ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਉਪ ਰਾਜਵਾਲ ਵੀ ਕੇ ਸਿੰਘ ਦਿੱਤਾ ਅਸਤੀਫਾ

ਨਵੀਂ ਦਿੱਲੀ ,9 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਤਿਸ਼ੀ ਵੱਲੋਂ ਆਪਣਾ ਅਸਤੀਫਾ ਉਪ ਰਾਜਵਾਲ ਵੀ ਕੇ ਸਿੰਘ ਨੂੰ ਸੌਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦਿੱਲੀ ਵਿਧਾਨ ਸਭਾ ਚੋਣਾਂ ਦੇ […]

Continue Reading

ਬਿਨਾਂ ਸੁਣਵਾਈ ਮੌਕਾ ਦਿੱਤੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਨਹੀਂ ਕਰ ਸਕਦੇ : ਹਾਈਕੋਰਟ

ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਇਕ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਕਿਸੇ ਮੁਲਾਜ਼ਮ ਨੂੰ ਬਿਨਾਂ ਸੁਣਵਾਈ ਦਾ ਮੌਕਾ ਦਿੱਤੇ ਬਰਖਾਸਤ ਨਹੀਂ ਕੀਤਾ ਜਾ ਸਕਦਾ। ਸੋਨੀਪਤ ਦੇ ਰਹਿਣ ਵਾਲੇ ਰਜਨੀਸ਼ ਨੇ ਹਾਈਕੋਰਟ […]

Continue Reading

ਦਿੱਲੀ ਫ਼ਤਿਹ ਕਰਨ ਨਾਲ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਕੀਤਾ ਸਮਰਥਨ —— ਕੈਂਥ

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ‘ਵਿਕਾਸ-ਮੁਖੀ ਅਤੇ ਲੋਕ ਪੱਖੀ ਨੀਤੀਆਂ’ ‘ਤੇ ਦਿੱਲੀ ਦੀ ਜਨਤਾ ਨੇ ਪ੍ਰਗਟਾਇਆ ਭਰੋਸਾ —- ਕੈਂਥ ਚੰਡੀਗੜ੍ਹ,9 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਪਣੀ ਸੀਟ ਅਤੇ ਹੋਰਨਾਂ ਆਗੂਆਂ ਦੇ ਹਾਰਨ ਦੇ ਨਾਲ ਅਖੌਤੀ ਦਿੱਲੀ ਮਾਡਲ ਅਸਲ ਵਿੱਚ ਇਹ ਇੱਕ ਖੋਖਲਾ ਦਾਅਵਾ ਸਾਬਤ ਹੋਇਆ ਹੈ […]

Continue Reading

ਮਹਾਕੁੰਭ ਤੋਂ ਪਰਤ ਰਹੇ 4 ਸ਼ਰਧਾਲੂਆਂ ਦੀ ਹਾਦਸੇ ‘ਚ ਮੌਤ,

ਉਤਰ ਪ੍ਰਦੇਸ਼ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਉਤਰ ਪ੍ਰਦੇਸ਼ ਦੇ ਸੋਨਭੱਦਰ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੈਰੋ ਨੂੰ ਟਰੇਲਰ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। 6 ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।ਬੋਲੈਰੋ ‘ਚ ਸਵਾਰ ਸ਼ਰਧਾਲੂ ਮਹਾਕੁੰਭ ‘ਚ ਇਸ਼ਨਾਨ ਕਰਕੇ ਛੱਤੀਸਗੜ੍ਹ ਦੇ […]

Continue Reading

ਗੁਜਰਾਤ :ਕੰਮ ਕਰ ਰਹੇ ਮਜ਼ਦੂਰਾਂ ਤੇ ਪਲਟਿਆ ਡੰਪਰ, ਬੱਚੇ ਸਮੇਤ 4 ਦੀ ਮੌਤ

ਗੁਜਰਾਤ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਗੁਜਰਾਤ ਦੇ ਬਨਾਸਕਾਂਠਾ ‘ ‘ਤੇ ਨੈਸ਼ਨਲ ਹਾਈਵੇ ਨੇੜੇ ਪਿੰਡ ਖਿੰਗੜਪੁਰਾ ਨੇੜੇ ਰੇਤ ਨਾਲ ਭਰਿਆ ਇੱਕ ਡੰਪਰ ਪਲਟ ਗਿਆ। ਜਿਸ ਕਾਰਨ ਸੜਕ ਕਿਨਾਰੇ ਕੰਮ ਕਰ ਰਹੇ 4 ਮਜ਼ਦੂਰਾਂ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ […]

