ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 11 ਮੈਂਬਰ ਗ੍ਰਿਫ਼ਤਾਰ, ਹਥਿਆਰ ਤੇ ਚੋਰੀ ਦੇ ਵਾਹਨ ਬਰਾਮਦ

ਲੁਧਿਆਣਾ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਥਾਣਾ ਜੋਧੇਵਾਲ ਦੀ ਪੁਲਿਸ ਨੇ ਅਸਮਾਜਿਕ ਤੱਤਾਂ ਦੇ ਖਿਲਾਫ ਚਲਾਈ ਮੁਹਿੰਮ ਹੇਠ ਵੱਡੀ ਕਾਰਵਾਈ ਕਰਦਿਆਂ ਗੰਨ ਪੁਆਇੰਟ ’ਤੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਡੀ.ਸੀ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਥਾਣਾ ਜੋਧੇਵਾਲ ਦੇ ਮੁਖੀ ਇੰਸਪੈਕਟਰ ਜਸਬੀਰ ਸਿੰਘ ਦੀ ਪੁਲਿਸ ਟੀਮ ਕਾਲੀ […]

Continue Reading

ਆਵਾਰਾ ਕੁੱਤਿਆਂ ਤੋ ਜਨਤਾ ਹਾਰੀ -ਕਦੋਂ ਤੱਕ  ਇਨ੍ਹਾਂ ਦਾ ਆਤੰਕ ਰਹੇਗਾ ਜਾਰੀ ?

ਪੰਜਾਬ ਦੇ ਵੱਖੋ ਵੱਖਰੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ।ਹਰ ਰੋਜ਼ ਕਿਧਰੋ ਨਾ ਕਿਧਰੋਂ ਕੁੱਤਿਆਂ ਵੱਲੋਂ ਕਿਸੇ ਬੱਚੇ ਜਾਂ ਵਿਅਕਤੀ ਨੂੰ ਕੱਟਣ (ਨੋਚਣ )ਦੀਆਂ ਖ਼ਬਰਾਂ ਆ ਰਹੀਆਂ ਹਨ।ਜੋ ਬੇਹੱਦ ਖ਼ੌਫ਼ਨਾਕ ਤੇ ਦੁਖਦਾਇਕ ਹਨ। ਜਿਸ ਨੂੰ ਰੋਕੇ ਜਾਣ ਵਾਸਤੇ ਸਰਕਾਰ ਜਾ ਸਥਾਨਕ ਪ੍ਰਸ਼ਾਸਨ ਵੱਲੋਂ ਕੋਈ  ਪੁਖ਼ਤਾ ਕਦਮ ਨਹੀਂ ਚੁੱਕੇ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-01-2025 ,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 25-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੨ ਮਾਘ (ਸੰਮਤ ੫੫੬ ਨਾਨਕਸ਼ਾਹੀ)25-01-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ […]

Continue Reading

ਹਿਮਾਚਲ ਪ੍ਰਦੇਸ ਦੀ ਰਾਜ ਮੰਤਰੀ ਮੰਡਲ ਮੀਟਿੰਗ ‘ਚ ਲਏ ਅਹਿਮ ਫੈਸਲੇ,ਭੰਗ ਦੀ ਖੇਤੀ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 24 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿਖੇ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ‘ਚ ਕਈ ਅਹਿਮ ਫੈਸਲੇ ਲਏ ਗਏ । ਮੰਤਰੀ ਮੰਡਲ ਨੇ ਕੁੱਲੂ ਜ਼ਿਲ੍ਹੇ ਦੇ ਟਾਂਡੀ ਪਿੰਡ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਸਾਲ 2023 ਵਿੱਚ […]

Continue Reading

ਸਰਨਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਪਾਸੋਂ ਸੀਸਗੰਜ ਗੁਰਦੁਆਰਾ ਦੇ ਹੈਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਅਤੇ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਕਿ ਸੀਸਗੰਜ ਸਾਹਿਬ ਗੁਰਦੁਆਰਾ ਸਾਹਿਬ ਦੇ ਗਿਆਨੀ ਹਰਨਾਮ ਸਿੰਘ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਕੀਤੀ ਜਾਵੇ। ਸਰਨਾ ਨੇ ਆਪਣੀ ਚਿੱਠੀ ਵਿੱਚ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਮਨਜਿੰਦਰ ਸਿਰਸਾ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪ੍ਰਸ਼ਾਸਕੀ ਭੱਤਾ ਦੇਣ ਲਈ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਭੱਤਾ ਦੇਣ ਦੀ ਤਿਆਰੀ ਵਿੱਚ ਹੈ। ਮੁਲਾਜ਼ਮਾਂ ਨੂੰ 5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਦੀ ਤਿਆਰੀ ਸਬੰਧੀ ਮੰਡਲ ਕਮਿਸ਼ਨਰਜ਼ ਤੇ ਡਿਪਟੀ ਕਮਿਸ਼ਨਰਾਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਅਮਰੀਕਾ ‘ਚ 500 ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀ ਗ੍ਰਿਫਤਾਰ, ਸੈਂਕੜਿਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆ

