ਇਕੱਲੇ ਹੱਕਾਂ ਪ੍ਰਤੀ ਹੀ ਨਹੀਂ ਫਰਜ਼ਾਂ ਪ੍ਰਤੀ ਵੀ ਜਾਗਰੂਕ ਕਰਦਾ ਹੈ ਦਿਸ਼ਾ ਟਰੱਸਟ – ਹਰਦੀਪ ਕੌਰ

ਘਰੇਲੂ ਹਿੰਸਾ ਦਾ ਮੁੱਖ ਕਾਰਨ ਨੇ ਨਸ਼ਾ ਤੇ ਬਾਹਰੀ ਸਬੰਧ  – ਰਾਜ ਲਾਲੀ ਗਿੱਲ ਦਿਸ਼ਾ ਟਰੱਸਟ ਦੇ ਮੰਚ ਤੇ ਸਸ਼ਕਤ ਮਹਿਲਾਵਾਂ ਨੇ ਆਪੇ ਦੱਸੇ ਮਹਿਲਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਮੋਹਾਲੀ / ਚੰਡੀਗੜ੍ਹ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਘਰੇਲੂ ਹਿੰਸਾ ਦਾ ਮੁੱਖ ਕਾਰਨ ਨਸ਼ਾ ਅਤੇ ਬਾਹਰੀ ਸਬੰਧ ਹਨ । ਸਾਡੇ ਕੋਲ ਕਮਿਸ਼ਨ ਵਿੱਚ ਬਹੁਤ ਸਾਰੇ […]

Continue Reading

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ : ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ)  ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ  ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਘਰ ਵਿਜੀਲੈਂਸ ਦੀ ਰੇਡ ਦੌਰਾਨ ਮਿਲੇ ਕਰੋੜਾਂ ਰੁਪਏ

ਪਟਨਾ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਘਰ ਛਾਪਾ ਮਾਰਨ ਉਤੇ ਕਰੋੜਾਂ ਰੁਪਏ ਦੇ ਨੋਟਾਂ ਦਾ ਢੇਰ ਮਿਲੇ ਹਨ। ਪੈਸੇ ਗਿਣਨ ਲਈ ਮਸ਼ੀਨ ਮੰਗਾਉਣੀ ਪਈ ਹੈ। ਬਿਹਾਰ ਦੇ ਬੇਤੀਆ ਵਿੱਚ ਵਿਜੀਲੈਂਸ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਜਨੀਸ਼ਕਾਂਤ ਪ੍ਰਵੀਨ ਦੇ ਘਰ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਕੈਸ਼ ਬਰਾਮਦ ਹੋਇਆ […]

Continue Reading

ਲਿਬਰੇਸ਼ਨ ਵਲੋਂ ਜਿਉਂਦ ਪਿੰਡ ਦੇ ਮੁਜਾਰੇ ਕਿਸਾਨਾਂ ਦੀ ਜ਼ਮੀਨ ਉਤੇ ਸਰਕਾਰ ਵਲੋਂ ਮੁੜ ਬਿਸਵੇਦਾਰਾਂ ਦਾ ਕਬਜ਼ਾ ਕਰਾਉਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ

ਜ਼ਮੀਨ ਬਚਾਉਣ ਲਈ ਲੜ ਰਹੀ ਕਿਸਾਨੀ ਅਤੇ ਉਗਰਾਹਾਂ ਜਥੇਬੰਦੀ ਦੀ ਲੀਡਰਸ਼ਿਪ ਖਿਲਾਫ ਦਰਜ ਕੀਤਾ ਝੂਠਾ ਕੇਸ ਵਾਪਸ ਲਵੇਮਾਨ ਸਰਕਾਰ, ਵਰਨਾ ਉਸ ਦਾ ਹਸ਼ਰ ਵੀ ਬਾਦਲ ਦਲ ਵਾਲਾ ਹੋਵੇਗਾ ਮਾਨਸਾ, 23 ਜਨਵਰੀ ,ਬੋਲੇ ਪੰਜਾਬ ਬਿਊਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ਦੇ ਸੌ ਤੋਂ ਵੱਧ ਮੁਜਾਰੇ ਕਿਸਾਨਾਂ – ਜਿਹੜੇ […]

Continue Reading

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ : ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਦੀ ਪੰਜਾਬ ਸੂਬੇ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮਨਾਈ

ਮੰਡੀ ਗੋਬਿੰਦਗੜ੍ਹ, 23 ਜਨਵਰੀ ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਅੱਜ ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰੀ ਨਾਇਕ, ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਮਾਣ ਨਾਲ ਮਨਾਈ। ਇਸ ਦਿਨ ਨੂੰ ਉਨ੍ਹਾਂ ਦੀ ਅਦੁੱਤੀ ਭਾਵਨਾ, ਦੂਰਦਰਸ਼ੀ ਅਗਵਾਈ ਅਤੇ ਭਾਰਤ ਦੇ ਸੁਤੰਤਰਤਾ ਅੰਦੋਲਨ ਵਿੱਚ ਯੋਗਦਾਨ ਦਾ ਸਨਮਾਨ ਕਰਨ ਲਈ ਕਈ ਦਿਲਚਸਪ ਅਤੇ ਵਿਦਿਅਕ ਗਤੀਵਿਧੀਆਂ ਦੁਆਰਾ […]

