Justice Ashwani Kumar Mishra ਬਣੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ

ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ;  ਸੁਪਰੀਮ ਕੋਰਟ ਕੌਲਿਜਿਅਮ ਦੀ ਸਿਫਾਰਸ਼ ਤੋਂ ਇੱਕ ਮਹੀਨੇ ਬਾਅਦ ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਹਾਈ ਕੋਰਟ ਦਾ ਮੁੱਖ ਜੱਜ (Chief Justice) ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸੱਤ ਹੋਰ ਹਾਈ ਕੋਰਟਾਂਵਿਚ ਵੀ ਚੀਫ ਜਸਟਿਸਾਂ […]

Continue Reading

ਸਚਿਨ ਪਾਇਲਟ ਹੱਥ ਪੰਜਾਬ ਕਾਂਗਰਸ ਦੀ ਕਮਾਨ ,ਬਘੇਲ ਦੀ ਛੁੱਟੀ

ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦਾ ਇੰਚਾਰਜ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਕਾਂਗਰਸ ਨੇ ਸਚਿਨ ਪਾਈਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਾਇਆ ਗਿਆ ਹੈ। ਹਾਲਾਂਕਿ ਪੰਜਾਬ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਪੰਜਾਬ ਦਾ ਇੰਚਾਰਜ ਹਟਾ ਕੇ, ਅਸਾਮ ਦਾ ਇੰਚਾਰਜ ਲਗਾਇਆ ਗਿਆ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 680, 06-09-2026

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ […]

Continue Reading

ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼: ਸਿਮਰਨਜੀਤ ਸਿੰਘ ਮਾਨ

ਸਿੱਖਾਂ ਨੂੰ ਜਬਰ ਨਾਲ ਕੈਦ ਨਹੀਂ ਰੱਖਿਆ ਜਾ ਸਕਦਾ, ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਕਰਾਂਗੇ ਹੋਰ ਤੇਜ਼: ਸਿਮਰਨਜੀਤ ਸਿੰਘ ਮਾਨ ਨਵੀਂ ਦਿੱਲੀ, 05 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼ੇਰਾਂ ਨੂੰ ਪਿੰਜਰੇ ਵਿਚ ਜਬਰੀ ਡੱਕਣਾ ਜਿਵੇਂ ਅਣਮਨੁੱਖੀ ਅਤੇ ਨਿੰਦਣਯੋਗ ਹੈ, ਉਸੇ ਤਰ੍ਹਾਂ […]

Continue Reading

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਅੱਜ ਵੀ ਜ਼ਮੀਰ ਨੂੰ ਹੈ ਲਲਕਾਰਦੀ: ਪੰਥਕ ਜੱਥੇਬੰਦੀਆਂ ਜਰਮਨੀ

ਨਵੀਂ ਦਿੱਲੀ 5 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਕੋਈ ਬੀਤੀ ਹੋਈ ਕਹਾਣੀ ਨਹੀਂ, ਇਹ ਅੱਜ ਵੀ ਸਾਡੀ ਜ਼ਮੀਰ ਦੇ ਦਰਵਾਜ਼ੇ ’ਤੇ ਦਸਤਕ ਦੇ ਰਹੀ ਇੱਕ ਜਿਉਂਦੀ ਪੁਕਾਰ ਹੈ। ਜਦੋਂ ਪੰਜਾਬ ਵਿੱਚ ਹਜ਼ਾਰਾਂ ਪਰਿਵਾਰ ਆਪਣੇ ਪੁੱਤਰਾਂ, ਭਰਾਵਾਂ ਅਤੇ ਪਤੀਆਂ ਦੀ ਉਡੀਕ ਵਿੱਚ ਦਰਵਾਜ਼ਿਆਂ ਵੱਲ ਤੱਕ ਰਹੇ ਸਨ, ਤਦੋਂ ਖਾਲੜਾ ਸਾਹਿਬ ਨੇ […]

