ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਮੋਰਚੇ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮ ਅਤੇ ਪੈਨਸ਼ਨਰ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਕੇ ਸੰਗਰੂਰ ਮੋਰਚੇ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ ਪੰਜਾਬ ਸਰਕਾਰ: ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਸੰਗਰੂਰ,29 ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਮਰਜਿੰਗ ਸਮੇਤ ਹੱਕੀ ਮੰਗਾਂ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿੱਚ ਲਗਾਏ ਮੋਰਚੇ ਦੇ ਸਮਰਥਨ ਵਿੱਚ 152ਵੇਂ ਦਿਨ ਪੰਜਾਬ ਮੁਲਾਜ਼ਮ ਅਤੇ […]

Continue Reading

ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਸਰਕਲ ਪ੍ਰਧਾਨ ਲਖਵੀਰ ਸਿੰਘ ਭੱਟੀ ਨੂੰ ਸਦਮਾ ਪਿਤਾ ਦਾ ਦਿਹਾਂਤ

ਫ਼ਤਿਹਗੜ੍ਹ ਸਾਹਿਬ,29, ਜਨਵਰੀ , (ਮਲਾਗਰ ਖਮਾਣੋਂ) ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਫਤਰੀ ਮੁਲਾਜ਼ਮਾਂ ਦੀ ਜਥੇਬੰਦੀ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸਰਕਲ ਪ੍ਰਧਾਨ ਲਖਬੀਰ ਸਿੰਘ ਭੱਟੀ ਨੇ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਪਿਤਾ ਦੀ ਅਚਾਨਕ ਮੌਤ ਹੋ ਗਈ। ਉਹਨਾਂ ਦੀ ਅਚਾਨਕ ਮੌਤ ਤੇ ਕਾਰਜਕਾਰੀ ਇੰਜੀਨੀਅਰ, ਉਪ ਮੰਡਲ […]

Continue Reading

ਫਿਰੌਤੀ ਲਈ ਧਮਕੀਆਂ ਸੰਬੰਧੀ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਫਰੀਦਕੋਟ ਅਦਾਲਤ ਵੱਲੋਂ ਬਰੀ

ਫਰੀਦਕੋਟ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹੇ ਦੇ ਜੇਐੱਮਆਈਸੀ ਐੱਸ ਸੋਹੀ ਦੀ ਅਦਾਲਤ ਨੇ ਕੋਟਕਪੂਰਾ ਦੇ ਇੱਕ ਟੈਕਸਟਾਈਲ ਕਾਰੋਬਾਰੀ ਤੋਂ ਵਟਸਐਪ ਕਾਲ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਲਾਰੈਂਸ […]

Continue Reading

ਫ਼ਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਅਰਚਨਾ ਪੂਰਨ ਸਿੰਘ ਨੂੰ ਲੱਗੀ ਸੱਟ, ਹੋਈ ਗੰਭੀਰ ਜ਼ਖਮੀ

ਮੁੰਬਈ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਬਾਲੀਵੁੱਡ ਅਦਾਕਾਰਾ ਅਰਚਨਾ ਪੂਰਨ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਈ। ਉਸ ਦੇ ਹੱਥ ਦੀ ਹੱਡੀ ਟੁੱਟ ਗਈ। ਅਰਚਨਾ ਪੂਰਨ ਸਿੰਘ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਸੀ। ਉੱਥੇ ਹੀ ਉਸ ਨਾਲ ਹਾਦਸਾ ਵਾਪਰ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਵੀਡੀਓ ਨੂੰ ਦੇਖ […]

Continue Reading

ਸਰਬੱਤ ਦਾ ਭਲਾ ਟਰਸਟ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਪੁਰਦ ਕੀਤਾ ਡੈਡ ਬਾਡੀ ਫਰੀਜ਼ਰ

