ਬਨੂੜ ਕੈਨਾਲ ਡੈਮ ਵਿਖੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਬੇਬੁਨਿਆਦ

ਜ਼ਿਲ੍ਹਾ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਗੁੰਮਰਾਹਕੁੰਨ ਅਤੇ ਸੱਚਾਈ ਤੋਂ ਕੋਹਾਂ ਦੂਰ ਦੱਸਦਿਆਂ ਸਪੱਸ਼ਟ ਤੌਰ ‘ਤੇ ਗੈਰ ਕਾਨੂੰਨੀ ਖਣਨ ਤੋਂ ਇਨਕਾਰ ਕੀਤਾ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਨਹੀਂ ਕਰਨ ਦਿੱਤੀ ਜਾਵੇਗੀ ਐਸ.ਡੀ.ਐਮਜ਼ ਨੂੰ ਡੀਸਿਲਟਿੰਗ ਅਤੇ ਮਾਈਨਿੰਗ ਨਾਲ ਸਬੰਧਤ ਹੋਰ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਐਸ.ਏ.ਐਸ.ਨਗਰ, 07 ਫਰਵਰੀ,ਬੋਲੇ ਪੰਜਾਬ ਬਿਊਰੋ : ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਉਦਘਾਟਨ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਫਰਵਰੀ,ਬੋਲੇ ਪੰਜਾਬ ਬਿਊਰੋ ;ਪੰਜਾਬ ਨੈਸ਼ਨਲ ਬੈਂਕ ਵੱਲੋਂ ਮੋਹਾਲੀ ਦੇ ਸੈਕਟਰ 78 ਸਥਿਤ ਸਪੋਰਟਸ ਕੰਪਲੈਕਸ ਵਿੱਚ ਦੋ ਦਿਨਾਂ “ਪੀ ਐਨ ਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ 2025” ਆਯੋਜਿਤ ਕੀਤਾ ਗਿਆ।ਇਸ ਐਕਸਪੋ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਐਕਸਪੋ ਉਨ੍ਹਾਂ ਗਾਹਕਾਂ ਨੂੰ ਵਿਸ਼ੇਸ਼ […]

Continue Reading

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: ਡਾ: ਰਵਜੋਤ ਸਿੰਘ

ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ 90 ਫੀਸਦੀ ਸਬਸਿਡੀ ‘ਤੇ 200 ਪਿੰਕ ਈ-ਆਟੋ ਕਰਵਾਏ ਜਾ ਰਹੇ ਮੁਹੱਈਆ  ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ […]

Continue Reading

ਦਿਲਜੀਤ ਦੁਸਾਂਝ ਦਾ ਨਵਾਂ ਗੀਤ ‘ਟੈਂਸ਼ਨ’,ਨੇ ਕੁਝ ਹੀ ਘੰਟਿਆਂ ਵਿੱਚ  ਇੱਕ ਮਿਲੀਅਨ ਵਿਊਜ਼ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ 7 ਫਰਵਰੀ,ਬੋਲੇ ਪੰਜਾਬ ਬਿਊਰੋ :

Continue Reading

ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਨਾਲ ਹੋਈ ਫੇਲ੍ਹ – ਹਰਚੰਦ ਸਿੰਘ ਬਰਸਟ

ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ਵਿਖੇ ਉਤਾਰਨਾ ਕੇਂਦਰ ਸਰਕਾਰ ਦੀ ਪੰਜਾਬ ਦਾ ਅਕਸ ਖਰਾਬ ਕਰਨ ਦੀ ਸਾਜਿਸ਼ – ਬਰਸਟ ਚੰਡੀਗੜ੍ਹ, 7ਫਰਵਰੀ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ […]

Continue Reading

ਲੀਗਲ ਮੈਟਰੋਲੋਜੀ ਵਿੰਗ ਵੱਲੋਂ ਲੀਗਲ ਮੈਟਰੋਲੋਜੀ ਐਕਟ, 2009 ਦੀ ਉਲੰਘਣਾ ਕਰਨ ਵਾਲਿਆਂ ਤੋਂ 21 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕੱਤਰ

ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ 31 ਜਨਵਰੀ, 2025 ਤੱਕ ਲੀਗਲ ਮੈਟਰੋਲੋਜੀ ਐਕਟ, 2009 ਅਤੇ ਇਸਦੇ ਵੱਖ-ਵੱਖ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ 21 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇਕਤਰ ਕੀਤਾ ਹੈ ਅਤੇ 1568 ਚਲਾਨ ਜਾਰੀ ਕੀਤੇ ਹਨ।ਇਸ ਕਦਮ ਦਾ […]

Continue Reading

ਡਾ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਬਰਾਬਰੀ ਵਾਲੇ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਮਹੱਤਵਪੂਰਨ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਸੈਮੀਨਾਰ ਦੌਰਾਨ ਜਾਤੀ ਅਧਾਰਤ ਵਿਤਕਰੇ ਨੂੰ ਖਤਮ ਕਰਨ ਦੀ ਮਹੱਤਤਾ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ :ਸਮਾਜਿਕ ਨਿਆਂ ਲਈ ਭਾਰਤ ਦੇ ਯਤਨਾਂ ਵਿੱਚ ਡਾ. ਬੀ. ਆਰ. ਅੰਬੇਡਕਰ ਦੀ ਦਾਰਸ਼ਨਿਕ ਵਿਰਾਸਤ ਦੀ ਸਥਾਈ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ […]

Continue Reading

ਪੰਜਾਬ ਦੇ ਕਿਰਤੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਮਹੱਤਵਪੂਰਨ ਪਹਿਲਕਦਮੀ

ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਸੌਂਦ   ਸਕੀਮਾਂ ਸਬੰਧੀ ਜਾਗਰੂਕਤਾ ਤੇ ਕੈਂਪ ਲਗਾਉਣ ਲਈ ਦੋ ਕਰੋੜ ਰੁਪਏ ਦਾ ਬਜਟ ਰੱਖਿਆ ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ […]

Continue Reading

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਚੰਡੀਗੜ, 7 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ  ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ 7 ਫਰਵਰੀ ,ਬੋਲੇ ਪੰਜਾਬ ਬਿਊਰੋ :  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ […]

Continue Reading