Continue Reading

ਭਾਈ ਜਸਵੰਤ ਸਿੰਘ ਖਾਲੜਾ ਨੂੰ ਮਾਰ ਕੇ ਸੱਚ ਨੂੰ ਮਾਰਨ ਦੀ ਹੋਈ ਕੋਸ਼ਿਸ਼, ਪਰ ਸ਼ਹਾਦਤ ਨੇ ਜ਼ੁਲਮ ਦਾ ਚਿਹਰਾ ਦੁਨੀਆ ਸਾਹਮਣੇ ਕਰ ਦਿੱਤਾ ਨੰਗਾ: ਭਾਈ ਪਰਮਜੀਤ ਸਿੰਘ ਭਿਓਰਾ

ਨਵੀਂ ਦਿੱਲੀ 5 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਹਾਨ ਕੁਰਬਾਨੀ ਸਿੱਖ ਕੌਮ ਦੇ ਇਤਿਹਾਸ ਵਿਚ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਲਈ ਲੜੀ ਗਈ ਲੜਾਈ ਦਾ ਇਕ ਅਮਰ ਪ੍ਰਤੀਕ ਹੈ। ਤਤਕਾਲੀਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਵਿਚ ਹਜ਼ਾਰਾਂ ਅਣਪਛਾਤੀਆਂ ਦੇਹਾਂ ਦੇ ਨਾਮ ਹੇਠ ਝੂਠੇ ਪੁਲਿਸ ਮੁਕਾਬਲਿਆਂ ਵਿਚ ਨਿਰਦੋਸ਼ ਸਿੱਖ ਨੌਜਵਾਨਾਂ […]

Continue Reading

ਮੋਹਣਜੀਤ ਸਿੰਘ ਨਾਲ ਪੁਲਿਸ ਵੱਲੋਂ ਕੀਤੇ ਕਥਿਤ ਤਸ਼ੱਦਦ ’ਤੇ ਬੀਬੀ ਰਣਜੀਤ ਕੌਰ ਦਾ ਤਿੱਖਾ ਹਮਲਾ—ਪੰਜਾਬ ਸਰਕਾਰ ਕਾਲੇ ਝੰਡਿਆਂ ਤੋਂ ਨਹੀਂ, ਲੋਕਾਂ ਦੇ ਸਵਾਲਾਂ ਤੋਂ ਰਹੀ ਹੈ ਡਰ

ਨਵੀਂ ਦਿੱਲੀ 5 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਪੁੱਛਣ ਅਤੇ ਕਾਲਾ ਝੰਡਾ ਲਹਿਰਾ ਕੇ ਆਪਣਾ ਲੋਕਤੰਤਰਕ ਵਿਰੋਧ ਦਰਜ ਕਰਵਾਉਣ ਵਾਲੇ ਮੋਹਣਜੀਤ ਸਿੰਘ ਨਾਲ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਹੈ। […]

Continue Reading

ਆਰਐੱਸਐੱਸ ਦਾ ‘ਸਿਆਸੀ ਖੇਡ’, ਮੋਹਨ ਭਾਗਵਤ ਦੀ ਮੌਜੂਦਗੀ ਲੁਕਾ ਕੇ ਨਿਊਯਾਰਕ ਦੇ ਮੈਡੀਸਨ ਸਕੁਏਅਰ ਵਿਚ ਧਾਰਮਿਕ ਆਗੂਆਂ ਨੂੰ ਮੰਚ ’ਤੇ ਲਿਆਉਣ ਦੇ ਉਠਾਏ ਦੋਸ਼

