ਗਿਆਨੀ ਹਰਪ੍ਰੀਤ ਜੀ ਤੋਂ ਬਾਅਦ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੁਬੀਰ ਸਿੰਘ ਤੇ ਸਵਾਲ ਚੁੱਕਣ ਲੱਗਾ ਅਕਾਲੀ ਦਲ

ਚੰਡੀਗੜ 21 ਫਰਵਰੀ ,ਬੋਲੇ ਪੰਜਾਬ ਬਿਊਰੋ : ਸੁਖਬੀਰ ਬਾਦਲ ਧੜੇ ਵਲੋਂ ਅੱਜ ਪੰਥ ਵਿਰੋਧੀ ਸਾਜਿਸ਼ ਨੂੰ ਅੱਗੇ ਤੋਰਦਿਆਂ ਦਿੱਲੀ ਤੋਂ ਬੁਲਾਏ ਬੁਲਾਰਿਆਂ ਜ਼ਰੀਏ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਤੇ ਉਂਗਲ ਚੁੱਕਣੀ ਸ਼ੁਰੂ ਕਰ ਦਿੱਤੀ ਗਈ ਹੈ। ਜਾਰੀ ਬਿਆਨ ਵਿੱਚ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ […]

Continue Reading

ਖੜ੍ਹੇ ਟਰੱਕ ਨਾਲ ਕਰੂਜ਼ਰ ਗੱਡੀ ਟਕਰਾਈ, ਔਰਤ ਸਮੇਤ ਚਾਰ ਸ਼ਰਧਾਲੂਆਂ ਦੀ ਮੌਤ

ਵਾਰਾਨਸੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਿਰਜ਼ਾਮੁਰਾਦ ਖੇਤਰ ਦੇ ਰੂਪਾਪੁਰ ਪਿੰਡ ਦੇ ਨੇਸ਼ਨਲ ਹਾਈਵੇ ‘ਤੇ ਅੱਜ ਸ਼ੁੱਕਰਵਾਰ ਸਵੇਰੇ ਖੜ੍ਹੇ ਟਰੱਕ ਨਾਲ ਇੱਕ ਕਰੂਜ਼ਰ ਗੱਡੀ ਟਕਰਾ ਗਈ। ਹਾਦਸੇ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਰੂਜ਼ਰ ਦੀ ਰਫਤਾਰ ਇਨੀ ਤੇਜ਼ ਸੀ ਕਿ ਇੱਕ ਔਰਤ ਦਾ ਸਿਰ ਧੜ ਤੋਂ ਅਲੱਗ ਹੋ ਗਿਆ।ਜਾਣਕਾਰੀ […]

Continue Reading

ਕੈਨੇਡਾ ‘ਚ ਪੜ੍ਹਾਈ ਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਮੁਸ਼ਕਲਾਂ ਵਧੀਆਂ, ਇਮੀਗ੍ਰੇਸ਼ਨ ਨਿਯਮ ਹੋਏ ਸਖ਼ਤ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੈਨੇਡਾ ਵਿੱਚ ਪੜ੍ਹਾਈ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਲਈ ਨਵੀਂ ਮੁਸ਼ਕਲ ਖੜ੍ਹੀ ਹੋ ਸਕਦੀ ਹੈ। 31 ਜਨਵਰੀ 2025 ਤੋਂ, ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰ ਦਿੱਤੇ ਹਨ, ਜਿਸ ਦਾ ਸਭ ਤੋਂ ਵੱਡਾ ਪ੍ਰਭਾਵ ਭਾਰਤੀਆਂ ‘ਤੇ ਪੈਣ ਦੀ ਸੰਭਾਵਨਾ ਹੈ।ਨਵੇਂ ਨਿਯਮਾਂ ਤਹਿਤ, ਇਮੀਗ੍ਰੇਸ਼ਨ […]

Continue Reading

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਨੂੰ ਘੇਰਨ ਦੀ ਤਿਆਰੀ

ਲੁਧਿਆਣਾ , 21 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ , ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ , ਸਵਿੰਦਰਪਾਲ ਸਿੰਘ ਮੋਲੋਵਾਲੀ , ਭਜਨ ਸਿੰਘ ਗਿੱਲ , ਗਗਨਦੀਪ ਸਿੰਘ ਭੁੱਲਰ, ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ , ਬਾਜ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਐਨ.ਕੇ. ਕਲਸੀ, ਜਗਦੀਸ਼ […]

Continue Reading

ਸੌਰਵ ਗਾਂਗੁਲੀ ਦੀ ਕਾਰ ਹਾਦਸਾਗ੍ਰਸਤ

ਨਵੀਂ ਦਿੱਲੀ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਸਾਬਕਾ ਭਾਰਤੀ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਬੀਤੇ ਦਿਨ ਦੁਰਗਾਪੁਰ ਐਕਸਪ੍ਰੈਸਵੇਅ ’ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਉਹ ਬਰਦਵਾਨ ਵਿੱਚ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ।ਦੰਦਾਨਪੁਰ ਨੇੜੇ, ਇੱਕ ਟਰੱਕ ਅਚਾਨਕ ਉਨ੍ਹਾਂ ਦੇ ਕਾਫ਼ਲੇ ਸਾਹਮਣੇ ਆ ਗਿਆ, ਜਿਸ ਕਰਕੇ ਉਨ੍ਹਾਂ ਦੇ ਡਰਾਈਵਰ ਨੇ ਤੁਰੰਤ […]