ਵਾਸ਼ਿੰਗਟਨ: 24 ਜਨਵਰੀ, ਬੋਲੇ ਪੰਜਾਬ ਬਿਊਰੋ ;ਡੋਨਾਲਡ ਟਰੰਪ ਦੇ ਸੱਤਾ ਵਿਚ ਆਉਦਿਆਂ ਹੀ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੈਂਕੜੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਇੱਕ ਵਿਸ਼ਾਲ ਆਪ੍ਰੇਸ਼ਨ ਵਿੱਚ ਗ੍ਰਿਫਤਾਰ ਕੀਤਾ ਗਿਆ ਅਤੇ ਦੇਸ਼ ਨਿਕਾਲਾ ਦਿੱਤਾ ਗਿਆ ਜੋ ਨਵੇਂ ਪ੍ਰਸ਼ਾਸਨ ਦੇ ਸਹੁੰ ਚੁੱਕਣ ਤੋਂ ਸਿਰਫ ਤਿੰਨ ਦਿਨ ਬਾਅਦ ਆਇਆ ਹੈ।ਵ੍ਹਾਈਟ ਹਾਊਸ ਦੀ ਪ੍ਰੈਸ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਬਣਾਉਣ ਜਾ ਰਹੀ ਹੈ ”ਰੰਗਲਾ ਪੰਜਾਬ” : ਕੁਲਵੰਤ ਸਿੰਘ

ਪਿੰਡ ਸਨੇਟਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗਾਇਆ ਗਿਆ ਕੈਂਪ ਮੋਹਾਲੀ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਆਪ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਚਾਰ ਪਿੰਡਾਂ ਦਾ ਕੈੰਪ ਪਿੰਡ ਸਨੇਟਾ ਵਿਖੇ ਲਗਾਇਆ ਗਿਆ। ਕੈਂਪ ਦੇ ਦੌਰਾਨਪਿੰਡ ਰਾਏਪੁਰ ਕਲਾਂ,ਗੋਬਿੰਦਗੜ੍ਹ,ਧੀਰਪੁਰ,ਪਿੰਡ ਦੇ ਲੋਕਾਂ ਨੇ ਕੈੰਪ ਦਾ ਲਾਭ ਲਿਆ। ਇਸ ਮੌਕੇ ਤੇ ਉਚੇਚੇ ਤੌਰ ਤੇ […]

Continue Reading

ਫੋਰਟਿਸ ਮੋਹਾਲੀ ਅਤੇ ਪੀਐਚਡੀਸੀਸੀਆਈ ਐਸਐਚਈ ਫੋਰਮ ਨੇ ‘ਔਰਤਾਂ ਦੀ ਸਿਹਤ ਦੀ ਦੇਖਭਾਲ’ ’ਤੇ ਸ਼ੈਸ਼ਨ ਦਾ ਪ੍ਰਬੰਧ ਕੀਤਾ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ, ਮੋਹਾਲੀ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਐਸਐਚਈ ਫੋਰਮ ਦੇ ਸਹਿਯੋਗ ਨਾਲ ਅੱਜ ਪੀਐਚਡੀ ਹਾਊਸ ਵਿੱਚ ‘ਔਰਤਾਂ ਦੀ ਸਿਹਤ ਦੀ ਦੇਖਭਾਲ’ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਸੈਸ਼ਨ ਦਾ ਆਯੋਜਨ ਕੀਤਾ। ਇਹ ਸੈਸ਼ਨ ਵਿਸ਼ੇਸ਼ ਤੌਰ ’ਤੇ ਸਰਵਾਈਕਲ ਕੈਂਸਰ ਦੀ ਰੋਕਥਾਮ ’ਤੇ ਕੇਂਦ੍ਰਿਤ ਸੀ, ਜਿਸ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਕਾਰਜਕਾਰੀ ਇੰਜੀਨੀਅਰ ਨਾਲ ਹੋਈ

ਆਈ ਓ ਟੀ ਤੇ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਤੇ ਹੋਈ ਸਹਿਮਤੀ ਫਤਿਹਗੜ੍ਹ ਸਾਹਿਬ, 24, ਜਨਵਰੀ ,ਬੋਲੇ ਪੰਜਾਬ ਬਿਊਰੋ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੇ ਫੀਲਡ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਅਧਾਰਤ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਡਵੀਜ਼ਨ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਡਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ […]

Continue Reading