ਸਮਾਜ ਸੇਵਾ ਦੇ ਕੰਮਾਂ ਵਿੱਚ ਟਰਸਟ ਵੱਲੋਂ ਅਗਾਂਹ ਵੀ ਯਤਨ ਰਹਿਣਗੇ ਜਾਰੀ ; ਕਵਲਜੀਤ ਸਿੰਘ ਰੂਬੀ ਮੋਹਾਲੀ 29 ਜਨਵਰੀ,ਬੋਲੇ ਪੰਜਾਬ ਬਿਊਰੋ :ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਵੱਲੋਂ ਟਰਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐਸ.ਪੀ.ਐਸ ਉਬਰਾਏ ਦੇ ਦਿਸ਼ਾ- ਨਿਰਦੇਸ਼ਾਂ ਹੇਠ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਦੇ ਤਹਿਤ ਮੋਹਾਲੀ ਵਿਖੇ ਡੈਡ ਬਾਡੀ ਫਰੀਜਰ (ਮੋਰਚਰੀ […]

Continue Reading

ਪੰਜਾਬ ਕੈਬਨਿਟ ਮੀਟਿੰਗ ਦੀ ਤਰੀਕ ਬਦਲੀ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ ;ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਪਹਿਲਾਂ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦੀ ਤਰੀਕ ਬਦਲ ਕੇ 10 ਫਰਵਰੀ ਕਰ ਦਿੱਤੀ ਗਈ ਹੈ।ਇਹ ਮੀਟਿੰਗ ਸਵੇਰੇ 11 ਵਜੇ […]

Continue Reading

ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਮੁਅੱਤਲ

ਫਤਿਹਗੜ੍ਹ ਸਾਹਿਬ, 29 ਜਨਵਰੀ, ਬੋਲੇ ਪੰਜਾਬ ਬਿਊਰੋ : ਜੱਲ੍ਹਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ‘ਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ, ਰਿਪੋਰਟ ‘ਚ ਖੁਲਾਸਾ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਵਿੱਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ ਹਨ। ਸਾਲਾਨਾ ਸਿੱਖਿਆ ਸਥਿਤੀ ਰਿਪੋਰਟ (ਏ.ਐੱਸ.ਈ.ਆਰ.) 2024 ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਪੇਂਡੂ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਦੇ ਸਿਰਫ਼ 43.1% ਵਿਦਿਆਰਥੀ ਹੀ ਗਣਿਤ ਵਿੱਚ ਭਾਗ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਨਕਸਲੀ ਢੇਰ

ਰਾਂਚੀ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਔਰਤ ਸਮੇਤ ਦੋ ਨਕਸਲੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਤੜਕੇ ਸੋਨੂਆ ਥਾਣਾ ਖੇਤਰ ਦੇ ਅਧੀਨ ਇੱਕ ਜੰਗਲ ਵਿੱਚ ਵਾਪਰੀ, ਜੋ ਕਿ ਪੱਛਮੀ ਸਿੰਘਭੂਮ ਜ਼ਿਲ੍ਹਾ ਹੈੱਡਕੁਆਰਟਰ ਸ਼ਹਿਰ ਤੋਂ […]

Continue Reading

ਵਧ ਰਿਹਾ ਤਾਪਮਾਨ ਕਣਕ ਦੀ ਫ਼ਸਲ ਲਈ ਚੰਗਾ ਨਹੀਂ, ਝਾੜ ਘਟਣ ਦਾ ਖ਼ਦਸ਼ਾ

ਚੰਡੀਗੜ੍ਹ, 29 ਜਨਵਰੀ,ਬੋਲੇ ਪੰਜਾਬ ਬਿਊਰੋ :ਜਨਵਰੀ ’ਚ ਵਧ ਰਹੀ ਗ਼ਰਮੀ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਸਾਲ ਜਨਵਰੀ ਮਹੀਨੇ ’ਚ ਹੀ ਪੰਜਾਬ ਦਾ ਤਾਪਮਾਨ 27 ਡਿਗਰੀ ਸੈਲਸੀਅਸ ਦੇ ਪਾਰ ਪਹੁੰਚ ਗਿਆ ਹੈ। ਰਾਤ ਦਾ ਤਾਪਮਾਨ ਵੀ ਘਟ-ਵਧ ਰਿਹਾ ਹੈ। ਵਧ ਰਿਹਾ ਤਾਪਮਾਨ ਕਣਕ ਦੀ ਫ਼ਸਲ ਲਈ ਚੰਗਾ ਨਹੀਂ ਹੈ। ਜੇਕਰ ਤਾਪਮਾਨ ’ਚ ਵਾਧਾ ਹੋਇਆ […]

Continue Reading