫ਼ ਪਟਿਆਲਾ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਡਿਊਟੀਆਂ ਇੰਟਰ ਸੈਂਟਰ ਪੱਧਰ ਤੇ ਲਗਾ ਕੇ ਅਧਿਆਪਕਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਹਰਵਿੰਦਰ […]

Continue Reading

ਆਈਜੀ ਦੇ ਬੇਟੇ ਨੇ ਕੈਫੇ ‘ਚ ਚਲਾਈ ਗੋਲੀ, ਦੋ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

ਚੰਡੀਗੜ੍ਹ, 22 ਫ਼ਰਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਸੈਕਟਰ-10 ਸਥਿਤ ਦਿ ਵਿਲੋ ਕੈਫੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਯੂਟੀ ਪੁਲਿਸ ਨੇ ਦੋ ਸ਼ੱਕੀਆਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਵਿੱਚ ਪੰਜਾਬ ਪੁਲਿਸ ਦੇ ਆਈਜੀ ਦਾ ਪੁੱਤਰ ਵੀ ਸ਼ਾਮਲ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੈਫੇ ਦੇ ਮੁੱਖ ਸ਼ੈੱਫ ਦੀ ਸ਼ਿਕਾਇਤ ‘ਤੇ ਮਾਮਲਾ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ […]

Continue Reading

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ […]

Continue Reading

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਭਵਾਨੀਗੜ੍ਹ, 22 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ […]

Continue Reading

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ […]

Continue Reading

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ

ਚੰਡੀਗੜ੍ਹ, 22 ਫਰਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ-ਮਾਨਸਾ ਵਿਖੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਕਵਿਤਾਵਾਂ ਸੁਣਾ ਕੇ ਗੁਰਮੁਖੀ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਡਾਇਰੈਕਟਰ ਡਾ: ਸਰਬਜੀਤ ਕੌਰ ਸੋਹਲ ਨੇ ਸਾਡੀ ਮਾਂ ਬੋਲੀ ਦੀ ਅਮੀਰੀ ‘ਤੇ ਜ਼ੋਰ […]

Continue Reading

ਪੰਜਾਬ ਸਰਕਾਰ ਨੇ ਸਿਵਲ ਸਕੱਤਰੇਤ ’ਚ ਸੀਨੀਅਰ ਸਹਾਇਕਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ 22 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਹਾਇਕਾਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਪੀ ਐਸ ਪੀ ਸੀ ਐਲ ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ ਜ਼ੀਰਕਪੁਰ/ਐਸ.ਏ.ਐਸ.ਨਗਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ :ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਦੇ ਸਮੇਂ ਸਿਰ ਹੱਲ ਲਈ ਆਪਣੇ ਖਪਤਕਾਰਾਂ ਦੀ ਸਹੂਲਤ ਲਈ, ਪੀ ਐਸ ਪੀ ਸੀ ਐਲ ਦੇ ਜ਼ੀਰਕਪੁਰ ਡਵੀਜ਼ਨ ਨੇ ਆਪਣੇ ਅਧਿਕਾਰ ਖੇਤਰ ਵਿੱਚ ਕੰਮ ਕਰ ਰਹੇ ਸ਼ਿਕਾਇਤ ਸੈੱਲਾਂ […]

Continue Reading