ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਲੁਧਿਆਣਾ ਵਿਖੇ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਚੇਅਰਮੈਨ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ ਰਾਹੀਂ ਆਈ ਖਬਰ ਅਨੁਸਾਰ, ਇੱਕ ਕਪੜਾ ਫੈਕਟਰੀ ਦੇ ਮਾਲਕ ਵੱਲੋਂ ਇੱਕ ਮਾਂ ਅਤੇ ਉਸ ਦੀਆਂ ਤਿੰਨ ਬੱਚੀਆਂ ਨੂੰ […]

Continue Reading

ਰੇਲ ਗੱਡੀ ਨੂੰ ਅੱਗ ਲੱਗਣ ਦੀ ਅਫਵਾਹ ਕਾਰਨ ਵਾਪਰਿਆ ਵੱਡਾ ਹਾਦਸਾ 11 ਦੀ ਮੌਤ

ਨਵੀਂ ਦਿੱਲੀ, 22 ਜਨਵਰੀ,ਬੋਲੇ ਪੰਜਾਬ ਬਿਊਰੋ : ਰੇਲ ਗੱਡੀ ਵਿੱਚ ਅੱਗ ਲੱਗਣ ਦੀ ਅਫਵਾਹ ਕਾਰਨ ਇਕ ਬਹੁਤ ਵੱਡਾ ਹਾਦਸਾ ਵਾਪਰ ਗਿਆ ਕਿ ਸਵਾਰੀਆਂ ਨੇ ਗੱਡੀ ਵਿੱਚੋਂ ਸਵਾਰੀਆਂ ਹੇਠਾਂ ਉਤਰ ਗਈਆਂ, ਜੋ ਇਕ ਹੋਰ ਆ ਰਹੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ 11 ਦੀ ਮੌਤ ਹੋ ਗਈ। ਮਹਾਰਾਸ਼ਟਰ ਦੇ ਜਲਗਾਂਵ ਦੇ ਪਰਾਂੜਾ ਰੇਲਵੇ ਸਟੇਸ਼ਨ ਉਤੇ […]

Continue Reading

ਡਾਕਟਰਾਂ ਨੇ ਮੈਡੀਕਲ ਸੁਪਰਡੈਂਟ ਨੂੰ ਪੱਤਰ ਲਿਖਕੇ ਕਿਸਾਨਾਂ ਵੱਲੋਂ ਬੁਰੇ ਵਤੀਰੇ ਦੇ ਦੋਸ਼ ਤਹਿਤ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਕਰਨ ਤੋਂ ਕੀਤਾ ਇਨਕਾਰ

ਪਟਿਆਲਾ, 22 ਜਨਵਰੀ,ਬੋਲੇ ਪੰਜਾਬ ਬਿਊਰੋ : ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਤੇ ਮਰਨ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਕਿਸਾਨਾਂ ਉਤੇ ਬੁਰੇ ਵਤੀਰਾ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਸਬੰਧੀ ਡਾਕਟਰਾਂ ਨੇ ਮੈਡੀਕਲ ਸੁਪਰੀਡੈਂਟ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ ਸਿਖਲਾਈ ਲਈ ਪ੍ਰਾਇਮਰੀ ਸਕੂਲ ਅਧਿਆਪਕਾਂ ਦਾ ਦੂਜਾ ਬੈਚ ਮਾਰਚ ਵਿੱਚ ਫਿਨਲੈਂਡ ਭੇਜਿਆ ਜਾਵੇਗਾ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ ਵਿਖੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਦੌਰਾ ਐੱਸ ਏ ਐੱਸ ਨਗਰ/ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ, ਨੇ ਅੱਜ ਯੂਨੀਵਰਸਿਟੀ ਆਫ਼ ਤੁਰਕੂ, ਫਿਨਲੈਂਡ ਦੇ ਮਾਹਿਰਾਂ ਨਾਲ ਐਸ.ਏ.ਐਸ. ਨਗਰ (ਮੋਹਾਲੀ) ਦੇ ਫੇਜ਼ 11 ਵਿਖੇ ਸਕੂਲ ਆਫ਼ […]

