ਨੌਜਵਾਨਾਂ ਲਈ ਕਿੱਤਾ ਮੁਖੀ ਕੋਰਸ ਤੇ ਸਵੈ ਰੁਜ਼ਗਾਰ ਲਈ ਸਬਸਿਡੀ ਦੀ ਲੋੜ !

ਜਦੋਂ ਦੇਸ਼ ਆਜ਼ਾਦ ਹੋਇਆ ਸੀ ਤਾਂ ਉਸ ਵਕਤ ਦੇਸ਼ ਦੀ ਕੁੱਲ ਵੱਸੋਂ 43 ਕਰੋੜ ਤੇ ਬੇਰੁਜ਼ਗਾਰੀ ਦਾ ਅੰਕੜਾ ਇਕ ਕਰੋੜ ਤੋਂ ਹੇਠਾਂ ਸੀ। ਜੋ 77 ਸਾਲਾਂ ਚ ਲਗਾਤਾਰ ਵਧਦਾ ਚਲਾ ਗਿਆ।ਭਾਰਤੀ ਆਰਥਿਕਤਾ ਸਬੰਧੀ ਨਿਗਰਾਨ ਕੇਂਦਰ ਅਨੁਸਾਰ ਦਸੰਬਰ 2021 ਵਿਚ ਭਾਰਤ ਵਿਚ 5.3 ਕਰੋੜ ਲੋਕ ਬੇਰੁਜ਼ਗਾਰ ਸਨ ।ਪਰ ਇਸ ਵਿਚ ਸਿਰਫ਼ ਉਹ ਲੋਕ ਸ਼ਾਮਲ ਕੀਤੇ ਗਏ ਜਿਹੜੇ ਪੜ੍ਹੇ-ਲਿਖੇ […]

Continue Reading

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ  ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ […]

Continue Reading

ਡਾ. ਸੁਖਵਿੰਦਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ: ਬੰਗਾ ਤੋਂ ਦੂਜੀ ਵਾਰ ਵਿਧਾਇਕ ਬਣੇ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਸਾਬਕਾ ਪ੍ਰਧਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕਨਵੇਅਰ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਡਾ. ਸੁੱਖੀ ਆਪਣੇ […]

Continue Reading

2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਟੱਕਰ

ਮਲੋਟ, 5 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਮਲੋਟ ਵਿਖੇ 2 ਸਕੂਲ ਵੈਨਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵੈਨਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਬੱਚਿਆਂ ਨੂੰ ਸਕੂਲ ਵੈਨ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।ਜਾਣਕਾਰੀ ਮੁਤਾਬਕ ਮਲੋਟ ਦੇ ਪਿੰਡ ਅਬੁਲਖੁਰਾਣਾ ਵਿਖੇ ਨੈਸ਼ਨਲ ਹਾਈਵੇ ਦੀ ਸਰਵਿਸ ਲੇਨ ਉਤੇ ਹਾਦਸਾ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼

ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਐਸਏਐਸ ਨਗਰ/ ਚੰਡੀਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ […]

Continue Reading

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤੀ ਚੈਕਿੰਗ

ਚੰਡੀਗੜ੍ਹ/ਬਠਿੰਡਾ, 5 ਫਰਵਰੀ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ […]

Continue Reading

ਅਮਰੀਕਾ ਤੋਂ ਡਿਪੋਰਟ ਕਰਕੇ ਵਾਪਸ ਭੇਜੇ ਪੰਜਾਬੀਆਂ ਦੀ ਸੂਚੀ ਜਾਰੀ

ਚੰਡੀਗੜ੍ਹ , 5 ਫਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਤੋਂ ਡਿਪੋਰਟ ਕਰਕੇ ਜਬਰੀ ਵਾਪਸ ਭੇਜੇ ਗਏ ਭਾਰਤੀਆਂ ‘ਚੋਂ ਪੰਜਾਬ ਨਾਲ ਸੰਬੰਧਤ ਨੌਜਵਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ।ਇਸ ਸੂਚੀ ਵਿਚ ਇਨ੍ਹਾਂ ਬਾਰੇ ਦੱਸਿਆ ਗਿਆ ਹੈ।

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 07 ਫਰਵਰੀ ਨੂੰ

ਐਸ ਏ ਐਸ ਨਗਰ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ 07 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 […]

Continue Reading

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਮਾਪੇ-ਅਧਿਆਪਕ ਕਰਵਾਈ ਮਿਲਣੀ

ਮੋਹਾਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਮਿਤੀ 05ਫਰਵਰੀ ਨੂੰ ਸਰਕਾਰੀ ਹਾਈ ਸਮਾਰਟ ਸਕੂਲ ਫ਼ੇਜ਼-6, ਐਸ.ਏ.ਐਸ. ਨਗਰ ਵਿੱਖੇ ਅੱਜ ਮਾਪੇ-ਅਧਿਆਪਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ […]

Continue Reading

ਪੰਜਾਬ ਨੈਸ਼ਨਲ ਬੈਂਕ ਦਾ ਹੋਮ ਲੋਨ ਅਤੇ ਸੂਰਿਆ ਘਰ ਲੋਨ ਐਕਸਪੋ 7-8 ਫਰਵਰੀ ਨੂੰ ਮੋਹਾਲੀ ‘ਚ

ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਸਪੋਰਟਸ ਕੌਂਪਲੈਕਸ, ਸੈਕਟਰ 78, ਮੋਹਾਲੀ ‘ਚ 7 ਫਰਵਰੀ ਨੂੰ ਸ਼ੁਰੂ ਹੋਣ ਵਾਲੇ “ਹੋਮ ਲੋਨ ਅਤੇ ਸੂਰਿਆ ਘਰ ਲੋਨ ਐਕਸਪੋ 2025” ਦਾ ਕਰਨਗੇ ਉਦਘਾਟਨ ਮੋਹਾਲੀ, 4 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਨੈਸ਼ਨਲ ਬੈਂਕ 7 ਅਤੇ 8 ਫਰਵਰੀ ਨੂੰ ਸਪੋਰਟਸ ਕੌਂਪਲੈਕਸ, ਸੈਕਟਰ 78, ਮੋਹਾਲੀ ਵਿੱਖੇ “ਹੋਮ ਲੋਨ ਅਤੇ ਸੂਰਿਆ ਘਰ ਲੋਨ […]

Continue Reading