Continue Reading

ਮੁਕਤਸਰ ਪੁਲਿਸ ਲਾਇਨ ’ਚ ਤਾਇਨਾਤ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ

ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਡੀਜੀਪੀ ਪੰਜਾਬ ਵੱਲੋਂ ਮੁਕਤਸਰ ਪੁਲਿਸ ਲਾਇਨ ’ਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ। ਇਕੱਤਰ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਡੀਜੀਪੀ ਪੰਜਾਬ ਵੱਲੋਂ 52 ਪੁਲਿਸ ਅਧਿਕਾਰੀਆ ਤੇ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਸੀ। ਇਹਨਾਂ ਚ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਮੁਲਾਜ਼ਮ ਹੌਲਦਾਰ ਸੁਖਵਿੰਦਰ ਸਿੰਘ ਤੇ ਸਿਪਾਹੀ ਸਨੀ […]

Continue Reading

ਐਕਟਿਵਾ ਨੂੰ ਕਾਰ ਨੇ ਟੱਕਰ ਮਾਰੀ, ਨੂੰਹ ਤੇ ਸਹੁਰੇ ਦੀ ਮੌਤ

ਅੰਮ੍ਰਿਤਸਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬੀਤੀ ਰਾਤ ਵੱਲਾ-ਵੇਰਕਾ ਰੋਡ ਤੇ ਐਕਟਿਵਾ ਨੂੰ ਕਾਰ ਨੇ ਟੱਕਰ ਮਾਰ ਦਿੱਤੀ।ਇਸ ਦੌਰਾਨ ਐਕਟਿਵਾ ਤੇ ਸਵਾਰ ਨੂੰਹ ਤੇ ਸਹੁਰੇ ਦੀ ਮੌਤ ਹੋ ਗਈ। ਹਾਦਸੇ ਮਗਰੋਂ ਚਾਲਕ ਕਾਰ ਛੱਡ ਕੇ ਭੱਜ ਗਿਆ। ਸੂਚਨਾ ਮਿਲਣ ਤੇ ਵੱਲਾ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ […]

Continue Reading

ਪੰਜਾਬ ਪੁਲਿਸ ਨੇ ਕਤਲ ਕੇਸ ‘ਚ ਸ਼ਾਮਲ ਨੌਜਵਾਨ ਨੂੰ 24 ਘੰਟਿਆਂ ਅੰਦਰ ਕੀਤਾ ਗ੍ਰਿਫ਼ਤਾਰ

ਜਲੰਧਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਸ਼ਾਹਕੋਟ ਅਧੀਨ ਪੈਂਦੇ ਪਿੰਡ ਸ਼ੇਖੇਵਾਲ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸ਼ਾਮਲ ਇਕ ਨੌਜਵਾਨ ਨੂੰ ਅਪਰਾਧ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ […]

Continue Reading

ਕਤਲ ਨੂੰ ਆਤਮਹਤਿਆ ਸਾਬਤ ਕਰਨ ਦੀ ਕੋਸ਼ਿਸ਼, ਇੰਸਪੈਕਟਰ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਸ਼ਿਕੰਜਾ ਕਸਿਆ

ਬਠਿੰਡਾ, 21 ਫਰਵਰੀ,ਬੋਲੇ ਪੰਜਾਬ ਬਿਊਰੋ :ਸੀਆਈਏ-1 ਦੀ ਹਿਰਾਸਤ ਵਿੱਚ ਪਿਛਲੇ ਸਾਲ ਹੋਈ ਭਿੰਡਰ ਸਿੰਘ ਦੀ ਸ਼ੱਕੀ ਮੌਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਨਿਆਂਇਕ ਜਾਂਚ ਵਿੱਚ ਸੀਆਈਏ ਸਟਾਫ-1 ਦੇ ਇੰਸਪੈਕਟਰ ਨਵਪ੍ਰੀਤ ਸਿੰਘ ਸਮੇਤ ਪੰਜ ਪੁਲਿਸ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਤਸੀਹੇ ਦੇ ਕੇ ਕਤਲ ਕਰਨ ਦਾ ਦੋਸ਼ੀ ਪਾਇਆ ਗਿਆ ਹੈ।ਇਸ ਮਾਮਲੇ ਵਿੱਚ ਇੰਸਪੈਕਟਰ ਨਵਪ੍ਰੀਤ ਸਿੰਘ, ਹੈਡ ਕਾਂਸਟੇਬਲ […]

Continue Reading

ਕਬੱਡੀ ਟੂਰਨਾਮੈਂਟ ਦੌਰਾਨ ਨੌਜਵਾਨ ’ਤੇ ਜਾਨਲੇਵਾ ਹਮਲਾ, 8 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਭੋਗਪੁਰ, 21 ਫਰਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਭੋਗਪੁਰ ਦੇ ਅਧੀਨ ਆਉਂਦੀ ਪੁਲਿਸ ਚੌਕੀ ਪਚਰੰਗਾ ਦੇ ਪਿੰਡ ਜੱਲੋਵਾਲ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਨੌਜਵਾਨ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ 4 ਅਣਪਛਾਤੇ ਵਿਅਕਤੀਆਂ ਸਮੇਤ 8 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਅਨੁਸਾਰ, ਮਨਜੋਤ ਸਿੰਘ ਉਰਫ਼ ਜੋਤਾ ਪੁੱਤਰ ਗੁਰਵਿੰਦਰ ਸਿੰਘ ਨਿਵਾਸੀ ਕਿਸ਼ਨਪੁਰ ਹਸਪਤਾਲ ਵਿੱਚ ਇਲਾਜ ਲਈ […]

Continue Reading