ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਪੀੜਤ ਔਰਤਾਂ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ -ਇਸਤਰੀ ਜਾਗ੍ਰਿਤੀ ਮੰਚ

ਇਨਸਾਫ ਨਾ ਮਿਲਣ ਦੀ ਸੂਰਤ ‘ਚ 26 ਜਨਵਰੀ ਨੂੰ ਹੋਵੇਗਾ ਵਿਰੋਧ ਪ੍ਰਦਰਸ਼ਨ ਜਲੰਧਰ,20 ਜਨਵਰੀ ,ਬੋਲੇ ਪੰਜਾਬ ਬਿਊਰੋ,(ਮਲਾਗਰ ਖਮਾਣੋਂ):ਇਸਤਰੀ ਜਾਗ੍ਰਿਤੀ ਮੰਚ ਦਾ ਜਨਤਕ ਵਫਦ ਕਮਿਸ਼ਨਰ ਪੁਲਿਸ ਦੀ ਗੈਰ ਮੌਜੂਦਗੀ ਦੌਰਾਨ ਏ.ਸੀ.ਪੀ.ਬਰਜਿੰਦਰ ਸਿੰਘ ਨੂੰ ਮਿਲਿਆ ਅਤੇ ਪੁਲਿਸ ਕਮਿਸ਼ਨਰ ਦੇ ਨਾਂਅ ਉਹਨਾਂ ਨੂੰ ਨੌਜਵਾਨ ਲੜਕੀ ਹਾਕੀ ਕੋਚ ਹਰਦੀਪ ਕੌਰ ਵਾਸੀ ਸਮਰਾਏ ਦੇ ਖੁਦਕੁਸ਼ੀ ਮਾਮਲੇ ਵਿੱਚ ਸਿਆਸੀ ਦਬਾਅ ਹੇਠ […]

Continue Reading

PUNJAB GOVT ਵੱਲੋਂ ਅਧਿਆਪਕਾਂ ਦੇ DA ’ਚ ਵਾਧਾ

ਚੰਡੀਗੜ੍ਹ, 20 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Continue Reading

ਪਟਿਆਲਾ: ਜੱਜ ਦੇ ਹੁਕਮਾਂ ਅਨੁਸਾਰ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼, ਪਰਚਾ ਦਰਜ

ਪਟਿਆਲਾ, 20 ਜਨਵਰੀ, ਬੋਲੇ ਪੰਜਾਬ ਬਿਊਰੋ :ਪਟਿਆਲਾ ਵਿੱਚ ਜ਼ਿਲ੍ਹਾ ਜੱਜ ਦੀਆਂ ਹਦਾਇਤਾਂ ’ਤੇ ਕਬਜ਼ਾ ਲੈਣ ਗਏ ਮੁਲਾਜ਼ਮਾਂ ’ਤੇ ਸਪਰਿਟ ਪਾ ਕੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਮੁਲਾਜ਼ਮਾਂ ’ਤੇ ਮਾਚਿਸ ਸੁੱਟੀ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਮੁਲਾਜ਼ਮਾਂ ‘ਤੇ ਇੱਟਾਂ-ਪੱਥਰਾਂ ਨਾਲ ਵੀ ਹਮਲਾ ਕੀਤਾ। ਪਰ ਮੁਲਾਜ਼ਮ ਆਪਣੀ ਜਾਨ ਬਚਾ ਕੇ ਭੱਜ […]

Continue Reading

ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦਾ ਜਵਾਨ ਸ਼ਹੀਦ

ਸ਼੍ਰੀਨਗਰ, 20 ਜਨਵਰੀ,ਬੋਲੇ ਪੰਜਾਬ ਬਿਊਰੋ: ਜੰਮੂ-ਕਸ਼ਮੀਰ ਦੇ ਸੋਪੋਰ ਇਲਾਕੇ ‘ਚ ਰਾਤ ਭਰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਜਾਲੁਰਾ ਗੁਜਰਪਤੀ ‘ਚ ਦੋ ਦਿਨਾਂ ਤੋਂ ਗੋਲੀਬਾਰੀ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਤੋਂ […]

Continue Reading

ਬਠਿੰਡਾ ਵਿਖੇ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ

ਬਠਿੰਡਾ, 20 ਜਨਵਰੀ,ਬਠਿੰਡਾ ਵਿੱਚ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਅਨੁਸਾਰ ਰਾਮਪੁਰਾ ਫੂਲ ਦੇ ਪਿੰਡ ਜੀਊਂਦ ਵਿੱਚ ਪੁਲਿਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਦੇ ਵਿਚਕਾਰ ਟਕਰਾਅ ਹੋ ਗਿਆ। ਇਸ ਦੌਰਾਨ ਡੀ.ਐਸ.ਪੀ. ਰਾਹੁਲ ਭਾਰਦਵਾਜ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ […]