90 ਅਮਰੀਕੀ ਸਿਆਸੀ ਆਗੂਆਂ ਵੱਲੋਂ ਆਰ.ਐੱਸ.ਐੱਸ. ਨਾਲ ਕਥਿਤ ਤੌਰ ’ਤੇ ਜੁੜੇ ਫੰਡ ਤੋਂ ਦੂਰੀ ਦਾ ਅਹਿਦ ਨਵੀਂ ਦਿੱਲੀ 3 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਏਕਤਾ ਅਤੇ ਅੰਤਰ-ਧਾਰਮਿਕ ਸਾਂਝ ਦੇ ਵੱਡੇ ਦਾਅਵਿਆਂ ਨਾਲ ਨਿਊਯਾਰਕ ਦੇ ਮੈਡੀਸਨ ਸਕੁਏਅਰ ਗਾਰਡਨ ਵਿੱਚ ਕਰਵਾਇਆ ਗਿਆ ‘ਯੂਨੀਵਰਸਲ ਵਨਨੈੱਸ ਸੈਲੀਬ੍ਰੇਸ਼ਨ’ ਹੁਣ ਖੁਦ ਪਾਰਦਰਸ਼ਤਾ ਅਤੇ ਭਰੋਸੇ ਦੇ ਕਟਹਿਰੇ ਵਿੱਚ ਖੜ੍ਹਾ ਹੈ। ਦੋਸ਼ ਲੱਗ […]

Continue Reading

ਕਿਰਪਾਨ, ਨੀਲਾ ਬਾਣਾ ਤੇ ਖਾਲਸਾਈ ਅਣਖ ਭੁੱਲ ਕੇ ਹਿੰਦੂਤਵ ਤਾਕਤਾਂ ਦੀ ਗੁਲਾਮੀ ਕਿਉਂ..?—ਮਾਨ

ਨਵੀਂ ਦਿੱਲੀ, 5 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਗੋਬਿੰਦ ਸਿੰਘ ਜੀ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੇ ਨਾਲ ਕਿਰਪਾਨ, ਨੀਲਾ ਬਾਣਾ, ਘੋੜਸਵਾਰੀ, ਬਾਜ਼ ਅਤੇ ਅਕਾਲ ਪੁਰਖ ਵਿੱਚ ਅਟੁੱਟ ਵਿਸ਼ਵਾਸ ਵਾਲੀ ਅਣਖੀਲੀ ਤੇ ਆਜ਼ਾਦ ਸਿੱਖ ਪਹਿਚਾਣ ਬਖ਼ਸ਼ੀ, ਪਰ ਅਫ਼ਸੋਸ ਅੱਜ ਸਿੱਖਾਂ ਦਾ ਵੱਡਾ ਹਿੱਸਾ ਆਪਣੀ ਨਿਰਾਲੀ ਪਹਿਚਾਣ ਅਤੇ ਸੋਚ ਤੋਂ ਦੂਰ ਹੋ ਕੇ ਬੀਜੇਪੀ-ਆਰ.ਐਸ.ਐਸ., ਕਾਂਗਰਸ ਅਤੇ […]

Continue Reading

ਪੰਜਾਬ ਬਰੂਦ ਦੇ ਢੇਰ ’ਤੇ, ਭਾਖੜਾ ਦੀ ਮੈਨੇਜਮੈਂਟ ’ਤੇ ਉਠੇ ਗੰਭੀਰ ਸਵਾਲ: ਭਾਈ ਗੁਰਦੇਵ ਸਿੰਘ

ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲੀਆਂ ਸਰਕਾਰਾਂ ਨੂੰ ਸੱਤਾ ਦਾ ਸੁਖ ਬਹੁਤ ਮਹਿੰਗਾ ਪਵੇਗਾ ਨਵੀਂ ਦਿੱਲੀ5 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੱਜ ਇੱਕ ਅਜਿਹੇ ਨਾਜ਼ੁਕ ਮੋੜ ’ਤੇ ਖੜ੍ਹਾ ਹੈ, ਜਿੱਥੇ ਭਾਖੜਾ ਡੈਮ ਦੀ ਮੈਨੇਜਮੈਂਟ ਅਤੇ ਪਾਣੀ ਪ੍ਰਬੰਧਨ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ […]

Continue Reading