ਬਰਾਜ਼ੀਲ ਦੇ ਸਕੂਲਾਂ ਵਿੱਚ ਸਮਾਰਟਫੋਨ ਦਾ ਇਸਤੇਮਾਲ ਕਰਨ ‘ਤੇ ਪਾਬੰਦੀ ਲੱਗੀ

ਬਰਾਜੀਲੀਆ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਰਾਜ਼ੀਲ ਦੇ ਸਕੂਲਾਂ ਵਿੱਚ ਹੁਣ ਬੱਚੇ ਸਮਾਰਟਫੋਨ ਦਾ ਇਸਤੇਮਾਲ ਨਹੀਂ ਕਰ ਸਕਣਗੇ। ਸਰਕਾਰ ਨੇ ਨਵਾਂ ਕਾਨੂੰਨ ਬਣਾਕੇ ਸਕੂਲਾਂ ਵਿੱਚ ਸਮਾਰਟਫੋਨ ਇਸਤੇਮਾਲ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਰਾਸ਼ਟਰਪਤੀ ਲੁਇਜ਼ ਲੂਲਾ ਡੀ ਸਿਲਵਾ ਨੇ ਜਨਵਰੀ ਵਿੱਚ ਇਸ ਕਾਨੂੰਨ ’ਤੇ ਹਸਤਾਖਰ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਅਮਰੀਕਾ ਅਤੇ ਯੂਰਪੀ ਦੇਸ਼ਾਂ ਦੇ […]

Continue Reading

ਚਿੜੀਆਘਰ ਨੂੰ ਜਲਦ ਮਿਲਣਗੇ ਹੋਰ ਭਾਲੂ ਤੇ ਤੇਂਦੂਏ

ਬਠਿੰਡਾ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਪਿੰਡ ਬੀੜ ਤਾਲਾਬ ’ਚ ਸਥਿਤ ਮਿੰਨੀ ਚਿੜੀਆਘਰ-ਕਮ-ਡੀਅਰ ਸਫਾਰੀ ’ਚ ਜਲਦੀ ਭਾਲੂ ਤੇ ਚਾਰ ਹੋਰ ਤੇਂਦੁਏ ਦੇਖਣ ਨੂੰ ਮਿਲਣਗੇ। ਹਾਲਾਂਕਿ ਇਸ ਵੇਲੇ ਚਿੜੀਆਘਰ ’ਚ ਦੋ ਨਰ ਤੇਂਦੂਏ ਹਨ। ਹੁਣ ਇੱਥੇ ਦੋ ਮਾਦਾ ਤੇਂਦੂਏ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਹਿਮਾਚਲ ਦੇ ਗੋਪਾਲਪੁਰ ਤੋਂ ਲਿਆਂਦਾ ਜਾਵੇਗਾ। ਇਸ ਤੋਂ […]

Continue Reading

ਇਨਕਮ ਟੈਕਸ ਭਰਨ ਵਾਲਿਆਂ ਦਾ ਮੁਫ਼ਤ ਰਾਸ਼ਨ ਹੋਵੇਗਾ ਬੰਦ

ਨਵੀਂ ਦਿੱਲੀ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਇਨਕਮ ਟੈਕਸ ਵਿਭਾਗ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ) ਦੇ ਤਹਿਤ ਅਯੋਗ ਲੋਕਾਂ ਨੂੰ ਲਾਭਪਾਤਰੀਆਂ ਦੀ ਸੂਚੀ ’ਚੋਂ ਹਟਾਉਣ ਲਈ ਖ਼ੁਰਾਕ ਮੰਤਰਾਲੇ ਦੇ ਨਾਲ ਅੰਕੜੇ ਸਾਂਝੇ ਕਰੇਗਾ।ਅਸਲ ’ਚ ਇਨਕਮ ਟੈਕਸ ਅਦਾ ਕਰਨ ਵਾਲੇ ਲੋਕ ਵੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਰਾਸ਼ਨ ਲੈ ਰਹੇ ਹਨ।
 ਜ਼ਿਕਰਯੋਗ ਹੈ […]

Continue Reading

ਐਫਸੀਆਈ ਦੇ ਗੁਦਾਮਾਂ ‘ਚ ਆਟੇ ਤੇ ਚੌਲਾਂ ਦੀ ਖ਼ਰੀਦ ਵਿੱਚ ਵੱਡੀ ਗੜਬੜੀ ਦਾ ਮਾਮਲਾ ਸਾਹਮਣੇ ਆਇਆ

ਚੰਡੀਗੜ੍ਹ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਦੀ ਯੋਜਨਾ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਯੋਜਨਾ ਭਾਰਤ ਬਰਾਂਡ ਦੇ ਆਟੇ ਅਤੇ ਚੌਲਾਂ ਦੀ ਖ਼ਰੀਦ ਵਿੱਚ ਵੱਡੀ ਗੜਬੜੀ ਦਾ ਮਾਮਲਾ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ, ਹਰਿਆਣਾ ਦੀ ਇਕ ਕੰਪਨੀ ਨੇ ਕਥਿਤ ਤੌਰ ਦੇ ਜਾਅਲੀ ਈਮੇਲ ਆਈਡੀ ਰਾਹੀਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਯਾਨੀ ਕਿ ਐਫ਼ਸੀਆਈ ਦੇ ਪੰਚਕੂਲਾ ਦਫ਼ਤਰ […]