Continue Reading

ਅਬੋਹਰ ‘ਚ ਬੈਂਕ ਕੈਸ਼ੀਅਰ ਵਲੋਂ ਆਤਮ ਹੱਤਿਆ

ਅਬੋਹਰ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਅਬੋਹਰ ਵਿਚ ਐਚਡੀਐਫ਼ਸੀ ਬੈਂਕ ਵਿਚ ਕੰਮ ਕਰਦੇ 26 ਸਾਲਾ ਕੈਸ਼ੀਅਰ ਗੁਰਵਿੰਦਰ ਮੋਂਗਾ ਨੇ ਬੀਤੀ ਰਾਤ ਆਪਣੇ ਘਰ ਦੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਵਿਖੇ ਬਰਾਂਚ ਵਿੱਚ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਨੇ […]

Continue Reading

ਪੰਜਾਬ ਵਿੱਚ ਫਿਰ ਤੋਂ ਚੱਲੇਗੀ ਪਾਣੀ ਵਾਲੀ ਬੱਸ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਜਲਦ ਹੀ ਪਾਣੀ ਦੇ ਅੰਦਰ ਬਸ ਚਲਾਈ ਜਾਵੇਗੀ। ਇਸ ਲਈ ਰਾਜ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਾਗਰ ਝੀਲ ਵਿੱਚ ਵਾਟਰ ਬੱਸਾਂ ਚਲਾਉਣ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਜਲ ਬੱਸ ਦੇ […]

Continue Reading

ਨਗਰ ਨਿਗਮ ਲੁਧਿਆਣਾ ਨੂੰ ਮਿਲੀ ਪਹਿਲੀ ਮਹਿਲਾ ਮੇਅਰ

ਲੁਧਿਆਣਾ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਭ ਤੋਂ ਵੱਡੇ ਨਗਰ ਨਿਗਮ ਲੁਧਿਆਣਾ ਦੀ ਪਹਿਲੀ ਮਹਿਲਾ ਮੇਅਰ ਵਾਰਡ ਨੰਬਰ 13 ਦੇ ਕੌਂਸਲਰ ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਬਣਾਇਆ ਗਿਆ ਹੈ। ਜਦਕਿ ਸੀਨੀਅਰ ਡਿਪਟੀ ਮੇਅਰ ਵਾਰਡ ਨੰਬਰ 90 ਦੇ ਕੌਂਸਲਰ ਰਕੇਸ਼ ਪ੍ਰਾਸ਼ਰ ਅਤੇ ਡਿਪਟੀ ਮੇਅਰ ਵਾਰਡ ਨੰਬਰ 40 ਤੇ ਕੌਂਸਲਰ ਪ੍ਰਿੰਸ ਜੋਹਰ ਨੂੰ ਬਣਾਇਆ ਗਿਆ ਹੈ।

Continue Reading

ਵਿਆਹ ਦੀਆਂ ਫੋਟੋਆਂ ਖਿੱਚਦਿਆਂ ਡਰੋਨ ਫੌਜੀ ਖੇਤਰ ‘ਚ ਦਾਖਲ ਹੋਇਆ, ਕੇਸ ਦਰਜ

ਅੰਮ੍ਰਿਤਸਰ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਖਾਸਾ ਦੇ ਲਾ ਫਿਏਸਟਾ ਹੋਟਲ ਵਿਚ ਹੋ ਰਹੇ ਇਕ ਵਿਆਹ ਸਮਾਰੋਹ ਦੀਆਂ ਫੋਟੋਆਂ ਖਿੱਚਦੇ ਹੋਏ ਇਕ ਡਰੋਨ ਫੌਜ ਦੇ ਖੇਤਰ ਵਿਚ ਦਾਖਲ ਹੋ ਗਿਆ। ਡਰੋਨ ਨੂੰ ਦੇਖ ਕੇ ਵਰਜਿਤ ਖੇਤਰ ਵਿਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਖਾਸਾ ਦੇ ਉਕਤ ਮੈਰਿਜ ਪੈਲੇਸ ਵਿਚ ਇਕ ਵਿਆਹ ਦਾ ਪ੍ਰੋਗਰਾਮ ਕੀਤਾ ਜਾ ਰਿਹਾ ਸੀ। […]

Continue Reading

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 20 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਮੀਂਹ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ 22 ਜਨਵਰੀ ਨੂੰ ਪੰਜਾਬ ਵਿੱਚ ਰਹੇਗਾ, ਜਿਸ ਕਾਰਨ ਇਸ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।  ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਪੱਛਮੀ ਗੜਬੜੀ ਅੱਜ 20 ਜਨਵਰੀ ਤੋਂ […]

Continue Reading