Continue Reading

ਸਕੂਲ ਗਾਈਡੈਂਸ ਕਾਊਂਸਲਰਾਂ ਦਾ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਵੱਲੋਂ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ

ਯੂਨੀਵਰਸਿਟੀ ਅਧਿਕਾਰੀਆਂ ਅਤੇ ਟੀਚਿੰਗ ਫੈਕਲਿਟੀ ਨੇ ਵਿਦਿਆਰਥੀਆਂ ਲਈ ਲਾਹੇਵੰਦ ਜਾਣਕਾਰੀ ਦਿੱਤੀ: ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਟਿਆਲਾ ਸਕੂਲਾਂ ਦੇ ਗਾਈਡੈਂਸ ਕਾਊਂਸਲਰ ਯੂਨੀਵਰਸਿਟੀ ਦੇ ਪ੍ਰੋਗਰਾਮਾਂ ਅਤੇ ਕੋਰਸਾਂ ਬਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਜਾਣਕਾਰੀ ਸਾਂਝੀ ਕਰਕੇ ਮਹੱਤਵਪੂਰਨ ਯੋਗਦਾਨ ਦੇਣ: ਡਾ: ਬਲਜੀਤ ਸਿੰਘ ਖਹਿਰਾ ਰਜਿਸਟਰਾਰ ਪਟਿਆਲਾ 22 ਜਨਵਰੀ,ਬੋਲੇ ਪੰਜਾਬ ਬਿਊਰੋ : ਸਕੱਤਰ ਸਕੂਲ ਸਿੱਖਿਆ ਪੰਜਾਬ ਅਤੇਜਗਤ ਗੁਰੂ ਨਾਨਕ […]

Continue Reading

200 ਦੇ ਕਰੀਬ ਪ੍ਰਗਤੀਸ਼ੀਲ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਅ ਲਈ ਵਾਰਮਰ ਵੰਡੇ

ਰਾਜਪੁਰਾ 22 ਜਨਵਰੀ ,ਬੋਲੇ ਪੰਜਾਬ ਬਿਊਰੋ : ਰਾਜਪੁਰਾ ਦੇ ਉੱਘੇ ਸਮਾਜ ਸੇਵੀ ਅਸ਼ਵਨੀ ਕੁਮਾਰ ਦੀ ਅਗਵਾਈ ਅਤੇ ਕੁਲਦੀਪ ਕੁਮਾਰ ਵਰਮਾ ਸਾਬਕਾ ਲੈਕਚਰਾਰ ਅੰਗਰੇਜ਼ੀ ਦੀ ਦੇਖ-ਰੇਖ ਹੇਠ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 200 ਦੇ ਕਰੀਬ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਅ ਕਰਨ ਲਈ ਵਾਰਮਰ ਵੰਡੇ ਗਏ। ਇਸ ਸੰਬੰਧੀ ਬਲਾਕ ਨੋਡਲ ਅਫ਼ਸਰ ਬਲਾਕ ਰਾਜਪੁਰਾ 2 ਹਰਪ੍ਰੀਤ ਸਿੰਘ ਨੇ […]