Continue Reading

25 ਜਨਵਰੀ ਨੂੰ ਜੰਗਲਾਤ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਧਰਨਾ

ਜਗਤਾਰ ਸਿੰਘ ਦਿਆਲਪੁਰ ਐਮ.ਐਲ.ਏ ਹਲਕਾ ਸਮਰਾਲਾ ਨੂੰ ਕੱਚੇ ਮੁਲਾਜਮਾਂ ਵਲੋਂ ਦਿਤਾ ਗਿਆ ਸਰਕਾਰ ਦੇ ਨਾਮ ਮੰਗ ਪੱਤਰ ਸਮਰਾਲਾ ,23, ਜਨਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਜਿਲਾ ਲੁਧਿਆਣਾਂ ਵਲੋਂ ਸ਼੍ਰੀ ਜਗਤਾਰ ਸਿੰਘ ਦਿਆਲਪੁਰ ਨੂੰ ਕੱੱਚੇ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕਰਨ ਲਈ ਹਰਜੀਤ ਸਿੰਘ ਰੇੰਜ ਪ੍ਧਾਨ ਹਰਦੀਪ ਸਿੰਘ ਜਨਰਲ ਸਕੱਤਰ ਸਿਮਰਨਜੀਤ ਸਿੰਘ ਜਗਵੀਰ […]

Continue Reading

ਮੁੱਖ ਇੰਜੀਨੀਅਰ ਦੀ ਰਿਹਾਇਸ਼ ਅੱਗੇ ਲਗਾਤਾਰ ਪ੍ਰਦਰਸ਼ਨ ਕਰਨ ਦੀ ਚੇਤਾਵਨੀ

ਮ੍ਰਿਤਕ ਵਰਕਰਾਂ ਦੇ ਪਰਿਵਾਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦੀ ਮੰਗ ਨੰਗਲ ,23, ਜਨਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਬੀ.ਬੀ. ਐਮ.ਬੀ ਵਰਕਰ ਯੂਨੀਅਨ ਰਜਿ ਨੰਗਲ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਲਾਲ ਟੈਂਕੀ ਵਿਖੇ ਹੋਈ । ਮੀਟਿੰਗ ਉਪਰੰਤ ਸਮੁੱਚੇ ਵਰਕਰਾਂ ਨੂੰ ਮੁੱਖ ਇੰਜੀਨੀਅਰ ਦੀ ਰਿਹਾਇਸ਼ ਵੱਲ ਨੂੰ ਰੋਸ਼ ਮਾਰਚ ਕਰਨ ਲਈ ਮਜ਼ਬੂਰ […]

Continue Reading

4 ਮਾਰਚ ਨੂੰ ਕਿਰਤ ਕਮਿਸ਼ਨਰ ਪੰਜਾਬ/ ਚੰਡੀਗੜ੍ਹ ਦਫਤਰ ਅੱਗੇ ਸੂਬਾ ਪੱਧਰੀ ਧਰਨੇ ਵਿੱਚ ਸ਼ਾਮਿਲ ਹੋਣ ਦਾ ਫੈਸਲਾ

ਜਰਨੈਲ ਸਿੰਘ ਜੈਲਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਸਿੰਘ ਨੂੰ ਮੁੱਖ ਕੈਸ਼ੀਅਰ ਨਿਯੁਕਤ ਕੀਤਾ ਸ੍ਰੀ ਚਮਕੌਰ ਸਾਹਿਬ,23, ਜਨਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਵਿਸ਼ਵਕਰਮਾ ਭਵਨ ਵਿਖੇ ਚੇਅਰਮੈਨ ਦਲਵੀਰ ਸਿੰਘ ਜਟਾਣਾ, ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ,ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ […]

Continue Reading

ਸਰਕਾਰੀ ਸੈਕੰਡਰੀ ਸਕੂਲ ਵਿੱਚ 850 ਪ੍ਰਿੰਸੀਪਲ ਦੀਆ ਪਹਿਲਾਂ ਹੀ ਖਾਲੀ ਆਸਾਮੀਆਂ 100 ਹੋਰ ਪ੍ਰਿੰਸੀਪਲ ਸੇਵਾਮੁਕਤ ਹੋ ਜਾਣ ਕਾਰਨ ਹੋਰ ਗੰਭੀਰ ਹਾਲਾਤ ਬਣਨਗੇ।, (ਸੰਜੀਵਕੁਮਾਰ)

ਮੋਹਾਲੀ 23 ਜਨਵਰੀ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ ਅਤੇ ਸੂਬਾ ਪ੍ਰਧਾਨ ਸੰਜੀਵ ਕੁਮਾਰ, ਸੂਬਾ ਪ੍ਰੈਸ ਸਕੱਤਰ ਰਣਬੀਰ ਸਿੰਘ ਸੋਹਲ, ਵਿਤ ਸਕੱਤਰ ਰਾਮਵੀਰ ਸਿੰਘ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਤਿੰਨ ਸਾਲਾਂ ਦੌਰਾਨ ਸਿਰਫ਼ ਇੱਕ ਵਾਰ 2022 ਵਿੱਚ ਲੈਕਚਰਾਰ […]

Continue Reading