Continue Reading

ਦਾਜ ਲਈ ਤੰਗ ਕਰਨ ‘ਤੇ ਅਦਾਲਤ ਨੇ ਸਹੁਰਿਆਂ ਦੇ ਤਿੰਨ ਵਿਅਕਤੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ

ਬਰੇਲੀ, 7 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਦਾਜ ਦੀ ਮੰਗ ਪੂਰੀ ਨਾ ਹੋਣ ਤੇ ਪਤੀ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਫਾਸਟ ਟਰੈਕ ਕੋਰਟ ਨੇ ਤਿੰਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਿਹਾ ਹੈ ਕਿ ਪਿਆਰ ਦੇ ਨਾਮ ‘ਤੇ ਕਿਸੇ ਦੀ ਜਾਨ ਨਹੀਂ ਲਈ ਜਾਂਦੀ। ਪਤੀ-ਪਤਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 07-02-2025,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 07-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੨੫ ਮਾਘ (ਸੰਮਤ ੫੫੬ ਨਾਨਕਸ਼ਾਹੀ)07-02-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ […]

Continue Reading

*ਪੰਜਾਬ ਸਰਕਾਰ ਵੱਲੋਂ 66 ਕੇਵੀ ਬਿਜਲੀ ਸਪਲਾਈ ਲਾਈਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਜ਼ਮੀਨ ਮਾਲਕਾਂ ਲਈ ਮੁਆਵਜ਼ੇ ਵਿੱਚ ਵੱਡਾ ਵਾਧਾ

ਚੰਡੀਗੜ੍ਹ, 6 ਫਰਵਰੀ ,ਬੋਲੇ ਪੰਜਾਬ ਬਿਊਰੋ :  ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 66 ਕੇਵੀ ਬਿਜਲੀ ਸਪਲਾਈ ਲਾਈਨ ਵਿਛਾਉਣ ਕਾਰਨ ਪ੍ਰਭਾਵਿਤ ਹੋਣ ਵਾਲੇ ਜਮੀਨ ਮਾਲਕਾਂ ਲਈ ਮੁਆਵਜ਼ੇ ਦੀ ਦਰ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ ਹੈ।  ਇਸ ਫੈਸਲੇ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਮੰਤਰੀ […]

Continue Reading

ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਚਲਾਇਆ ਜਾਵੇਗਾ ਮਿਸ਼ਨ “ਹਰ ਘਰ ਰੇਸ਼ਮ’’: ਮੋਹਿੰਦਰ ਭਗਤ

ਚੰਡੀਗੜ, 6 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਰੇਸ਼ਮ ਦੇ ਉਤਪਾਦਨ ਨੂੰ ਹੋਰ ਹੁਲਾਰਾ ਦੇਣ ਦੇ ਮੱਦੇਨਜ਼ਰ ਰਾਜ ਵਿੱਚ ਰੀਲਿੰਗ ਅਤੇ ਕੋਕੂਨ ਸਟੋਰੇਜ ਯੂਨਿਟ ਸਥਾਪਤ ਕੀਤੇ ਜਾਣਗੇ। ਰੇਸ਼ਮ ਦੇ ਉਤਪਾਦਨ ਨੂੰ ਵਧਾਉਣ ਅਤੇ ਰੇਸ਼ਮ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪਠਾਨਕੋਟ ਅਤੇ ਗੁਰਦਾਸਪੁਰ […]

Continue Reading

ਪੰਜਾਬ ਸਰਕਾਰ ਨੇ ਪ੍ਰਮੋਟ ਹੋਏ 25 PCS ਅਧਿਕਾਰੀਆਂ ਦੀਆਂ ਕੀਤੀਆਂ ਨਿਯੁਕਤੀਆਂ

ਚੰਡੀਗੜ੍ਹ 6 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪ੍ਰਮੋਟ ਹੋਏ 25 PCS ਅਧਿਕਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ ਹਨ

Continue Reading

ਪਰਵਾਸੀ ਭਾਰਤੀਆਂ ਦੇ ਡਿਪੋਰਟ ਲਈ ਜਿੰਮੇਵਾਰ ਕੌਣ ?

ਅਮਰੀਕਾ,ਸਰਕਾਰ,ਏਜੰਟ ਜਾਂ ਪਰਵਾਸੀ ਖੁਦ              ਪਰਵਾਸ ਦਾ ਰੁਝਾਨ ਸਦੀਆਂ ਪੁਰਾਣਾ ਚਲਦਾ ਆ ਰਿਹਾ  ਹੈ।ਰੋਜ਼ੀ ਰੋਟੀ ਲਈ ਬੰਦਾ ਪੰਛੀਆਂ ਵਾਂਗ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਂਦਾ ਰਹਿੰਦਾ ਹੈ। ਬੇਸ਼ੱਕ ਪਰਵਾਸ ਕਰਨ ਕਾਰਨ ਉਸ ਨੂੰ ਅਨੇਕਾਂ ਦਿਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪਰਵਾਸ ਦੌਰਾਨ ਗੈਰ ਕਾਨੂੰਨੀ ਤਰੀਕਿਆਂ ਨਾਲ ਜਾਣ ਸਦਕਾ ਅਨੇਕਾਂ […]

Continue Reading