Continue Reading

ਪੰਜਾਬ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਇੱਕ ਆਈ.ਪੀ.ਐਸ ਅਧਿਕਾਰੀ ਨੂੰ ਤੇਲੰਗਾਨਾ ਸਰਕਾਰ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਈ.ਪੀ.ਐਸ. ਅਧਿਕਾਰੀ ਵਿਕਰਮਜੀਤ ਸਿੰਘ ਦੁੱਗਲ ਨੂੰ ਤੇਲੰਗਾਨਾ ਸਰਕਾਰ ਵੱਲੋਂ ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਵਿਕਰਮਜੀਤ ਸਿੰਘ ਦੁੱਗਲ ਇੱਕ ਤੇਜ਼ ਤਰਾਰ ਅਫਸਰ ਹਨ ਅਤੇ ਆਪਣੀਆਂ ਸੇਵਾਵਾਂ ਲਈ ਜਾਣੇ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ 30,000 ਰੁਪਏ ਰਿਸ਼ਵਤ ਲੈਂਦਾਂ ਰੰਗੇ ਹੱਥੀਂ ਕਾਬੂ, ਐਸਐਚਓ ਥਾਣੇ ‘ਚੋਂ ਭੱਜਿਆ

ਜਲੰਧਰ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੇ ਅਧਿਕਾਰੀਆਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਥਾਣੇ ਵਿੱਚ ਤਾਇਨਾਤ ਇੱਕ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੌਰਾਨ ਐਸਐਚਓ ਬਲਜਿੰਦਰ ਸਿੰਘ ਮੱਲੀ ਥਾਣਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਕਾਬੂ ਕੀਤੇ ਸਿਪਾਹੀ ਦੀ ਪਛਾਣ ਕਿੰਦਰ ਸਿੰਘ […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ੁਰੂ ਕੀਤਾ ਡਾ. ਮਨਮੋਹਨ ਸਿੰਘ ਪੀਐਚ.ਡੀ. ਫੈਲੋਸ਼ਿਪ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਨੇ ਭਾਰਤ ਦੇ ਸਭ ਤੋਂ ਸਤਿਕਾਰਤ ਨੇਤਾਵਾਂ ਵਿੱਚੋਂ ਇੱਕ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਨਮਾਨ ਕਰਦੇ ਹੋਏ 15 ਪੀਐਚ.ਡੀ. ਸਲਾਟਾਂ ਨਾਲ ਖੋਜ ਅਤੇ ਸਮਾਜਿਕ ਤਰੱਕੀ ਦਾ ਸਮਰਥਨ ਕਰਨ ਲਈ ਇੱਕ ਨਵਾਂ ਫੈਲੋਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਹ ਪ੍ਰੋਗਰਾਮ ਭਾਰਤੀ ਵਿਦਵਾਨਾਂ ਲਈ 10 ਫੈਲੋਸ਼ਿਪਾਂ […]

Continue Reading

ਸਕੂਲ ਦੀ ਛੁੱਟੀ ਹੋਣ ਤੋਂ ਬਾਅਦ ਪਹਿਲੀ ਜਮਾਤ ਦਾ ਬੱਚਾ ਕਲਾਸ ਰੂਮ ‘ਚ ਰਹਿ ਗਿਆ ਬੰਦ :ਵੀਡੀਓ ਵਾਇਰਲ

ਚੰਡੀਗੜ੍ਹ, 22 ਜਨਵਰੀ,ਬੋਲੇ ਪੰਜਾਬ ਬਿਊਰੋ :ਹਰਿਆਣਾ ਦੇ ਜੀਂਦ ‘ਚ ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਸਟਾਫ ਨੇ ਪਹਿਲੀ ਜਮਾਤ ਦੇ ਬੱਚੇ ਨੂੰ ਬਿਨਾਂ ਜਾਂਚ ਕੀਤੇ ਕਲਾਸ ਰੂਮ ‘ਚ ਬੰਦ ਕਰ ਦਿੱਤਾ। ਬੱਚੇ ਦਾ ਚਾਚਾ ਉਸ ਨੂੰ ਲੈਣ ਸਕੂਲ ਦੇ ਬਾਹਰ ਆਇਆ ਹੋਇਆ ਸੀ। ਕਰੀਬ 2 ਘੰਟੇ ਬਾਅਦ ਬੱਚੇ ਦਾ ਚਾਚਾ ਉਸ ਨੂੰ ਲੱਭਦਾ ਹੋਇਆ ਸਕੂਲ […]

Continue Reading