Continue Reading

ਕੇਜਰੀਵਾਲ ਨੇ ਪਿਛਲੇ 11 ਸਾਲਾਂ ਵਿੱਚ ਦਿੱਲੀ ਵਿੱਚ ਕੋਈ ਕੰਮ ਨਹੀਂ ਕੀਤਾ ਸਾਰਾ ਕੰਮ ਕਾਗਜ਼ਾਂ ਅਤੇ ਇਸ਼ਤਿਹਾਰਾਂ ਵਿੱਚ ਸੀ : ਭਾਜਪਾ ਨੇਤਾ ਪ੍ਰਵੇਸ਼ ਵਰਮਾ

ਨਵੀਂ ਦਿੱਲੀ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਨਵੀਂ ਦਿੱਲੀ ਸੀਟ ਤੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਪਰਵੇਸ਼ ਵਰਮਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਦਿੱਲੀ ਦੇ ਅਗਲੇ ਮੁੱਖ ਮੰਤਰੀ ਦਾ ਫੈਸਲਾ ਕਰੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸਾਹਿਬ ਸਿੰਘ ਵਰਮਾ ਦੇ ਪੁੱਤਰ ਪਰਵੇਸ਼ ਵਰਮਾ […]

Continue Reading

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਕਰ ਰਿਹਾ ਸੈਲਾਨੀਆਂ ਨੂੰ ਆਕਰਸ਼ਿਤ ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ […]

Continue Reading

ਪ੍ਰਧਾਨ ਮੰਤਰੀ ਨੇ ਆਪਣਾ ਭਾਸ਼ਣ “ਯਮੁਨਾ ਮਾਈਆ ਕੀ ਜੈ” ਦੇ ਨਾਅਰੇ ਨਾਲ ਸ਼ੁਰੂ ਅਤੇ ਸਮਾਪਤ ਕੀਤਾ

ਨਵੀਂ ਦਿੱਲੀ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ, ਪ੍ਰਧਾਨ ਮੰਤਰੀ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਲਈ ਪਾਰਟੀ ਹੈੱਡਕੁਆਰਟਰ ਪਹੁੰਚੇ।ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣਾ ਭਾਸ਼ਣ […]

Continue Reading

ਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.

14 ਫ਼ਰਵਰੀ ਨੂੰ ਸਰਕਾਰ ਸੌਰਭ ਸ਼ਰਮਾ ਕੇਸ਼ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਪੇਅ ਸਕੇਲ ਲਾਗੂ ਕਰਨ ਲਈ ਹੋਵੇ ਵਚਨਬੱਧ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਅੱਧੇ ਅਧੂਰੇ ਕੇਂਦਰੀ ਤਨਖ਼ਾਹ ਕਮਿਸ਼ਨ ਤਹਿਤ ਮਿਲਦੇ ਨਵੇਂ ਸਕੇਲਾਂ ਨੂੰ ਅਦਾਲਤੀ ਫੈਸਲੇ ਅਨੁਸਾਰ […]

Continue Reading

ਟੋਲ ਟੈਕਸ ‘ਚ ਹੋ ਸਕਦੇ ਹਨ ਵੱਡੇ ਬਦਲਾਅ, ਨਿਤਿਨ ਗਡਕਰੀ

ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਾਲ ਹੀ ਵਿੱਚ ਸੰਕੇਤ ਦਿੱਤਾ ਹੈ ਕਿ ਸਰਕਾਰ ਟੋਲ ਟੈਕਸ ਦੀ ਮੌਜੂਦਾ ਪ੍ਰਣਾਲੀ ਵਿੱਚ ਕੁਝ ਬਦਲਾਅ ਕਰਨ ਦੀ ਯੋਜਨਾ ਬਣਾ ਰਹੀ ਹੈ ।ਹਾਈਵੇਅ ਉਪਭੋਗਤਾਵਾਂ ਨੂੰ ਜਲਦੀ ਹੀ ਟੋਲ ਟੈਕਸ ਦੇ ਮਾਮਲੇ ਵਿੱਚ ਰਾਹਤ ਮਿਲ ਸਕਦੀ ਹੈ। ਗਡਕਰੀ ਨੇ ਕਿਹਾ ਹੈ ਕਿ ਇਸ ਸਬੰਧ […]

Continue Reading