ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 10-02-2025,ਅੰਗ 708 Sachkhand Sri Harmandir Sahib Amritsar Vikhe Hoyea Amrit Wele Da Mukhwak Ang: 708, 10-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੨੮ ਮਾਘ (ਸੰਮਤ ੫੫੬ ਨਾਨਕਸ਼ਾਹੀ)10-02-2025 ਸਲੋਕ ॥ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ […]

Continue Reading

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। […]

Continue Reading

ਚੰਡੀਗੜ੍ਹ ਵਿਖੇ ਭਾਜਪਾ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ’ਤੇ ਪੁਲੀਸ ਵੱਲੋਂ ਲਾਠੀਚਾਰਜ

ਵਾਟਰ ਕੈਨਨ ਦੀ ਵੀ ਵਰਤੋਂ ਕੀਤੀ ਗਈ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿਖੇ ਭਾਜਪਾ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ’ਤੇ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ, ਅਮਰੀਕਾ ਵੱਲੋਂ ਭਾਰਤੀ ਨੌਜਵਾਨਾਂ ਨੂੰ ਬੇਰਹਿਮੀ ਨਾਲ ਡਿਪੋਰਟ ਕਰਨਾ, ਦੇਸ਼ ਵਿੱਚ ਵਧ […]

Continue Reading

ਜਾਇਦਾਦ ਤਬਦੀਲ ਕਰਨ ਲਈ ਹੁਣ ਖੂਨ ਦੇ ਰਿਸ਼ਤਿਆਂ ’ਚ ਵੀ ਲੱਗਣਗੇ ਪੈਸੇ

ਚੰਡੀਗੜ੍ਹ, 9ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਕੋਈ ਵੀ ਸਟੈਂਪ ਡਿਊਟੀ ਅਦਾ ਨਹੀਂ ਕਰਨੀ ਪੈਂਦੀ ਹੈ ਪਰ ਹੁਣ ਅਜਿਹਾ ਕਰਨ ’ਤੇ ਸਟੈਂਪ ਡਿਊਟੀ ਅਦਾ ਕਰਨੀ ਪਵੇਗੀ। ਪੰਜਾਬ ਸਰਕਾਰ ਵੱਲੋਂ ਖੂਨ ਦੇ ਰਿਸ਼ਤਿਆਂ ਵਿੱਚ ਜਾਇਦਾਦ ਤਬਦੀਲ ਕਰਨ ’ਤੇ ਸਟੈਂਪ ਡਿਊਟੀ ਲਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ […]

Continue Reading

ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਦੀਆਂ ਤਿਆਰੀ

ਸ਼ਿਮਲਾ, 09 ਫਰਵਰੀ ,ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਵਿੱਚ ਨਵੇਂ ਅਕਾਦਮਿਕ ਸੈਸ਼ਨ ਤੋਂ ਸਾਰੇ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ। ਰਾਜ ਦੇ ਕੁਝ ਸਕੂਲਾਂ ਨੇ ਆਪਣੇ ਪੱਧਰ ‘ਤੇ ਅਧਿਆਪਕਾਂ ਲਈ ਕੋਡ ਤੈਅ ਕੀਤਾ ਹੈ।ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਵਿੱਚ ਵੀ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। […]

Continue Reading

ਮੋਹਾਲੀ ‘ਚ 5 ਫਰਜ਼ੀ ਪੁਲਿਸ ਵਾਲੇ ਗ੍ਰਿਫਤਾਰ, ਲੋਕਾਂ ਨੂੰ ਡਰਾ ਧਮਕਾ ਕੇ ਲੁੱਟਦੇ ਸਨ ਪੈਸੇ

ਮੋਹਾਲੀ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ‘ਚ ਇਕ ਵਿਅਕਤੀ ਫਰਜ਼ੀ ਪੁਲਸ ਮੁਲਾਜ਼ਮ ਬਣ ਕੇ ਸਰਗਰਮ ਸੀ। ਇਹ ਲੋਕ ਸਿਵਲ ਡਰੈੱਸ ਵਿੱਚ ਛਾਪੇਮਾਰੀ ਕਰਦੇ ਸਨ। ਉਹ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵੀ ਵਸੂਲਦੇ ਸਨ। ਪੁਲੀਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਸਾਰੇ ਮੁਲਜ਼ਮ ਮੋਹਾਲੀ ਜ਼ਿਲ੍ਹੇ ਦੇ ਘਡੂਆ, […]

Continue Reading

ਪੰਜਾਬ ਦੇ ਪੈਨਸ਼ਨਰਾਂ ਨੇ ਭਗਵੰਤ ਮਾਨ ਸਰਕਾਰ ਦੇ ਵਤੀਰੇ ਵਿਰੁੱਧ ਕੀਤਾ ਵੱਡਾ ਐਲਾਨ

16 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਫਰੀਦਕੋਟ ਜ਼ਿਲ੍ਹੇ ਦੇ ਹੋਰ ਵਿਧਾਇਕਾਂ ਨੂੰ ਦੇਣ ਦਾ ਐਲਾਨ ਫਰੀਦਕੋਟ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਦੇ 11 ਪੈਨਸ਼ਨਰਾਂ ਵੱਲੋਂ 7 ਫਰਵਰੀ ਨੂੰ ਸਥਾਨਕ ਖਜ਼ਾਨਾ ਦਫਤਰ ਸਾਹਮਣੇ […]

Continue Reading

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ

ਤਰਨਤਾਰਨ: 9 ਫਰਵਰੀ, ਬੋਲੇ ਪੰਜਾਬ ਬਿਊਰੋ :ਤਰਨਤਾਰਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਵਿੱਚ ਇਕ ਘਰ ਦੀ ਛੱਤ ਡਿੱਗਣ ਕਾਰਨ ਕਈ ਲੋਕ ਛੱਤ ਹੇਠਾਂ ਆ ਕੇ ਜ਼ਖਮੀ ਹੋ ਗਏ। ਪਿੰਡ ਸਭਰਾ ਵਾਸੀ ਹਰਭਜਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ। ਭੋਗ ਸਮਾਗਮ ਘਰ […]

Continue Reading

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਬੀਤੇ ਦਿਨ ਪਿੰਡ ਚੰਦਭਾਨ (ਫਰੀਦਕੋਟ) ‘ਚ ਪੁਲਿਸ ਵੱਲੋਂ ਮਜ਼ਦੂਰਾਂ ਉਤੇ ਧਾੜਵੀਆਂ ਵਾਂਗ ਹੱਲਾ ਬੋਲ ਕੇ ਲਾਠੀਚਾਰਜ ਕਰਨ, ਉਨ੍ਹਾਂ ਦੇ ਕਈ ਘਰਾਂ ‘ਚ ਭਾਰੀ ਭੰਨਤੋੜ ਕਰਨ ਅਤੇ ਉਲਟਾ ਇਰਾਦਾ ਕਤਲ ਤਹਿਤ ਕਈ ਦਰਜਨ ਮਜ਼ਦੂਰਾਂ ਉੱਤੇ ਕੇਸ ਮੜ੍ਹ ਕੇ ਦੋ ਦਰਜਨ ਤੋਂ ਵੱਧ ਪੀੜਤ ਮਜ਼ਦੂਰਾਂ ਨੂੰ ਗ੍ਰਿਫਤਾਰ ਕਰਨ ਦੀ ਭਾਰਤੀ […]

Continue Reading

ਨਾਬਾਲਗ ਨੌਜਵਾਨ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਲੰਧਰ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ […]

Continue Reading